ਅੰਮ੍ਰਿਤਸਰ- ਅੰਮ੍ਰਿਤਸਰ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਹਲਕਾ ਪੂਰਬੀ ਅਧੀਨ ਪੈਂਦੇ…
View More ਅੰਮ੍ਰਿਤਸਰ ‘ਚ ਨਵਜੋਤ ਸਿੰਘ ਸਿੱਧੂ ਦਾ ਸਥਾਨਕ ਲੋਕਾਂ ਵਲੋਂ ਵਿਰੋਧpunjabnews
ਚੰਡੀਗੜ੍ਹ ‘ਚ ਹਰਿਆਣਾ ਮੁੱਖ ਮੰਤਰੀ ਦਾ ਵਿਰੋਧ, ਪੁਲਿਸ ਨੇ ਸੰਭਾਲਿਆ ਮੋਰਚਾ
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਚ ਪ੍ਰੈੱਸ ਕਾਨਫਰੰਸ ਲਈ ਪਹੁੰਚੇ ਹਨ। ਉਹ ਤਕਰੀਬਨ ਸਾਢੇ 11 ਵਜੇ ਇਥੇ ਪਹੁੰਚੇ।…
View More ਚੰਡੀਗੜ੍ਹ ‘ਚ ਹਰਿਆਣਾ ਮੁੱਖ ਮੰਤਰੀ ਦਾ ਵਿਰੋਧ, ਪੁਲਿਸ ਨੇ ਸੰਭਾਲਿਆ ਮੋਰਚਾਨਸ਼ੇ ‘ਚ ਟੱਲੀ ਕਾਰ ਸਵਾਰ ਨੇ ਮਾਸੂਮ ਬੱਚੀ ਦੀ ਲਈ ਜਾਨ, 3 ਨੂੰ ਕੀਤਾ ਜ਼ਖ਼ਮੀ
ਮਾਛੀਵਾੜਾ (ਇੰਟ.)- ਐਤਵਾਰ ਦੀ ਰਾਤ ਕਰੀਬ 10 ਵਜੇ ਨਸ਼ੇ ‘ਚ ਟੱਲੀ ਕਾਰ ਸਵਾਰ ਨੇ ਦੁਸਹਿਰਾ ਗਰਾਊਂਡ ਨੇੜੇ ਸਥਿਤ ਪਾਨ ਮਸਾਲਾ ਵੇਚਣ ਵਾਲੇ ਰਾਹੁਲ ਕੁਮਾਰ ਦੀ…
View More ਨਸ਼ੇ ‘ਚ ਟੱਲੀ ਕਾਰ ਸਵਾਰ ਨੇ ਮਾਸੂਮ ਬੱਚੀ ਦੀ ਲਈ ਜਾਨ, 3 ਨੂੰ ਕੀਤਾ ਜ਼ਖ਼ਮੀਪ੍ਰਦਰਸ਼ਨ ਦੌਰਾਨ ਪੁਲਿਸ ਲਾਠੀਚਾਰਜ ਵਿਚ ਅਨਮੋਲ ਗਗਨ ਮਾਨ ਜ਼ਖਮੀ, ਤਸਵੀਰਾਂ ਆਈਆਂ ਸਾਹਮਣੇ
ਚੰਡੀਗੜ੍ਹ (ਇੰਟ.)- ਪੰਜਾਬ ਅਤੇ ਦੇਸ਼ ਭਰ ’ਚ ਔਰਤਾਂ ’ਤੇ ਹੋ ਰਹੇ ਹਮਲਿਆਂ ਅਤੇ ਵਧ ਰਹੀਆਂ ਬਦਸਲੂਕੀ ਦੀਆਂ ਘਟਨਾਵਾਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ…
View More ਪ੍ਰਦਰਸ਼ਨ ਦੌਰਾਨ ਪੁਲਿਸ ਲਾਠੀਚਾਰਜ ਵਿਚ ਅਨਮੋਲ ਗਗਨ ਮਾਨ ਜ਼ਖਮੀ, ਤਸਵੀਰਾਂ ਆਈਆਂ ਸਾਹਮਣੇਸਿੱਧੂ ਵਲੋਂ ਵੀਡੀਓ ਸੰਦੇਸ਼ ਜਾਰੀ ਕਰਕੇ ਕੈਪਟਨ ਸਰਕਾਰ ਨੂੰ ਮਹਿੰਗੀ ਬਿਜਲੀ ਦੇ ਹੱਲ ਲਈ ਦਿੱਤੇ ਗਏ ਸੁਝਾਅ
ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਸਵੇਰੇ ਵੀਡੀਓ ਸੰਦੇਸ਼ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਪੰਜਾਬ…
View More ਸਿੱਧੂ ਵਲੋਂ ਵੀਡੀਓ ਸੰਦੇਸ਼ ਜਾਰੀ ਕਰਕੇ ਕੈਪਟਨ ਸਰਕਾਰ ਨੂੰ ਮਹਿੰਗੀ ਬਿਜਲੀ ਦੇ ਹੱਲ ਲਈ ਦਿੱਤੇ ਗਏ ਸੁਝਾਅਫਗਵਾੜਾ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਹੋਣਗੇ ਜਸਬੀਰ ਸਿੰਘ ਗੜ੍ਹੀ
ਫਗਵਾੜਾ (ਇੰਟ.)- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਵਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਹੁਣੇ ਤੋਂ ਵਿਢ ਦਿੱਤੀਆਂ ਗਈਆਂ…
View More ਫਗਵਾੜਾ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਹੋਣਗੇ ਜਸਬੀਰ ਸਿੰਘ ਗੜ੍ਹੀਜਾਣੋ ਕਿਉਂ 29 ਅਗਸਤ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ‘ਖੇਡ ਦਿਵਸ’
ਨਵੀਂ ਦਿੱਲੀ (ਇੰਟ.)- ‘ਹਾਕੀ ਦੇ ਜਾਦੂਗਰ’ ਵਜੋਂ ਜਾਣੇ ਜਾਂਦੇ ਮੇਜਰ ਧਿਆਨ ਚੰਦ ਦੇ ਨਾਂ ਤੋਂ ਹਰ ਕੋਈ ਜਾਣਦਾ ਹੈ। ਅੱਜ ਦੇ ਦਿਨ ਯਾਨੀ 29 ਅਗਸਤ…
View More ਜਾਣੋ ਕਿਉਂ 29 ਅਗਸਤ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ‘ਖੇਡ ਦਿਵਸ’PM ਮੋਦੀ ਨੇ ਕੀਤਾ ਜੱਲਿਆਂਵਾਲਾ ਬਾਗ ਦਾ ਉਦਘਾਟਨ, 19 ਕਰੋੜ ਦੀ ਲਾਗਤ ਨਾਲ ਹੋਇਆ ਸੁੰਦਰੀਕਰਨ
ਅੰਮ੍ਰਿਤਸਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੂਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕੀਤਾ ਗਿਆ ਹੈ। ਹੁਣ ਇਸ ਸ਼ਹੀਦੀ ਯਾਦਗਾਰ ਨੂੰ ਮੁੜ ਤੋਂ…
View More PM ਮੋਦੀ ਨੇ ਕੀਤਾ ਜੱਲਿਆਂਵਾਲਾ ਬਾਗ ਦਾ ਉਦਘਾਟਨ, 19 ਕਰੋੜ ਦੀ ਲਾਗਤ ਨਾਲ ਹੋਇਆ ਸੁੰਦਰੀਕਰਨਅੰਮ੍ਰਿਤਸਰ ‘ਚ ਵੀ ਕਿਸਾਨਾਂ ਉੱਤੇ ਲਾਠੀਚਾਰਜ, ਮੋਦੀ ਦੇ ਸਮਾਗਮ ਦਾ ਕਰ ਰਹੇ ਸਨ ਵਿਰੋਧ
ਅੰਮ੍ਰਿਤਸਰ– ਅੰਮ੍ਰਿਤਸਰ ਵਿਚ ਕਿਸਾਨਾਂ ਉੱਤੇ ਵੀ ਲਾਠੀਚਾਰਜ ਦੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਵਿਚ ਜੱਲਿਆਂਵਾਲਾ ਬਾਗ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਉਦਘਾਟਨ…
View More ਅੰਮ੍ਰਿਤਸਰ ‘ਚ ਵੀ ਕਿਸਾਨਾਂ ਉੱਤੇ ਲਾਠੀਚਾਰਜ, ਮੋਦੀ ਦੇ ਸਮਾਗਮ ਦਾ ਕਰ ਰਹੇ ਸਨ ਵਿਰੋਧਹਰਿਆਣਾ ‘ਚ ਹਾਲਾਤ ਤਣਾਅਪੂਰਨ, ਜਾਮ ਦੌਰਾਨ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ
ਚੰਡੀਗੜ੍ਹ- ਹਰਿਆਣਾ ਵਿਚ ਪੁਲਿਸ ਵਲੋਂ ਕਿਸਾਨਾਂ ਉੱਤੇ ਲਾਠੀਚਾਰਜ ਤੋਂ ਬਾਅਦ ਕਈ ਕਿਸਾਨ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਤੋਂ ਬਾਅਦ ਗੁਰਨਾਮ ਸਿੰਘ ਚਢੂਨੀ…
View More ਹਰਿਆਣਾ ‘ਚ ਹਾਲਾਤ ਤਣਾਅਪੂਰਨ, ਜਾਮ ਦੌਰਾਨ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ