ਕੇਜਰੀਵਾਲ ਤੇ CM ਮਾਨ ਦੀ ਗੁਰਦਾਸਪੁਰ ‘ਚ ਰੈਲੀ ਅੱਜ, ਪੁਲਿਸ ਨੇ ਟ੍ਰੈਫਿਕ ਨੂੰ ਕੀਤਾ ਡਾਇਵਰਟ

ਗੁਰਦਾਸਪੁਰ: 2 ਦਸੰਬਰ ਨੂੰ ਗੁਰਦਾਸਪੁਰ ਵਿਖੇ ਮੁੱਖਮੰਤਰੀ ਭਗਵੰਤ ਮਾਨ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਕੀਤੀ ਜਾਣ ਵਾਲੀ ਵਿਕਾਸ ਕ੍ਰਾਂਤੀ ਰੈਲੀ ਦੇ ਮੱਦੇਨਜ਼ਰ ਲੋਕਾਂ ਦੀ…

View More ਕੇਜਰੀਵਾਲ ਤੇ CM ਮਾਨ ਦੀ ਗੁਰਦਾਸਪੁਰ ‘ਚ ਰੈਲੀ ਅੱਜ, ਪੁਲਿਸ ਨੇ ਟ੍ਰੈਫਿਕ ਨੂੰ ਕੀਤਾ ਡਾਇਵਰਟ

ਸੁਲਤਾਨਪੁਰ ਲੋਧੀ ਦੇ ਗੁਰੂ ਘਰ ਅੰਦਰ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ 3 ਦਸੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ

ਅੰਮ੍ਰਿਤਸਰ: ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪੁੁਲਿਸ ਵੱਲੋਂ ਸਿੱਖ ਮਰਯਾਦਾ ਨੂੰ ਅੱਖੋਂ ਪਰੋਖੇ ਕਰਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਅੰਦਰ ਦਾਖ਼ਲ ਹੋਣ ਅਤੇ ਗੋਲੀ ਚਲਾਉਣ ਦੇ…

View More ਸੁਲਤਾਨਪੁਰ ਲੋਧੀ ਦੇ ਗੁਰੂ ਘਰ ਅੰਦਰ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ 3 ਦਸੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ

ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ…

View More ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਹਰਜੋਤ ਸਿੰਘ ਬੈਂਸ ਵੱਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ

ਮੋਹਾਲੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…

View More ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਹਰਜੋਤ ਸਿੰਘ ਬੈਂਸ ਵੱਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ

ਇਰਾਕ ‘ਚ ਸੜਕ ਕਿਨਾਰੇ ਬੰਬ ਧਮਾਕੇ ‘ਚ 10 ਲੋਕਾਂ ਦੀ ਮੌਤ, 14 ਜ਼ਖਮੀ

ਬਗਦਾਦ: ਇਰਾਕ ਦੇ ਪੂਰਬੀ ਦਿਆਲਾ ਸੂਬੇ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਵਾਹਨ ਅਤੇ ਇੱਕ ਬਚਾਅ ਦਲ ਨੂੰ ਨਿਸ਼ਾਨਾ ਬਣਾਉਣ ਵਾਲੇ ਸੜਕ ਕਿਨਾਰੇ ਇੱਕ ਬੰਬ ਅਤੇ…

View More ਇਰਾਕ ‘ਚ ਸੜਕ ਕਿਨਾਰੇ ਬੰਬ ਧਮਾਕੇ ‘ਚ 10 ਲੋਕਾਂ ਦੀ ਮੌਤ, 14 ਜ਼ਖਮੀ

ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਨੂੰ ਵੱਡਾ ਝਟਕਾ, SC ਨੇ ਖਾਰਜ ਕੀਤੀ ਜ਼ਮਾਨਤ ਪਟੀਸ਼ਨ

ਚੰਡੀਗੜ੍ਹ : ਬਰਖ਼ਾਸਤ ਪੀਪੀਐੱਸ ਅਧਿਕਾਰੀ ਰਾਜਜੀਤ ਸਿੰਘ ਹੁੰਦਲ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪੰਜਾਬ ’ਚ…

View More ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਨੂੰ ਵੱਡਾ ਝਟਕਾ, SC ਨੇ ਖਾਰਜ ਕੀਤੀ ਜ਼ਮਾਨਤ ਪਟੀਸ਼ਨ

ਦੁੱਖਦਾਇਕ: ਕੈਨੇਡਾ ਵਿੱਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਸੁਲਤਾਨਪੁਰ ਲੋਧੀ: ਪੰਜਾਬ ਤੋਂ ਕੈਨੇਡਾ ਜਾਣ ਦਾ ਸਫਰ ਪੰਜਾਬੀਆਂ ਦਾ ਹਲੇ ਜਾਰੀ ਹੈ। ਇਸ ਦੌਰਾਨ ਇਕ ਚਿੰਤਾ ਦਾ ਵਿਸ਼ਾ ਹੈ ਕਿ ਪੰਜਾਬੀ ਨੌਜਵਾਨਾਂ ਦੀ ਲਗਾਤਾਰ…

View More ਦੁੱਖਦਾਇਕ: ਕੈਨੇਡਾ ਵਿੱਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ ਵਿੱਚ ਦੋਪਹੀਆ ਵਾਹਨਾਂ ਦੀ ਪਾਰਕਿੰਗ ਨੂੰ ਲੈ ਕੇ ਸ਼ਹਿਰ ਵਾਸੀਆਂ ਨੂੰ ਝਟਕਾ

ਚੰਡੀਗੜ੍ਹ : ਚੰਡੀਗੜ੍ਹ ‘ਚ ਅੱਜ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਨਹੀਂ ਹੋਵੇਗੀ। ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਨੇ ਦੀਵਾਲੀ ਦੇ ਮੌਕੇ ‘ਤੇ ਸ਼ਹਿਰ ਵਾਸੀਆਂ…

View More ਚੰਡੀਗੜ੍ਹ ਵਿੱਚ ਦੋਪਹੀਆ ਵਾਹਨਾਂ ਦੀ ਪਾਰਕਿੰਗ ਨੂੰ ਲੈ ਕੇ ਸ਼ਹਿਰ ਵਾਸੀਆਂ ਨੂੰ ਝਟਕਾ

Punjab HIV Positive Cases: ਦੇਸ਼ ‘ਚ 24 ਲੱਖ ਤੋਂ ਵੱਧ HIV ਪੌਜ਼ੀਟਿਵ, ਪੰਜਾਬ ‘ਚ ਇੱਕ ਸਾਲ ਵਿੱਚ 10 ਹਜ਼ਾਰ ਦਾ ਵਾਧਾ

Punjab HIV Positive Cases: ਐਚਆਈਵੀ ਦਾ ਨਾਂ ਸੁਣ ਕੇ ਹੀ ਵਿਅਕਤੀ ਡਰ ਜਾਂਦੇ ਹਨ। ਹੁਣ ਦੇਸ਼ ਦੇ ਵਿੱਚ ਐਚਆਈਵੀ ਮਰੀਜ਼ਾਂ ਦੇ ਵਿੱਚ ਲਗਾਤਾਰ ਇਜਾਫਾ ਹੋ ਰਿਹਾ…

View More Punjab HIV Positive Cases: ਦੇਸ਼ ‘ਚ 24 ਲੱਖ ਤੋਂ ਵੱਧ HIV ਪੌਜ਼ੀਟਿਵ, ਪੰਜਾਬ ‘ਚ ਇੱਕ ਸਾਲ ਵਿੱਚ 10 ਹਜ਼ਾਰ ਦਾ ਵਾਧਾ

ਪੰਜਾਬ ਸਰਕਾਰ ਵੱਲੋਂ ਗੰਨੇ ਦੇ ਰੇਟ ਵਿੱਚ ਵਾਧਾ, ਜਾਣੋ ਨਵੀਆਂ ਕੀਮਤਾਂ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੰਨੇ ਦੇ ਰੇਟ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਪੰਜਾਬ…

View More ਪੰਜਾਬ ਸਰਕਾਰ ਵੱਲੋਂ ਗੰਨੇ ਦੇ ਰੇਟ ਵਿੱਚ ਵਾਧਾ, ਜਾਣੋ ਨਵੀਆਂ ਕੀਮਤਾਂ