ਰੂਪਨਗਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਫ਼ਲਾ ਅੱਜ ਰੋਪੜ-ਚਮਕੌਰ ਸਾਹਿਬ ਰੋਡ ਤੋਂ ਗੁਜ਼ਰ ਰਿਹਾ ਸੀ ਤਾਂ ਉਨ੍ਹਾਂ ਨੇ ਪਿੰਡ ਝੱਲੀਆਂ ਦੇ ਟੋਲ…
View More ਰੋਪੜ ਟੋਲ ਪਲਾਜ਼ਾ ‘ਤੇ ਪਹੁੰਚੇ ਮੁੱਖ ਮੰਤਰੀ ਚੰਨੀ, ਕਿਸਾਨਾਂ ਨਾਲ ਹੋਏ ਧਰਨੇ ‘ਚ ਸ਼ਾਮਲpunjabnews
ਬਟਾਲਾ ਪੁਲਿਸ ਵਲੋਂ ਲੁਟੇਰਾ ਗੈਂਗ ਦਾ ਪਰਦਾਫਾਸ਼, 16 ਮੋਟਰਸਾਈਕਲ, 2 ਕਾਰਾ ਤੇ ਸੋਨੇ ਦੇ ਗਹਿਣੇ ਬਰਾਮਦ
ਬਟਾਲਾ: ਬੀਤੇ ਦਿਨ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਆਲੀਵਾਲ ਵਿਖੇ ਦਿਨ ਦਿਹਾੜੇ ਦੀਪਕ ਜਵੈਲਰ ਦੀ ਦੁਕਾਨ ਤੋਂ ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ…
View More ਬਟਾਲਾ ਪੁਲਿਸ ਵਲੋਂ ਲੁਟੇਰਾ ਗੈਂਗ ਦਾ ਪਰਦਾਫਾਸ਼, 16 ਮੋਟਰਸਾਈਕਲ, 2 ਕਾਰਾ ਤੇ ਸੋਨੇ ਦੇ ਗਹਿਣੇ ਬਰਾਮਦਢਾਬੇ ‘ਤੇ ਖਾਣਾ ਖਾ ਰਹੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਘਟਨਾ ਸੀਸੀਟੀਵੀ ‘ਚ ਕੈਦ
ਰੂਪਨਗਰ : ਰੂਪਨਗਰ ਦੇ ਨੈਸ਼ਨਲ ਹਾਈਵੇ 205 ’ਤੇ ਸਥਿਤ ਇਕ ਢਾਬੇ ’ਤੇ ਦੇਰ ਰਾਤ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਇਕ ਨਿਹੱਥੇ ਨੌਜਵਾਨ ’ਤੇ ਕਿਰਪਾਨਾਂ…
View More ਢਾਬੇ ‘ਤੇ ਖਾਣਾ ਖਾ ਰਹੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਘਟਨਾ ਸੀਸੀਟੀਵੀ ‘ਚ ਕੈਦਸ੍ਰੀ ਚਮਕੌਰ ਸਾਹਿਬ ਪਹੁੰਚੇ CM ਚੰਨੀ ਵੱਲੋਂ ਵੱਡਾ ਐਲਾਨ, ਬਣਾਏ ਜਾਣਗੇ 16 ਨਵੇਂ ਸਟੇਡੀਅਮ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ 16 ਨਵੇਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ…
View More ਸ੍ਰੀ ਚਮਕੌਰ ਸਾਹਿਬ ਪਹੁੰਚੇ CM ਚੰਨੀ ਵੱਲੋਂ ਵੱਡਾ ਐਲਾਨ, ਬਣਾਏ ਜਾਣਗੇ 16 ਨਵੇਂ ਸਟੇਡੀਅਮਪੰਜਾਬ ਕਾਂਗਰਸ ਦੀ ਸਥਿਤੀ ਵਿਚਾਲੇ ਸੁਨੀਲ ਜਾਖੜ ਦਾ ਟਵੀਟ, ਆਖੀ ਇਹ ਗੱਲ
ਚੰਡੀਗੜ੍ਹ : ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਬਾਰੇ ਸਾਰੇ ਸਿਆਸੀ ਆਗੂ ਆਪਣੇ ਵਿਚਾਰ ਦੇ ਰਹੇ ਹਨ। ਇਸ ਦੌਰਾਨ ਹੁਣ ਪੰਜਾਬ ਕਾਂਗਰਸ ਕਮੇਟੀ ਦੇ…
View More ਪੰਜਾਬ ਕਾਂਗਰਸ ਦੀ ਸਥਿਤੀ ਵਿਚਾਲੇ ਸੁਨੀਲ ਜਾਖੜ ਦਾ ਟਵੀਟ, ਆਖੀ ਇਹ ਗੱਲਕੈਪਟਨ ਸਰਕਾਰ ਦੇ ਰਾਜ ‘ਚ ਅਰੂਸਾ ਆਲਮ ਹੀ ਸੀ ਪੰਜਾਬ ਪੁਲਿਸ ਦੀ DGP : ਨਵਜੋਤ ਕੌਰ ਸਿੱਧੂ
ਚੰਡੀਗੜ੍ਹ : ਅਰੂਸਾ ਆਲਮ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਹੰਗਾਮਾ ਮਚ ਗਿਆ ਹੈ । ਦਰਅਸਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਪ…
View More ਕੈਪਟਨ ਸਰਕਾਰ ਦੇ ਰਾਜ ‘ਚ ਅਰੂਸਾ ਆਲਮ ਹੀ ਸੀ ਪੰਜਾਬ ਪੁਲਿਸ ਦੀ DGP : ਨਵਜੋਤ ਕੌਰ ਸਿੱਧੂਅਰੂਸਾ ਆਲਮ ਨੂੰ ਲੈ ਕੇ ਪੰਜਾਬ ‘ਚ ਗਰਮਾਈ ਸਿਆਸਤ, ਡਿਪਟੀ CM ਨੇ ਟਵੀਟ ਕਰ ਕੱਢੀ ਭੜਾਸ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਹਲਚਲ ਮਚ ਗਈ ਹੈ। ਜਿਸ ਤੋਂ ਬਾਅਦ ਪੰਜਾਬ ਵਿਚ…
View More ਅਰੂਸਾ ਆਲਮ ਨੂੰ ਲੈ ਕੇ ਪੰਜਾਬ ‘ਚ ਗਰਮਾਈ ਸਿਆਸਤ, ਡਿਪਟੀ CM ਨੇ ਟਵੀਟ ਕਰ ਕੱਢੀ ਭੜਾਸPSPCL ਵੱਲੋਂ ਕਰੋੜਾਂ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮਨਜ਼ੂਰ
ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਨੇ ਹੁਣ ਤਕ 2 ਕਿਲੋਵਾਟ ਤੋਂ ਘੱਟ…
View More PSPCL ਵੱਲੋਂ ਕਰੋੜਾਂ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮਨਜ਼ੂਰਰੰਧਾਵਾ ਦੇ ਬਿਆਨਾਂ ‘ਤੇ ਕੈਪਟਨ ਦਾ ਪਲਟਵਾਰ, ਕਿਹਾ- ‘ਮੇਰੇ ਨਿੱਜੀ ਮਾਮਲਿਆਂ ਨੂੰ ਛੱਡ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਧਿਆਨ ਦਵੋ’
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਅਰੂਸਾ ਬਾਰੇ ਦਿੱਤੇ ਬਿਆਨ ‘ਤੇ ਪਲਟਵਾਰ ਕੀਤਾ ਹੈ।…
View More ਰੰਧਾਵਾ ਦੇ ਬਿਆਨਾਂ ‘ਤੇ ਕੈਪਟਨ ਦਾ ਪਲਟਵਾਰ, ਕਿਹਾ- ‘ਮੇਰੇ ਨਿੱਜੀ ਮਾਮਲਿਆਂ ਨੂੰ ਛੱਡ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਧਿਆਨ ਦਵੋ’ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨਸਭਾ ਚੋਣਾਂ ਲਈ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ…
View More ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨਸਭਾ ਚੋਣਾਂ ਲਈ ਐਲਾਨੇ 3 ਹੋਰ ਉਮੀਦਵਾਰ