ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਨੇ ਨਵਜੋਤ ਸਿੱਧੂ ਨੂੰ ਅਸੀਫੇ ‘ਤੇ ਮੁੜ ਵਿਚਾਰ ਕਰਨ ਲਈ ਸ਼ਾਮ ਤੱਕ ਦਾ ਅਲਟੀਮੇਟਮ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ…
View More ਹਾਈਕਮਾਨ ਨੇ ਸਿੱਧੂ ਨੂੰ ਸ਼ਾਮ ਤੱਕ ਦਾ ਦਿੱਤਾ ਅਲਟੀਮੇਟਮrecentnews
ਨਵਜੋਤ ਸਿੱਧੂ ਨੂੰ ਲੈਕੇ ਕੁਲਬੀਰ ਜੀਰਾ ਨੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਦੇਣ ਦਾ ਕਾਰਨ ਸਿੱਧੂ ਵੱਲੋਂ ਇਕ ਵੀਡੀਓ ਜਾਰੀ ਕਰਕੇ ਦਿੱਤਾ ਗਿਆ ਹੈ। ਜਿਸ ਵਿਚ ਉਨ੍ਹਾਂ ਨੇ ਡੀਜੀਪੀ (DGP)…
View More ਨਵਜੋਤ ਸਿੱਧੂ ਨੂੰ ਲੈਕੇ ਕੁਲਬੀਰ ਜੀਰਾ ਨੇ ਦਿੱਤਾ ਵੱਡਾ ਬਿਆਨਪੰਜਾਬ ਪਹੁੰਚਦੇ ਹੀ ਕੇਜਰੀਵਾਲ ਨੇ ਚੰਨੀ ਨੂੰ ਦਿੱਤੀ ਚੁਣੌਤੀ, ਕਿਹਾ- 4 ਮਹੀਨਿਆਂ ‘ਚ ਹੱਲ ਕਰਨ ਇਹ ਮੁੱਦੇ
ਚੰਡੀਗੜ੍ਹ : ਦਿੱਲੀ ਤੋਂ ਪੰਜਾਬ ਪਹੁੰਚਦੇ ਹੀ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦੇ ਦਿੱਤੀ ਹੈ।ਉਨ੍ਹਾਂ ਨੂੰ ਪਹਿਲ ਦੇ ਆਧਾਰ…
View More ਪੰਜਾਬ ਪਹੁੰਚਦੇ ਹੀ ਕੇਜਰੀਵਾਲ ਨੇ ਚੰਨੀ ਨੂੰ ਦਿੱਤੀ ਚੁਣੌਤੀ, ਕਿਹਾ- 4 ਮਹੀਨਿਆਂ ‘ਚ ਹੱਲ ਕਰਨ ਇਹ ਮੁੱਦੇਸੁਖਬੀਰ ਬਾਦਲ ਸਮੇਤ ਕਈ ਸੀਨੀਅਰ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ : ਮੁੱਖ ਮੰਤਰੀ ਰਿਹਾਇਸ਼ ਦਾ ਘੇਰਾਓ ਕਰਨ ਜਾ ਰਹੇ ਅਕਾਲੀ ਵਰਕਰਾਂ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਿਆ ਗਿਆ ਹੈ।
View More ਸੁਖਬੀਰ ਬਾਦਲ ਸਮੇਤ ਕਈ ਸੀਨੀਅਰ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚCM ਚੰਨੀ ਦਾ ਵੱਡਾ ਐਲਾਨ, ਬਿਜਲੀ ਦਾ ਪਿਛਲਾ ਸਾਰਾ ਬਕਾਇਆ ਮੁਆਫ ਕਰੇਗੀ ਸਰਕਾਰ
ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਵਿਚਾਲੇ ਚੰਨੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।ਇਸ ਦੌਰਾਨ CM ਚੰਨੀ ਨੇ ਕਿਹਾ ਕਿ ਜਿਹੜੇ ਲੋਕ…
View More CM ਚੰਨੀ ਦਾ ਵੱਡਾ ਐਲਾਨ, ਬਿਜਲੀ ਦਾ ਪਿਛਲਾ ਸਾਰਾ ਬਕਾਇਆ ਮੁਆਫ ਕਰੇਗੀ ਸਰਕਾਰਸਿੱਧੂ ਦੇ ਅਸਤੀਫੇ ‘ਤੇ ਬੋਲੇ ਗੁਰਜੀਤ ਅੋਜਲਾ, ਕਿਹਾ- ‘ਇਸ ਤਰ੍ਹਾਂ ਨਹੀਂ ਛੱਡਣਾ ਚਾਹੀਦਾ ਸੀ ਅਹੁਦਾ’
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਸਿਆਸੀ ਹਲਚਲ ਤੇਜ਼ ਹੋ ਗਈ ਹੈ।ਅਸਤੀਫੇ ਤੋਂ ਬਾਅਦ ਸਿੱਧੂ ਵਿਰੋਧੀਆਂ…
View More ਸਿੱਧੂ ਦੇ ਅਸਤੀਫੇ ‘ਤੇ ਬੋਲੇ ਗੁਰਜੀਤ ਅੋਜਲਾ, ਕਿਹਾ- ‘ਇਸ ਤਰ੍ਹਾਂ ਨਹੀਂ ਛੱਡਣਾ ਚਾਹੀਦਾ ਸੀ ਅਹੁਦਾ’DGCA ਦਾ ਵੱਡਾ ਫੈਸਲਾ, 31 ਅਕਤੂਬਰ ਤੱਕ ਵਧਾਈ ਅੰਤਰਰਾਸ਼ਟਰੀ ਉਡਾਣਾ ‘ਤੇ ਲੱਗੀ ਰੋਕ
ਨਵੀਂ ਦਿੱਲੀ : ਕੇਂਦਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ ( DGCA ) ਨੇ ਕੋਵਿਡ – 19 ਦੇ ਵਧਦੇ ਮਾਮਲੀਆਂ ਦੇ ਮੱਦੇਨਜ਼ਰ ਅਨੁਸੂਚਿਤ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਤੇ ਪਾਬੰਦੀ…
View More DGCA ਦਾ ਵੱਡਾ ਫੈਸਲਾ, 31 ਅਕਤੂਬਰ ਤੱਕ ਵਧਾਈ ਅੰਤਰਰਾਸ਼ਟਰੀ ਉਡਾਣਾ ‘ਤੇ ਲੱਗੀ ਰੋਕਸਿੱਧੂ ਦੇ ਅਸਤੀਫੇ ‘ਤੇ ਮਨੀਸ਼ ਤਿਵਾਰੀ ਨੇ ਕਸਿਆ ਤੰਜ,ਕਹੀ ਇਹ ਵੱਡੀ ਗੱਲ
ਨਵੀਂ ਦਿੱਲੀ : ਪੰਜਾਬ ਵਿੱਚ ਚੱਲ ਰਿਹਾ ਕਾਂਗਰਸ ਸੰਕਟ ਖਤਮ ਹੋਣ ਦੀ ਬਜਾਏ ਵਧਦਾ ਜਾ ਰਿਹਾ ਹੈ । ਹੁਣ ਸੀਨੀਅਰ ਕਾਂਗਰਸੀ ਨੇਤਾ ਅਤੇ ਸੰਸਦ ਮੈਂਬਰ…
View More ਸਿੱਧੂ ਦੇ ਅਸਤੀਫੇ ‘ਤੇ ਮਨੀਸ਼ ਤਿਵਾਰੀ ਨੇ ਕਸਿਆ ਤੰਜ,ਕਹੀ ਇਹ ਵੱਡੀ ਗੱਲਪੰਜਾਬ ਦੌਰੇ ‘ਤੇ ਕੇਜਰੀਵਾਲ, ਮੁੱਖ ਮੰਤਰੀ ਚਿਹਰੇ ਨੂੰ ਲੈਕੇ ਕਰ ਸਕਦੇ ਨੇ ਵੱਡਾ ਐਲਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਬੁੱਧਵਾਰ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ਤੇ…
View More ਪੰਜਾਬ ਦੌਰੇ ‘ਤੇ ਕੇਜਰੀਵਾਲ, ਮੁੱਖ ਮੰਤਰੀ ਚਿਹਰੇ ਨੂੰ ਲੈਕੇ ਕਰ ਸਕਦੇ ਨੇ ਵੱਡਾ ਐਲਾਨਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਆਏ 18 ਹਜ਼ਾਰ ਤੋਂ ਵਧੇਰੇ ਮਾਮਲੇ, 378 ਲੋਕਾਂ ਦੀ ਹੋਈ ਮੌਤ
ਨਵੀਂ ਦਿੱਲੀ : ਦੇਸ਼ ਵਿਚ ਲਗਾਤਾਰ ਕੋਰੋਨਾ ਦੇ ਕਹਿਰ ਵਿਚਾਲੇ ਲਗਾਤਾਰ ਦੂਜੇ ਦਿਨ ਦੇਸ਼ ਵਿੱਚ ਕੋਰੋਨਾ ਦੇ ਵੀਹ ਹਜ਼ਾਰ ਤੋਂ ਵੀ ਘੱਟ ਨਵੇਂ ਮਾਮਲੇ ਸਾਹਮਣੇ…
View More ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਆਏ 18 ਹਜ਼ਾਰ ਤੋਂ ਵਧੇਰੇ ਮਾਮਲੇ, 378 ਲੋਕਾਂ ਦੀ ਹੋਈ ਮੌਤ