ਸ੍ਰੀ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ‘ਚ ਇਕ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ…
View More ਗਿੱਦੜਬਾਹਾ ‘ਚ ਵੱਡੀ ਵਾਰਦਾਤ, ਪਤੀ ਨੇ ਰਾਡ ਮਾਰ ਕੇ ਪਤਨੀ ਦਾ ਕੀਤਾ ਕਤਲpunjabnews
ਪੰਥਕ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਉਤਰੇ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮਨਜ਼ੂਰ
Amritpal Singh : ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ…
View More ਪੰਥਕ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਉਤਰੇ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮਨਜ਼ੂਰਸੁਨੀਲ ਜਾਖੜ ਦਾ ਵੱਡਾ ਬਿਆਨ, ਬੋਲੇ-ਕਿਸਾਨ ਸਿਰਫ਼ ਮੋਹਰਾ…
Sunil Jakhar : ਪੰਜਾਬ ’ਚ ਕਿਸਾਨਾਂ ਵੱਲੋਂ ਲਗਾਤਾਰ ਬੀਜੇਪੀ ਉਮੀਦਵਾਰਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਹੁਣ ਭਾਜਪਾ ਉਮੀਦਵਾਰਾਂ ਦੀ ਮਦਦ ਲਈ ਪਾਰਟੀ ਅੱਗੇ ਆਈ ਹੈ।…
View More ਸੁਨੀਲ ਜਾਖੜ ਦਾ ਵੱਡਾ ਬਿਆਨ, ਬੋਲੇ-ਕਿਸਾਨ ਸਿਰਫ਼ ਮੋਹਰਾ…Kejriwal in Punjab : ਪੰਜਾਬ ਆਉਣਗੇ ਕੇਜਰੀਵਾਲ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਕਰਨਗੇ ਚੋਣ ਪ੍ਰਚਾਰ
ਅੰਮ੍ਰਿਤਸਰ : ਸ਼ਰਾਬ ਨੀਤੀ ਮਾਮਲੇ ਵਿਚ ਜੇਲ੍ਹ ਤੋਂ ਬਾਹਰ ਆਏ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਪੰਜਾਬ ਆਉਣਗੇ। ਉਹ ਸਭ ਤੋਂ…
View More Kejriwal in Punjab : ਪੰਜਾਬ ਆਉਣਗੇ ਕੇਜਰੀਵਾਲ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਕਰਨਗੇ ਚੋਣ ਪ੍ਰਚਾਰMay Weather Update : ਮਈ ਮਹੀਨੇ ਦੇ ਅਗਲੇ ਦਿਨਾਂ ਵਿਚ ਜਾਣੋ ਕੀ ਰਹੇਗਾ ਮੌਸਮ ਦਾ ਮਿਜਾਜ਼, ਵਿਭਾਗ ਨੇ ਐਡਵਾਇਜ਼ਰੀ ਕੀਤੀ ਜਾਰੀ
Punjab Weather update :ਮਈ ਮਹੀਨੇ ਵਿਚ ਗਰਮੀ ਜ਼ੋਰਾਂ ਉਤੇ ਹੈ। ਪੰਜਾਬ ’ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿਚ ਲੂ…
View More May Weather Update : ਮਈ ਮਹੀਨੇ ਦੇ ਅਗਲੇ ਦਿਨਾਂ ਵਿਚ ਜਾਣੋ ਕੀ ਰਹੇਗਾ ਮੌਸਮ ਦਾ ਮਿਜਾਜ਼, ਵਿਭਾਗ ਨੇ ਐਡਵਾਇਜ਼ਰੀ ਕੀਤੀ ਜਾਰੀਵਿੱਕੀ ਗੌਂਡਰ ਗੈਂਗ ਖਿਲਾਫ਼ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਫੜ ਲਿਆ ਇਹ ਗੈਂਗਸਟਰ, ਹਥਿਆਰ ਬਰਾਮਦ
ਜਲੰਧਰ : ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਆਰੰਭੀ ਹੋਈ ਹੈ। ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੈਂਬਰ ਨੂੰ ਹਥਿਆਰਾਂ…
View More ਵਿੱਕੀ ਗੌਂਡਰ ਗੈਂਗ ਖਿਲਾਫ਼ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਫੜ ਲਿਆ ਇਹ ਗੈਂਗਸਟਰ, ਹਥਿਆਰ ਬਰਾਮਦਸੇਵਾਦਾਰ ਨੇ ਹੀ ਕੀਤਾ ਸੀ ਸੰਤ ਭਿੰਡਰਾਵਾਲਿਆਂ ਦੇ ਭਤੀਜੇ ਦਾ ਕਤਲ !
ਬਟਾਲਾ-ਪਿੰਡ ਅਠਵਾਲ ਦੇ ਗੁਰਦੁਆਰਾ ਸਾਹਿਬ ਦੇ ਮੁਖੀ ਦਾ ਕਤਲ ਕਰਨ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਨੂੰ…
View More ਸੇਵਾਦਾਰ ਨੇ ਹੀ ਕੀਤਾ ਸੀ ਸੰਤ ਭਿੰਡਰਾਵਾਲਿਆਂ ਦੇ ਭਤੀਜੇ ਦਾ ਕਤਲ !EPFO NEWS : ਹੁਣ ਨਹੀਂ ਕਰਨਾ ਪਵੇਗਾ ਜ਼ਿਆਦਾ ਇੰਤਜ਼ਾਰ, ਸਿਰਫ ਇੰਨੇ ਦਿਨਾਂ ਵਿਚ ਖਾਤੇ ਵਿਚ ਪੈ ਜਾਣਗੇ PF ਦੇ ਪੈਸੇ
ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਛੇ ਕਰੋੜ ਤੋਂ ਵੱਧ ਗਾਹਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਈਪੀਐਫਓ ਦੇ ਮੈਂਬਰਾਂ ਨੂੰ ਸਿੱਖਿਆ, ਵਿਆਹ ਅਤੇ ਰਿਹਾਇਸ਼ ਬਣਾਉਣ ਦੇ…
View More EPFO NEWS : ਹੁਣ ਨਹੀਂ ਕਰਨਾ ਪਵੇਗਾ ਜ਼ਿਆਦਾ ਇੰਤਜ਼ਾਰ, ਸਿਰਫ ਇੰਨੇ ਦਿਨਾਂ ਵਿਚ ਖਾਤੇ ਵਿਚ ਪੈ ਜਾਣਗੇ PF ਦੇ ਪੈਸੇਹੋਟਲ ਦੇ ਕਮਰੇ ਵਿਚ ਨੌਜਵਾਨ ਨੂੰ ਨੰਗਾ ਕਰ ਕੇ ਕੁੱਟਿਆ, ਪ੍ਰਾਈਵੇਟ ਪਾਰਟ ਵਿਚ ਪਾਈ ਰਾਡ, ਵੀਡੀਓ ਵਾਇਰਲ
ਬਲਜਿੰਦਰ ਸਿੰਘ ਮਹੰਤ, ਮੁਹਾਲੀ : ਜ਼ੀਰਕਪੁਰ ਦੇ ਇੱਕ ਨਿੱਜੀ ਹੋਟਲ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਨੌਜਵਾਨ ਨੂੰ ਨੰਗਾ ਕਰ ਕੇ ਕੁੱਟਮਾਰ ਕੀਤੇ ਜਾਣ ਦੀ…
View More ਹੋਟਲ ਦੇ ਕਮਰੇ ਵਿਚ ਨੌਜਵਾਨ ਨੂੰ ਨੰਗਾ ਕਰ ਕੇ ਕੁੱਟਿਆ, ਪ੍ਰਾਈਵੇਟ ਪਾਰਟ ਵਿਚ ਪਾਈ ਰਾਡ, ਵੀਡੀਓ ਵਾਇਰਲਦਿਲਜੀਤ ਦੁਸਾਂਝ ਦੇ ਜੱਦੀ ਪਿੰਡ ਵਿਚ ਵੱਡੀ ਘਟਨਾ, ਗ੍ਰੰਥੀ ਸਿੰਘ ਨਾਲ ਵਰਤਿਆ ਭਾਣਾ
ਜਲੰਧਰ-ਪੰਜਾਬ ਦੇ ਜਲੰਧਰ ਦੇ ਪਿੰਡ ਦੁਸਾਂਝ ਕਲਾਂ ਵਿਚ ਵੱਡੀ ਘਟਨਾ ਵਾਪਰੀ ਹੈ। ਇਹ ਪਿੰਡ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੁਸਾਂਝ ਦਾ ਜੱਦੀ ਪਿੰਡ ਹੈ।ਗੁਰਦੁਆਰਾ ਸਾਹਿਬ ’ਚ…
View More ਦਿਲਜੀਤ ਦੁਸਾਂਝ ਦੇ ਜੱਦੀ ਪਿੰਡ ਵਿਚ ਵੱਡੀ ਘਟਨਾ, ਗ੍ਰੰਥੀ ਸਿੰਘ ਨਾਲ ਵਰਤਿਆ ਭਾਣਾ