ਚੰਡੀਗੜ੍ਹ: ਬਾਰ੍ਹਵੀਂ ਤੋਂ ਬਾਅਦ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਲਈ ਵੱਡੀ ਖੁਸ਼ਖਬਰੀ ਹੈ। ਜੀ ਹਾਂ ਚੰਡੀਗੜ੍ਹ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਲਈ…
View More ਖੁਸ਼ਖਬਰੀ! ਚੰਡੀਗੜ੍ਹ ਯੂਨੀਵਰਸਿਟੀ ‘ਚ ਮਿਲੇਗੀ 100 ਫੀਸਦੀ ਮੁਫਤ ਵਿੱਦਿਆ, 33 ਕਰੋੜ ਦੇ ਵਜ਼ੀਫ਼ਿਆਂ ਦਾ ਐਲਾਨpunjabnews
ਸਾਬਕਾ IGP ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਹਾਈ ਕੋਰਟ ਦਾ ਰੁਖ, ਪੰਜਾਬ ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਾਬਕਾ ਆਈ.ਜੀ.ਪੀ. ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਦਾਇਰ ਅਪੀਲ ‘ਤੇ ਪੰਜਾਬ ਰਾਜ ਨੂੰ ਨੋਟਿਸ ਆਫ਼ ਮੋਸ਼ਨ ਜਾਰੀ…
View More ਸਾਬਕਾ IGP ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਹਾਈ ਕੋਰਟ ਦਾ ਰੁਖ, ਪੰਜਾਬ ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀਚੰਡੀਗੜ੍ਹ ‘ਚ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਅੱਜ ਮੁੜ ਜਲੰਧਰ ‘ਚ ਹੋਵੇਗੀ ਮੀਟਿੰਗ
ਚੰਡੀਗੜ੍ਹ: ਗੰਨਾ ਕਾਸ਼ਤਕਾਰਾਂ ਅਤੇ ਪੰਜਾਬ ਸਰਕਾਰ ਦੀ ਬੈਠਕ ਬੀਤੇ ਦਿਨ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਮੁੜ ਜਲੰਧਰ ਵਿਚ ਮੀਟਿੰਗ ਹੋਵੇਗੀ। ਕਿਸਾਨ ਆਗੂਆਂ ਦਾ ਕਹਿਣਾ ਹੈ…
View More ਚੰਡੀਗੜ੍ਹ ‘ਚ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਅੱਜ ਮੁੜ ਜਲੰਧਰ ‘ਚ ਹੋਵੇਗੀ ਮੀਟਿੰਗਸਿੱਧੂ ਨੇ ਆਪਣੀ ਹੀ ਸਰਕਾਰ ‘ਤੇ ਸਾਧੇ ਨਿਸ਼ਾਨੇ, ਗੰਨਾ ਕਿਸਾਨਾਂ ਦੇ ਹੱਕ ’ਚ ਕੀਤਾ ਟਵੀਟ
ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਫਿਰ ਕਿਸਾਨਾਂ ਦੇ ਹੱਕ ’ਚ ਟਵੀਟ ਕੀਤਾ ਗਿਆ। ਧਰਨੇ ’ਤੇ ਬੈਠੇ…
View More ਸਿੱਧੂ ਨੇ ਆਪਣੀ ਹੀ ਸਰਕਾਰ ‘ਤੇ ਸਾਧੇ ਨਿਸ਼ਾਨੇ, ਗੰਨਾ ਕਿਸਾਨਾਂ ਦੇ ਹੱਕ ’ਚ ਕੀਤਾ ਟਵੀਟ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਮਲੋਟ ਪਹੁੰਚੇ ਸੁਖਬੀਰ ਬਾਦਲ, ਹੋਇਆ ਸ਼ਾਨਦਾਰ ਸਵਾਗਤ
ਮਲੋਟ: ਅੱਜ ਦੀ ਮਲੋਟ ਹਲਕੇ ਦੀ ਯਾਤਰਾ ਦੀ ਸ਼ੁਰੂਆਤ ਸਮੇਂ ਇੱਥੋਂ ਦੇ ਨੌਜਵਾਨਾਂ ਵੱਲੋਂ ਕੀਤਾ ਗਿਆ ਸ਼ਾਨਦਾਰ ਸਵਾਗਤ ਦੇਖਣ ਵਾਲਾ ਸੀ। ਲੰਬੀ ਤੋਂ ਦਾਣਾ ਮੰਡੀ…
View More ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਮਲੋਟ ਪਹੁੰਚੇ ਸੁਖਬੀਰ ਬਾਦਲ, ਹੋਇਆ ਸ਼ਾਨਦਾਰ ਸਵਾਗਤਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਅਨਿਲ ਜੋਸ਼ੀ
ਅੰਮ੍ਰਿਤਸਰ- ਬੀਤੇ ਦਿਨੀਂ ਕਿਸਾਨੀ ਮੁੱਦੇ ਉੱਤੇ ਆਵਾਜ਼ ਚੁੱਕਣ ਉੱਤੇ ਆਪਣੀ ਹੀ ਪਾਰਟੀ ਵਲੋਂ ਕੱਢੇ ਗਏ ਅਨਿਲ ਜੋਸ਼ੀ 20 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ…
View More ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਅਨਿਲ ਜੋਸ਼ੀਨਵਜੋਤ ਸਿੰਘ ਸਿੱਧੂ ਨੇ ਦੋ ਸਲਾਹਕਾਰਾਂ ਨੂੰ ਕੀਤਾ ਤਲਬ, ਬਿਆਨਬਾਜ਼ੀ ਨੂੰ ਲੈ ਕੇ ਲਿਆ ਐਕਸ਼ਨ
ਚੰਡੀਗੜ੍ਹ: ਲਗਾਤਾਰ ਵਿਵਾਦਤ ਬਿਆਨਬਾਜ਼ੀ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਲਾਹਕਾਰਾਂ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ…
View More ਨਵਜੋਤ ਸਿੰਘ ਸਿੱਧੂ ਨੇ ਦੋ ਸਲਾਹਕਾਰਾਂ ਨੂੰ ਕੀਤਾ ਤਲਬ, ਬਿਆਨਬਾਜ਼ੀ ਨੂੰ ਲੈ ਕੇ ਲਿਆ ਐਕਸ਼ਨਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀ ਕੋਲੋਂ 1800 ਗ੍ਰਾਮ ਸੋਨਾ ਬਰਾਮਦ
ਰਾਜਾਸਾਂਸੀ- ਸ਼ਾਰਜਾਹ ਤੋਂ ਭਾਰਤ ਆਏ ਯਾਤਰੀ ਕੋਲੋਂ ਵੱਡੀ ਮਾਤਰਾ ਵਿਚ ਸੋਨਾ ਬਰਾਮਦ ਹੋਇਆ ਹੈ। ਇੰਡੀਗੋ ਏਅਰ ਲਾਈਨ ਰਾਹੀਂ ਸ਼ਾਰਜਾਹ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ…
View More ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀ ਕੋਲੋਂ 1800 ਗ੍ਰਾਮ ਸੋਨਾ ਬਰਾਮਦਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਗੁਰਦੁਆਰਾ ਕਮੇਟੀ ਮੈਬਰਾਂ ‘ਚ ਜਮ ਕੇ ਚੱਲੇ ਘਸੁੰਨ-ਮੁੱਕੇ, ਘਟਨਾ ਸੀਸੀਟੀਵੀ ‘ਚ ਕੈਦ
ਮਜੀਠਾ: ਪੁਲਿਸ ਥਾਣਾ ਮਜੀਠਾ ਪਿੰਡ ਨਾਗ ਨਵੇਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਦੋ ਗਰੁੱਪਾਂ ਦੇ ਗੁਰਦੁਆਰਾ ਕਮੇਟੀ ਮੈਂਬਰਾਂ…
View More ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਗੁਰਦੁਆਰਾ ਕਮੇਟੀ ਮੈਬਰਾਂ ‘ਚ ਜਮ ਕੇ ਚੱਲੇ ਘਸੁੰਨ-ਮੁੱਕੇ, ਘਟਨਾ ਸੀਸੀਟੀਵੀ ‘ਚ ਕੈਦਸੁਖਬੀਰ ਸਿੰਘ ਬਾਦਲ ਖਾਸ ਤੌਰ ‘ਤੇ ਰੱਖੜੀ ਬਨਵਾਉਣ ਪਹੁੰਚੇ ਜ਼ੀਰਕਪੁਰ
ਜ਼ੀਰਕਪੁਰ: ਰੱਖੜੀ ਦੇ ਪਵਿੱਤਰ ਤਿਓਹਾਰ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਾਸ ਤੌਰ ਉੱਤੇ ਜ਼ੀਰਕਪੁਰ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੇ…
View More ਸੁਖਬੀਰ ਸਿੰਘ ਬਾਦਲ ਖਾਸ ਤੌਰ ‘ਤੇ ਰੱਖੜੀ ਬਨਵਾਉਣ ਪਹੁੰਚੇ ਜ਼ੀਰਕਪੁਰ