ਨਵੀਂ ਦਿੱਲੀ (ਇੰਟ.)- ਦਿੱਲੀ ਸਰਕਾਰ ਨੇ ਅਹਿਮ ਫੈਸਲਾ ਲੈਂਦੇ ਹੋਏ 9ਵੀਂ ਅਤੇ 11ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਦਿੱਲੀ ਦੇ ਉਪ ਮੁੱਖ ਮੰਤਰੀ…
View More ਦਿੱਲੀ ਸਰਕਾਰ ਨੇ 9ਵੀਂ ਤੇ 11ਵੀਂ ਜਮਾਤ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦrecentnews
CM ਕੈਪਟਨ ਨੇ ਸਕੂਲ ਸਿੱਖਿਆ ‘ਚ ਪੰਜਾਬ ਨੂੰ ਅੱਵਲ ਬਣਾਉਣ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ (ਇੰਟ.)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਨੇ ਸਕੂਲ ਸਿੱਖਿਆ (School Education) ਵਿੱਚ ਪੰਜਾਬ (Punjab) ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ…
View More CM ਕੈਪਟਨ ਨੇ ਸਕੂਲ ਸਿੱਖਿਆ ‘ਚ ਪੰਜਾਬ ਨੂੰ ਅੱਵਲ ਬਣਾਉਣ ਲਈ ਅਧਿਆਪਕਾਂ ਨੂੰ ਦਿੱਤੀ ਵਧਾਈਹਾਜ਼ੀਪੁਰ ਦੇ ਬੈਂਕ ਵਿਚ ਲੁਟੇਰਿਆਂ ਨੇ ਮਾਰਿਆ 1.9 ਕਰੋੜ ਦਾ ਡਾਕਾ, ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ
ਪਟਨਾ (ਇੰਟ.)- ਬਿਹਾਰ (Bihar) ਦੇ ਵੈਸ਼ਾਲੀ ਜ਼ਿਲ੍ਹੇ ਦੇ ਗੰਗਾ ਬ੍ਰਿਜ ਥਾਣਾ (Ganga Bridge Police Station) ਖੇਤਰ ਅਧੀਨ ਆਉਂਦੇ ਜੜੂਆ ਬਾਜ਼ਾਰ ਵਿਖੇ ਅੱਜ ਸਵੇਰੇ 10.20 ’ਤੇ…
View More ਹਾਜ਼ੀਪੁਰ ਦੇ ਬੈਂਕ ਵਿਚ ਲੁਟੇਰਿਆਂ ਨੇ ਮਾਰਿਆ 1.9 ਕਰੋੜ ਦਾ ਡਾਕਾ, ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦਸਹੁਰਿਆਂ ਤੋਂ ਤੰਗ ਪ੍ਰੇਸ਼ਾਨ ਵਿਆਹੁਤਾ ਨੇ ਕੀਤੀ ਆਤਮ ਹੱਤਿਆ, ਪੁਲਸ ਵਲੋਂ ਮਾਮਲਾ ਦਰਜ
ਗੁਰਦਾਸਪੁਰ (ਇੰਟ.)- ਗੁਰਦਾਸਪੁਰ ਦੇ ਪਿੰਡ ਔਲਖ ਖੁਰਦ ਵਿਚ ਵਿਆਹੁਤਾ ਔਰਤ (Married woman) ਨੇ ਸਹੁਰੇ ਪਰਿਵਾਰ ਦੀ ਦਾਜ (Dowry) ਦੀ ਮੰਗ ਤੋਂ ਦੁਖੀ ਹੋ ਕੇ ਜ਼ਹਿਰੀਲੀ…
View More ਸਹੁਰਿਆਂ ਤੋਂ ਤੰਗ ਪ੍ਰੇਸ਼ਾਨ ਵਿਆਹੁਤਾ ਨੇ ਕੀਤੀ ਆਤਮ ਹੱਤਿਆ, ਪੁਲਸ ਵਲੋਂ ਮਾਮਲਾ ਦਰਜਦਿੱਲੀ ਵਿਚ ਗ੍ਰਹਿ ਮੰਤਰੀ ਦੀ ਰਿਹਾਇਸ਼ ਵਿਖੇ ਪੁੱਜੇ ਯੋਗੀ ਅਦਿੱਤਿਆਨਾਥ, ਮੋਦੀ ਨਾਲ ਵੀ ਹੋਵੇਗੀ ਮੁਲਾਕਾਤ
ਨਵੀਂ ਦਿੱਲੀ (ਇੰਟ.)- ਉੱਤਰ ਪ੍ਰਦੇਸ਼ (UP)ਦੇ ਮੁੱਖ ਮੰਤਰੀ ਦਿੱਲੀ ਸਥਿਤ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah)ਨਾਲ ਮਿਲਣ ਉਨ੍ਹਾਂ ਦੇ ਘਰ ਪਹੁੰਚ ਚੁੱਕੇ ਹਨ। ਮੰਨਿਆ ਜਾ…
View More ਦਿੱਲੀ ਵਿਚ ਗ੍ਰਹਿ ਮੰਤਰੀ ਦੀ ਰਿਹਾਇਸ਼ ਵਿਖੇ ਪੁੱਜੇ ਯੋਗੀ ਅਦਿੱਤਿਆਨਾਥ, ਮੋਦੀ ਨਾਲ ਵੀ ਹੋਵੇਗੀ ਮੁਲਾਕਾਤਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਦੇ ਪੁਲਸ ਮੁਕਾਬਲੇ ‘ਤੇ ਪਰਿਵਾਰ ਨੇ ਖੜ੍ਹੇ ਕੀਤੇ ਸਵਾਲ
ਫਿਰੋਜ਼ਪੁਰ (ਇੰਟ)- ਗੈਂਗਸਟਰ ਜੈਪਾਲ ਭੁੱਲਰ (Gangster jaipal Bhullar) ਨੂੰ ਮੁਕਾਬਲੇ ਵਿੱਚ ਮਾਰਨ ‘ਤੇ ਉਸ ਦੇ ਪਰਿਵਾਰ ਨੇ ਪੁਲਿਸ (Police) ਦੀ ਕਾਰਗੁਜ਼ਾਰੀ ‘ਤੇ ਹੀ ਸਵਾਲ ਖੜ੍ਹੇ…
View More ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਦੇ ਪੁਲਸ ਮੁਕਾਬਲੇ ‘ਤੇ ਪਰਿਵਾਰ ਨੇ ਖੜ੍ਹੇ ਕੀਤੇ ਸਵਾਲDGP ਹਰਜਿੰਦਰ ਸਿੰਘ ਆਖਿਰ ਹਾਰੇ ਜ਼ਿੰਦਗੀ ਦੀ ਜੰਗ, ਲੁਧਿਆਣਾ ਹਸਪਤਾਲ ਵਿਚ ਹੋਈ ਮੌਤ
ਲੁਧਿਆਣਾ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਤੋਂ ਇਲਾਜ ਲਈ ਪੈਸੇ ਮੁਹੱਈਆ ਕਰਵਾਉਣ ਦੀ ਅਪੀਲ ਕਰਨ ਵਾਲੇ DSP ਹਰਜਿੰਦਰ…
View More DGP ਹਰਜਿੰਦਰ ਸਿੰਘ ਆਖਿਰ ਹਾਰੇ ਜ਼ਿੰਦਗੀ ਦੀ ਜੰਗ, ਲੁਧਿਆਣਾ ਹਸਪਤਾਲ ਵਿਚ ਹੋਈ ਮੌਤਪੰਜਾਬ ਕਾਂਗਰਸ ‘ਚ ਖਤਮ ਹੋਵੇਗਾ ਅੰਦਰੂਨੀ ਕਲੇਸ਼, ਖੜਗੇ ਕਮੇਟੀ ਨੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ
ਨਵੀਂ ਦਿੱਲੀ (ਇੰਟ.)- ਕਾਂਗਰਸ (Congress) ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਖਾਨਾਜੰਗੀ ਨੂੰ ਖਤਮ ਕਰਨ ਲਈ ਬਣਾਈ ਤਿੰਨ ਮੈਂਬਰੀ ਏ.ਆਈ.ਸੀ.ਸੀ. ਕਮੇਟੀ ਨੇ ਪਾਰਟੀ ਪ੍ਰਧਾਨ ਸੋਨੀਆ…
View More ਪੰਜਾਬ ਕਾਂਗਰਸ ‘ਚ ਖਤਮ ਹੋਵੇਗਾ ਅੰਦਰੂਨੀ ਕਲੇਸ਼, ਖੜਗੇ ਕਮੇਟੀ ਨੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟਗੈਂਗਸਟਰ ਜੈਪਾਲ ਤੇ ਜੱਸੀ ਦੇ ਐਨਕਾਉਂਟਰ ‘ਤੇ ਦਲਜੀਤ ਚੀਮਾ ਨੇ ਚੁੱਕੇ ਸਵਾਲ
ਚੰਡੀਗੜ੍ਹ (ਚੌਹਾਨ)- ਪੰਜਾਬ ਦੇ ਗੈਂਗਸਟਰ ਜੈਪਾਲ ਭੁੱਲਰ (Gangster Jaipal Bhullar) ਅਤੇ ਜਸਪ੍ਰੀਤ ਜੱਸੀ (Jaspreet Jassi) ਦੇ ਐਨਕਾਉਂਟਰ (Encounter) ਤੋਂ ਬਾਅਦ ਹੁਣ ਅਪਰਾਧ ਦੀ ਇਸ ਕਹਾਣੀ…
View More ਗੈਂਗਸਟਰ ਜੈਪਾਲ ਤੇ ਜੱਸੀ ਦੇ ਐਨਕਾਉਂਟਰ ‘ਤੇ ਦਲਜੀਤ ਚੀਮਾ ਨੇ ਚੁੱਕੇ ਸਵਾਲASI ਭਗਵਾਨ ਸਿੰਘ ਦੀ ਮਾਤਾ ਨੇ ਗੈਂਗਸਟਰ ਜੈਪਾਲ ਭੁੱਲਰ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ
ਜਗਰਾਓਂ (ਇੰਟ.)- ਜਗਰਾਉਂ ਪੁਲਿਸ ਦੇ ਦੋ ਏ.ਐਸ.ਆਈਜ਼ ਭਗਵਾਨ ਸਿੰਘ ਤੇ ਦਲਵਿੰਦਰਜੀਤ ਸਿੰਘ ਦੇ ਕਾਤਲਾਂ ਨੂੰ ਕਲ ਐੱਸ.ਟੀ.ਐੱਫ. ਵਲੋਂ ਕੋਲਕਾਤਾ ਵਿਚ ਢੇਰ ਕਰ ਦਿੱਤਾ। ਇਸ ‘ਤੇ…
View More ASI ਭਗਵਾਨ ਸਿੰਘ ਦੀ ਮਾਤਾ ਨੇ ਗੈਂਗਸਟਰ ਜੈਪਾਲ ਭੁੱਲਰ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ