ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਅੱਜ ਮੁੜ ਤੋਂ ਰਿਵਿਊ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ…
View More ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਸਬੰਧੀ ਨਵੀਆਂ ਹਦਾਇਤਾਂ ਜਾਰੀ, ਫਾਲੋਅ ਕਰਨੇ ਪੈਣਗੇ ਇਹ ਨਿਯਮpunjabnews
ਪੀੜਤ ਮਹਿਲਾ ਵਲੋਂ ਹਾਈਕੋਰਟ ‘ਚ ਅਰਜ਼ੀ ਦਾਇਰ, ਵਧ ਸਕਦੀਆਂ ਨੇ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ
ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਕਥਿਤ ਰੇਪ ਮਾਮਲੇ ‘ਚ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦਰਅਸਲ, ਇਸ ਮਾਮਲੇ ਦੀ ਪੀੜਤ…
View More ਪੀੜਤ ਮਹਿਲਾ ਵਲੋਂ ਹਾਈਕੋਰਟ ‘ਚ ਅਰਜ਼ੀ ਦਾਇਰ, ਵਧ ਸਕਦੀਆਂ ਨੇ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂਸਕੂਲਾਂ ਦੇ ਬੱਚੇ ਲਗਾਤਾਰ ਹੋ ਰਹੇ ਪਾਜ਼ੇਟਿਵ, ਸ੍ਰੀ ਮੁਕਤਸਰ ਸਾਹਿਬ ਦੇ ਸਕੂਲ ਵਿਚ ਕੋਰੋਨਾ ਦੀ ਦਸਤਕ
ਸ੍ਰੀ ਮੁਕਤਸਰ ਸਾਹਿਬ: ਲੰਬੀ ਹਲਕੇ ਅਧੀਨ ਪੈਂਦੇ ਸਰਕਾਰੀ ਸਕੂਲ ਪੰਜਾਵਾ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਦੇ ਕੋਰੋਨਾ ਪਾਜ਼ੇਟਿਵ ਆਉਣ ਉਪਰੰਤ ਉਸ ਸਕੂਲ ਦੀ 10 ਵੀਂ…
View More ਸਕੂਲਾਂ ਦੇ ਬੱਚੇ ਲਗਾਤਾਰ ਹੋ ਰਹੇ ਪਾਜ਼ੇਟਿਵ, ਸ੍ਰੀ ਮੁਕਤਸਰ ਸਾਹਿਬ ਦੇ ਸਕੂਲ ਵਿਚ ਕੋਰੋਨਾ ਦੀ ਦਸਤਕ‘ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ’, ਛਾਤੀ ‘ਚ ਆਰ-ਪਾਰ ਹੋਇਆ 6 ਫੁੱਟ ਦਾ ਐਂਗਲ ਤੇ ਕਰਦਾ ਰਿਹਾ ਵਾਹਿਗੁਰੂ ਦਾ ਜਾਪ
ਬਠਿੰਡਾ: ਵੀਰਵਾਰ ਦੁਪਹਿਰੇ ਇਕ ਵਜੇ ਦੇ ਕਰੀਬ ਪਿੰਡ ਲਹਿਰਾ ਮੁਹੱਬਤ ਮਾਰਕੀਟ ਦੇ ਨੇੜੇ ਛੋਟੇ ਹਾਥੀ ਦਾ ਟਾਇਰ ਫਟਣ ਤੋਂ ਬਾਅਦ ਪੈਸੇਂਜਰ ਸੀਟ ਉੱਤੇ ਬੈਠੇ ਹਰਦੀਪ…
View More ‘ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ’, ਛਾਤੀ ‘ਚ ਆਰ-ਪਾਰ ਹੋਇਆ 6 ਫੁੱਟ ਦਾ ਐਂਗਲ ਤੇ ਕਰਦਾ ਰਿਹਾ ਵਾਹਿਗੁਰੂ ਦਾ ਜਾਪਭਿੱਖੀਵਿੰਡ ਦੇ ਖੇਤਾਂ ‘ਚੋਂ ਮਿਲੇ 60 ਪਾਕਿਸਤਾਨੀ ਗੁਬਾਰੇ, ਪੁਲਿਸ ਚੌਕਸ
ਭਿੱਖੀਵਿੰਡ- ਥਾਣਾ ਭਿੱਖੀਵਿੰਡ (Bhikhiwind) ਦੇ ਪਿੰਡ ਬਲੇਹਰ ਵਿਚ ਵਿਚ 60 ਦੇ ਕਰੀਬ ਪਾਕਿਸਤਾਨੀ ਗੁਬਾਰੇ (Pakistani balloons) ਮਿਲਣ ਦੀ ਖ਼ਬਰ ਹੈ। ਇਹ ਗੁਬਾਰੇ ਨੰਬਰਦਾਰ ਕਰਤਾਰ ਸਿੰਘ…
View More ਭਿੱਖੀਵਿੰਡ ਦੇ ਖੇਤਾਂ ‘ਚੋਂ ਮਿਲੇ 60 ਪਾਕਿਸਤਾਨੀ ਗੁਬਾਰੇ, ਪੁਲਿਸ ਚੌਕਸਪ੍ਰੈੱਸ ਕਾਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਮਦਨ ਲਾਲ ਜਲਾਲਪੁਰ ਨੂੰ ਲਿਆ ਲੰਮੇ ਹੱਥੀਂ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਚੰਡੀਗੜ੍ਹ ਵਿਖੇ ਮੀਡੀਆ ਦੇ ਮੁਖਾਤਿਬ ਹੋਏ ਤੇ ਸੂਬੇ ‘ਚ ਚੱਲ ਰਹੇ ਸ਼ਰਾਬ ਮਾਫੀਆ ਦੇ…
View More ਪ੍ਰੈੱਸ ਕਾਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਮਦਨ ਲਾਲ ਜਲਾਲਪੁਰ ਨੂੰ ਲਿਆ ਲੰਮੇ ਹੱਥੀਂਤਰਨਤਾਰਨ ‘ਚ ਡਬਲ Murder, ਤੇਜ਼ਧਾਰ ਹਥਿਆਰਾਂ ਨਾਲ ਵੱਢੇ ਪਤੀ-ਪਤਨੀ
ਤਰਨਤਾਰਨ- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੰਬਾ ਖੁਰਦ ਵਿਖੇ ਘਰ ਵਿਚ ਰਹਿੰਦੇ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਖ਼ਬਰ ਮਿਲੀ ਹੈ। ਅਣਪਛਾਤਿਆਂ ਵੱਲੋਂ ਉਕਤ…
View More ਤਰਨਤਾਰਨ ‘ਚ ਡਬਲ Murder, ਤੇਜ਼ਧਾਰ ਹਥਿਆਰਾਂ ਨਾਲ ਵੱਢੇ ਪਤੀ-ਪਤਨੀਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ
ਫਿਰੋਜ਼ਪੁਰ- ਪਟਵਾਰ ਯੂਨੀਅਨ (Patwar Union) ਫਿਰੋਜ਼ਪੁਰ ਅਤੇ ਕਾਨੂੰਗੋ ਐਸੋਸੀਏਸ਼ਨ (Kanungo Association) ਵੱਲੋਂ ਪੰਜਾਬ ਸਰਕਾਰ (Punjab Government) ਖਿਲਾਫ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲਾ ਪ੍ਰਬੰਧਕੀ…
View More ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨਰਿਮਾਂਡ ਖਤਮ ਹੋਣ ਮਗਰੋਂ ਨਾਮੀ ਗੈਂਗਸਟਰ ਭੂਪੀ ਰਾਣਾ ਨੂੰ ਅਦਾਲਤ ਵਿਚ ਕੀਤਾ ਪੇਸ਼
ਡੇਰਾਬੱਸੀ (ਇੰਟ.)- ਨਾਮੀ ਗੈਂਗਸਟਰ ਭੁਪਿੰਦਰ ਸਿੰਘ (Gangster Bhupinder Singh) ਉਰਫ਼ ਭੂਪੀ ਰਾਣਾ (Bhupi Rana) ਦਾ 3 ਦਿਨਾਂ ਪੁਲਿਸ ਰਿਮਾਂਡ (Police remand) ਖ਼ਤਮ ਹੋਣ ‘ਤੇ ਅੱਜ…
View More ਰਿਮਾਂਡ ਖਤਮ ਹੋਣ ਮਗਰੋਂ ਨਾਮੀ ਗੈਂਗਸਟਰ ਭੂਪੀ ਰਾਣਾ ਨੂੰ ਅਦਾਲਤ ਵਿਚ ਕੀਤਾ ਪੇਸ਼ਬੱਚਿਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਵਿਚਾਲੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕਿਹਾ-ਬੰਦ ਨਹੀਂ ਹੋਣਗੇ ਸਕੂਲ
ਚੰਡੀਗੜ੍ਹ: ਪੰਜਾਬ ਦੇ ਸਕੂਲਾਂ (Punjab schools) ਵਿੱਚ ਵਿਦਿਆਰਥੀਆਂ ਦੇ ਕੋਵਿਡ-19 (Students Covid-19 Positive) ਨਾਲ ਸੰਕਰਮਿਤ ਹੋਣ ਤੋਂ ਬਾਅਦ ਮਾਪੇ ਚਿੰਤਤ ਹਨ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ…
View More ਬੱਚਿਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਵਿਚਾਲੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕਿਹਾ-ਬੰਦ ਨਹੀਂ ਹੋਣਗੇ ਸਕੂਲ