ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਪੰਥਕ ਏਕੇ ਦੀ ਅਪੀਲ ਮਗਰੋਂ ਪਾਰਟੀ ਦੇ ਦੋ ਸਾਬਕਾ ਸੀਨੀਅਰ ਆਗੂ ਜੋ ਸੰਯੁਕਤ ਅਕਾਲੀ…
View More ਸੁਖਬੀਰ ਬਾਦਲ ਵੱਲੋਂ ਪੰਥਕ ਏਕੇ ਦੀ ਅਪੀਲ ਮਗਰੋਂ ਦੇਸ ਰਾਜ ਧੁੱਗਾ ਤੇ ਜਸਵੀਰ ਸਿੰਘ ਘੁੰਮਣ ਸਮਰਥਕਾਂ ਸਮੇਤ ਮੁੜ ਪਾਰਟੀ ‘ਚ ਹੋਏ ਸ਼ਾਮਿਲrecentnews
ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਲਾਰੈਂਸ ਬਿਸ਼ਨੋਈ ਵੱਲੋਂ ਨੇ ਕੋਰਟ ‘ਚ ਲਗਾਈ ਅਰਜ਼ੀ, ਕਿਹਾ-ਮੇਰੀ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਲਾਰੈਂਸ਼ ਬਿਸ਼ਨੋਈ ਨੇ ਕੋਰਟ ਵਿੱਚ ਅਰਜ਼ੀ ਲਗਾਈ ਹੈ ਕਿ ਮੇਰੀ ਮੂਸੇਵਾਲਾ…
View More ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਲਾਰੈਂਸ ਬਿਸ਼ਨੋਈ ਵੱਲੋਂ ਨੇ ਕੋਰਟ ‘ਚ ਲਗਾਈ ਅਰਜ਼ੀ, ਕਿਹਾ-ਮੇਰੀ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂਪੰਜਾਬੀ ਯੂਨੀਵਰਸਿਟੀ ਦੀ ਵੱਡੀ ਕਾਰਵਾਈ, ਪ੍ਰੋਫੈਸਰ ਦੀ ਕੁੱਟਮਾਰ ਮਾਮਲੇ ‘ਚ 12 ਵਿਦਿਆਰਥੀ ਸਸਪੈਂਡ
ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰੋਫੈਸਰ ਸੁਰਜੀਤ ਸਿੰਘ ਦੀ ਕੁੱਟਮਾਰ ਮਾਮਲੇ ਵਿੱਚ ਯੂਨੀਵਰਸਿਟੀ ਵਿੱਚ ਵੱਡੀ ਕਾਰਵਾਈ ਕੀਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ 12 ਵਿਦਿਆਰਥੀਆਂ ਨੂੰ ਮੁਅੱਤਲ…
View More ਪੰਜਾਬੀ ਯੂਨੀਵਰਸਿਟੀ ਦੀ ਵੱਡੀ ਕਾਰਵਾਈ, ਪ੍ਰੋਫੈਸਰ ਦੀ ਕੁੱਟਮਾਰ ਮਾਮਲੇ ‘ਚ 12 ਵਿਦਿਆਰਥੀ ਸਸਪੈਂਡਸਰਕਾਰ ਦੌਰਾਨ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ, ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਬੋਲੇ ਮੈਨੂੰ ਮੁਆਫ਼ ਕਰ ਦਿਓ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 103ਵੇਂ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ…
View More ਸਰਕਾਰ ਦੌਰਾਨ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ, ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਬੋਲੇ ਮੈਨੂੰ ਮੁਆਫ਼ ਕਰ ਦਿਓਨਵੇਂ ਸਾਲ ਤੋਂ ਪਹਿਲਾਂ ਦਿੱਲੀ ਵਾਸੀਆਂ ਨੂੰ 500 ਇਲੈਕਟ੍ਰਿਕ ਬੱਸਾਂ ਦਾ ਤੋਹਫਾ, CM ਤੇ LG ਨੇ ਦਿੱਤੀ ਹਰੀ ਝੰਡੀ
ਨਵੀਂ ਦਿੱਲੀ: ਨਵੇਂ ਸਾਲ 2024 ਤੋਂ ਪਹਿਲਾਂ ਦਿੱਲੀ ਵਾਸੀਆਂ ਨੂੰ 500 ਨਵੀਆਂ ਇਲੈਕਟ੍ਰਿਕ ਬੱਸਾਂ ਦਾ ਤੋਹਫ਼ਾ ਮਿਲਿਆ ਹੈ। ਇਹ ਬੱਸਾਂ ਵੀਰਵਾਰ ਨੂੰ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ…
View More ਨਵੇਂ ਸਾਲ ਤੋਂ ਪਹਿਲਾਂ ਦਿੱਲੀ ਵਾਸੀਆਂ ਨੂੰ 500 ਇਲੈਕਟ੍ਰਿਕ ਬੱਸਾਂ ਦਾ ਤੋਹਫਾ, CM ਤੇ LG ਨੇ ਦਿੱਤੀ ਹਰੀ ਝੰਡੀਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 22 ਹਥਿਆਰਾਂ ਸਮੇਤ 10 ਗ੍ਰਿਫ਼ਤਾਰ
ਖੰਨਾ: ਖੰਨਾ ਪੁਲਿਸ ਨੂੰ ਵੱਡੀ ਸਫ਼ਲਤਾ ਉਦੋਂ ਮਿਲੀ ਜਦੋਂ ਉਨ੍ਹਾਂ ਨੇ ਪੰਜਾਬ ’ਚ ਹਥਿਆਰ ਸਪਲਾਈ ਕਰਨ ਵਾਲੇ 2 ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ…
View More ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 22 ਹਥਿਆਰਾਂ ਸਮੇਤ 10 ਗ੍ਰਿਫ਼ਤਾਰਗਾਜ਼ਾ ਵਿੱਚ ਮਰੀਜ਼ ਦੀ ਮੌਤ ਲਈ WHO ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ
Israel News: ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਮੁਖੀ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਇਜ਼ਰਾਈਲ ‘ਤੇ ਸਿਹਤ ਕਰਮਚਾਰੀਆਂ ਨੂੰ ਹਿਰਾਸਤ ਵਿਚ ਲੈਣ ਅਤੇ ਸਹਾਇਤਾ ਟਰੱਕਾਂ ‘ਤੇ ਹਮਲਾ…
View More ਗਾਜ਼ਾ ਵਿੱਚ ਮਰੀਜ਼ ਦੀ ਮੌਤ ਲਈ WHO ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰD Pharmacy Scam: ਕੈਮਿਸਟਾਂ ਦੇ ਰਿਕਾਰਡ ਦੀ ਜਾਂਚ ਸ਼ੁਰੂ, ਜਾਅਲੀ ਸਰਟੀਫਿਕੇਟ ਬਣਾਉਣ ਵਾਲੇ 9 ਕੈਮਿਸਟਾਂ ਨੂੰ ਕਾਬੂ
ਮੋਹਾਲੀ:ਵਿਜੀਲੈਂਸ ਬਿਊਰੋ ਵੱਲੋਂ ਡੀ ਫਾਰਮੇਸੀ ਦੇ ਫਰਜ਼ੀ ਸਰਟੀਫਿਕੇਟਾਂ ਦੇ ਮਾਮਲੇ ਉੱਤੇ ਪੂਰੀ ਸਖ਼ਤੀ ਕੀਤੀ ਹੋਈ ਹੈ। ਵਿਜੀਲੈਂਸ ਵੱਲੋਂ ਜਾਅਲੀ ਸਰਟੀਫਿਕੇਟਾਂ ਵਾਲਿਆਂ ਦੀ ਜਾਂਚ ਕੀਤੀ ਜਾ…
View More D Pharmacy Scam: ਕੈਮਿਸਟਾਂ ਦੇ ਰਿਕਾਰਡ ਦੀ ਜਾਂਚ ਸ਼ੁਰੂ, ਜਾਅਲੀ ਸਰਟੀਫਿਕੇਟ ਬਣਾਉਣ ਵਾਲੇ 9 ਕੈਮਿਸਟਾਂ ਨੂੰ ਕਾਬੂਕਾਂਟ੍ਰੈਕਟ ’ਤੇ ਕੰਮ ਕਰਨ ਵਾਲੇ ਸਹਾਇਕ ਪ੍ਰੋਫੈਸਰਾਂ ਨੂੰ ਵੱਡਾ ਝਟਕਾ, ਰੈਗੂਲਰ ਕਰਨ ਦੇ ਹੁਕਮ ’ਤੇ ਲੱਗੀ ਰੋਕ
ਚੰਡੀਗੜ੍ਹ : ਪੰਜਾਬ ਦੇ ਏਡਿਡ ਕਾਲਜਾਂ ਵਿਚ ਕਾਂਟ੍ਰੈਕਟ ’ਤੇ ਕੰਮ ਕਰਨ ਵਾਲੇ ਸਹਾਇਕ ਪ੍ਰੋਫੈਸਰਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 14…
View More ਕਾਂਟ੍ਰੈਕਟ ’ਤੇ ਕੰਮ ਕਰਨ ਵਾਲੇ ਸਹਾਇਕ ਪ੍ਰੋਫੈਸਰਾਂ ਨੂੰ ਵੱਡਾ ਝਟਕਾ, ਰੈਗੂਲਰ ਕਰਨ ਦੇ ਹੁਕਮ ’ਤੇ ਲੱਗੀ ਰੋਕShiromani Akali Dal ਨੇ ਪਾਰਟੀ ਦਾ ਮਨਾਇਆ 103ਵਾਂ ਸਥਾਪਨਾ ਦਿਵਸ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 103ਵੇਂ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ…
View More Shiromani Akali Dal ਨੇ ਪਾਰਟੀ ਦਾ ਮਨਾਇਆ 103ਵਾਂ ਸਥਾਪਨਾ ਦਿਵਸ