ਚੰਡੀਗੜ੍ਹ: ਪੰਜਾਬ ਵਿਚ ਤਬਾਦਲਿਆਂ ਦੌਰ ਅਜੇ ਵੀ ਜਾਰੀ। ਪੰਜਾਬ ਸਰਕਾਰ ਵਲੋਂ 3 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। Also Read : PM Modi ਨੇ…
View More ਪੰਜਾਬ ‘ਚ ਤਬਾਦਲਿਆਂ ਦਾ ਦੌਰ ਜਾਰੀ, 3 IPS ਅਧਿਕਾਰੀਆਂ ਦੀ ਹੋਈ ਬਦਲੀ, ਦੇਖੋ ਸੂਚੀpunjabnews
ਸੰਗਰੂਰ ‘ਚ ਵਾਪਰੇ ਦਰਦਨਾਕ ਸੜਕੀ ਹਾਦਸੇ ‘ਚ ਕਾਰ ਦੇ ਉੱਡੇ ਪਰਖੱਚੇ, ਮਾਂ-ਬੇਟੇ ਦੀ ਮੌਤ
ਸੰਗਰੂਰ: ਸੰਗਰੂਰ ਵਿਚ ਦਰਦਨਾਕ ਸੜਕੀ ਹਾਦਸਾ ਵਾਪਰਣ ਦੀ ਖਬਰ ਮਿਲੀ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ ਮਾਂ-ਪੁੱਤ…
View More ਸੰਗਰੂਰ ‘ਚ ਵਾਪਰੇ ਦਰਦਨਾਕ ਸੜਕੀ ਹਾਦਸੇ ‘ਚ ਕਾਰ ਦੇ ਉੱਡੇ ਪਰਖੱਚੇ, ਮਾਂ-ਬੇਟੇ ਦੀ ਮੌਤਫ਼ਾਜ਼ਿਲਕਾ ਪੁਲਿਸ ਵਲੋਂ 4 ਹੈਂਡ ਗਰਨੇਡ, ਹਥਿਆਰ ਤੇ ਨਗਦੀ ਸਣੇ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਫ਼ਾਜ਼ਿਲਕਾ ਪੁਲਿਸ ਨੇ ਪਿਸਟਲ,ਜਿੰਦਾ ਕਾਰਤੂਸ ਅਤੇ ਹੈਂਡ ਗਰਨੇਡ ਸਣੇ ਗ੍ਰਿਫ਼ਤਾਰ ਕੀਤਾ…
View More ਫ਼ਾਜ਼ਿਲਕਾ ਪੁਲਿਸ ਵਲੋਂ 4 ਹੈਂਡ ਗਰਨੇਡ, ਹਥਿਆਰ ਤੇ ਨਗਦੀ ਸਣੇ ਇਕ ਵਿਅਕਤੀ ਕਾਬੂPSEB ਵਲੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਹਿਦਾਇਤਾਂ ਜਾਰੀ, ਇਸ ਪੈਟਰਨ ‘ਚ ਪੈਣਗੇ ਪੇਪਰ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨਵੰਬਰ ਦੇ ਦੂਜੇ ਹਫਤੇ ਤੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਕਲਾਸ ਦੀਆਂ ਸਲਾਨਾ ਪ੍ਰੀਖਿਆਵਾਂ ਟਰਮ-1 ਕਰਵਾਈਆਂ ਜਾਣਗੀਆਂ। ਇਸ ਸਬੰਧ…
View More PSEB ਵਲੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਹਿਦਾਇਤਾਂ ਜਾਰੀ, ਇਸ ਪੈਟਰਨ ‘ਚ ਪੈਣਗੇ ਪੇਪਰਸਰਹੱਦਾਂ ‘ਤੇ ਬੈਰੀਕੇਡ ਹਟਾਉਣ ਨੂੰ ਲੈਕੇ ਰਾਕੇਸ਼ ਟਿਕੈਤ ਨੇ ਲਿਆ ਸਖ਼ਤ ਸਟੈਂਡ ਤੇ ਰਾਜੇਵਾਲ ਨੇ ਆਖੀ ਇਹ ਗੱਲ
ਹਰਿਆਣਾ : ਹਰਿਆਣਾ ਦੇ ਬਹਾਦੁਰਗੜ੍ਹ ਦੇ ਟਿੱਕਰੀ ਬਾਰਡਰ ਤੋਂ ਸ਼ੁੱਕਰਵਾਰ ਦੀ ਰਾਤ ਨੂੰ ਜਦੋਂ ਪੁਲਿਸ ਇੱਕ ਲੇਨ ਨੂੰ ਖੋਲ੍ਹਣ ਦਾ ਕੰਮ ਕਰ ਰਹੀ ਸੀ। ਇਸ…
View More ਸਰਹੱਦਾਂ ‘ਤੇ ਬੈਰੀਕੇਡ ਹਟਾਉਣ ਨੂੰ ਲੈਕੇ ਰਾਕੇਸ਼ ਟਿਕੈਤ ਨੇ ਲਿਆ ਸਖ਼ਤ ਸਟੈਂਡ ਤੇ ਰਾਜੇਵਾਲ ਨੇ ਆਖੀ ਇਹ ਗੱਲਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ‘ਤੇ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦੇਣ ਦਾ ਐਲਾਨ
ਚੰਡੀਗੜ੍ਹ: ਪੰਜਾਬ ਭਵਨ ਵਿਚ ਅੱਜ ਗੁਲਾਬੀ ਸੁੰਡੀ ਦੇ ਹਮਲੇ ਨਾਲ ਬਰਬਾਦ ਹੋਈ ਕਪਾਹ ਦੀ ਫਸਲ ਨੂੰ ਲੈ ਕੇ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕਰ ਦਿੱਤਾ…
View More ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ‘ਤੇ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦੇਣ ਦਾ ਐਲਾਨਪੰਜਾਬ ਪੁਲਿਸ ਤੋਂ ਬਾਅਦ ਹੁਣ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਸੂਚੀ
ਚੰਡੀਗੜ੍ਹ : ਪੰਜਾਬ ਪੁਲਿਸ ‘ਚ ਹੋਏ ਭਾਰੀ ਫੇਰਬਦਲ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾ ਅਤੇ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ।ਪੰਜਾਬ ਸਰਕਾਰ ਵੱਲੋਂ…
View More ਪੰਜਾਬ ਪੁਲਿਸ ਤੋਂ ਬਾਅਦ ਹੁਣ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਸੂਚੀਪੰਜਾਬ ਸਰਕਾਰ ਵੱਲੋਂ 57 ਹੋਰ DSP ਦੇ ਕੀਤੇ ਗਏ ਤਬਾਦਲੇ, ਦੇਖੋ ਪੂਰੀ List
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਵਿੱਚ ਵਾਧਾ ਕਰਦਿਆਂ 57 ਹੋਰ ਡੀਐਸਪੀਜ਼ (DSP) ਦੇ ਤਬਾਦਲੇ ਕਰ ਦਿੱਤੇ ਹਨ। ਦੱਸ ਦੇਈਏ ਕਿ ਬੀਤੇ…
View More ਪੰਜਾਬ ਸਰਕਾਰ ਵੱਲੋਂ 57 ਹੋਰ DSP ਦੇ ਕੀਤੇ ਗਏ ਤਬਾਦਲੇ, ਦੇਖੋ ਪੂਰੀ List14 ਨਵੰਬਰ ਨੂੰ ਮਨਾਇਆ ਜਾਵੇਗਾ ‘ਨੋ ਚਲਾਨ ਡੇਅ’, ਰਾਜਾ ਵੜਿੰਗ ਨੇ ਦਿੱਤੇ ਹੁਕਮ
ਚੰਡੀਗੜ੍ਹ- ਪੰਜਾਬ ‘ਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ…
View More 14 ਨਵੰਬਰ ਨੂੰ ਮਨਾਇਆ ਜਾਵੇਗਾ ‘ਨੋ ਚਲਾਨ ਡੇਅ’, ਰਾਜਾ ਵੜਿੰਗ ਨੇ ਦਿੱਤੇ ਹੁਕਮਪੰਜਾਬ ਵਾਸੀਆਂ ਨੂੰ ਮਿਲੇਗੀ ਸਸਤੀ ਬਿਜਲੀ! PSPCL ਵੱਲੋਂ ਸੂਰਜੀ ਊਰਜਾ ਦੀ ਖ਼ਰੀਦ ਲਈ ਟੈਂਡਰ ਜਾਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjeet Singh Channi) ਦੇ ਨਿਰਦੇਸ਼ਾਂ ‘ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਨੇ ਕੁੱਲ 500…
View More ਪੰਜਾਬ ਵਾਸੀਆਂ ਨੂੰ ਮਿਲੇਗੀ ਸਸਤੀ ਬਿਜਲੀ! PSPCL ਵੱਲੋਂ ਸੂਰਜੀ ਊਰਜਾ ਦੀ ਖ਼ਰੀਦ ਲਈ ਟੈਂਡਰ ਜਾਰੀ