ਨਵੀਂ ਦਿੱਲੀ (ਇੰਟ.)- ਸੰਸਦ (parliament) ਦੇ ਮਾਨਸੂਨ ਸੈਸ਼ਨ (Monsoon season) ਵਿਚ ਵਿਰੋਧੀ ਧਿਰ ਵਲੋਂ ਸਰਕਾਰ ‘ਤੇ ਲਗਾਤਾਰ ਹਮਲਾ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਸੰਸਦ…
View More ਖੇਤੀ ਕਾਨੂੰਨਾਂ ਖਿਲਾਫ ਰਾਹੁਲ ਗਾਂਧੀ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਸੰਸਦ ਦੇ ਬਾਹਰ ਕੀਤਾ ਪ੍ਰਦਰਸ਼ਨrecentnews
ਜੰਤਰ ਮੰਤਰ ਵਿਖੇ ਪੁੱਜ ਰਹੇ ਕਿਸਾਨ, ਪੁਲਿਸ ਨੇ ਚੈਕਿੰਗ ਲਈ ਰੋਕੀ ਬੱਸ
ਨਵੀਂ ਦਿੱਲੀ (ਇੰਟ.)- 3 ਖੇਤੀਬਾੜੀ ਕਾਨੂੰਨਾਂ (3 Agriculture law) ਦਾ ਵਿਰੋਧ ਕਿਸਾਨਾਂ (Farmers) ਵਲੋਂ ਪਿਛਲੇ 8 ਮਹੀਨਿਆਂ ਤੋਂ ਕੀਤਾ ਜਾ ਰਿਹਾ ਹੈ ਪਰ ਇਸ ਦੇ…
View More ਜੰਤਰ ਮੰਤਰ ਵਿਖੇ ਪੁੱਜ ਰਹੇ ਕਿਸਾਨ, ਪੁਲਿਸ ਨੇ ਚੈਕਿੰਗ ਲਈ ਰੋਕੀ ਬੱਸਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੱਧੂ ਵੀ.ਪੀ. ਸਿੰਘ ਬਦਨੌਰ ਨੂੰ ਸੌਂਪਣਗੇ ਮੰਗ ਪੱਤਰ
ਚੰਡੀਗੜ੍ਹ (ਇੰਟ.)- ਪੈਗਾਸਸ ਜਾਸੂਸੀ ਕਾਂਡ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਣ ਲਈ ਕਾਂਗਰਸ ਦੇਸ਼ਭਰ ਦੇ ਹਰ ਸੂਬੇ ਵਿਚ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਕਾਂਗਰਸ…
View More ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੱਧੂ ਵੀ.ਪੀ. ਸਿੰਘ ਬਦਨੌਰ ਨੂੰ ਸੌਂਪਣਗੇ ਮੰਗ ਪੱਤਰCBSE ਨੇ ਵਧਾਈ 12ਵੀਂ ਦੇ ਨਤੀਜਿਆਂ ਦੀ ਮਿਤੀ, ਹੁਣ ਇੰਨੀ ਤਰੀਕ ਨੂੰ ਹੋਵੇਗਾ ਐਲਾਨ
ਨਵੀਂ ਦਿੱਲੀ (ਇੰਟ.)- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਨੂੰ ਅੰਤਿਮ ਰੂਪ ਦੇਣ ਦੀ ਆਖ਼ਰੀ ਤਰੀਕ ਜੋ 22 ਜੁਲਾਈ ਸੀ ਹੁਣ…
View More CBSE ਨੇ ਵਧਾਈ 12ਵੀਂ ਦੇ ਨਤੀਜਿਆਂ ਦੀ ਮਿਤੀ, ਹੁਣ ਇੰਨੀ ਤਰੀਕ ਨੂੰ ਹੋਵੇਗਾ ਐਲਾਨਕਿਸਾਨਾਂ ਨੂੰ ਮਿਲੀ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੀ ਇਜਾਜ਼ਤ
ਨਵੀਂ ਦਿੱਲੀ (ਇੰਟ.)- ਖੇਤੀ ਕਾਨੂੰਨਾਂ (Agriculture law) ਦੇ ਖਿਲਾਫ ਪਿਛਲੇ 8 ਮਹੀਨਿਆਂ (8 Months) ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਸਰਕਾਰ (Delhi Government) ਨੇ…
View More ਕਿਸਾਨਾਂ ਨੂੰ ਮਿਲੀ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੀ ਇਜਾਜ਼ਤਜਲੰਧਰ ਕਰਿਆਨਾ ਵਪਾਰੀ ਸਚਿਨ ਜੈਨ ਕਤਲ ਮਾਮਲਾ : ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਮੁੱਖ ਦੋਸ਼ੀ ਗ੍ਰਿਫਤਾਰ
ਜਲੰਧਰ (ਇੰਟ.)- ਕਿਰਿਆਨਾ ਵਪਾਰੀ (Grocery merchants) ਸਚਿਨ ਜੈਨ (Sachin jain) ਦੇ ਕਤਲ (Murder) ਦਾ ਮਾਮਲਾ ਪੁਲਿਸ ਨੇ ਮਾਮਲੇ ਦੇ ਮੁੱਖ ਦੋਸ਼ੀ ਆਦਮਪੁਰ ਵਾਸੀ ਦੀਪਕ ਨੂੰ…
View More ਜਲੰਧਰ ਕਰਿਆਨਾ ਵਪਾਰੀ ਸਚਿਨ ਜੈਨ ਕਤਲ ਮਾਮਲਾ : ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਮੁੱਖ ਦੋਸ਼ੀ ਗ੍ਰਿਫਤਾਰਈਦ ਮੌਕੇ ਭਾਰਤ-ਪਾਕਿ ਸਰਹੱਦ ‘ਤੇ ਭਾਰਤੀ ਜਵਾਨਾਂ ਤੇ ਰੇਂਜਰਸ ਨੇ ਵੰਡੀ ਮਠਿਆਈ
ਜੈਸਲਮੇਰ (ਇੰਟ.)- ਅੱਜ ਈਦ-ਅਲ-ਅਦਾ ਜਾਂ ਬਕਰੀਦ ਦਾ ਤਿਉਹਾਰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਇਸ ਸੰਬੰਧੀ ਤਿਆਰੀਆਂ ਜ਼ੋਰਾਂ ‘ਤੇ ਚੱਲ…
View More ਈਦ ਮੌਕੇ ਭਾਰਤ-ਪਾਕਿ ਸਰਹੱਦ ‘ਤੇ ਭਾਰਤੀ ਜਵਾਨਾਂ ਤੇ ਰੇਂਜਰਸ ਨੇ ਵੰਡੀ ਮਠਿਆਈਨਵਜੋਤ ਸਿੰਘ ਸਿੱਧੂ ਨੇ ਦੁਰਗਿਆਣਾ ਮੰਦਰ ਟੇਕਿਆ ਮੱਥਾ
ਅੰਮ੍ਰਿਤਸਰ (ਇੰਟ.)- ਪੰਜਾਬ (Punjab) ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Vidhan Sabha Election) ਤੋਂ ਪਹਿਲਾਂ ਜਾਰੀ ਕਾਂਗਰਸ ਪਾਰਟੀ (Congress party) ਅੰਦਰ ਦਾ ਦੰਗਲ…
View More ਨਵਜੋਤ ਸਿੰਘ ਸਿੱਧੂ ਨੇ ਦੁਰਗਿਆਣਾ ਮੰਦਰ ਟੇਕਿਆ ਮੱਥਾਲਵਪ੍ਰੀਤ ਖੁਦਕੁਸ਼ੀ ਮਾਮਲੇ ‘ਚ ਆਇਆ ਨਵਾਂ ਮੋੜ, ਪਰਿਵਾਰ ਸਮੇਤ ਪੂਰਾ ਪਿੰਡ ਡੱਟਿਆ ਬੇਅੰਤ ਕੌਰ ਖਿਲਾਫ
ਬਰਨਾਲਾ (ਇੰਟ.)- ਲਵਪ੍ਰੀਤ ਸਿੰਘ (Lovepreet Singh) ਅਤੇ ਬੇਅੰਤ ਕੌਰ (Beant Kaur) ਦਾ ਮਾਮਲਾ ਇਸ ਵੇਲੇ ਸੋਸ਼ਲ ਮੀਡੀਆ (Social Media) ਉੱਪਰ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ।…
View More ਲਵਪ੍ਰੀਤ ਖੁਦਕੁਸ਼ੀ ਮਾਮਲੇ ‘ਚ ਆਇਆ ਨਵਾਂ ਮੋੜ, ਪਰਿਵਾਰ ਸਮੇਤ ਪੂਰਾ ਪਿੰਡ ਡੱਟਿਆ ਬੇਅੰਤ ਕੌਰ ਖਿਲਾਫਜੰਮੂ-ਕਸ਼ਮੀਰ ਦੇ ਨਿਯਮਾਂ ਵਿਚ ਵੱਡਾ ਬਦਲਾਅ, ਹੁਣ ਦੂਜੇ ਸੂਬਿਆਂ ਦੇ ਪੁਰਸ਼ ਵੀ ਬਣ ਸਕਦੇ ਹਨ ਸਥਾਨਕ ਵਾਸੀ
ਸ਼੍ਰੀਨਗਰ (ਇੰਟ.)- ਜੰਮੂ ਕਸ਼ਮੀਰ ਪ੍ਰਸ਼ਾਸਨ (Jammu and Kashmir Administration) ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਦੇ ਸਥਾਨਕ ਵਾਸੀ ਬਣਨ ਦੇ ਨਿਯਮਾਂ ਵਿਚ ਵੱਡਾ ਬਦਲਾਅ ਕੀਤਾ ਹੈ। ਨਿਯਮਾਂ…
View More ਜੰਮੂ-ਕਸ਼ਮੀਰ ਦੇ ਨਿਯਮਾਂ ਵਿਚ ਵੱਡਾ ਬਦਲਾਅ, ਹੁਣ ਦੂਜੇ ਸੂਬਿਆਂ ਦੇ ਪੁਰਸ਼ ਵੀ ਬਣ ਸਕਦੇ ਹਨ ਸਥਾਨਕ ਵਾਸੀ