ਚੰਡੀਗੜ੍ਹ- ਕੇਂਦਰ ਸਰਕਾਰ ਦੇ ਖੇਤੀਬਾੜੀ ਬਿੱਲਾਂ ਦੇ ਖਿਲਾਫ ਕਿਸਾਨ ਮੋਰਚੇ ਨੇ ਵੱਡਾ ਐਲਾਨ ਕਰ ਦਿੱਤਾ ਹੈ। ਮੋਰਚੇ ਵਲੋਂ ਭਾਜਪਾ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ…
View More ਕਿਸਾਨ ਮੋਰਚੇ ਦਾ ਵੱਡਾ ਐਲਾਨ, 10 ਸਤੰਬਰ ਨੂੰ ਸੱਦੀ ਸਾਰੀਆਂ ਸਿਆਸੀ ਪਾਰਟੀਆਂ ਨਾਲ ਮੀਟਿੰਗrecentnews
ਅਸਮ ‘ਚ 100 ਯਾਤਰੀਆਂ ਨਾਲ ਭਰੀਆਂ ਦੋ ਕਿਸ਼ਤੀਆਂ ਵਿਚਾਲੇ ਟੱਕਰ, ਕਈ ਲਾਪਤਾ
ਜੋਰਗਟ- ਅਸਮ ਵਿਚ ਬ੍ਰਹਮਪੁੱਤਰ ਨਦੀ ਵਿਚ ਭਿਆਨਕ ਕਿਸ਼ਤੀ ਹਾਦਸਾ ਹੋਇਆ ਹੈ। ਇਥੇ ਯਾਤਰੀਆਂ ਨਾਲ ਭਰੀਆਂ ਕਿਸ਼ਤੀਆਂ ਵਿਚ ਟੱਕਰ ਹੋ ਗਈ ਹੈ। ਹਾਦਸੇ ਵਿਚ ਕਈ ਲੋਕਾਂ…
View More ਅਸਮ ‘ਚ 100 ਯਾਤਰੀਆਂ ਨਾਲ ਭਰੀਆਂ ਦੋ ਕਿਸ਼ਤੀਆਂ ਵਿਚਾਲੇ ਟੱਕਰ, ਕਈ ਲਾਪਤਾਪੰਜਾਬੀ ਨੌਜਵਾਨ ਦਾ ਅਮਰੀਕਾ ‘ਚ ਗੋਲੀਆਂ ਮਾਰ ਕੇ ਕਤਲ
ਭੁਲੱਥ- ਬੀਤੀ ਰਾਤ ਅਮਰੀਕਾ ਦੇ ਸੂਬੇ ਟੈਕਸਾਸ ਦੇ ਟਾਊਨ ਲਿਬਰਟੀ ‘ਚ ਹਰੀਰੇ 90 ‘ਤੇ ਸਥਿੱਤ ਇਕ ਸਟੋਰ ‘ਤੇ ਕੰਮ ਕਰਦੇ ਪੰਜਾਬੀ ਮੂਲ ਦੇ (22) ਸਾਲਾ…
View More ਪੰਜਾਬੀ ਨੌਜਵਾਨ ਦਾ ਅਮਰੀਕਾ ‘ਚ ਗੋਲੀਆਂ ਮਾਰ ਕੇ ਕਤਲਕਰਨਾਲ ‘ਚ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਬੈਠਕ ਰਹੀ ਬੇਨਤੀਜਾ, ਕਿਸਾਨ ਜਥੇਬੰਦੀਆਂ ਕੀਤਾ ਵੱਡਾ ਐਲਾਨ
ਕਰਨਾਲ- ਕਰਨਾਲ ’ਚ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਕੱਲ੍ਹ ਦੀ ਬੈਠਕ ’ਚ ਕੋਈ ਨਤੀਜਾ ਨਹੀਂ ਨਿਕਲ ਸਕਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਰਾਤ ਮਿੰਨੀ…
View More ਕਰਨਾਲ ‘ਚ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਬੈਠਕ ਰਹੀ ਬੇਨਤੀਜਾ, ਕਿਸਾਨ ਜਥੇਬੰਦੀਆਂ ਕੀਤਾ ਵੱਡਾ ਐਲਾਨਲੜਕੀਆਂ ਲਈ ਖੁੱਲਣਗੇ ਨੈਸ਼ਨਲ ਡਿਫੈਂਸ ਅਕੈਡਮੀ ਦੇ ਦਰਵਾਜ਼ੇ, ਸਰਕਾਰ ਨੇ SC ਨੂੰ ਦਿੱਤੀ ਜਾਣਕਾਰੀ
ਨਵੀਂ ਦਿੱਲੀ- ਹੁਣ ਔਰਤਾਂ ਨੂੰ ਵੀ ਰਾਸ਼ਟਰੀ ਰੱਖਿਆ ਅਕਾਦਮੀ ਯਾਨੀ ਐੱਨ.ਡੀ.ਏ. ਵਿਚ ਦਾਖਲਾ ਮਿਲ ਸਕੇਗਾ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਉਸ…
View More ਲੜਕੀਆਂ ਲਈ ਖੁੱਲਣਗੇ ਨੈਸ਼ਨਲ ਡਿਫੈਂਸ ਅਕੈਡਮੀ ਦੇ ਦਰਵਾਜ਼ੇ, ਸਰਕਾਰ ਨੇ SC ਨੂੰ ਦਿੱਤੀ ਜਾਣਕਾਰੀਹੁਣ ਫਗਵਾੜਾ ਨੂੰ ਜ਼ਿਲਾ ਬਣਾਉਣ ਉੱਠੀ ਮੰਗ, ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਫਗਵਾੜਾ – ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲਾ ਬਣਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪੱਤਰ ਲਿਖਿਆ ਹੈ। ਸੋਮ ਪ੍ਰਕਾਸ਼…
View More ਹੁਣ ਫਗਵਾੜਾ ਨੂੰ ਜ਼ਿਲਾ ਬਣਾਉਣ ਉੱਠੀ ਮੰਗ, ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ, ਰਬੀ ਦੀ ਫਸਲ ਦੀ ਐੱਮ.ਐੱਸ.ਪੀ. ਵਿਚ ਵਾਧਾ
ਨਵੀਂ ਦਿੱਲੀ (ਇੰਟ.)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਕਿਸਾਨਾਂ ਲਈ ਅਹਿਮ ਫੈਸਲਾ ਲਿਆ ਹੈ। ਕੇਂਦਰੀ ਕੈਬਨਿਟ ਨੇ ਸਾਲ 2022-23 ਦੇ ਸੀਜ਼ਨ ਲਈ ਰਬੀ…
View More ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ, ਰਬੀ ਦੀ ਫਸਲ ਦੀ ਐੱਮ.ਐੱਸ.ਪੀ. ਵਿਚ ਵਾਧਾਸੁਖਬੀਰ ਬਾਦਲ ਤੋਂ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਮੰਗੀ ਮਦਦ, SAD ਪ੍ਰਧਾਨ ਨੇ ਦਿਵਾਇਆ ਭਰੋਸਾ
ਹੁਸ਼ਿਆਰਪੁਰ : ਕਰਨਾਲ ’ਚ ਲੱਗੇ ਕਿਸਾਨਾਂ ਦੇ ਪੱਕੇ ਮੋਰਚੇ ਦਰਮਿਆਨ ਕਿਸਾਨ ਆਗੂ ਗਰੁਨਾਮ ਸਿੰਘ ਚੜੂਨੀ ਨੇ ਅਕਾਲੀ ਦਲ ਤੋਂ ਮਦਦ ਮੰਗੀ ਹੈ। ਇਸ ਦੀ ਜਾਣਕਾਰੀ…
View More ਸੁਖਬੀਰ ਬਾਦਲ ਤੋਂ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਮੰਗੀ ਮਦਦ, SAD ਪ੍ਰਧਾਨ ਨੇ ਦਿਵਾਇਆ ਭਰੋਸਾਗੁਰਦਾਸ ਮਾਨ ਦੀ ਅਗ੍ਰਿਮ ਜ਼ਮਾਨਤ ਪਟੀਸ਼ਨ ਰੱਦ, ਸਿੱਖ ਸੰਗਠਨ ਗ੍ਰਿਫਤਾਰੀ ਦੀ ਮੰਗ ‘ਤੇ ਅੜੇ
ਜਲੰਧਰ (ਇਂਟ.)- ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਗੁਰਦਾਸ ਮਾਨ ਦੀ ਅਗ੍ਰਿਮ ਜ਼ਮਾਨਤ ਪਟੀਸ਼ਨ ਨੂੰ ਕੋਰਟ ਨੇ ਖਾਰਿਜ ਕਰ ਦਿੱਤਾ ਹੈ। ਉਥੇ ਹੀ…
View More ਗੁਰਦਾਸ ਮਾਨ ਦੀ ਅਗ੍ਰਿਮ ਜ਼ਮਾਨਤ ਪਟੀਸ਼ਨ ਰੱਦ, ਸਿੱਖ ਸੰਗਠਨ ਗ੍ਰਿਫਤਾਰੀ ਦੀ ਮੰਗ ‘ਤੇ ਅੜੇਦੁਨੀਆ ਦੀ ਸਭ ਤੋਂ ਖਤਰਨਾਕ ਜੇਲ ਜਿੱਥੇ ਕੈਦ ਸਨ ਤਾਲਿਬਾਨ ਦੇ ਖੂੰਖਾਰ ਅੱਤਵਾਦੀ
ਨਵੀਂ ਦਿੱਲੀ- 11 ਸਤੰਬਰ 2011 ਨੂੰ ਓਸਾਮਾ ਬਿਨ ਲਾਦੇਨ ਨੇ ਅਮਰੀਕਾ ਦੇ ਵਰਲਡ ਟ੍ਰੇਡ ਸੈਂਟਰ ਉੱਤੇ ਹਮਲਾ ਕੀਤਾ ਸੀ। ਚਾਰ ਮਹੀਨਿਆਂ ਬਾਅਦ ਅਮਰੀਕਾ ਨੇ ਇੱਕ…
View More ਦੁਨੀਆ ਦੀ ਸਭ ਤੋਂ ਖਤਰਨਾਕ ਜੇਲ ਜਿੱਥੇ ਕੈਦ ਸਨ ਤਾਲਿਬਾਨ ਦੇ ਖੂੰਖਾਰ ਅੱਤਵਾਦੀ