ਪਾਕਿਸਤਾਨ: ਪਾਕਿਸਤਾਨ ਪੁਲਿਸ ਨੇ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਸ਼ਾਹਿਦ ਲਤੀਫ ਦੇ ਕਤਲ ਦੇ ਮਾਮਲੇ ਨੂੰ ਅੱਤਵਾਦੀ ਘਟਨਾ ਕਰਾਰ ਦਿੱਤਾ ਹੈ। ਪਾਕਿਸਤਾਨ ਨੇ ਬਿਨਾਂ ਕਿਸੇ…
View More ‘ਕਿਸੇ ਦੇਸ਼ ਦੀ ਖੁਫੀਆ ਏਜੰਸੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ, ਸਬੂਤ ਦਿਖਾਏਗੀ’, ਅੱਤਵਾਦੀ ਸ਼ਾਹਿਦ ਲਤੀਫ ਦੇ ਕਤਲ ‘ਤੇ PAK ਨੇ ਕੀਤਾ ਦਾਅਵਾrecentnews
ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬਲਟਾਣਾ ਵਿਖੇ ਸਕਰੈਪ…
View More ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰਸਹਿਕਾਰੀ ਬੈਂਕ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 39.33 ਲੱਖ ਰੁਪਏ ਦਾ ਯੋਗਦਾਨ
ਚੰਡੀਗੜ੍ਹ: ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ…
View More ਸਹਿਕਾਰੀ ਬੈਂਕ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 39.33 ਲੱਖ ਰੁਪਏ ਦਾ ਯੋਗਦਾਨਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਜ਼ਰਾਈਲ-ਹਮਾਸ ਜੰਗ ਦੇ ਤੀਜੇ ਵਿਸ਼ਵ ਯੁੱਧ ‘ਚ ਬਦਲਣ ਦੀ ਚਿੰਤਾ ਪ੍ਰਗਟਾਈ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਜ਼ਰਾਈਲ-ਹਮਾਸ ਵਿਚਕਾਰ ਛਿੜੇ ਯੁੱਧ ਨੂੰ ਮਨੁੱਖਤਾ ਲਈ ਘੋਰ ਦੁਖਾਂਤਕ ਕਰਾਰ ਦਿੰਦਿਆਂ ਚਿੰਤਾ ਜਤਾਈ ਹੈ…
View More ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਜ਼ਰਾਈਲ-ਹਮਾਸ ਜੰਗ ਦੇ ਤੀਜੇ ਵਿਸ਼ਵ ਯੁੱਧ ‘ਚ ਬਦਲਣ ਦੀ ਚਿੰਤਾ ਪ੍ਰਗਟਾਈਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ
ਚੰਡੀਗੜ੍ਹ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’…
View More ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ
ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ।…
View More ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬDating Mistakes: 30 ਦੀ ਉਮਰ ਵਿੱਚ ਕਰ ਰਹੇ ਹਨ ਡੇਟਿੰਗ? ਇੰਨ੍ਹਾਂ ਗਲਤੀਆਂ ਨੂੰ ਕਰਨ ਤੋਂ ਬਚੋਂ
Dating Mistakes: ਤੁਹਾਡੇ 30 ਦੇ ਦਹਾਕੇ ਵਿੱਚ ਡੇਟਿੰਗ ਇੱਕ ਛੋਟੀ ਉਮਰ ਵਿੱਚ ਡੇਟਿੰਗ ਨਾਲੋਂ ਬਹੁਤ ਵੱਖਰਾ ਅਨੁਭਵ ਹੈ। ਮੰਨਿਆ ਜਾਂਦਾ ਹੈ ਕਿ ਜੋ ਲੋਕ 30…
View More Dating Mistakes: 30 ਦੀ ਉਮਰ ਵਿੱਚ ਕਰ ਰਹੇ ਹਨ ਡੇਟਿੰਗ? ਇੰਨ੍ਹਾਂ ਗਲਤੀਆਂ ਨੂੰ ਕਰਨ ਤੋਂ ਬਚੋਂਹਮਾਸ-ਇਜ਼ਰਾਈਲ ਯੁੱਧ ਦੌਰਾਨ ਪੀਐੱਮ ਮੋਦੀ ਦਾ ਵੱਡਾ ਬਿਆਨ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਧਾਨੀ ਦਿੱਲੀ ਵਿੱਚ ਆਯੋਜਿਤ ਜੀ-20 ਸੰਸਦੀ ਸਪੀਕਰ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ…
View More ਹਮਾਸ-ਇਜ਼ਰਾਈਲ ਯੁੱਧ ਦੌਰਾਨ ਪੀਐੱਮ ਮੋਦੀ ਦਾ ਵੱਡਾ ਬਿਆਨਵਿਜੀਲੈਂਸ ਨੇ ਸਾਬਕਾ ਸੀਐੱਮ ਚੰਨੀ ’ਤੇ ਕਾਰਵਾਈ ਲਈ ਸਰਕਾਰ ਤੋਂ ਮੰਗੀ ਪ੍ਰਵਾਨਗੀ
ਚੰਡੀਗੜ੍ਹ : ਵਿਜੀਲੈੱਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵਿਰੁੱਧ ਕਾਰਵਾਈ ਕਰਨ ਲਈ ਸੂਬਾ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ।…
View More ਵਿਜੀਲੈਂਸ ਨੇ ਸਾਬਕਾ ਸੀਐੱਮ ਚੰਨੀ ’ਤੇ ਕਾਰਵਾਈ ਲਈ ਸਰਕਾਰ ਤੋਂ ਮੰਗੀ ਪ੍ਰਵਾਨਗੀਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ 70,000 ਰੁਪਏ ਦੀ…
View More ਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ