ਚੰਡੀਗੜ੍ਹ (ਇੰਟ.)- ਸ਼੍ਰੋਮਣੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਅਮਰੀਕੀ ਸਿੱਖ ਸੰਸਥਾ ਸਿੱਖ ਧਰਮ ਯੂਨੀਵਰਸਲ ਪੰਜਾਬ ਵਿਚ ਟੀਕਾਕਰਣ…
View More ਅਮਰੀਕੀ ਸੰਸਥਾ ਪੰਜਾਬ ਨੂੰ ਦੇਣਾ ਚਾਹੁੰਦੀ ਹੈ ਵੈਕਸੀਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ : ਬੀਬੀ ਜਗੀਰ ਕੌਰpunjabnews
ਪੰਜਾਬ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਕਾਰਣ 148 ਲੋਕਾਂ ਦੀ ਹੋਈ ਮੌਤ
ਚੰਡੀਗੜ੍ਹ (ਇੰਟ.)- ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ 148 ਲੋਕਾਂ ਨੂੰ ਆਪਣੀ ਜਾਨ ਗਵਾਉਣ ਪਈ। ਇਸ ਤੋਂ ਪਹਿਲਾਂ ਹੋਈਆਂ ਮੌਤਾਂ ਨੂੰ ਮਿਲਾ…
View More ਪੰਜਾਬ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਕਾਰਣ 148 ਲੋਕਾਂ ਦੀ ਹੋਈ ਮੌਤਪੰਜਾਬ ਸਰਕਾਰ ਵਲੋਂ ਵਧਾਇਆ ਗਿਆ ਲਾਕਡਾਊਨ, ਇਸ ਵਾਰ ਮਿਲੇਗੀ ਥੋੜ੍ਹੀ ਰਾਹਤ
ਚੰਡੀਗੜ੍ਹ (ਇੰਟ.)- ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਪਸਾਰ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਸੂਬੇ ਵਿੱਚ ਜਾਰੀ ਪਾਬੰਦੀਆਂ 10 ਜੂਨ ਤੱਕ ਵਧਾ ਦਿੱਤੀਆਂ ਹਨ। ਫਿਲਹਾਲ…
View More ਪੰਜਾਬ ਸਰਕਾਰ ਵਲੋਂ ਵਧਾਇਆ ਗਿਆ ਲਾਕਡਾਊਨ, ਇਸ ਵਾਰ ਮਿਲੇਗੀ ਥੋੜ੍ਹੀ ਰਾਹਤਪੰਜਾਬ ਵਿਚ ਸਸਤੀ ਹੋ ਸਕਦੀ ਹੈ ਬਿਜਲੀ !
ਚੰਡੀਗੜ੍ਹ (ਇੰਟ.)- ਪੰਜਾਬ ਵਿਚ ਬਿਜਲੀ ਦੀਆਂ ਦਰਾਂ ਹੋਰਨਾਂ ਸੂਬਿਆਂ ਤੋਂ ਮਹਿੰਗੀਆਂ ਹਨ ਜਿਸ ਕਾਰਣ ਲੋਕਾਂ ਦੀ ਜੇਬ ‘ਤੇ ਵਾਧੂ ਬੋਝ ਪੈ ਰਿਹਾ ਹੈ, ਜਦੋਂ ਕਿ…
View More ਪੰਜਾਬ ਵਿਚ ਸਸਤੀ ਹੋ ਸਕਦੀ ਹੈ ਬਿਜਲੀ !ਐਕਸ਼ਨ ਮੋਡ ‘ਚ ਆਏ ਦੀਪ ਸਿੱਧੂ ਨੇ ਕੀਤੀ ਵੱਡੀ ਗਲਤੀ, ਪੁਲਸ ਨੇ ਕੀਤਾ ਮਾਮਲਾ ਦਰਜ
ਜੈਤੋ (ਇੰਟ.)- ਜੇਲ ਵਿਚੋਂ ਨਿਕਲਦਿਆਂ ਹੀ ਐਕਸ਼ਨ ਮੋਡ ਵਿਚ ਆਏ ਦੀਪ ਸਿੱਧੂ ‘ਤੇ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵਲੋਂ ਉਸ ‘ਤੇ…
View More ਐਕਸ਼ਨ ਮੋਡ ‘ਚ ਆਏ ਦੀਪ ਸਿੱਧੂ ਨੇ ਕੀਤੀ ਵੱਡੀ ਗਲਤੀ, ਪੁਲਸ ਨੇ ਕੀਤਾ ਮਾਮਲਾ ਦਰਜਫਿਲਪੀਨ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ
ਬਰਨਾਲਾ (ਹਿਮਾਂਸ਼ੂ )- ਰੋਜ਼ੀ ਰੋਟੀ ਖਾਤਰ ਵਿਦੇਸ਼ ਗਏ ਨੌਜਵਾਨ ਆਪਣੇ ਪਰਿਵਾਰ ਦੇ ਚੰਗੇ ਪਾਲਨ ਪੋਸ਼ਣ ਲਈ ਵਿਦੇਸ਼ਾਂ ਵਿਚ ਹੱਡ ਤੋੜ ਮਿਹਨਤ ਕਰਦੇ ਹਨ। ਪਰ ਜਦੋਂ…
View More ਫਿਲਪੀਨ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜਲੁਧਿਆਣਾ ਸ਼ਹਿਰ ਵਿਚ ਹੁਣ ਇੰਨੇ ਵਜੇ ਤੋਂ ਲੱਗੇਗਾ ਲਾਕਡਾਊਨ
ਲੁਧਿਆਣਾ (ਇੰਟ.)- ਪੰਜਾਬ ਵਿਚ ਕੋਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਜਾਰੀ ਹੈ, ਜਿਸ ਨੂੰ ਰੋਕਣ ਲਈ ਸੂਬੇ ਵਿਚ ਵੈਕਸੀਨੇਸ਼ਨ ਮੁਹਿੰਮਦੀ ਸ਼ੁਰੂਆਤ ਵੀ ਕੀਤੀ ਗਈ ਹੈ…
View More ਲੁਧਿਆਣਾ ਸ਼ਹਿਰ ਵਿਚ ਹੁਣ ਇੰਨੇ ਵਜੇ ਤੋਂ ਲੱਗੇਗਾ ਲਾਕਡਾਊਨਨਵਜੋਤ ਸਿੰਘ ਸਿੱਧੂ ਦੇ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ
ਚੰਡੀਗੜ੍ਹ (ਇੰਟ.)- ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu)ਲਗਾਤਾਰ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹ ਰਹੇ ਹਨ। Navjot Singh Sidhu…
View More ਨਵਜੋਤ ਸਿੰਘ ਸਿੱਧੂ ਦੇ ਪੰਜਾਬ ਸਰਕਾਰ ਨੂੰ ਤਿੱਖੇ ਸਵਾਲਪੰਜਾਬ ਪੁਲਿਸ ਮੁਲਾਜ਼ਮ ਦੀ ਆਡੀਓ ਵਾਇਰਲ, ਵਿਅਕਤੀ ਨੇ ਲਗਾਏ ਗੰਭੀਰ ਦੋਸ਼
ਪਟਿਆਲਾ (ਬਿਊਰੋ)- ਅਕਸਰ ਪੰਜਾਬ ਪੁਲਿਸ ਕਿਸੇ ਨਾ ਕਿਸੇ ਕਾਰਨ ਕਰਕੇ ਵਿਵਾਦਾਂ ਵਿਚ ਰਹਿੰਦੀ ਹੈ ਹਾਲ ਹੀ ਵਿਚ ਬੀਤੇ ਕੁਝ ਦਿਨਾਂ ਤੋਂ ਪੁਲਿਸ ਮੁਲਾਜ਼ਮ ਆਪਣੀਆਂ ਹਰਕਤਾਂ…
View More ਪੰਜਾਬ ਪੁਲਿਸ ਮੁਲਾਜ਼ਮ ਦੀ ਆਡੀਓ ਵਾਇਰਲ, ਵਿਅਕਤੀ ਨੇ ਲਗਾਏ ਗੰਭੀਰ ਦੋਸ਼ਜਲੰਧਰ ‘ਚ ਕੋਰੋਨਾ ਨਾਲ 24 ਸਾਲਾਂ ਨੌਜਵਾਨ ਦੀ ਹੋਈ ਮੌਤ, ਪਰਿਵਾਰ ਵਾਲਿਆਂ ਨੇ ਹਸਪਤਾਲ ਪ੍ਰਬੰਧਕਾਂ ‘ਤੇ ਲਾਪਰਵਾਹੀ ਦੇ ਲਗਾਏ ਦੋਸ਼
ਜਲੰਧਰ: ਪੰਜਾਬ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਰੋਜਾਨਾ ਕੋਰੋਨਾ ਕਰਕੇ ਮੌਤਾਂ ਦਾ ਆਂਕੜਾ ਵੱਧ ਰਿਹਾ ਹੈ। ਇਸ ਵਿਚਾਲੇ…
View More ਜਲੰਧਰ ‘ਚ ਕੋਰੋਨਾ ਨਾਲ 24 ਸਾਲਾਂ ਨੌਜਵਾਨ ਦੀ ਹੋਈ ਮੌਤ, ਪਰਿਵਾਰ ਵਾਲਿਆਂ ਨੇ ਹਸਪਤਾਲ ਪ੍ਰਬੰਧਕਾਂ ‘ਤੇ ਲਾਪਰਵਾਹੀ ਦੇ ਲਗਾਏ ਦੋਸ਼