ਜਲੰਧਰ (ਇੰਟ.)- ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਜਗਬੀਰ ਸਿੰਘ ਬਰਾੜ (Jagbir Singh Barar) ਨੂੰ ਜਲੰਧਰ ਕੈਂਟ ਵਿਧਾਨ…
View More ਜਲੰਧਰ ਕੈਂਟ ਤੋਂ ਜਗਬੀਰ ਬਰਾੜ ਹੋਣਗੇ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ, ਸੁਖਬੀਰ ਬਾਦਲ ਨੇ ਕੀਤਾ ਐਲਾਨpunjabnews
ਖਿਡਾਰੀਆਂ ਨੂੰ ਪੀ.ਐੱਮ. ਮੋਦੀ ਨੇ ਦਿੱਤੀ ਪਾਰਟੀ, ਨੀਰਜ ਚੋਪੜਾ ਨੂੰ ਚੂਰਮਾ ਤੇ ਸਿੰਧੂ ਨੂੰ ਖਵਾਈ ਆਈਸਕ੍ਰੀਮ
ਨਵੀਂ ਦਿੱਲੀ (ਵਾਰਤਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਟੋਕੀਓ ਓਲੰਪਿਕ (Tokyo Olympics) ਖੇਡਾਂ ਵਿਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ (Indian Players)…
View More ਖਿਡਾਰੀਆਂ ਨੂੰ ਪੀ.ਐੱਮ. ਮੋਦੀ ਨੇ ਦਿੱਤੀ ਪਾਰਟੀ, ਨੀਰਜ ਚੋਪੜਾ ਨੂੰ ਚੂਰਮਾ ਤੇ ਸਿੰਧੂ ਨੂੰ ਖਵਾਈ ਆਈਸਕ੍ਰੀਮਜਲੰਧਰ ‘ਚ ਐਂਟਰੀ ਲਈ RT-PCR ਰਿਪੋਰਟ ਲਾਜ਼ਮੀ, ਡੀ.ਸੀ. ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ
ਜਲੰਧਰ (ਇੰਟ.)- ਲੰਘੇ ਦੋ ਸਾਲਾਂ ਤੋਂ ਕੋਰੋਨਾ (Corona) ਕਾਰਣ ਪੂਰੀ ਦੁਨੀਆ ਜਿਵੇਂ ਰੁਕ ਜਿਹੀ ਗਈ ਹੈ ਪਰ ਹੁਣ ਜਦੋਂ ਕੋਰੋਨਾ ਦਾ ਕਹਿਰ ਘੱਟ ਰਿਹਾ ਹੈ।…
View More ਜਲੰਧਰ ‘ਚ ਐਂਟਰੀ ਲਈ RT-PCR ਰਿਪੋਰਟ ਲਾਜ਼ਮੀ, ਡੀ.ਸੀ. ਵਲੋਂ ਨਵੀਆਂ ਗਾਈਡਲਾਈਨਜ਼ ਜਾਰੀਕੈਪਟਨ ਨੇ ਵਿਦੇਸ਼ ਮੰਤਰੀ ਨੂੰ ਟਵੀਟ ਰਾਹੀਂ ਕੀਤੀ ਅਪੀਲ, 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਤੁਰੰਤ ਕੱਢਿਆ ਜਾਵੇ
ਚੰਡੀਗੜ੍ਹ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ”ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ ਵਿਚ ਫਸੇ ਲਗਭਗ…
View More ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਟਵੀਟ ਰਾਹੀਂ ਕੀਤੀ ਅਪੀਲ, 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਤੁਰੰਤ ਕੱਢਿਆ ਜਾਵੇਨਵਜੋਤ ਸਿੱਧੂ ਵਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ
ਚੰਡੀਗੜ੍ਹ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President Navjot Singh Sidhu) ਵਲੋਂ ਆਪਣੇ ਕਰੀਬੀ ਸਾਥੀ ਤੇ ਜਲੰਧਰ…
View More ਨਵਜੋਤ ਸਿੱਧੂ ਵਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਕੀਤਾ ਗਿਆ ਨਿਯੁਕਤਬੀਬੀ ਹਰਸਿਮਰਤ ਕੌਰ ਬਾਦਲ ਖਿਡਾਰਨ ਕਮਲਪ੍ਰੀਤ ਕੌਰ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਤੇ ਕੀਤਾ ਸਨਮਾਨਤ
ਮਲੋਟ (ਇੰਟ.)- ਓਲੰਪਿਕ ਖੇਡਾਂ (Olympic Games) ਵਿਚ ਭਾਗ ਲੈਣ ਵਾਲੀ ਡਿਸਕਸ ਥਰੋਅਰ ਮਲੋਟ (Disc Thrower) ਲਾਗਲੇ ਪਿੰਡ ਕਬਰਵਾਲਾ ਦੀ ਖਿਡਾਰਨ ਕਮਲਪ੍ਰੀਤ ਕੌਰ (Player Kamalpreet Kaur)…
View More ਬੀਬੀ ਹਰਸਿਮਰਤ ਕੌਰ ਬਾਦਲ ਖਿਡਾਰਨ ਕਮਲਪ੍ਰੀਤ ਕੌਰ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਤੇ ਕੀਤਾ ਸਨਮਾਨਤਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਸੁਖਬੀਰ ਸਿੰਘ ਬਾਦਲ
ਸ੍ਰੀ ਮੁਕਤਸਰ ਸਾਹਿਬ (ਇੰਟ.)- ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜ਼ਿਲ੍ਹੇ ਦੇ ਪਿੰਡ ਮਿੱਡੂਖੇੜਾ (Midukhera) ਵਿਖੇ ਅੱਜ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ (Vikramjit Singh Vicky Midukhera)…
View More ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਸੁਖਬੀਰ ਸਿੰਘ ਬਾਦਲਨੂਰਪੁਰ ਬੇਦੀ ਦੇ ਇਕ ਪਿੰਡ ਦੇ ਖੇਤਾਂ ‘ਚ ਮਿਲੇ ਪਾਕਿਸਤਾਨ ਦੇ ਝੰਡੇ ਵਾਲੇ ਗੁਬਾਰੇ
ਨੂਰਪੁਰ ਬੇਦੀ (ਇੰਟ.)- ਰੂਪਨਗਰ (Roopnagar) ਜ਼ਿਲ੍ਹੇ ਦੇ ਕਸਬਾ ਨੂਰਪੁਰ ਬੇਦੀ (Noorpur bedi) ਦੇ ਪਿੰਡ ਸੰਦੋਆ (Sandoa) ਦੇ ਝੋਨੇ ਦੇ ਖੇਤਾਂ ਵਿਚ ਅੱਜ ਸਵੇਰੇ ਤੜਕਸਾਰ ਪਾਕਿਸਤਾਨ…
View More ਨੂਰਪੁਰ ਬੇਦੀ ਦੇ ਇਕ ਪਿੰਡ ਦੇ ਖੇਤਾਂ ‘ਚ ਮਿਲੇ ਪਾਕਿਸਤਾਨ ਦੇ ਝੰਡੇ ਵਾਲੇ ਗੁਬਾਰੇ18 ਅਗਸਤ ਤੋਂ ਬਾਅਦ ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਪਏਗਾ ਮੀਂਹ, ਜਾਣੋ ਤਾਜ਼ਾ ਅਪਡੇਟ
ਨਵੀਂ ਦਿੱਲੀ: ਦੇਸ਼ ਵਿਚ ‘ਬ੍ਰੇਕ ਮੌਨਸੂਨ ਸਟੇਜ’ ਫਿਲਹਾਲ 18 ਅਗਸਤ ਤੱਕ ਜਾਰੀ ਰਹਿਣ ਦੀ ਉਮੀਦ ਹੈ। ਯਾਨੀ ਰਾਜਧਾਨੀ ਦਿੱਲੀ ਸਮੇਤ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ…
View More 18 ਅਗਸਤ ਤੋਂ ਬਾਅਦ ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਪਏਗਾ ਮੀਂਹ, ਜਾਣੋ ਤਾਜ਼ਾ ਅਪਡੇਟਫੈਸਟੀਵਲ ਸੀਜ਼ਨ ਵਿਚ ਐਡਵਾਂਸ ਬੁਕਿੰਗ ਨਾਲ ਲੰਬੀ ਦੂਰੀ ਦੀਆਂ ਟ੍ਰੇਨਾਂ ਵਿਚ ਵਧੀ ਵੇਟਿੰਗ ਲਿਸਟ
ਪਠਾਨਕੋਟ (ਇੰਟ.)- ਪਠਾਨਕੋਟ (Pathankot) ਅਤੇ ਨੇੜਲੇ ਖੇਤਰ ਦੇ ਲੋਕਾਂ ਨੂੰ ਫੈਸਟੀਵਲ ਸੀਜ਼ਨ (Festival season) ਵਿਚ ਆਪਣੇ ਘਰ ਜਾਣਾ ਮੁਸ਼ਕਲ ਹੋ ਰਿਹਾ ਹੈ। ਕਾਰਣ, ਲੰਬੀ ਦੂਰੀ…
View More ਫੈਸਟੀਵਲ ਸੀਜ਼ਨ ਵਿਚ ਐਡਵਾਂਸ ਬੁਕਿੰਗ ਨਾਲ ਲੰਬੀ ਦੂਰੀ ਦੀਆਂ ਟ੍ਰੇਨਾਂ ਵਿਚ ਵਧੀ ਵੇਟਿੰਗ ਲਿਸਟ