ਚੰਡੀਗੜ੍ਹ: ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ…
View More ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾrecentnews
ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਬੈਂਸ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ…
View More ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਬੈਂਸਡਾ. ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ, 7 ਮਹੀਨਿਆਂ ਤੱਕ ਇਸ ਬੀਮਾਰੀ ਨਾਲ ਲੜੀ ਲੜਾਈ, ਪੋਸਟ ਪਾ ਕਿਹਾ…
Dr. Navjot Kaur Sidhu beat cancer: ਨਵਜੋਤ ਕੌਰ ਸਿੱਧੂ ਨੇ 7 ਮਹੀਨਿਆਂ ਦੇ ਵੱਡੇ ਸੰਘਰਸ਼ ਤੋਂ ਬਾਅਦ ਕੈਂਸਰ ਨੂੰ ਹਰਾਇਆ ਹੈ। ਉਸਨੇ ਸੋਸ਼ਲ ਮੀਡੀਆ ‘ਤੇ…
View More ਡਾ. ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ, 7 ਮਹੀਨਿਆਂ ਤੱਕ ਇਸ ਬੀਮਾਰੀ ਨਾਲ ਲੜੀ ਲੜਾਈ, ਪੋਸਟ ਪਾ ਕਿਹਾ…Canada Visa News: ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤੀ ਖੁਸ਼ਖਬਰੀ, ਹਰ ਸਾਲ 5 ਲੱਖ ਲੋਕਾਂ ਨੂੰ ਵੀਜ਼ਾ ਦੇਣ ਦੀ ਕਰ ਰਹੀ ਤਿਆਰੀ
Canada Visa: ਕੈਨੇਡਾ ਨੇ ਪੰਜਾਬੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਦੱਸ ਦਈਏ ਕਿ ਕੈਨੇਡਾ ਸਰਕਾਰ ਨੇ ਹੁਣ ਭਾਰਤ ਪ੍ਰਤੀ ਨਰਮ ਰੁਖ ਅਪਣਾਇਆ ਹੈ। ਕੈਨੇਡੀਅਨ ਸਰਕਾਰ ਨੇ ਭਾਰਤੀ ਨੌਜਵਾਨਾਂ…
View More Canada Visa News: ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤੀ ਖੁਸ਼ਖਬਰੀ, ਹਰ ਸਾਲ 5 ਲੱਖ ਲੋਕਾਂ ਨੂੰ ਵੀਜ਼ਾ ਦੇਣ ਦੀ ਕਰ ਰਹੀ ਤਿਆਰੀਦਿੱਲੀ ਸਰਕਾਰ ਨੇ ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਸਕੂਲਾਂ ਲਈ ਦਿੱਤੇ ਇਹ ਹੁਕਮ
ਦਿੱਲੀ: ਦਿੱਲੀ ਸਰਕਾਰ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਰਾਸ਼ਟਰੀ ਰਾਜਧਾਨੀ ‘ਚ ਵਧਦੇ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ ਨਿੱਜੀ ਅਤੇ ਸਰਕਾਰੀ ਸਕੂਲ ਅਗਲੇ ਦੋ ਦਿਨਾਂ…
View More ਦਿੱਲੀ ਸਰਕਾਰ ਨੇ ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਸਕੂਲਾਂ ਲਈ ਦਿੱਤੇ ਇਹ ਹੁਕਮਦੁਬਈ ਵਿੱਚ ਹੋਵੇਗੀ IGF ਦੀ ਤਿੰਨ ਰੋਜ਼ਾ ਕਾਨਫਰੰਸ, 120 ਬੁਲਾਰੇ ਲੈਣੇ ਭਾਗ
ਨਵੀ ਦਿੱਲੀ: ਇੰਡੀਆ ਗਲੋਬਲ ਫੋਰਮ ਦਾ ਉਦੇਸ਼ ਭਾਰਤ, ਮੱਧ ਪੂਰਬ ਅਤੇ ਅਫਰੀਕਾ ਦੀਆਂ ਇੱਛਾਵਾਂ ਨੂੰ ਸਾਕਾਰ ਕਰਨਾ ਅਤੇ ਇਨ੍ਹਾਂ ਮਹਾਂਦੀਪਾਂ ਨੂੰ ਜੋੜਨਾ ਹੈ। ਇੰਡੀਆ ਗਲੋਬਲ…
View More ਦੁਬਈ ਵਿੱਚ ਹੋਵੇਗੀ IGF ਦੀ ਤਿੰਨ ਰੋਜ਼ਾ ਕਾਨਫਰੰਸ, 120 ਬੁਲਾਰੇ ਲੈਣੇ ਭਾਗਵਿਜੀਲੈਂਸ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ…
View More ਵਿਜੀਲੈਂਸ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ
ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ…
View More ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂGurdaspur News: ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 15000 ਰੁਪਏ ਤੱਕ ਹੋ ਸਕਦਾ ਹੈ ਜ਼ੁਰਮਾਨਾ:ਡੀਸੀ
ਗੁਰਦਾਸਪੁਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਮਾਨਵੀ ਅਤੇ ਵਾਤਾਵਰਨ ਦੇ ਹਿੱਤਾਂ ਨੂੰ ਮੁੱਖ ਰੱਖਦੇ…
View More Gurdaspur News: ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 15000 ਰੁਪਏ ਤੱਕ ਹੋ ਸਕਦਾ ਹੈ ਜ਼ੁਰਮਾਨਾ:ਡੀਸੀਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਲਗਾਈ ਪਾਬੰਦੀ
ਗੁਰਦਾਸਪੁਰ: ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ…
View More ਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਲਗਾਈ ਪਾਬੰਦੀ