ਚੰਡੀਗੜ੍ਹ : ਕੈਪਟਨ ਦੇ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਹੰਗਾਮਾ ਜਾਰੀ ਹੈ। ਇਸ ਦੌਰਾਨ ਜਿੱਥੇ ਸੁਨੀਲ ਜਾਖੜ ਪਾਰਟੀ ਹਾਈਕਮਾਂਡ ਦੇ ਫੈਸਲੇ ਤੋਂ ਨਾਰਾਜ਼…
View More ਕੈਪਟਨ ਦੇ ਧਮਾਕੇ ਤੋਂ ਬਾਅਦ ਚੰਨੀ ਦਾ ਰਿਐਕਸ਼ਨ, ਸਾਬਕਾ CM ਦੇ ਸਾਰੇ OSD ਅਤੇ ਸਲਾਹਕਾਰਾਂ ਨੂੰ ਹਟਾਇਆpunjabnews
ਕਪੂਰਥਲਾ ਪਹੁੰਚੇ CM ਚੰਨੀ, ਡਾ. ਭੀਮ ਰਾਉ ਅੰਬੇਡਕਰ ਜੀ ਨੂੰ ਸਮਰਪਿਤ ਮਿਊਜ਼ੀਅਮ ਦਾ ਰੱਖਿਆ ਨੀਂਹ ਪੱਥਰ
ਕਪੂਰਥਲਾ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਪੂਰਥਲਾ ਪਹੁੰਚ ਚੁੱਕੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ…
View More ਕਪੂਰਥਲਾ ਪਹੁੰਚੇ CM ਚੰਨੀ, ਡਾ. ਭੀਮ ਰਾਉ ਅੰਬੇਡਕਰ ਜੀ ਨੂੰ ਸਮਰਪਿਤ ਮਿਊਜ਼ੀਅਮ ਦਾ ਰੱਖਿਆ ਨੀਂਹ ਪੱਥਰਨਵਜੋਤ ਸਿੱਧੂ ਦੇ ਕਰੀਬੀ ਸੁਮੀਤ ਕੁਮਾਰ ਹੋ ਸਕਦੇ ਹਨ ਚੰਨੀ ਦੇ ਮੀਡੀਆ ਸਲਾਹਕਾਰ : ਸੂਤਰ
ਚੰਡੀਗੜ੍ਹ : ਪੰਜਾਬ ਵਿਚ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚੱਲ ਰਹੇ ਪ੍ਰਸ਼ਾਸਨਿਕ ਫੇਰਬਦਲ ਦੇ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ…
View More ਨਵਜੋਤ ਸਿੱਧੂ ਦੇ ਕਰੀਬੀ ਸੁਮੀਤ ਕੁਮਾਰ ਹੋ ਸਕਦੇ ਹਨ ਚੰਨੀ ਦੇ ਮੀਡੀਆ ਸਲਾਹਕਾਰ : ਸੂਤਰਵਿੱਕੀ ਮਿਡੂਖੇੜਾ ਕਤਲ ਕੇਸ ‘ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਦੋ ਮੁਲਜ਼ਮਾਂ ਦੀ ਹੋਈ ਪਛਾਣ
ਚੰਡੀਗੜ੍ਹ : ਵਿੱਕੀ ਮਿਡੂਖੇੜਾ ਕਤਲ ਕੇਸ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਕੇਸ ਨਾਲ ਸੰਬੰਧਤ ਸੱਜਣ ਅਤੇ ਅਨਿਲ ਨਾਮ ਦੇ 2 ਮੁਲਜ਼ਮਾਂ ਦੀ…
View More ਵਿੱਕੀ ਮਿਡੂਖੇੜਾ ਕਤਲ ਕੇਸ ‘ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਦੋ ਮੁਲਜ਼ਮਾਂ ਦੀ ਹੋਈ ਪਛਾਣCM ਚੰਨੀ ਵੱਲੋਂ ਕੈਪਟਨ ਨੂੰ ਇੱਕ ਹੋਰ ਝਟਕਾ, ਰੋਕੀ ਤਨਖ਼ਾਹ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵੱਧਦੀਆਂ ਹੀ ਜਾ ਰਹੀਆਂ ਹਨ।ਦਰਅਸਲ ਪੰਜਾਬ ਕੈਬਨਿਟ…
View More CM ਚੰਨੀ ਵੱਲੋਂ ਕੈਪਟਨ ਨੂੰ ਇੱਕ ਹੋਰ ਝਟਕਾ, ਰੋਕੀ ਤਨਖ਼ਾਹBig Breaking : ਹੁਣ ਅਨਿਰੁੱਧ ਤਿਵਾਰੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੱਕਤਰ
ਚੰਡੀਗੜ੍ਹ : ਪੰਜਾਬ ਦੀ ਕਮਾਨ ਸੰਭਾਲਦੇ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਕਸ਼ਨ ਮੋਡ ‘ਚ ਦਿਖ ਰਹੇ ਹਨ ਅਤੇ ਅਧਿਕਾਰੀਆਂ ਨੂੰ ਬਦਲਣ ਦਾ ਸਿਲਸਿਲਾ…
View More Big Breaking : ਹੁਣ ਅਨਿਰੁੱਧ ਤਿਵਾਰੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੱਕਤਰCM ਦੀ ਕੈਬਨਿਟ ਚੋਂ ਇੰਨ੍ਹਾਂ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ, ਦੇਖੋ ਲਿਸਟ
ਚੰਡੀਗੜ੍ਹ : ਹਾਲ ਹੀ ਵਿੱਚ ਨਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਚੰਨੀ ਨੇ ਰਾਜ ਦੇ ਰਾਜਨੀਤਿਕ ਅਤੇ ਪ੍ਰਸ਼ਾਸਕੀ ਵਿਭਾਗਾਂ ਵਿੱਚ ਕਈ ਫੇਰਬਦਲ ਕੀਤੇ…
View More CM ਦੀ ਕੈਬਨਿਟ ਚੋਂ ਇੰਨ੍ਹਾਂ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ, ਦੇਖੋ ਲਿਸਟਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੈਨੇਜਰ ਦਾ ਹੋਇਆ ਤਬਾਦਲਾ
ਆਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ…
View More ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੈਨੇਜਰ ਦਾ ਹੋਇਆ ਤਬਾਦਲਾਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ
ਤਰਨਤਾਰਨ : ਤਰਨ ਤਾਰਨ ਪੁਲਿਸ ਨੂੰ ਵੱਡੀ ਮਿਲੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਭਿੱਖੀਵਿੰਡ ਚੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕਰ 3 ਲੋਕ ਨੂੰ ਹਥਿਆਰਾਂ ਸਮੇਤ…
View More ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂਕੈਪਟਨ ਨੇ ਸਿੱਧੂ ‘ਤੇ ਕੀਤਾ ਵੱਡਾ ਹਮਲਾ, ਸਿੱਧੂ ਨੂੰ ਦੱਸਿਆ ਖ਼ਤਰਨਾਕ ਵਿਅਕਤੀ
ਚੰਡੀਗੜ੍ਹ : ਮੁੱਖ ਮੰਤਰੀ ਦੀ ਕੁਰਸੀ ਛੱਡਣ ਤੋਂ ਬਾਅਦ ਕੈਪਟਨ ਨੇ ਸਿੱਧੂ ‘ਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸਿੱਧੂ ਨੂੰ ਕਿਸੇ ਵੀ…
View More ਕੈਪਟਨ ਨੇ ਸਿੱਧੂ ‘ਤੇ ਕੀਤਾ ਵੱਡਾ ਹਮਲਾ, ਸਿੱਧੂ ਨੂੰ ਦੱਸਿਆ ਖ਼ਤਰਨਾਕ ਵਿਅਕਤੀ