ਸ੍ਰੀ ਮੁਕਤਸਰ ਸਾਹਿਬ- ਵਿਧਾਨ ਸਭਾ ਹਲਕਾ ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਹੁੰਚਣ ‘ਤੇ ਅੱਜ ਭਰਵਾਂ…
View More ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਅੱਜ ਗਿੱਦੜਬਾਹਾ ਪਹੁੰਚੇ ਸੁਖਬੀਰ ਸਿੰਘ ਬਾਦਲ, ਹੋਇਆ ਭਰਵਾਂ ਸਵਾਗਤpunjabnews
ਗੰਨਾ ਕਿਸਾਨਾਂ ਦੀ ਅੱਜ ਪੰਜਾਬ ਮੁੱਖ ਮੰਤਰੀ ਨਾਲ ਹੋਵੇਗੀ ਮੁਲਾਕਾਤ, ਫਿਲਹਾਲ ਬੰਦ ਦੀ ਕਾਲ ਮੁਲਤਵੀ
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਕਮਾਦ ਦੇ ਸਹੀ ਸਮਰਥਨ ਮੁੱਲ ਨੂੰ ਲੈ ਕੇ ਕਿਸਾਨਾਂ ਦਾ ਜਲੰਧਰ ਵਿਚ ਧਰਨਾ ਪੰਜਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਕਿਸਾਨਾਂ…
View More ਗੰਨਾ ਕਿਸਾਨਾਂ ਦੀ ਅੱਜ ਪੰਜਾਬ ਮੁੱਖ ਮੰਤਰੀ ਨਾਲ ਹੋਵੇਗੀ ਮੁਲਾਕਾਤ, ਫਿਲਹਾਲ ਬੰਦ ਦੀ ਕਾਲ ਮੁਲਤਵੀਨਕੋਦਰ ਨਾਲ ਸਬੰਧਿਤ ਵਿਵਾਦ ਤੋਂ ਬਾਅਦ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਉੱਤੇ ਮੰਗੀ ਮੁਆਫੀ
ਜਲੰਧਰ- ਨਕੋਦਰ ਸਥਿਤ ਇਕ ਧਾਰਮਿਕ ਡੇਰੇ ‘ਚ ਪ੍ਰੋਗਰਾਮ ਪੇਸ਼ ਕਰਦੇ ਹੋਏ ਗੁਰਦਾਸ ਮਾਨ ਨੇ ਡੇਰੇ ਨਾਲ ਸਬੰਧਿਤ ਸਾਈਂ ਜੀ ਨੂੰ ਤੀਸਰੇ ਗੁਰੂ ਅਮਰਦਾਸ ਜੀ ਦੀ…
View More ਨਕੋਦਰ ਨਾਲ ਸਬੰਧਿਤ ਵਿਵਾਦ ਤੋਂ ਬਾਅਦ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਉੱਤੇ ਮੰਗੀ ਮੁਆਫੀਨਵੇਂ ਵਿਵਾਦ ‘ਚ ਫਸੇ ਗੁਰਦਾਸ ਮਾਨ, ਸਿੱਖ ਜਥੇਬੰਦੀਆਂ ਨੇ ਸ਼ੁਰੂ ਕੀਤੀ ਹੜ੍ਹਤਾਲ
ਜਲੰਧਰ- ਪੰਜਾਬੀ ਗਾਇਕ ਗੁਰਦਾਸ ਮਾਨ ਨਵੇਂ ਵਿਵਾਦ ‘ਚ ਘਿਰ ਗਏ ਹਨ। ਸ੍ਰੀ ਗੁਰੂ ਅਮਰਦਾਸ ਜੀ ਨਾਲ ਲਾਡੀ ਸ਼ਾਹ ਦੀ ਤੁਲਨਾ ਕੀਤੀ ਤੇ ਲਾਡੀ ਸ਼ਾਹ ਨੂੰ…
View More ਨਵੇਂ ਵਿਵਾਦ ‘ਚ ਫਸੇ ਗੁਰਦਾਸ ਮਾਨ, ਸਿੱਖ ਜਥੇਬੰਦੀਆਂ ਨੇ ਸ਼ੁਰੂ ਕੀਤੀ ਹੜ੍ਹਤਾਲਫੁੱਟਬਾਲ ਮੈਚ ਬਣਿਆ ਲਸ਼ਕਰ ਦੇ ਚੋਟੀ ਦੇ ਅੱਤਵਾਦੀ ਤੇ ਉਸ ਦੇ ਸਾਥੀ ਦੀ ਮੌਤ ਦਾ ਕਾਰਨ, ਜਾਣੋਂ ਕਿਵੇਂ
ਸ਼੍ਰੀਨਗਰ- ਜੰਮੂ-ਕਸ਼ਮੀਰ ਪੁਲਿਸ ਨੇ ਸੋਮਵਾਰ ਨੂੰ ਇਕ ਬਹੁਤ ਹੀ ਗੁਪਤ ਆਪਰੇਸ਼ਨ ਵਿਚ ਲਸ਼ਕਰ-ਏ-ਤੋਇਬਾ ਦੇ ਸੰਗਠਨ ‘ਦਿ ਰੇਜਿਸਟੈਂਸ ਫੋਰਸ (ਟੀਆਰਐੱਫ)’ ਦੇ ਦੋ ਪ੍ਰਮੁੱਖ ਕਮਾਂਡਰਾਂ ਨੂੰ ਮਾਰ…
View More ਫੁੱਟਬਾਲ ਮੈਚ ਬਣਿਆ ਲਸ਼ਕਰ ਦੇ ਚੋਟੀ ਦੇ ਅੱਤਵਾਦੀ ਤੇ ਉਸ ਦੇ ਸਾਥੀ ਦੀ ਮੌਤ ਦਾ ਕਾਰਨ, ਜਾਣੋਂ ਕਿਵੇਂਲੁਧਿਆਣਾ-ਚੰਡੀਗੜ੍ਹ ਬਾਈਪਾਸ ‘ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ, 2 ਹਲਾਕ
ਲੁਧਿਆਣਾ- ਅੱਜ ਇਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੋਜਵਾਨ ਅਤੇ ਬਜ਼ੁਰਗ ਔਰਤ ਦੀ ਦਰਦਨਾਕ ਮੌਤ ਹੋ ਗਈ ਹੈ। ਇਹ ਹਾਦਸਾ ਉਸ…
View More ਲੁਧਿਆਣਾ-ਚੰਡੀਗੜ੍ਹ ਬਾਈਪਾਸ ‘ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ, 2 ਹਲਾਕਪਿਸਤੌਲ ਦੀ ਨੋਕ ‘ਤੇ ਉੱਤੇ ਲੁੱਟਾਂ ਕਰਨ ਵਾਲਾ ਨਾਮੀ ਗੈਂਗਸਟਰ ਗ੍ਰਿਫਤਾਰ
ਕਪੂਰਥਲਾ- ਕਪੂਰਥਲਾ ਜ਼ਿਲ੍ਹੇ ਦੀ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਉਸ ਵੇਲੇ ਵੱਡੀ ਸਫਲਤਾ ਮਿਲੀ ਜਦ ਉਨ੍ਹਾਂ ਨੇ ਪਿਸਤੌਲ…
View More ਪਿਸਤੌਲ ਦੀ ਨੋਕ ‘ਤੇ ਉੱਤੇ ਲੁੱਟਾਂ ਕਰਨ ਵਾਲਾ ਨਾਮੀ ਗੈਂਗਸਟਰ ਗ੍ਰਿਫਤਾਰਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਖਤਮ, ਭਲਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ ਗੰਨਾ ਕਿਸਾਨ
ਜਲੰਧਰ- ਕਮਾਦ ਦੇ ਸਮਰਥਨ ਮੁੱਲ ਨੂੰ ਲੈ ਕੇ ਕਿਸਾਨਾਂ ਦੇ ਸਰਕਾਰ ਵਿਚਾਲੇ ਮੀਟਿੰਗ ਖਤਮ ਹੋ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਭਲਕੇ ਪੰਜਾਬ ਦੇ ਮੁੱਖ ਮੰਤਰੀ…
View More ਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਖਤਮ, ਭਲਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ ਗੰਨਾ ਕਿਸਾਨਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 4 ਆਈਪੀਐੱਸ ਤੇ 1 ਪੀਪੀਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ…
View More ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇਸਰਕਾਰ ਨਾਲ ਗੱਲਬਾਤ ਲਈ ਜਲੰਧਰ ਡੀ.ਸੀ. ਦਫ਼ਤਰ ਮੀਟਿੰਗ ਹਾਲ ‘ਚ ਪਹੁੰਚੇ ਗੰਨਾ ਕਿਸਾਨ, ਮੀਟਿੰਗ ਸ਼ੁਰੂ
ਜਲੰਧਰ ਡੀ.ਸੀ. ਦਫ਼ਤਰ ਮੀਟਿੰਗ ਹਾਲ ‘ ਚ ਗੰਨਾ ਕਿਸਾਨ ਪਹੁੰਚ ਚੁੱਕੇ ਹਨ | ਗੰਨਾ ਕਿਸਾਨ ਇੱਥੇ ਮਾਹਿਰਾਂ ਨਾਲ ਉਤਪਾਦਨ ਮੁੱਲ ‘ਤੇ ਗੱਲਬਾਤ ਕਰਨਗੇ | ਬੀਤੇ…
View More ਸਰਕਾਰ ਨਾਲ ਗੱਲਬਾਤ ਲਈ ਜਲੰਧਰ ਡੀ.ਸੀ. ਦਫ਼ਤਰ ਮੀਟਿੰਗ ਹਾਲ ‘ਚ ਪਹੁੰਚੇ ਗੰਨਾ ਕਿਸਾਨ, ਮੀਟਿੰਗ ਸ਼ੁਰੂ