ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 2 ਹੋਰ ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਦੱਸ ਦਈਏ ਕਿ ਦਿਲਰਾਜ ਸਿੰਘ, IAS (ਸੈਕ੍ਰੇਟਰੀ, ਰੈਵੇਨਿਊ ਤੇ…
View More ਪੰਜਾਬ ਦੇ 2 ਹੋਰ IAS ਅਧਿਕਾਰੀਆਂ ਦਾ ਤਬਾਦਲਾrecentnews
‘ਗੁਲਾਬ’ ਚੱਕਰਵਾਤੀ ਤੂਫਾਨ ਕਾਰਨ ਇਨ੍ਹਾਂ 3 ਸੂਬਿਆਂ ’ਚ ਹਾਈ ਅਲਰਟ
ਨਵੀਂ ਦਿੱਲੀ: ਦੇਸ਼ ਦੇ ਇਕ ਵੱਡੇ ਹਿੱਸੇ ’ਚ ਵਾਪਸ ਆ ਰਹੇ ਮੌਨਸੂਨ ਕਾਰਨ ਭਾਰੀ ਬਾਰਿਸ਼ ਹੋ ਰਹੀ ਹੈ। ਇਸੀ ਦੌਰਾਨ, ਭਾਰਤੀ ਮੌਸਮ ਵਿਭਾਗ ਨੇ ਨਵੇਂ…
View More ‘ਗੁਲਾਬ’ ਚੱਕਰਵਾਤੀ ਤੂਫਾਨ ਕਾਰਨ ਇਨ੍ਹਾਂ 3 ਸੂਬਿਆਂ ’ਚ ਹਾਈ ਅਲਰਟArjun Rampal ਦੀ ਗਰਲਫ੍ਰੈਂਡ Gabriella ਦਾ ਭਰਾ NCB ਵਲੋਂ ਗ੍ਰਿਫਤਾਰ
ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੀ ਟੀਮ ਨੇ ਅਰਜੁਨ ਰਾਮਪਾਲ ਦੀ ਗਰਲਫ੍ਰੈਂਡ ਗੈਬਰੀਏਲਾ ਡੇਮੇਟ੍ਰੀਏਡਸ ਦੇ ਭਰਾ ਐਗਿਸਿਲਸ ਡੇਮੇਟ੍ਰੀਏਡਸ ਨੂੰ ਗੋਆ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਨ…
View More Arjun Rampal ਦੀ ਗਰਲਫ੍ਰੈਂਡ Gabriella ਦਾ ਭਰਾ NCB ਵਲੋਂ ਗ੍ਰਿਫਤਾਰਮਹਾਰਾਸ਼ਟਰ ‘ਚ ਮੁੜ ਖੁੱਲ੍ਹਣਗੇ ਥੀਏਟਰ, ਮਲਟੀਪਲੈਕਸ ਤੇ ਮੰਦਰਾਂ ਦੇ ਦਰਵਾਜ਼ੇ; ਨਵੇਂ ਦਿਸ਼ਾ ਨਿਰਦੇਸ਼ ਜਾਰੀ
ਮੁੰਬਈ- ਰਾਜ ਵਿਚ ਧਾਰਮਿਕ ਸਥਾਨਾਂ ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਸਿਨੇਮਾ ਹਾਲ ਖੋਲ੍ਹਣ ਦਾ ਐਲਾਨ ਕੀਤਾ ਹੈ। ਦੇਸ਼ ਵਿਚ ਕੋਰੋਨਾ ਦੇ ਘੱਟ ਰਹੇ ਮਾਮਲਿਆਂ…
View More ਮਹਾਰਾਸ਼ਟਰ ‘ਚ ਮੁੜ ਖੁੱਲ੍ਹਣਗੇ ਥੀਏਟਰ, ਮਲਟੀਪਲੈਕਸ ਤੇ ਮੰਦਰਾਂ ਦੇ ਦਰਵਾਜ਼ੇ; ਨਵੇਂ ਦਿਸ਼ਾ ਨਿਰਦੇਸ਼ ਜਾਰੀਕਪਿਲ ਸ਼ਰਮਾ ਦੀ ਸ਼ਿਕਾਇਤ ‘ਤੇ ਕਾਰ ਡਿਜ਼ਾਇਨਰ ਦਿਲੀਪ ਛਾਬੜੀਆ ਦਾ ਬੇਟਾ ਧੋਖਾਧੜੀ ਮਾਮਲੇ ‘ਚ ਗ੍ਰਿਫਤਾਰ
ਮੁੰਬਈ- ਮੁੰਬਈ ਪੁਲਿਸ ਨੇ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਿਕਾਇਤ ਦੇ ਆਧਾਰ ਉੱਤੇ ਦਰਜ ਧੋਖਾਧੜੀ ਦੇ ਮਾਮਲੇ ਵਿਚ ਕਾਰ ਡਿਜ਼ਾਇਨਰ ਦਿਲੀਪ ਛਾਬੜੀਆ ਦੇ ਬੇਟੇ ਬੇਨਿਟੋ ਛਾਬੜੀਆ…
View More ਕਪਿਲ ਸ਼ਰਮਾ ਦੀ ਸ਼ਿਕਾਇਤ ‘ਤੇ ਕਾਰ ਡਿਜ਼ਾਇਨਰ ਦਿਲੀਪ ਛਾਬੜੀਆ ਦਾ ਬੇਟਾ ਧੋਖਾਧੜੀ ਮਾਮਲੇ ‘ਚ ਗ੍ਰਿਫਤਾਰਹਰ ਮੰਗਲਵਾਰ ਦੁਪਹਿਰੇ 3 ਵਜੇ ਹੋਇਆ ਕਰੇਗੀ ਕੈਬਨਿਟ ਦੀ ਮੀਟਿੰਗ: ਪੰਜਾਬ ਮੁੱਖ ਮੰਤਰੀ
ਚੰਡੀਗੜ੍ਹ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ…
View More ਹਰ ਮੰਗਲਵਾਰ ਦੁਪਹਿਰੇ 3 ਵਜੇ ਹੋਇਆ ਕਰੇਗੀ ਕੈਬਨਿਟ ਦੀ ਮੀਟਿੰਗ: ਪੰਜਾਬ ਮੁੱਖ ਮੰਤਰੀਰੋਹਿਣੀ ਕੋਰਟ ‘ਚ ਗੈਂਗਵਾਰ ਤੋਂ ਬਾਅਦ ਲਾਰੇਂਸ ਬਿਸ਼ਨੋਈ ਨੂੰ ਰਾਜਸਥਾਨ ਜੇਲ ਕੀਤਾ ਗਿਆ ਸ਼ਿਫਟ
ਚੰਡੀਗੜ੍ਹ: ਬੀਤੇ ਦਿਨ ਦਿੱਲੀ ਦੀ ਰੋਹਿਣੀ ਕੋਰਟ ਵਿਚ ਹੋਈ ਗੈਂਗਵਾਰ ਤੋਂ ਬਾਅਦ ਪੁਲਿਸ ਹਾਈ ਅਲਰਟ ਉੱਤੇ ਹੈ। ਇਸ ਦੌਰਾਨ ਦਿੱਲੀ ਦੀ ਤਿਹਾੜ ਜੇਲ ਤੋਂ ਕਈ…
View More ਰੋਹਿਣੀ ਕੋਰਟ ‘ਚ ਗੈਂਗਵਾਰ ਤੋਂ ਬਾਅਦ ਲਾਰੇਂਸ ਬਿਸ਼ਨੋਈ ਨੂੰ ਰਾਜਸਥਾਨ ਜੇਲ ਕੀਤਾ ਗਿਆ ਸ਼ਿਫਟਜੀਂਦ ‘ਚ ਇਨੇਲੋ ਦੀ ਸਨਮਾਨ ਦਿਵਸ ਰੈਲੀ, ਲੱਖਾਂ ਦੀ ਗਿਣਤੀ ‘ਚ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ
ਜੀਂਦ: ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੀ 108ਵੀਂ ਜੈਅੰਤੀ ਉੱਤੇ ਜੀਂਦ ਦੀ ਨਵੀਂ ਅਨਾਜ ਮੰਡੀ ਵਿਚ ਇਨੇਲੋ ਸਨਮਾਨ ਦਿਵਸ ਰੈਲੀ ਕਰ ਰਿਹਾ ਹੈ। ਇਸ…
View More ਜੀਂਦ ‘ਚ ਇਨੇਲੋ ਦੀ ਸਨਮਾਨ ਦਿਵਸ ਰੈਲੀ, ਲੱਖਾਂ ਦੀ ਗਿਣਤੀ ‘ਚ ਲੋਕਾਂ ਦੇ ਇਕੱਠੇ ਹੋਣ ਦੀ ਉਮੀਦਦਿਨਕਰ ਗੁਪਤਾ ਦੀ ਗੈਰ-ਹਾਜ਼ਰੀ ‘ਚ ਇਕਬਾਲਪ੍ਰੀਤ ਸਿੰਘ ਸਹੋਤਾ ਹੋਣਗੇ ਪੰਜਾਬ ਦੇ DGP
ਚੰਡੀਗੜ੍ਹ: ਪੰਜਾਬ ਵਿਚ ਨਵੇਂ ਮੁੱਖ ਮੰਤਰੀ ਚੁਣੇ ਜਾਣ ਤੋਂ ਬਾਅਦ ਸੂਬੇ ਵਿਚ ਵੱਡੇ ਫੇਰਬਦਲ ਜਾਰੀ ਹਨ। ਇਸ ਵੇਲੇ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ।…
View More ਦਿਨਕਰ ਗੁਪਤਾ ਦੀ ਗੈਰ-ਹਾਜ਼ਰੀ ‘ਚ ਇਕਬਾਲਪ੍ਰੀਤ ਸਿੰਘ ਸਹੋਤਾ ਹੋਣਗੇ ਪੰਜਾਬ ਦੇ DGPਮੁੱਖ ਮੰਤਰੀ ਚੰਨੀ ਦੀ ਰਾਜਪਾਲ ਨਾਲ ਮੁਲਾਕਾਤ ਖਤਮ, ਕੱਲ੍ਹ ਹੋਵੇਗਾ ਸਹੁੰ ਚੁੱਕ ਸਮਾਗਮ
ਚੰਡੀਗੜ੍ਹ : ਚੰਨੀ ਦੀ ਨਵੀਂ ਕੈਬਿਨੇਟ ਦੀ ਲਿਸਟ ਤਿਆਰ ਹੋ ਚੁੱਕੀ ਹੈ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਇਸ ਲਿਸਟ ‘ਤੇ ਮੋਹਰ ਲਾ ਦਿੱਤੀ ਜਾਵੇਗੀ ।ਮੁੱਖ…
View More ਮੁੱਖ ਮੰਤਰੀ ਚੰਨੀ ਦੀ ਰਾਜਪਾਲ ਨਾਲ ਮੁਲਾਕਾਤ ਖਤਮ, ਕੱਲ੍ਹ ਹੋਵੇਗਾ ਸਹੁੰ ਚੁੱਕ ਸਮਾਗਮ