ਗਾਂਧੀਨਗਰ- ਗੁਜਰਾਤ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਹਿਮ ਬਦਲਾਅ ਹੋਇਆ ਹੈ। ਸੋਮਵਾਰ ਨੂੰ ਭੁਪਿੰਦਰ ਪਟੇਲ ਨੇ ਸੂਬੇ ਦੇ ਮੁੱਖ ਮੰਤਰੀ…
View More ਭੁਪਿੰਦਰ ਪਟੇਲ ਬਣੇ ਗੁਜਰਾਤ ਦੇ ਨਵੇਂ ਮੁੱਖ ਮੰਤਰੀ, ਚੁੱਕੀ ਅਹੁਦੇ ਦੀ ਸਹੁੰrecentnews
ਆਸਾਰਾਮ ਦੀ ਫਿਰ ਵਿਗੜੀ ਸਿਹਤ, ਜਾਂਚ ਲਈ ਲਿਆਂਦਾ ਗਿਆ ਏਮਸ
ਜੋਧਪੁਰ- ਜੋਧਪੁਰ ਸੈਂਟਰਲ ਜੇਲ ਵਿਚ ਬੰਦ ਆਸਾਰਾਮ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ ਹੈ। ਇਸ ਤੋਂ ਬਾਅਦ ਆਸਾਰਾਮ ਨੂੰ ਸਿਹਤ ਜਾਂਚ ਲਈ ਏਮਸ ਹਸਪਤਾਲ…
View More ਆਸਾਰਾਮ ਦੀ ਫਿਰ ਵਿਗੜੀ ਸਿਹਤ, ਜਾਂਚ ਲਈ ਲਿਆਂਦਾ ਗਿਆ ਏਮਸਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਭਾਜਪਾ ’ਚ ਸ਼ਾਮਲ
ਨਵੀਂ ਦਿੱਲੀ- ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਅੱਜ ਯਾਨੀ ਸੋਮਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਹਰਦੀਪ ਪੁਰੀ…
View More ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਭਾਜਪਾ ’ਚ ਸ਼ਾਮਲਦਿੱਲੀ ‘ਚ ਢਹਿ ਢੇਰੀ ਹੋਈ 4 ਮੰਜ਼ਿਲਾ ਇਮਾਰਤ, 3 ਲੋਕਾਂ ਦੀ ਮੌਤ, ਕਈਆਂ ਦੇ ਦੱਬੇ ਹੋਣ ਦਾ ਖਦਸ਼ਾ
ਨਵੀਂ ਦਿੱਲੀ: ਉੱਤਰੀ ਦਿੱਲੀ ਦੇ ਸਬਜ਼ੀ ਮੰਡੀ ਇਲਾਕੇ ਵਿਚ ਇਕ ਚਾਰ ਮੰਜ਼ਿਲਾ ਇਮਾਰਤ ਦੇ ਢਹਿ ਢੇਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ…
View More ਦਿੱਲੀ ‘ਚ ਢਹਿ ਢੇਰੀ ਹੋਈ 4 ਮੰਜ਼ਿਲਾ ਇਮਾਰਤ, 3 ਲੋਕਾਂ ਦੀ ਮੌਤ, ਕਈਆਂ ਦੇ ਦੱਬੇ ਹੋਣ ਦਾ ਖਦਸ਼ਾਨਵਾਂਸ਼ਹਿਰ ‘ਚ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਪਹੁੰਚੇ ਕੈਪਟਨ ਅਮਰਿੰਦਰ ਸਿੰਘ
ਨਵਾਂਸ਼ਹਿਰ- ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵਾਂਸ਼ਹਿਰ ਵਿਚ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਸਿੱਖਿਆ ਮੰਤਰੀ…
View More ਨਵਾਂਸ਼ਹਿਰ ‘ਚ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਪਹੁੰਚੇ ਕੈਪਟਨ ਅਮਰਿੰਦਰ ਸਿੰਘਲਕਸ਼ਮੀ ਕਾਂਤਾ ਚਾਵਲਾ ਪਹੁੰਚੀ ਜਲਿਆਂਵਾਲਾ ਬਾਗ, ਕਿਹਾ-‘ਕੇਂਦਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪਹੁੰਚਾਈ ਠੇਸ’
ਅੰਮ੍ਰਿਤਸਰ- ਸਾਬਕਾ ਸਿਹਤ ਮੰਤਰੀ ਲਕਸ਼ਮੀਕਾਂਤਾ ਚਾਵਲਾ ਅੱਜ ਜਲਿਆਂਵਾਲਾ ਬਾਗ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨੇ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਇਤਿਹਾਸ ਨਾਲ ਛੇੜਛਾੜ…
View More ਲਕਸ਼ਮੀ ਕਾਂਤਾ ਚਾਵਲਾ ਪਹੁੰਚੀ ਜਲਿਆਂਵਾਲਾ ਬਾਗ, ਕਿਹਾ-‘ਕੇਂਦਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪਹੁੰਚਾਈ ਠੇਸ’ਭਾਰਤ-ਪਾਕਿ ਸਰਹੱਦ ਨੇੜੇ ਮੁੜ ਦਿਖਿਆ ਡਰੋਨ, ਸਰਚ ਅਭਿਆਨ ਜਾਰੀ
ਅੰਮ੍ਰਿਤਸਰ- ਭਾਰਤ-ਪਾਕਿਸਤਾਨ ਦੀ ਸਰਹੱਦ ਨੇੜੇ ਮੁੜ ਡਰੋਨ ਦੇਖੇ ਜਾਣ ਦੀ ਸੂਚਨਾ ਮਿਲੀ ਹੈ। ਦੱਸ ਦਈਏ ਕਿ ਇਹ ਡਰੋਨ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭਰੋਵਾਲ ਵਿਚ ਦੇਰ…
View More ਭਾਰਤ-ਪਾਕਿ ਸਰਹੱਦ ਨੇੜੇ ਮੁੜ ਦਿਖਿਆ ਡਰੋਨ, ਸਰਚ ਅਭਿਆਨ ਜਾਰੀਨਵਜੋਤ ਸਿੰਘ ਸਿੱਧੂ ਨੇ ਪੰਜਾਬ CM ਨੂੰ ਲਿਖੀ ਚਿੱਠੀ, ਰੱਖੀਆਂ ਇਹ ਮੰਗਾਂ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੀ ਮੰਗ ਦੇ ਮੱਦੇਨਜ਼ਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ…
View More ਨਵਜੋਤ ਸਿੰਘ ਸਿੱਧੂ ਨੇ ਪੰਜਾਬ CM ਨੂੰ ਲਿਖੀ ਚਿੱਠੀ, ਰੱਖੀਆਂ ਇਹ ਮੰਗਾਂਪੰਜਾਬ ਸਰਕਾਰ ਨੇ SC ਨੌਜਵਾਨਾਂ ਦਾ 50-50 ਹਜ਼ਾਰ ਦਾ ਕਰਜ਼ਾ ਕੀਤਾ ਮੁਆਫ਼
ਚੰਡੀਗੜ੍ਹ: ਕਰਜ਼ਾ ਲੈਣ ਵਾਲੇ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ 10,151 ਅਨੁਸੂਚਿਤ ਜਾਤੀਆਂ ਦੇ 50-50 ਹਜ਼ਾਰ ਦੇ…
View More ਪੰਜਾਬ ਸਰਕਾਰ ਨੇ SC ਨੌਜਵਾਨਾਂ ਦਾ 50-50 ਹਜ਼ਾਰ ਦਾ ਕਰਜ਼ਾ ਕੀਤਾ ਮੁਆਫ਼ਦੇਸ਼ ‘ਚ ਕੋਰੋਨਾ ਵਾਇਰਸ ਦੇ 27 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ, 219 ਲੋਕਾਂ ਦੀ ਮੌਤ
ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸਿਹਤ ਮੰਤਰਾਲਾ ਦੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24…
View More ਦੇਸ਼ ‘ਚ ਕੋਰੋਨਾ ਵਾਇਰਸ ਦੇ 27 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ, 219 ਲੋਕਾਂ ਦੀ ਮੌਤ