ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਜੀਠਾ ਵਿਚ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਅਕਾਸ਼ਦੀਪ ਮਜੀਠੀਆ ਉੱਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ…
View More ਮਜੀਠਾ ‘ਚ ਯੂਥ ਕਾਂਗਰਸ ਪੰਜਾਬ ਜਨਰਲ ਸਕੱਤਰ ‘ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾrecentnews
Tokyo Paralympics: ਭਾਵਿਨਾ ਪਟੇਲ ਟੇਬਲ ਟੈਨਿਸ ਦੇ ਫਾਈਨਲ ‘ਚ, ਗੋਲਡ ਤੋਂ ਇਕ ਕਦਮ ਦੂਰ
ਟੋਕੀਓ: ਭਾਵਿਨਾ ਪਟੇਲ ਪੈਰਾਲੰਪਿਕ ਫਾਈਨਲ ਵਿਚ ਪਹੁੰਚਣ ਵਾਲੀ ਭਾਰਤ ਦੀ ਪਹਿਲੀ ਟੇਬਲ ਟੈਨਿਸ ਖਿਲਾੜੀ ਬਣ ਗਈ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਟੋਕੀਓ ਖੇਡਾਂ ਵਿਚ ਮਹਿਲਾ…
View More Tokyo Paralympics: ਭਾਵਿਨਾ ਪਟੇਲ ਟੇਬਲ ਟੈਨਿਸ ਦੇ ਫਾਈਨਲ ‘ਚ, ਗੋਲਡ ਤੋਂ ਇਕ ਕਦਮ ਦੂਰਜੱਲ੍ਹਿਆਂਵਾਲਾ ਬਾਗ ਸ਼ਹੀਦੀ ਯਾਦਗਾਰ ਦਾ ਅੱਜ ਉਦਘਾਟਨ ਕਰਨਗੇ PM ਮੋਦੀ
ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨਗੇ, ਜਿਸ ਮਗਰੋਂ ਸ਼ਹੀਦੀ ਯਾਦਗਾਰ ਨੂੰ ਆਮ ਲੋਕਾਂ ਵਾਸਤੇ ਖੋਲ੍ਹ ਦਿੱਤਾ…
View More ਜੱਲ੍ਹਿਆਂਵਾਲਾ ਬਾਗ ਸ਼ਹੀਦੀ ਯਾਦਗਾਰ ਦਾ ਅੱਜ ਉਦਘਾਟਨ ਕਰਨਗੇ PM ਮੋਦੀਜੇਕਰ ਇਨ੍ਹਾਂ ਬੈਂਕਾਂ ‘ਚ ਹੈ ਤੁਹਾਡਾ ਵੀ ਬਚਤ ਖਾਤਾ ਤਾਂ ਪੜੋ ਇਹ ਖਬਰ! ਵਿਆਜ ਦਰਾਂ ‘ਚ ਹੋਈ ਕਟੌਤੀ
ਨਵੀਂ ਦਿੱਲੀ: ਦੇਸ਼ ਦੇ 2 ਸਭ ਤੋਂ ਵੱਡੇ ਬੈਂਕਾਂ ਨੇ ਸੇਵਿੰਗ ਅਕਾਊਂਟ ਦੀਆਂ ਵਿਆਜ ਦਰਾਂ ‘ਚ ਕਟੌਤੀ ਕੀਤੀ ਹੈ। ਹੁਣ ਪੰਜਾਬ ਨੈਸ਼ਨਲ ਬੈਂਕ ਤੇ ਸਟੇਟ…
View More ਜੇਕਰ ਇਨ੍ਹਾਂ ਬੈਂਕਾਂ ‘ਚ ਹੈ ਤੁਹਾਡਾ ਵੀ ਬਚਤ ਖਾਤਾ ਤਾਂ ਪੜੋ ਇਹ ਖਬਰ! ਵਿਆਜ ਦਰਾਂ ‘ਚ ਹੋਈ ਕਟੌਤੀLiving India News ਦੇ ਸਵਾਲਾਂ ‘ਤੇ ਭੜਕੇ ਸੁਖਜਿੰਦਰ ਰੰਧਾਵਾ, ਪੱਤਰਕਾਰ ਨੂੰ ਦੇਣ ਲੱਗੇ ਨਸੀਹਤਾਂ
ਚੰਡੀਗੜ੍ਹ- ਪੰਜਾਬ ਕਾਂਗਰਸ ਵਿਚ ਬੀਤੇ ਕਈ ਦਿਨਾਂ ਤੋਂ ਸਿਆਸੀ ਕਲੇਸ਼ ਜਾਰੀ ਹੈ। ਕੈਬਨਿਟ ਦੇ ਸੀਨੀਅਰ ਮੰਤਰੀਆਂ ਵਲੋਂ ਲਗਾਤਾਰ ਆਪਸੀ ਮੀਟਿੰਗਾਂ ਕਰਕੇ ਪੰਜਾਬ ਮੁੱਖ ਮੰਤਰੀ ਉੱਤੇ…
View More Living India News ਦੇ ਸਵਾਲਾਂ ‘ਤੇ ਭੜਕੇ ਸੁਖਜਿੰਦਰ ਰੰਧਾਵਾ, ਪੱਤਰਕਾਰ ਨੂੰ ਦੇਣ ਲੱਗੇ ਨਸੀਹਤਾਂਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਇਸ ਤਰੀਕ ਨੂੰ ਦਿੱਤਾ ਭਾਰਤ ਬੰਦ ਦਾ ਸੱਦਾ
ਚੰਡੀਗੜ੍ਹ- ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ ਮੋਰਚੇ ਦੇ ਆਗੂਆਂ…
View More ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਇਸ ਤਰੀਕ ਨੂੰ ਦਿੱਤਾ ਭਾਰਤ ਬੰਦ ਦਾ ਸੱਦਾਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲੀ ਪੰਜਾਬ ਦੇ ਰਾਜਪਾਲ ਵਜੋਂ ਵਾਧੂ ਜ਼ਿੰਮੇਵਾਰੀ
ਚੰਡੀਗੜ੍ਹ: ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਵਾਧੂ ਜ਼ਿੰਮੇਵਾਰੀ ਸੌਂਪਦੇ ਹੋਏ ਪੰਜਾਬ ਦੇ ਰਾਜਪਾਲ ਦਾ ਕਾਰਜ ਸੌਂਪਿਆ ਹੈ।…
View More ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲੀ ਪੰਜਾਬ ਦੇ ਰਾਜਪਾਲ ਵਜੋਂ ਵਾਧੂ ਜ਼ਿੰਮੇਵਾਰੀਰਾਜਿੰਦਰ ਕੌਰ ਭੱਠਲ ਦੇ ਘਰ ਮਿਲਣ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ: ਪੰਜਾਬ ਦੀ ਸਿਆਸਤ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਿੰਦਰ ਕੌਰ ਭੱਠਣ ਦੇ ਘਰੇ ਮਿਲਣ ਪਹੁੰਚੇ…
View More ਰਾਜਿੰਦਰ ਕੌਰ ਭੱਠਲ ਦੇ ਘਰ ਮਿਲਣ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘਹਰਪਾਲ ਚੀਮਾ ਦੀ ਅਗਵਾਈ ‘ਚ ਪੰਜਾਬ ਰਾਜਪਾਲ ਨੂੰ ਮਿਲਣ ਪਹੁੰਚਿਆ ‘ਆਪ’ ਦਾ ਵਫਦ
ਚੰਡੀਗੜ੍ਹ: ਪੰਜਾਬ ਵਿਚ ਕਾਂਗਰਸ ਦਾ ਸਿਆਸੀ ਕਲੇਸ਼ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕੇ ਆਮ ਆਦਮੀ ਪਾਰਟੀ ਦਾ ਵਫਦ ਪੰਜਾਬ ਆਮ ਆਦਮੀ…
View More ਹਰਪਾਲ ਚੀਮਾ ਦੀ ਅਗਵਾਈ ‘ਚ ਪੰਜਾਬ ਰਾਜਪਾਲ ਨੂੰ ਮਿਲਣ ਪਹੁੰਚਿਆ ‘ਆਪ’ ਦਾ ਵਫਦਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘ਸਭ ਕੁਝ ਕੰਟਰੋਲ ‘ਚ’
ਨਵੀਂ ਦਿੱਲੀ: ਪੰਜਾਬ ਕਾਂਗਰਸ ਵਿਚ ਸਿਆਸੀ ਭੂਚਾਲ ਵਿਚਾਲੇ ਸੂਬਾ ਕਾਂਗਰਸ ਇੰਚਾਰਜ ਹਰੀਸ਼ ਰਾਵਤ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਦਿੱਲੀ ਪਹੁੰਚ ਸਨ। ਇਸ ਮੁਲਾਕਾਤ…
View More ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘ਸਭ ਕੁਝ ਕੰਟਰੋਲ ‘ਚ’