ਚੰਡੀਗੜ੍ਹ (ਇੰਟ.)- ਪੰਜਾਬ ਵਿਧਾਨ ਸਭਾ ਦਾ ਇਜਲਾਸ ਦੁਬਾਰਾ ਸੱਦਣ ਦਾ ਸਪੀਕਰ ਵਲੋਂ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 15 ਦਿਨਾਂ ਵਿਚ ਵਿਧਾਨ ਸਭਾ…
View More ਪੰਜਾਬ ਵਿਧਾਨ ਸਭਾਨ ਦਾ ਇਜਲਾਸ ਦੁਬਾਰਾ ਸੱਦਣ ਦਾ ਸਪੀਕਰ ਨੇ ਦਿੱਤਾ ਭਰੋਸਾrecentnews
ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪ੍ਰਦਰਸ਼ਨ, ਕੀਤੀ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦੱਲ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਬਿਕਰਮ ਸਿੰਘ ਮਜੀਠੀਆ ਵੀ…
View More ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪ੍ਰਦਰਸ਼ਨ, ਕੀਤੀ ਇਜਲਾਸ ਦਾ ਸਮਾਂ ਵਧਾਉਣ ਦੀ ਮੰਗਕਰਨਾਲ ਲਾਠੀਚਾਰਜ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਚੰਡੀਗੜ੍ਹ: ਕਰਨਾਲ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਇਸ ਦੌਰਾਨ ਹਾਈਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ…
View More ਕਰਨਾਲ ਲਾਠੀਚਾਰਜ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਨੋਟਿਸਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੁਪਹਿਰੇ ਇਕ ਵਜੇ ਤੱਕ ਮੁਲਤਵੀ
ਚਡੀਗੜ੍ਹ- ਅੱਜ ਪੰਜਾਬ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਇਹ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਵਿਸ਼ੇਸ਼ ਇਜਲਾਸ…
View More ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੁਪਹਿਰੇ ਇਕ ਵਜੇ ਤੱਕ ਮੁਲਤਵੀਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬੋਲੇ ਮੁੱਖ ਮੰਤਰੀ ਕੈਪਟਨ
ਚੰਡੀਗੜ੍ਹ (ਇੰਟ.)- ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਪਹਿਲਾਂ ਸਦਨ ਦੀ ਕਾਰਵਾਈ 11 ਵਜੇ ਤੱਕ ਟਾਲ…
View More ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬੋਲੇ ਮੁੱਖ ਮੰਤਰੀ ਕੈਪਟਨਰੁਲਦੂ ਸਿੰਘ ਮਾਨਸਾ ਨੇ ਪੰਜਾਬ ਸਰਕਾਰ ਵਲੋਂ ਮਿਲੀ ਸੁਰੱਖਿਆ ਕੀਤੀ ਵਾਪਸ
ਚੰਡੀਗੜ੍ਹ (ਇੰਟ.)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਆਪਣੀ ਪੁਲਿਸ ਸੁਰੱਖਿਆ ਵਾਪਸ ਕਰ ਦਿੱਤੀ ਹੈ। ਉਨ੍ਹਾਂ ਨੇ ਇਹ ਐਲਾਨ ਵੀਰਵਾਰ ਨੂੰ…
View More ਰੁਲਦੂ ਸਿੰਘ ਮਾਨਸਾ ਨੇ ਪੰਜਾਬ ਸਰਕਾਰ ਵਲੋਂ ਮਿਲੀ ਸੁਰੱਖਿਆ ਕੀਤੀ ਵਾਪਸਟੋਕੀਓ ਪੈਰਾਲੰਪਿਕਸ: ਪ੍ਰਵੀਨ ਕੁਮਾਰ ਨੇ ਹਾਈ ਜੰਪ ‘ਚ ਜਿੱਤਿਆ ਚਾਂਦੀ ਦਾ ਤਗਮਾ
ਟੋਕੀਓ (ਇੰਟ.)- ਪੁਰਸ਼ਾਂ ਦਾ ਹਾਈ ਜੰਪ (ਟੀ 64) ‘ਚ ਪ੍ਰਵੀਨ ਕੁਮਾਰ ਨੇ ਚਾਂਦੀ ਦਾ ਤਗਮਾ ਜਿੱਤਿਆ। ਇਸ ਮੁਕਾਬਲੇ ਵਿਚ ਨੋਇਡਾ ਦੇ ਰਹਿਣ ਵਾਲੇ ਪ੍ਰਵੀਨ ਨੇ…
View More ਟੋਕੀਓ ਪੈਰਾਲੰਪਿਕਸ: ਪ੍ਰਵੀਨ ਕੁਮਾਰ ਨੇ ਹਾਈ ਜੰਪ ‘ਚ ਜਿੱਤਿਆ ਚਾਂਦੀ ਦਾ ਤਗਮਾਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ, ਇਜਲਾਸ ਵਿਚ ਹਿੱਸਾ ਲੈਣ ਲਈ ਪੁੱਜੇ ਕਈ ਮੰਤਰੀ
ਚੰਡੀਗੜ੍ਹ (ਇੰਟ.)- ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਤੋਂ 9-30 ਵਜੇ ਤੋਂ ਸ਼ੁਰੂ ਹੋ ਰਿਹਾ ਹੈ। ਜਿਸ ਵਿਚ ਸ਼ਾਮਲ ਹੋਣ ਲਈ ਕਈ…
View More ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ, ਇਜਲਾਸ ਵਿਚ ਹਿੱਸਾ ਲੈਣ ਲਈ ਪੁੱਜੇ ਕਈ ਮੰਤਰੀਅਮਰੀਕਾ ਵਿਚ ਈਡਾ ਤੂਫਾਨ ਨੇ ਮਚਾਇਆ ਕਹਿਰ, ਤਕਰੀਬਨ 41 ਲੋਕਾਂ ਦੀ ਹੋਈ ਮੌਤ
ਨਿਊਯਾਰਕ (ਇੰਟ.)- ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ‘ਚ ਤੂਫਾਨ ਦੀ ਵਜ੍ਹਾ ਨਾਲ ਕਈ ਲੋਕ ਪ੍ਰਭਾਵਿਤ ਹੋਏ ਹਨ। ਈਡਾ ਤੂਫਾਨ ਕਾਰਣ ਮੋਹਲੇਧਾਰ ਮੀਂਹ ਨੇ…
View More ਅਮਰੀਕਾ ਵਿਚ ਈਡਾ ਤੂਫਾਨ ਨੇ ਮਚਾਇਆ ਕਹਿਰ, ਤਕਰੀਬਨ 41 ਲੋਕਾਂ ਦੀ ਹੋਈ ਮੌਤਭਾਰਤ ਵਿਚ ਫਸੇ ਵਿਦੇਸ਼ੀ ਨਾਗਰਿਕਾਂ ਨੂੰ ਸਰਕਾਰ ਵਲੋਂ ਰਾਹਤ, ਵੀਜ਼ੇ ਦੀ ਵਧਾਈ ਮਿਆਦ
ਨਵੀਂ ਦਿੱਲੀ (ਇੰਟ.)- ਸਰਕਾਰ ਨੇ ਕੋਰੋਨਾ ਵਾਇਰਸ ਕੌਮਾਂਤਰੀ ਮਹਾਂਮਾਰੀ ਕਾਰਨ ਭਾਰਤ ‘ਚ ਫਸੇ ਸਾਰੇ ਵਿਦੇਸ਼ੀ ਨਾਗਰਿਕਾਂ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਇਥੇ ਫਸੇ ਵਿਦੇਸ਼ੀ…
View More ਭਾਰਤ ਵਿਚ ਫਸੇ ਵਿਦੇਸ਼ੀ ਨਾਗਰਿਕਾਂ ਨੂੰ ਸਰਕਾਰ ਵਲੋਂ ਰਾਹਤ, ਵੀਜ਼ੇ ਦੀ ਵਧਾਈ ਮਿਆਦ