ਅੰਮ੍ਰਿਤਸਰ – ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਘੂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ…
View More ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਬੀਜੇਪੀ ਆਗੂਆਂ ਦਾ ਜ਼ੋਰਦਾਰ ਪ੍ਰਦਰਸ਼ਨpunjabnews
ਕੋਰੋਨਾ ਵਾਇਰਸ ਤੋਂ ਬਾਅਦ ਹੁਣ ਇਸ ਫਲੂ ਦਾ ਖਤਰਾ, ਲੁਧਿਆਣਾ ਵਿਚ ਔਰਤ ਦੀ ਮੌਤ
ਲੁਧਿਆਣਾ (ਸਲੇਮਪੁਰੀ) – ਪੰਜਾਬ (Punjab) ਵਿਚ ਕੋਰੋਨਾ ਵਾਇਰਸ (Corona Virus) ਥੋੜ੍ਹਾ ਘੱਟ ਹੋਣ ਤੋਂ ਬਾਅਦ ਹੁਣ ਸਵਾਈਨ ਫਲੂ (Swine Flu)ਨੇ ਦਸਤਕ ਦੇ ਦਿੱਤੀ ਹੈ। ਬੁੱਧਵਾਰ…
View More ਕੋਰੋਨਾ ਵਾਇਰਸ ਤੋਂ ਬਾਅਦ ਹੁਣ ਇਸ ਫਲੂ ਦਾ ਖਤਰਾ, ਲੁਧਿਆਣਾ ਵਿਚ ਔਰਤ ਦੀ ਮੌਤਸੁਮੇਧ ਸੈਣੀ ਨੂੰ ਫਿਲਹਾਲ ਨਹੀਂ ਮਿਲੀ ਰਾਹਤ, ਹਾਈਕੋਰਟ ਦਾ ਫੌਰੀ ਜ਼ਮਾਨਤ ਦੇਣ ਤੋਂ ਇਨਕਾਰ
ਚੰਡੀਗੜ੍ਹ: ਬੀਤੀ ਰਾਤ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਵਿਜੀਲੈਂਸ ਵਲੋਂ ਗ੍ਰਿਫਤਾਰੀ ਤੋਂ ਬਾਅਦ ਅਜੇ ਉਨ੍ਹਾਂ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ…
View More ਸੁਮੇਧ ਸੈਣੀ ਨੂੰ ਫਿਲਹਾਲ ਨਹੀਂ ਮਿਲੀ ਰਾਹਤ, ਹਾਈਕੋਰਟ ਦਾ ਫੌਰੀ ਜ਼ਮਾਨਤ ਦੇਣ ਤੋਂ ਇਨਕਾਰਸੁਮੇਧ ਸੈਣੀ ਦੀ ਸਲਾਖਾ ਪਿੱਛੇ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਹੋ ਰਹੀ ਵਾਇਰਲ
ਚੰਡੀਗੜ੍ਹ: ਸੁਮੇਧ ਸੈਣੀ ਨੇ ਬੁੱਧਵਾਰ ਦੀ ਰਾਤ ਹਵਾਲਾਤ ਵਿਚ ਲੰਘਾਈ। ਸੁਮੇਧ ਸੈਣੀ ਦੀ ਇਕ ਤਸਵੀਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ। ਸੁਮੇਧ ਸੈਣੀ ਨੂੰ…
View More ਸੁਮੇਧ ਸੈਣੀ ਦੀ ਸਲਾਖਾ ਪਿੱਛੇ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਹੋ ਰਹੀ ਵਾਇਰਲ‘ਗੱਲ ਪੰਜਾਬ ਦੀ’ ਪ੍ਰੋਗਰਾਮ ਤਹਿਤ ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰੂ ਹਰਸਹਾਏ
ਗੁਰੂ ਹਰਸਹਾਏ- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂਹਰਸਹਾਏ ਵਿਖੇ ‘ਗੱਲ ਪੰਜਾਬ ਦੀ’ ਪ੍ਰੋਗਰਾਮ ਤਹਿਤ ਗੁਰੂ ਹਰਸਹਾਏ ਦੇ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ…
View More ‘ਗੱਲ ਪੰਜਾਬ ਦੀ’ ਪ੍ਰੋਗਰਾਮ ਤਹਿਤ ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰੂ ਹਰਸਹਾਏਮੋਗਾ ‘ਚ ਬਿਜਲੀ ਘਰ ਦੇ ਸਾਹਮਣੇ ਮੁਲਾਜ਼ਮ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਮੋਗਾ- ਮੋਗਾ ‘ਚ ਲੁਧਿਆਣਾ ਫ਼ਿਰੋਜ਼ਪੁਰ ਹਾਈਵੇ ‘ਤੇ ਗੋਦੇ ਵਾਲਾ ਸਟੇਡੀਅਮ ਬਿਜਲੀ ਘਰ ਦੇ ਸਾਹਮਣੇ ਬਿਜਲੀ ਘਰ ਦੇ ਮੁਲਾਜ਼ਮ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।…
View More ਮੋਗਾ ‘ਚ ਬਿਜਲੀ ਘਰ ਦੇ ਸਾਹਮਣੇ ਮੁਲਾਜ਼ਮ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀਲੁਧਿਆਣਾ ਦੇ ਫੀਲਡ ਗੰਜ ਇਲਾਕੇ ‘ਚ ਪਲਾਸਟਿਕ ਗੋਦਾਮ ਨੂੰ ਲੱਗੀ ਭਿਆਨਕ ਅੱਗ
ਲੁਧਿਆਣਾ: ਲੁਧਿਆਣਾ ਦੇ ਫੀਲਡ ਗੰਜ ਸਥਿਤ ਇਕ ਤਿੰਨ ਮੰਜ਼ਿਲਾ ਪਲਾਸਟਿਕ ਤੇ ਸਟੇਸ਼ਨਰੀ ਦੇ ਗੋਦਾਮ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਪੂਰੀ ਦੁਕਾਨ ਨੂੰ…
View More ਲੁਧਿਆਣਾ ਦੇ ਫੀਲਡ ਗੰਜ ਇਲਾਕੇ ‘ਚ ਪਲਾਸਟਿਕ ਗੋਦਾਮ ਨੂੰ ਲੱਗੀ ਭਿਆਨਕ ਅੱਗਬਰਨਾਲਾ ‘ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਸੂਏ ਮਾਰ-ਮਾਰ ਕੀਤਾ ਪਤਨੀ ਦਾ ਕਤਲ
ਬਰਨਾਲਾ- ਨਸ਼ੇੜੀ ਪਤੀ ਨੇ ਆਪਣੀ ਪਤਨੀ ਦਾ ਸੂਏ ਮਾਰ ਕੇ ਕਤਲ ਕਰ ਦਿੱਤਾ। ਕਤਲ ਕਰ ਕੇ ਉਸਨੇ ਕਮਰੇ ਦੇ ਬਾਹਰੋਂ ਜਿੰਦਾ ਲਾ ਦਿੱਤਾ ਅਤੇ ਫਰਾਰ…
View More ਬਰਨਾਲਾ ‘ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਸੂਏ ਮਾਰ-ਮਾਰ ਕੀਤਾ ਪਤਨੀ ਦਾ ਕਤਲਸਾਬਕਾ DGP ਸੁਮੇਧ ਸੈਣੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ, ਜਾਂਚ ‘ਚ ਸ਼ਾਮਲ ਹੋਣ ਪਹੁੰਚੇ ਸਨ ਸੈਣੀ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਤੇ ਇੱਕ ਹੋਰ ਐੱਫ.ਆਈ.ਆਰ. ਦੇ ਸਬੰਧ ਵਿੱਚ ਗ੍ਰਿਫਤਾਰ…
View More ਸਾਬਕਾ DGP ਸੁਮੇਧ ਸੈਣੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ, ਜਾਂਚ ‘ਚ ਸ਼ਾਮਲ ਹੋਣ ਪਹੁੰਚੇ ਸਨ ਸੈਣੀਬਰਨਾਲਾ ‘ਚ ਦਿਨ ਦਿਹਾੜੇ 30 ਸਾਲਾ ਵਿਆਹੁਤਾ ਦਾ ਕਤਲ, ਇਲਾਕੇ ‘ਚ ਸਨਸਨੀ
ਬਰਨਾਲਾ- ਬਰਨਾਲਾ ਦੇ ਰਾਮਬਾਗ ਇਲਾਕੇ ਦੀ ਬੈਕਸਾਈਡ ਰਿਹਾਇਸ਼ੀ ਇਲਾਕੇ ਵਿਚ ਦਿਨ ਦਿਹਾੜੇ ਇਕ ਵਿਆਹੁਤਾ ਦਾ ਉਸ ਦੇ ਘਰ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ…
View More ਬਰਨਾਲਾ ‘ਚ ਦਿਨ ਦਿਹਾੜੇ 30 ਸਾਲਾ ਵਿਆਹੁਤਾ ਦਾ ਕਤਲ, ਇਲਾਕੇ ‘ਚ ਸਨਸਨੀ