ਜਲੰਧਰ (ਇੰਟ.)- ਪੰਜਾਬ (Punjab) ਦੇ ਜਲੰਧਰ (Jalandhar) ਜ਼ਿਲੇ ਦੇ ਸੁੰਦਰ ਨਗਰ (Sunder Nagar) ਵਿਚ ਲੋਕਾਂ ਨੇ ਦੋ ਨੌਜਵਾਨਾਂ ਨੂੰ ਕੱਪੜੇ (Clothes) ਉਤਾਰ ਕੇ ਕੁੱਟਿਆ। ਇਹੀ…
View More ਜਲੰਧਰ ‘ਚ 2 ਨੌਜਵਾਨਾਂ ਦੇ ਕੱਪੜੇ ਉਤਰਵਾ ਕੇ ਕੁੱਟਿਆ, ਕੱਟੇ ਸਿਰ ਦੇ ਵਾਲ ਤੇ ਮੂੰਹ ‘ਤੇ ਮਲੀ ਕਾਲਕpunjabnews
ਮੰਡੀ ਗੋਬਿੰਦਗੜ੍ਹ ਵਿਚ ਲੋਹਾ ਪਿਘਲਾਉਣ ਵਾਲੀ ਭੱਠੀ ‘ਚ ਧਮਾਕਾ, 12 ਮਜ਼ਦੂਰ ਝੁਲਸੇ
ਖੰਨਾ (ਇੰਟ.)- ਪੰਜਾਬ (Punjab) ਦੇ ਮੰਡੀ ਗੋਬਿੰਦਗੜ੍ਹ (Mandi Gobindgarh) ਦੀ ਲੋਹਾ ਪਿਘਲਾਉਣ ਵਾਲੀ ਫੈਕਟਰੀ (Factory) ਵਿਚ ਧਮਾਕਾ (Blast) ਹੋਣ ਨਾਲ 12 ਮਜ਼ਦੂਰ ਝੁਲਸ ਗਏ। ਜਿਨ੍ਹਾਂ…
View More ਮੰਡੀ ਗੋਬਿੰਦਗੜ੍ਹ ਵਿਚ ਲੋਹਾ ਪਿਘਲਾਉਣ ਵਾਲੀ ਭੱਠੀ ‘ਚ ਧਮਾਕਾ, 12 ਮਜ਼ਦੂਰ ਝੁਲਸੇਅੰਮ੍ਰਿਤਸਰ ਵਿਚੋਂ ਖਾਲੀ ਪਲਾਟ ਵਿਚੋਂ ਮਿਲਿਆ ਹੈਂਡ ਗ੍ਰਨੇਡ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ (ਇੰਟ.)- ਪੰਜਾਬ (Punjab) ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਦੇ ਰਣਜੀਤ ਐਵਨਿਊ (Ranjit Avenue) ਵਿਖੇ ਹੋ ਰਹੇ ਪ੍ਰੋਗਰਾਮ ਤੋਂ ਇਕ…
View More ਅੰਮ੍ਰਿਤਸਰ ਵਿਚੋਂ ਖਾਲੀ ਪਲਾਟ ਵਿਚੋਂ ਮਿਲਿਆ ਹੈਂਡ ਗ੍ਰਨੇਡ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲਪੰਜਾਬ ਸਰਕਾਰ ਨੇ ਓਲੰਪਿਕ ਖਿਡਾਰੀਆਂ ਨੂੰ ਕੀਤਾ ਸਨਮਾਨਿਤ, ਖੋਲੇ ਖਜ਼ਾਨੇ
ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਓਲੰਪਿਕ ਵਿਚ ਦੇਸ਼ ਦਾ ਨਾਂ…
View More ਪੰਜਾਬ ਸਰਕਾਰ ਨੇ ਓਲੰਪਿਕ ਖਿਡਾਰੀਆਂ ਨੂੰ ਕੀਤਾ ਸਨਮਾਨਿਤ, ਖੋਲੇ ਖਜ਼ਾਨੇਮੋਦੀ ਸਰਕਾਰ ਦਾ ਔਰਤਾਂ ਨੂੰ ਵੱਡਾ ਤੋਹਫਾ, 1625 ਕਰੋੜ ਦੀ ਰਾਸ਼ੀ ਕੀਤੀ ਜਾਰੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ‘ਆਤਮ ਨਿਰਭਰ ਨਾਰੀ-ਸ਼ਕਤੀ’ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ, ਉਨ੍ਹਾਂ ਮਹਿਲਾ ਉੱਦਮੀਆਂ ਲਈ 1,625 ਕਰੋੜ…
View More ਮੋਦੀ ਸਰਕਾਰ ਦਾ ਔਰਤਾਂ ਨੂੰ ਵੱਡਾ ਤੋਹਫਾ, 1625 ਕਰੋੜ ਦੀ ਰਾਸ਼ੀ ਕੀਤੀ ਜਾਰੀ15 ਅਗਸਤ ਨੂੰ ਲੈ ਕੇ ਪੰਜਾਬ ਪੁਲਿਸ ਚੌਕਸ, ਅੰਮ੍ਰਿਤਸਰ ਬੱਸ ਅੱਡੇ ‘ਤੇ ਚਲਾਇਆ ਗਿਆ ਸਰਚ ਆਪ੍ਰੇਸ਼ਨ
ਅੰਮ੍ਰਿਤਸਰ- ਜ਼ਿਲੇ ਵਿਚ ਟਿਫਿਨ ਬੰਬ ਮਿਲਣ ਤੇ 15 ਅਗਸਤ ਨੂੰ ਲੈ ਕੇ ਪੰਜਾਬ ਪੁਲਿਸ ਚੌਕਸ ਹੋ ਗਈ ਹੈ। ਇਸੇ ਦਰਮਿਆਨ ਅੰਮ੍ਰਿਤਸਰ ਪੁਲਿਸ ਵਲੋਂ ਜ਼ਿਲਾ ਬੱਸ…
View More 15 ਅਗਸਤ ਨੂੰ ਲੈ ਕੇ ਪੰਜਾਬ ਪੁਲਿਸ ਚੌਕਸ, ਅੰਮ੍ਰਿਤਸਰ ਬੱਸ ਅੱਡੇ ‘ਤੇ ਚਲਾਇਆ ਗਿਆ ਸਰਚ ਆਪ੍ਰੇਸ਼ਨ2022 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਨੂੰ ਲੈ ਕੇ ਸੰਯੁਕਤ ਮੋਰਚੇ ਨੇ ਕੀਤਾ ਇਹ ਐਲਾਨ
ਮਹਿਲ ਕਲਾਂ: ਬਰਨਾਲਾ ਵਿਚ 23 ਸਾਲ ਪਹਿਲਾਂ ਗੁੰਡਿਆਂ ਵੱਲੋਂ ਬਲਾਤਕਾਰ ਕਰਕੇ ਖੇਤ ਵਿੱਚ ਦੱਬ ਦਿੱਤੀ ਗਈ ਬੱਚੀ ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਵਿਚ ਸੰਯੁਕਤ ਮੋਰਚੇ…
View More 2022 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਨੂੰ ਲੈ ਕੇ ਸੰਯੁਕਤ ਮੋਰਚੇ ਨੇ ਕੀਤਾ ਇਹ ਐਲਾਨਜਲੰਧਰ ਦੇ ਰੇਲਵੇ ਸਟੇਸ਼ਨ ‘ਤੇ ਹਫੜਾ-ਦਫੜੀ, ਮਿਲਿਆ ਲਾਵਾਰਿਸ ਬੈਗ
ਜਲੰਧਰ- 15 ਅਗਸਤ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਦੇ ਜ਼ਿਲ੍ਹਿਆਂ ’ਚ ਚੌਕਸੀ ਵਧਾ ਦਿੱਤੀ ਗਈ ਹੈ। ਇਸੇ ਤਹਿਤ ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ…
View More ਜਲੰਧਰ ਦੇ ਰੇਲਵੇ ਸਟੇਸ਼ਨ ‘ਤੇ ਹਫੜਾ-ਦਫੜੀ, ਮਿਲਿਆ ਲਾਵਾਰਿਸ ਬੈਗMP ਸਨੀ ਦਿਓਲ ਨੂੰ ਲੋਕਾਂ ਦੀ ਸੇਵਾ ਤੋਂ ਪਿਆਰੀ ਥਾਰ ਦੀ ਚਾਬੀ, ਕੰਪਨੀ ਨੂੰ ਲਿਖੀ ਚਿੱਠੀ ਹੋਈ ਵਾਇਰਲ
ਗੁਰਦਾਸਪੁਰ (ਭੋਪਾਲ ਸਿੰਘ)- ਗੁਰਦਾਸਪੂਰ (Gurdaspur) ਤੋਂ ਸੰਸਦ ਮੈਂਬਰ ਸਨੀ ਦਿਓਲ (Member of Parliament) ਬੇਸ਼ਕ ਲੰਬੇ ਸਮੇਂ ਤੋਂ ਆਪਣੇ ਲੋਕਸਭਾ (LokSabha) ਖੇਤਰ ਵਿਚ ਨਹੀਂ ਦਿਖੇ, ਪਰ…
View More MP ਸਨੀ ਦਿਓਲ ਨੂੰ ਲੋਕਾਂ ਦੀ ਸੇਵਾ ਤੋਂ ਪਿਆਰੀ ਥਾਰ ਦੀ ਚਾਬੀ, ਕੰਪਨੀ ਨੂੰ ਲਿਖੀ ਚਿੱਠੀ ਹੋਈ ਵਾਇਰਲਲੁਧਿਆਣਾ ‘ਚ ਵੱਡਾ ਹਾਦਸਾ, ਡਿੱਗੀ 3 ਮੰਜ਼ਿਲਾ ਇਮਾਰਤ, 5 ਲੋਕ ਜ਼ਖਮੀ
ਲੁਧਿਆਣਾ- ਸ਼ਹਿਰ ਦੇ ਆਰ.ਕੇ. ਰੋਡ ਉੱਤੇ ਅੱਗ ਲੱਗਣ ਕਾਰਨ ਕੰਡਮ ਪਈ 3 ਮੰਜ਼ਿਲਾ ਇਮਾਰਤ ਵੀਰਵਾਰ ਨੂੰ ਅਚਾਨਕ ਢਹਿ ਗਈ। ਇਸ ਹਾਦਸੇ ਵਿਚ 5 ਲੋਕ ਗੰਭੀਰ…
View More ਲੁਧਿਆਣਾ ‘ਚ ਵੱਡਾ ਹਾਦਸਾ, ਡਿੱਗੀ 3 ਮੰਜ਼ਿਲਾ ਇਮਾਰਤ, 5 ਲੋਕ ਜ਼ਖਮੀ