ਚੰਡੀਗੜ੍ਹ : ਮਸ਼ਹੂਰ ਡਰੱਗ ਰੈਕਟ ਮਾਮਲੇ ‘ਚ ਅੱਜ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਉਮੀਦ ਹੈ ਕਿ ਇਸ ਦੌਰਾਨ STF ਦੀ ਸੀਲ ਬੰਦ ਰਿਪੋਰਟ ਖੁਲੇਗੀ।ਉਥੇ ਹੀ ਇਸ ਮਾਮਲੇ…
View More ਡਰੱਗ ਰੈਕਟ ਮਾਮਲੇ ਦੀ ਸੁਣਵਾਈ ਨੂੰ ਲੈਕੇ ਸਿੱਧੂ ਨੇ ਟਵੀਟ ਕਰ ਆਖੀ ਇਹ ਗੱਲrecentnews
ਮਹਿੰਗਾਈ ਨੇ ਫਿਰ ਦਿੱਤਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ,ਜਾਣੋ ਨਵੀਂ ਕੀਮਤਾਂ
ਨਵੀਂ ਦਿੱਲੀ : ਸਰਕਾਰੀ ਤੇਲ ਦੀਆਂ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ-ਡੀਜਲ ਦੀ ਕਮੀਤਾਂ ‘ਚ ਇਜ਼ਾਫਾ ਕੀਤਾ ਹੈ। ਦੇਸ਼ ਦੀ ਰਾਜਧਾਨੀ ਸਮੇਤ ਸਾਰੇ ਮਹਾਨਗਰਾਂ ‘ਚ ਵੀ…
View More ਮਹਿੰਗਾਈ ਨੇ ਫਿਰ ਦਿੱਤਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ,ਜਾਣੋ ਨਵੀਂ ਕੀਮਤਾਂਯੂਪੀ ਪੁਲਿਸ ਨੇ ਹਿਰਾਸਤ ‘ਚ ਲਏ ਡਿਪਟੀ CM ਰੰਧਾਵਾ
ਚੰਡੀਗੜ੍ਹ : ਬੀਤੇ ਦਿਨੀਂ ਲਖੀਮਪੁਰ ‘ਚ ਹੋਈ ਹਿੰਸਾ ਮਾਮਲੇ ‘ਚ ਘਟਨਾਕ੍ਰਮ ਲਗਾਤਾਰ ਵਧਦੇ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੀ…
View More ਯੂਪੀ ਪੁਲਿਸ ਨੇ ਹਿਰਾਸਤ ‘ਚ ਲਏ ਡਿਪਟੀ CM ਰੰਧਾਵਾਹਾਈਵੇਅ ਜਾਮ ‘ਤੇ ਸੁਪਰੀਮ ਕੋਰਟ ਸਖਤ, ਕਿਸਾਨ ਆਗੂਆਂ ਨੂੰ ਨੋਟਿਸ ਜਾਰੀ
ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਦੇ ਵਿਰੋਧ ਦੇ ਚਲਦਿਆਂ ਹਾਈਵੇਅ ਜਾਮ ਕਰਨ ਦੇ ਖਿਲਾਫ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੰਯੁਕਤ ਕਿਸਾਨ…
View More ਹਾਈਵੇਅ ਜਾਮ ‘ਤੇ ਸੁਪਰੀਮ ਕੋਰਟ ਸਖਤ, ਕਿਸਾਨ ਆਗੂਆਂ ਨੂੰ ਨੋਟਿਸ ਜਾਰੀਹਰਿਆਣਾ-ਯੂਪੀ ਬਾਰਡਰ ‘ਤੇ ਰੋਕਿਆ ਡਿਪਟੀ CM ਦੀ ਅਗਵਾਈ ‘ਚ ਲਖੀਮਪੁਰ ਲਈ ਰਵਾਨਾ ਹੋਇਆ ਵਫਦ
ਚੰਡੀਗੜ੍ਹ : ਬੀਤੇ ਦਿਨੀਂ ਲਖੀਮਪੁਰ ‘ਚ ਹੋਈ ਹਿੰਸਾ ਮਾਮਲੇ ‘ਚ ਘਟਨਾਕ੍ਰਮ ਲਗਾਤਾਰ ਵਧਦੇ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ…
View More ਹਰਿਆਣਾ-ਯੂਪੀ ਬਾਰਡਰ ‘ਤੇ ਰੋਕਿਆ ਡਿਪਟੀ CM ਦੀ ਅਗਵਾਈ ‘ਚ ਲਖੀਮਪੁਰ ਲਈ ਰਵਾਨਾ ਹੋਇਆ ਵਫਦਲਖੀਮਪੁਰ ਖੀਰੀ ਘਟਨਾ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਕੀਤਾ ਬਿਆਨ, ਕੀਤੀ ਇਹ ਮੰਗ
ਅੰਮ੍ਰਿਤਸਰ : ਲਖੀਮਪੁਰ ਖੀਰੀ ਵਿਚ ਵਾਪਰੇ ਘਟਨਾਕ੍ਰਮ ਵਿਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਲਖੀਮਪੁਰ ਖੀਰੀ (ਯੂ.ਪੀ) ਵਿਖੇ…
View More ਲਖੀਮਪੁਰ ਖੀਰੀ ਘਟਨਾ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਕੀਤਾ ਬਿਆਨ, ਕੀਤੀ ਇਹ ਮੰਗਪੰਜਾਬ ਮੁੱਖ ਮੰਤਰੀ ਨੂੰ ਯੂਪੀ ‘ਚ ਚਾਪਰ ਉਤਾਰਣ ਦੀ ਨਹੀਂ ਮਿਲੀ ਆਗਿਆ, ਧਾਰਾ 144 ਦਾ ਦਿੱਤਾ ਹਵਾਲਾ
ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੇ ਘਟਨਾਕ੍ਰਮ ਦੇ ਮਾਮਲੇ ਵਿਚ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਯੂਪੀ ਜਾਣ ਵਾਲੇ ਸਨ। ਇਸ ਲਈ…
View More ਪੰਜਾਬ ਮੁੱਖ ਮੰਤਰੀ ਨੂੰ ਯੂਪੀ ‘ਚ ਚਾਪਰ ਉਤਾਰਣ ਦੀ ਨਹੀਂ ਮਿਲੀ ਆਗਿਆ, ਧਾਰਾ 144 ਦਾ ਦਿੱਤਾ ਹਵਾਲਾSC ਦਾ ਕਿਸਾਨਾਂ ਨੂੰ ਸਵਾਲ : ਖੇਤੀ ਕਾਨੂੰਨਾਂ ‘ਤੇ ਅਸੀਂ ਰੋਕ ਲਾਈ ਹੈ, ਫਿਰ ਵਿਰੋਧ ਕਿਸ ਗੱਲ ਦਾ?
ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਦੇਸ਼ ਭਰ ’ਚ ਵੱਖ-ਵੱਖ ਥਾਵਾਂ…
View More SC ਦਾ ਕਿਸਾਨਾਂ ਨੂੰ ਸਵਾਲ : ਖੇਤੀ ਕਾਨੂੰਨਾਂ ‘ਤੇ ਅਸੀਂ ਰੋਕ ਲਾਈ ਹੈ, ਫਿਰ ਵਿਰੋਧ ਕਿਸ ਗੱਲ ਦਾ?ਪੰਜਾਬ ਰਾਜਭਵਨ ਦੇ ਬਾਹਰ ਵਿਰੋਧ ਕਾਰਨ ਪੁਲਿਸ ਨੇ ਸਿੱਧੂ ਸਣੇ ਹਿਰਾਸਤ ‘ਚ ਲਏ ਕਈ ਕਾਂਗਰਸੀ ਆਗੂ
ਚੰਡੀਗੜ੍ਹ : ਕਿਸਾਨਾਂ ਦੇ ਹੱਕ ਵਿਚ ਪੰਜਾਬ ਰਾਜਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੰਘ ਸਿੱਧੂ ਸਣੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ…
View More ਪੰਜਾਬ ਰਾਜਭਵਨ ਦੇ ਬਾਹਰ ਵਿਰੋਧ ਕਾਰਨ ਪੁਲਿਸ ਨੇ ਸਿੱਧੂ ਸਣੇ ਹਿਰਾਸਤ ‘ਚ ਲਏ ਕਈ ਕਾਂਗਰਸੀ ਆਗੂਲਖੀਮਪੁਰ ਹਿੰਸਾ: ਕਿਸਾਨ ਸੰਗਠਨਾਂ ਤੇ ਸਰਕਾਰ ‘ਚ ਬਣੀ ਸਹਿਮਤੀ, ਮ੍ਰਿਤਕਾਂ ਦੇ ਪਰਿਵਾਰ ਨੂੰ 45 ਲੱਖ ਤੇ ਸਰਕਾਰੀ ਨੌਕਰੀ
ਲਖਨਊ : ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨ ਸੰਗਠਨਾਂ ਤੇ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ।…
View More ਲਖੀਮਪੁਰ ਹਿੰਸਾ: ਕਿਸਾਨ ਸੰਗਠਨਾਂ ਤੇ ਸਰਕਾਰ ‘ਚ ਬਣੀ ਸਹਿਮਤੀ, ਮ੍ਰਿਤਕਾਂ ਦੇ ਪਰਿਵਾਰ ਨੂੰ 45 ਲੱਖ ਤੇ ਸਰਕਾਰੀ ਨੌਕਰੀ