ਅੰਮ੍ਰਿਤਸਰ- ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਦੋਨਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼…
View More ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਚਰਨਜੀਤ ਸਿੰਘ ਚੰਨੀ, ਕੀਤੀ ਪਾਲਕੀ ਸਾਹਿਬ ਦੀ ਸੇਵਾ (ਤਸਵੀਰਾਂ ਤੇ ਵੀਡੀਓ)recentnews
ਸੋਸ਼ਲ ਮੀਡੀਆ ਪੇਜਾਂ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ‘ਦਲਿਤ’ ਸ਼ਬਦ ਦੀ ਵਰਤੋਂ ਸਬੰਧੀ ਹਦਾਇਤ ਜਾਰੀ
ਚੰਡੀਗੜ੍ਹ: ਪੰਜਾਬ ਰਾਜ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ…
View More ਸੋਸ਼ਲ ਮੀਡੀਆ ਪੇਜਾਂ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ‘ਦਲਿਤ’ ਸ਼ਬਦ ਦੀ ਵਰਤੋਂ ਸਬੰਧੀ ਹਦਾਇਤ ਜਾਰੀਰਾਤੋ-ਰਾਤ ਕਰੋੜਪਤੀ ਬਣਿਆ ਆਟੋ ਡਰਾਈਵਰ, ਜਿੱਤੀ 12 ਕਰੋੜ ਦੀ ਲਾਟਰੀ
ਤਿਰੂਵਨੰਤਪੁਰਮ– ਕੇਰਲਾ ਦੇ ਇੱਕ ਆਟੋ ਚਾਲਕ (Auto Driver) ਦੀ ਕਿਸਮਤ ਰਾਤੋ ਰਾਤ ਬਦਲ ਗਈ ਹੈ। ਇਸ ਆਟੋ ਚਾਲਕ ਨੇ 12 ਕਰੋੜ ਰੁਪਏ (Kerala Lottery) ਦੀ…
View More ਰਾਤੋ-ਰਾਤ ਕਰੋੜਪਤੀ ਬਣਿਆ ਆਟੋ ਡਰਾਈਵਰ, ਜਿੱਤੀ 12 ਕਰੋੜ ਦੀ ਲਾਟਰੀਨਵੀਂ ਕੈਬਨਿਟ ਤੋਂ ਪਹਿਲਾਂ ਕਾਂਗਰਸ ‘ਚ ਘਮਾਸਾਣ, ਸੁਰਜੀਤ ਧਿਮਾਣ ਨੇ ਦਿੱਤੀ ਚਿਤਾਵਨੀ
ਚੰਡੀਗੜ੍ਹ: ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਦੇ ਨਵੇਂ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਇਕ ਨਵਾਂ ਵਿਵਾਦ ਛਿੜ ਗਿਆ ਹੈ। ਤੁਹਾਨੂੰ ਦੱਸ ਦਈਏ…
View More ਨਵੀਂ ਕੈਬਨਿਟ ਤੋਂ ਪਹਿਲਾਂ ਕਾਂਗਰਸ ‘ਚ ਘਮਾਸਾਣ, ਸੁਰਜੀਤ ਧਿਮਾਣ ਨੇ ਦਿੱਤੀ ਚਿਤਾਵਨੀAmazon ‘ਤੇ ਨਹੀਂ ਵਿਕਣਗੇ 600 ਚੀਨੀ ਬ੍ਰਾਂਡਸ ਦੇ ਪ੍ਰੋਡਕਟਸ, ਕੰਪਨੀ ਨੇ ਹਮੇਸ਼ਾ ਲਈ ਕੀਤਾ ਬੈਨ
ਨਵੀਂ ਦਿੱਲੀ: ਐਮਾਜ਼ਾਨ ਨੇ ਚੀਨੀ ਬ੍ਰਾਂਡਸ ਉੱਤੇ ਵੱਡੀ ਕਾਰਵਾਈ ਕੀਤੀ ਹੈ। ਐਮਾਜ਼ਾਨ ਨੇ 600 ਚੀਨੀ ਬ੍ਰਾਂਡਸ ਨੂੰ ਆਪਣੇ ਪਲੇਟਫਾਰਨ ਤੋਂ ਬੈਨ ਕਰ ਦਿੱਤਾ ਹੈ। ਇਹ…
View More Amazon ‘ਤੇ ਨਹੀਂ ਵਿਕਣਗੇ 600 ਚੀਨੀ ਬ੍ਰਾਂਡਸ ਦੇ ਪ੍ਰੋਡਕਟਸ, ਕੰਪਨੀ ਨੇ ਹਮੇਸ਼ਾ ਲਈ ਕੀਤਾ ਬੈਨਭਲਕੇ ਅਮਰੀਕੀ ਦੌਰੇ ‘ਤੇ ਜਾਣਗੇ PM ਮੋਦੀ, ਰਾਸ਼ਟਰਪਤੀ ਬਿਡੇਨ ਨਾਲ ਇੰਨ੍ਹਾਂ ਖਾਸ ਮੁੱਦਿਆ ‘ਤੇ ਹੋ ਸਕਦੀ ਹੈ ਚਰਚਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਅਮਰੀਕਾ ਜਾ ਰਹੇ ਹਨ। ਕੋਰੋਨਾ ਸੰਕਟ ਕਾਰਨ ਛੇ ਮਹੀਨਿਆਂ ਬਾਅਦ ਪੀਐਮ ਮੋਦੀ ਦੀ ਇਹ ਵਿਦੇਸ਼ੀ ਯਾਤਰਾ…
View More ਭਲਕੇ ਅਮਰੀਕੀ ਦੌਰੇ ‘ਤੇ ਜਾਣਗੇ PM ਮੋਦੀ, ਰਾਸ਼ਟਰਪਤੀ ਬਿਡੇਨ ਨਾਲ ਇੰਨ੍ਹਾਂ ਖਾਸ ਮੁੱਦਿਆ ‘ਤੇ ਹੋ ਸਕਦੀ ਹੈ ਚਰਚਾਕਾਂਗਰਸ ਪਾਰਟੀ ‘ਤੇ ਭੜਕੇ ਅਨਿਲ ਜੋਸ਼ੀ, ਕਿਹਾ ਹਿੰਦੂਆਂ ਦੇ ਖਿਲਾਫ ਹੈ ਕਾਂਗਰਸ
ਚੰਡੀਗੜ੍ਹ : ਭਾਜਪਾ ਦੇ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਅਨਿਲ ਜੋਸ਼ੀ ਨੂੰ ਭਾਵੇਂ ਭਾਜਪਾ ਵਿੱਚੋਂ ਕੱਢ ਦਿੱਤਾ ਗਿਆ ਸੀ, ਪਰ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ…
View More ਕਾਂਗਰਸ ਪਾਰਟੀ ‘ਤੇ ਭੜਕੇ ਅਨਿਲ ਜੋਸ਼ੀ, ਕਿਹਾ ਹਿੰਦੂਆਂ ਦੇ ਖਿਲਾਫ ਹੈ ਕਾਂਗਰਸਕਾਂਗਰਸੀ ਲੀਡਰਾਂ ਵਲੋਂ ਸਿਰਫ 250 ਕਿਲੋਮੀਟਰ ਦੇ ਸਫਰ ਲਈ ਵਰਤੇ ਜਾ ਰਹੇ ਪ੍ਰਾਈਵੇਟ ਜੈੱਟ : ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚਾਰਟਰਡ ਪਲੇਨ ਰਾਹੀਂ ਦਿੱਲੀ ਦੌਰੇ ‘ਤੇ ਸਵਾਲ ਚੁੱਕੇ ਹਨ। ਅਕਾਲੀ ਦਲ ਦਾ…
View More ਕਾਂਗਰਸੀ ਲੀਡਰਾਂ ਵਲੋਂ ਸਿਰਫ 250 ਕਿਲੋਮੀਟਰ ਦੇ ਸਫਰ ਲਈ ਵਰਤੇ ਜਾ ਰਹੇ ਪ੍ਰਾਈਵੇਟ ਜੈੱਟ : ਅਕਾਲੀ ਦਲIPL 2021: ਅੱਜ ਰਾਜਸਥਾਨ ਤੇ ਪੰਜਾਬ ਵਿਚਾਲੇ ਮੁਕਾਬਲਾ, ਜਿੱਤ ਲਈ ਲਾਉਣਗੇ ਪੂਰਾ ਜ਼ੋਰ
ਨਵੀਂ ਦਿੱਲੀ: IPL ਦੇ 32ਵੇਂ ਮੈਚ ਵਿਚ ਮੰਗਲਵਾਰ ਨੂੰ ਰਾਜਸਥਾਨ ਰਾਇਲਸ ਤੇ ਪੰਜਾਬ ਕਿੰਗਸ ਦੀਆਂ ਟੀਮਾਂ ਆਹਮਣੇ ਸਾਹਮਣੇ ਹੋਣਗੀਆਂ। ਇਸ ਦੌਰਾਨ ਲਿਆਮ ਲਿਵਿੰਗਸਟੋਨ-ਏਵਿਨ ਲੂਇਸ ਦੀ…
View More IPL 2021: ਅੱਜ ਰਾਜਸਥਾਨ ਤੇ ਪੰਜਾਬ ਵਿਚਾਲੇ ਮੁਕਾਬਲਾ, ਜਿੱਤ ਲਈ ਲਾਉਣਗੇ ਪੂਰਾ ਜ਼ੋਰਹਾਈਕੋਰਟ ਨੇ ਲਾਈ ਹੁਸ਼ਿਆਰਪੁਰ ਦੇ ਇਨ੍ਹਾਂ ਇਲਾਕਿਆਂ ‘ਚ ਦਰੱਖਤ ਕੱਟਣ ‘ਤੇ ਰੋਕ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨੂਰਪੁਰ ਬੇਦੀ ਅਤੇ ਦਸੂਹਾ ਦੀਆਂ 3 ਗ੍ਰਾਮ ਪੰਚਾਇਤਾਂ ਵਲੋਂ ਨਿਲਾਮੀ ਤੋਂ ਪਹਿਲਾਂ ਹੀ 8 ਹਜ਼ਾਰ ਤੋਂ ਜ਼ਿਆਦਾ ਦਰੱਖਤਾਂ ਨੂੰ…
View More ਹਾਈਕੋਰਟ ਨੇ ਲਾਈ ਹੁਸ਼ਿਆਰਪੁਰ ਦੇ ਇਨ੍ਹਾਂ ਇਲਾਕਿਆਂ ‘ਚ ਦਰੱਖਤ ਕੱਟਣ ‘ਤੇ ਰੋਕ