ਜਲੰਧਰ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਪੰਜਾਬ ਸਟੇਟ ਕਮੇਟੀ ਦੀ ਅੱਜ ਜਲੰਧਰ ਵਿੱਚ ਇੱਕ ਸੂਬਾ ਪੱਧਰੀ ਮੀਟਿੰਗ ਹੋਈ। ਮੀਟਿੰਗ ਦੌਰਾਨ ਚੇਅਰਮੈਨ ਰੇਸ਼ਮ…
View More PRTC ਅਤੇ PUNBUS ਵਰਕਰਾਂ ਵੱਲੋਂ 12 ਅਕਤੂਬਰ ਨੂੰ ਕੀਤਾ ਜਾਵੇਗਾ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓpunjabnews
ਸੁਖਬੀਰ ਬਾਦਲ ਨੇ ਚੰਨੀ ‘ਤੇ ਕਸੇ ਤੰਜ, ਫੇਸਬੁੱਕ ‘ਤੇ ਪੋਸਟ ਪਾਕੇ ਯਾਦ ਕਰਵਾਏ ਵਾਅਦੇ
ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਿਆਸੀ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ।ਵਿਰੋਧੀ ਪਾਰਟੀਆਂ ਵੱਲੋਂ ਚੰਨੀ ‘ਤੇ ਨਿਸ਼ਾਨੇ ਵਿਨ੍ਹੇ ਜਾ ਰਹੇ…
View More ਸੁਖਬੀਰ ਬਾਦਲ ਨੇ ਚੰਨੀ ‘ਤੇ ਕਸੇ ਤੰਜ, ਫੇਸਬੁੱਕ ‘ਤੇ ਪੋਸਟ ਪਾਕੇ ਯਾਦ ਕਰਵਾਏ ਵਾਅਦੇਹਰਪਾਲ ਚੀਮਾ ਨੇ ਚੰਨੀ ਨੂੰ ਦਿੱਤੀ ਚਣੌਤੀ, ਕਿਹਾ ਕੈਬਨਿਟ ਦੀ ਚੋਣ ਕਰਨਾ ਹੋਵੇਗਾ ਅਸਲੀ ਇਮਤਿਹਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਕਾਂਗਰਸ ‘ਤੇ ਦੋਸ਼ ਲਗਾਏ ਹਨ। ਨਵੇਂ…
View More ਹਰਪਾਲ ਚੀਮਾ ਨੇ ਚੰਨੀ ਨੂੰ ਦਿੱਤੀ ਚਣੌਤੀ, ਕਿਹਾ ਕੈਬਨਿਟ ਦੀ ਚੋਣ ਕਰਨਾ ਹੋਵੇਗਾ ਅਸਲੀ ਇਮਤਿਹਾਨਭਾਰਤ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਦੇਸ਼ ਵਾਸੀਆਂ ਨੂੰ ਕੀਤੀ ਇਹ ਅਪੀਲ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਜਥੇਬੰਦੀਆਂ ਵੱਲੋਂ 27 ਸਤੰਬਰ ਦੇ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਨੂੰ ਸਫ਼ਲ ਬਣਾਉਣ ਲਈ ਸ਼੍ਰੋਮਣੀ…
View More ਭਾਰਤ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਦੇਸ਼ ਵਾਸੀਆਂ ਨੂੰ ਕੀਤੀ ਇਹ ਅਪੀਲਜਗਦੇਵ ਸਿੰਘ ਬੋਪਾਰਾਏ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਸੁਖਬੀਰ ਨੇ ਕੀਤਾ ਸੁਆਗਤ
ਚੰਡੀਗੜ੍ਹ : ਇਲੈਕਟ੍ਰਾਨਿਕ ਉਦਯੋਗ ਦੀ ਸੂਝਵਾਨ ਸ਼ਖਸੀਅਤ ਸ. ਜਗਦੇਵ ਸਿੰਘ ਬੋਪਾਰਾਏ ਵੱਲੋਂ ਅੱਜ ਵੱਡੀ ਗਿਣਤੀ ‘ਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ…
View More ਜਗਦੇਵ ਸਿੰਘ ਬੋਪਾਰਾਏ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਸੁਖਬੀਰ ਨੇ ਕੀਤਾ ਸੁਆਗਤਕੈਪਟਨ ਦੇ ਹਿਮਾਇਤੀਆਂ ਨੂੰ ਵੱਡਾ ਝਟਕਾ, ਸਿੱਧੁ ਦੇ ਕਰੀਬੀਆਂ ਨੂੰ ਕੀਤਾ ਚੈਅਰਮੈਨ ਨਿਯੁਕਤ
ਅੰਮ੍ਰਿਤਸਰ : ਜਿਵੇਂ ਹੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵੱਲੋਂ ਕਮਾਨ ਸੰਭਾਲੀ ਹੈ,ਉਹ ਲਗਾਤਾਰ ਕੈਪਟਨ ਦੇ ਕਰੀਬੀ ਅਧਿਕਾਰੀਆਂ ਨੂੰ ਝਟਕਾ ਦੇ ਰਹੇ ਹਨ। ਇਸੇ…
View More ਕੈਪਟਨ ਦੇ ਹਿਮਾਇਤੀਆਂ ਨੂੰ ਵੱਡਾ ਝਟਕਾ, ਸਿੱਧੁ ਦੇ ਕਰੀਬੀਆਂ ਨੂੰ ਕੀਤਾ ਚੈਅਰਮੈਨ ਨਿਯੁਕਤਜਲੰਧਰ ਪਹੁੰਚੇ ਨਵੇਂ CM ਚਰਨਜੀਤ ਸਿੰਘ ਚੰਨੀ, ਡੇਰਾ ਬੱਲਾਂ ਵਿਖੇ ਹੋਏ ਨਤਮਸਤਕ
ਜਲੰਧਰ : ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਨਵੇਂ CM ਚਰਨਜੀਤ ਸਿੰਘ ਚੰਨੀ ਜਲੰਧਰ ਪਹੁੰਚ ਗਏ ਹਨ। ਜਿਥੇ ਉਹ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ…
View More ਜਲੰਧਰ ਪਹੁੰਚੇ ਨਵੇਂ CM ਚਰਨਜੀਤ ਸਿੰਘ ਚੰਨੀ, ਡੇਰਾ ਬੱਲਾਂ ਵਿਖੇ ਹੋਏ ਨਤਮਸਤਕਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸਾਂ ਹਟਾਉਣ ਦੇ ਆਦੇਸ਼ ਜਾਰੀ
ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ (Charanjeet Singh Channi) ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸ…
View More ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸਾਂ ਹਟਾਉਣ ਦੇ ਆਦੇਸ਼ ਜਾਰੀਵਿਲੱਖਣ ਹੀ ਅੰਦਾਜ਼ ‘ਚ ਦਿੱਖੇ ਚੰਨੀ ਅਤੇ ਸਿੱਧੂ, ਸਟਾਲ ‘ਤੇ ਬੈਠ ਕੇ ਲਿਆ ਚਾਹ ਦਾ ਸੁਆਦ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬੁੱਧਵਾਰ ਨੂੰ ਵਿਲੱਖਣ ਅੰਦਾਜ਼ ਵਿੱਚ ਦੇਖਿਆ ਗਿਆ।…
View More ਵਿਲੱਖਣ ਹੀ ਅੰਦਾਜ਼ ‘ਚ ਦਿੱਖੇ ਚੰਨੀ ਅਤੇ ਸਿੱਧੂ, ਸਟਾਲ ‘ਤੇ ਬੈਠ ਕੇ ਲਿਆ ਚਾਹ ਦਾ ਸੁਆਦਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖਲ
ਜਲੰਧਰ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਸਿਹਤ ਵਿਗੜਨ ਉਪਰੰਤ ਉਨ੍ਹਾਂ…
View More ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖਲ