ਫ਼ਿਰੋਜ਼ਪੁਰ (ਬਿਊਰੋ)- ਫ਼ਿਰੋਜ਼ਪੁਰ ‘ਚ ਲੁੱਟ-ਖੋਹ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਤਾਜ਼ਾ ਵਾਰਦਾਤ ਤਹਿਤ ਬੀਤੀ ਰਾਤ ਲੁਟੇਰਿਆਂ ਵਲੋਂ ਨਾਮਦੇਵ ਚੌਂਕ ਨੇੜੇ ਸਥਿਤ ਪੰਜਾਬ ਐਂਡ ਸਿੰਧ ਬੈਂਕ…
View More ਫ਼ਿਰੋਜ਼ਪੁਰ ‘ਚ ਹੋਈ ਵੱਡੀ ਵਾਰਦਾਤ,ਲੁਟੇਰਿਆਂ ਨੇ ਏ.ਟੀ.ਐਮ ਤੋੜ ਕੇ 4.84 ਲੱਖ ਦੀ ਕੀਤੀ ਲੁੱਟpunjabnews
ਕਪੂਰਥਲਾ ‘ਚ ਐਸ.ਐਸ.ਪੀ ਦੀ ਰਿਹਾਇਸ਼ ਨੇੜੇ ਅਫ਼ਸਰ ਕਾਲੋਨੀ ਸਾਹਮਣੇ ਮੋਬਾਈਲ ਟਾਵਰ ‘ਤੇ ਚੜ੍ਹਿਆ ਨੌਜਵਾਨ
ਕਪੂਰਥਲਾ (ਬਿਊਰੋ)- ਕਪੂਰਥਲਾ ਦੇ ਵਿੱਚ ਇਕ ਅਧਿਆਪਕ ਜੋ ਕੀ ਆਪਣੇ ਘਰ ਕੁਝ ਦਿਨ ਪਹਿਲਾਂ ਹੋਈ ਚੋਰੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਤੋ ਇਨਸਾਫ ਦੀ ਮੰਗ…
View More ਕਪੂਰਥਲਾ ‘ਚ ਐਸ.ਐਸ.ਪੀ ਦੀ ਰਿਹਾਇਸ਼ ਨੇੜੇ ਅਫ਼ਸਰ ਕਾਲੋਨੀ ਸਾਹਮਣੇ ਮੋਬਾਈਲ ਟਾਵਰ ‘ਤੇ ਚੜ੍ਹਿਆ ਨੌਜਵਾਨਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘CM ਨੂੰ ਦੱਸ ਦਿੱਤੀ ਮੰਤਰੀਆਂ ਦੀ ਨਾਰਾਜ਼ਗੀ’
ਚੰਡੀਗੜ੍ਹ: ਸੂਬੇ ਵਿਚ ਕਾਂਗਰਸ ਕਲੇਸ਼ ਵਿਚਾਲੇ ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਖਤਮ ਹੋ ਗਈ ਹੈ। ਹਰੀਸ਼ ਰਾਵਤ ਨੇ ਮੀਟਿੰਗ ਤੋਂ ਬਾਅਦ…
View More ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘CM ਨੂੰ ਦੱਸ ਦਿੱਤੀ ਮੰਤਰੀਆਂ ਦੀ ਨਾਰਾਜ਼ਗੀ’ਸਾਬਕਾ DGP ਸੁਮੇਧ ਸੈਣੀ ਨਾਲ ਜੁੜੀ ਵੱਡੀ ਖਬਰ, ਵਿਜੀਲੈਂਸ ਨੇ ਦਿੱਤਾ ਨਵਾਂ ਨੋਟਿਸ
ਚੰਡੀਗੜ੍ਹ- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੈਣੀ ਨੂੰ ਵਿਜੀਲੈਂਸ ਵਲੋਂ ਨਵਾਂ ਨੋਟਿਸ ਜਾਰੀ ਕੀਤਾ ਗਿਆ ਹੈ।…
View More ਸਾਬਕਾ DGP ਸੁਮੇਧ ਸੈਣੀ ਨਾਲ ਜੁੜੀ ਵੱਡੀ ਖਬਰ, ਵਿਜੀਲੈਂਸ ਨੇ ਦਿੱਤਾ ਨਵਾਂ ਨੋਟਿਸਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਮੁਹੰਮਦ ਮੁਸਤਫਾ, ‘ਜਲਦ ਹੱਲ ਹੋ ਜਾਣਗੇ ਮਸਲੇ’
ਚੰਡੀਗੜ੍ਹ: ਪੰਜਾਬ ਕਾਂਗਰਸ ਇੰਚਾਰਜ ਹਰੀਸ ਰਾਵਤ ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਕਰਵਾਉਣ ਲਈ ਚੰਡੀਗੜ੍ਹ ਆਏ ਹੋਏ ਹਨ। ਇਸ ਦੌਰਾਨ ਉਨ੍ਹਾਂ ਦੀ ਪੰਜਾਬ ਮੁੱਖ ਮੰਤਰੀ ਕੈਪਟਨ…
View More ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਮੁਹੰਮਦ ਮੁਸਤਫਾ, ‘ਜਲਦ ਹੱਲ ਹੋ ਜਾਣਗੇ ਮਸਲੇ’ਬਠਿੰਡਾ ਵਿਚ ਪਤਨੀ ਤੇ ਸਹੁਰਾ ਪਰਿਵਾਰ ਤੋਂ ਪ੍ਰੇਸ਼ਾਨ ਵਿਅਕਤੀ ਨੇ ਖੁਦ ਨੂੰ ਮਾਰੀ ਗੋਲੀ, ਪਤਨੀ ਸਮੇਤ 3 ‘ਤੇ ਮਾਮਲਾ ਦਰਜ
ਬਠਿੰਡਾ (ਇੰਟ.)- ਪਿੰਡ ਅਬਲੂ ਦੇ ਕੋਠੇ ਫੂਲਾ ਸਿੰਘ ਵਾਲੇ ਵਿਚ ਇਕ 28 ਸਾਲਾ ਵਿਅਕਤੀ ਨੇ ਆਪਣੀ ਪਤਨੀ ਅਤੇ ਸਹੁਰਿਆਂ ਤੋਂ ਪ੍ਰੇਸ਼ਾਨ ਹੋ ਕੇ ਪਿਛਲੇ ਦਿਨੀਂ…
View More ਬਠਿੰਡਾ ਵਿਚ ਪਤਨੀ ਤੇ ਸਹੁਰਾ ਪਰਿਵਾਰ ਤੋਂ ਪ੍ਰੇਸ਼ਾਨ ਵਿਅਕਤੀ ਨੇ ਖੁਦ ਨੂੰ ਮਾਰੀ ਗੋਲੀ, ਪਤਨੀ ਸਮੇਤ 3 ‘ਤੇ ਮਾਮਲਾ ਦਰਜਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪਰੋਹਿਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ- ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਚ ਸੀਸ ਨਿਵਾਇਆ। ਉਨ੍ਹਾਂ ਨੇ ਸ੍ਰੀ…
View More ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪਰੋਹਿਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕਪੰਜਾਬ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਿਸਵਾਂ ਪੈਲੇਸ ਪਹੁੰਚੇ ਹਰੀਸ਼ ਰਾਵਤ
ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਕਰਨ ਲਈ ਹਰੀਸ਼ ਰਾਵਤ ਬੀਤੇ ਦਿਨ ਦੇ ਪੰਜਾਬ ਆਏ ਹੋਏ ਹਨ। ਅੱਜ ਉਨ੍ਹਾਂ ਦੀ ਇਸ ਮਸਲੇ ਉੱਤੇ ਪੰਜਾਬ ਮੁੱਖ…
View More ਪੰਜਾਬ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਿਸਵਾਂ ਪੈਲੇਸ ਪਹੁੰਚੇ ਹਰੀਸ਼ ਰਾਵਤਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਸੁਖਬੀਰ ਸਿੰਘ ਬਾਦਲ ਨੇ ਐਲਾਨੇ 6 ਹੋਰ ਉਮੀਦਵਾਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ…
View More ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਸੁਖਬੀਰ ਸਿੰਘ ਬਾਦਲ ਨੇ ਐਲਾਨੇ 6 ਹੋਰ ਉਮੀਦਵਾਰਹਰੀਸ਼ ਰਾਵਤ ਅੱਜ ਕਰਨਗੇ ਪੰਜਾਬ ਮੁੱਖ ਮੰਤਰੀ ਕੈਪਟਨ ਨਾਲ ਮੁਲਾਕਾਤ
ਚੰਡੀਗੜ੍ਹ (ਇੰਟ.) ਪੰਜਾਬ ਕਾਂਗਰਸ ਵਿਚਾਲੇ ਚੱਲ ਵਿਵਾਦ ਨੂੰ ਸੁਲਝਾਉਣ ਦੇ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਪੰਜਾਬ…
View More ਹਰੀਸ਼ ਰਾਵਤ ਅੱਜ ਕਰਨਗੇ ਪੰਜਾਬ ਮੁੱਖ ਮੰਤਰੀ ਕੈਪਟਨ ਨਾਲ ਮੁਲਾਕਾਤ