ਚੰਡੀਗੜ੍ਹ: ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਤੀਜੀ ਚਾਰਜਸ਼ੀਟ ਪੇਸ਼ ਕੀਤੀ ਹੈ। ਇਸ ਵਿੱਚ ਕਤਲ ਵਿੱਚ ਸ਼ਾਮਲ ਨਵੇਂ ਮੁਲਜ਼ਮਾਂ ਦਾ…
View More ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੱਡਾ ਖੁਲਾਸਾ, ਹਰਿਆਣਾ ਦੇ ਜੋਗਾ ਨੇ ਦਿੱਤੀ ਸੀ ਸ਼ੂਟਰਾਂ ਨੂੰ ਪਨਾਹ, ਪੜ੍ਹੋ ਪੂਰੀ ਰਿਪੋਰਟrecentnews
ਚੰਡੀਗੜ੍ਹ ‘ਚ ਸਿਰਫ਼ 2 ਘੰਟੇ ਹੀ ਚਲਾਏ ਜਾ ਸਕਣਗੇ ਪਟਾਕੇ, ਰਾਤ 8 ਤੋਂ 10 ਵਜੇ ਤੱਕ ਇਜਾਜ਼ਤ
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਸਿਟੀ ਬਿਊਟੀਫੁੱਲ ਦੇ ਲੋਕ ਦੀਵਾਲੀ ‘ਤੇ ਸਿਰਫ 2 ਘੰਟੇ…
View More ਚੰਡੀਗੜ੍ਹ ‘ਚ ਸਿਰਫ਼ 2 ਘੰਟੇ ਹੀ ਚਲਾਏ ਜਾ ਸਕਣਗੇ ਪਟਾਕੇ, ਰਾਤ 8 ਤੋਂ 10 ਵਜੇ ਤੱਕ ਇਜਾਜ਼ਤਡਰੱਗ ਰੈਕੇਟ ਕੇਸ ‘ਚ ਬਰਖ਼ਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਨਵੀਂ ਦਿੱਲੀ: ਡਰੱਗ ਰੈਕੇਟ ਮਾਮਲੇ ‘ਚ ਬਰਖਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਨੇ ਦਿੱਤੀ ਹੈ ਅਤੇ ਇਸ ਦੇ…
View More ਡਰੱਗ ਰੈਕੇਟ ਕੇਸ ‘ਚ ਬਰਖ਼ਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤED ਨੇ ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਕੀਤਾ ਤਲਬ
ਮੁੰਬਈ: ਅਦਾਕਾਰ ਰਣਬੀਰ ਕਪੂਰ ਨੂੰ ਕੱਲ੍ਹ ਸੰਮਨ ਭੇਜਣ ਤੋਂ ਬਾਅਦ ਈਡੀ ਨੇ ਤਿੰਨ ਹੋਰ ਸਿਤਾਰਿਆਂ ਨੂੰ ਸੰਮਨ ਭੇਜੇ ਹਨ। ਇਹ ਸਿਤਾਰੇ ਕੋਈ ਹੋਰ ਨਹੀਂ ਸਗੋਂ…
View More ED ਨੇ ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਕੀਤਾ ਤਲਬਅੰਮ੍ਰਿਤਸਰ ਵਿੱਚ ਦਵਾਈਆਂ ਦੀ ਫੈਕਟਰੀ ਨੂੰ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਪਿੰਡ ਨਾਗ ਕਲਾਂ ਵਿਚ ਸਥਿਤ ਕਵਾਲਟੀ ਫਾਰਮਾਸੂਟਿਕਲ ਕੰਪਨੀ ਨਾਂ ਦੀ ਦਵਾਈਆਂ ਦੀ ਫੈਕਟਰੀ ਵਿਚ ਅੱਗ ਲੱਗਣ ਨਾਲ 7 ਲੋਕਾਂ…
View More ਅੰਮ੍ਰਿਤਸਰ ਵਿੱਚ ਦਵਾਈਆਂ ਦੀ ਫੈਕਟਰੀ ਨੂੰ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ, ਕਈ ਜ਼ਖ਼ਮੀPSEB ਵੱਲੋਂ ਅੱਜ ਐਲਾਨਿਆ ਜਾਵੇਗਾ ਦਸਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦਾ ਨਤੀਜਾ, ਕਰੋ ਚੈੱਕ
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਅਗਸਤ 2023 ਵਿਚ ਹੋਈ ਅਨੁਪੂਰਕ ਪ੍ਰੀਖਿਆ ਦਾ ਨਤੀਜਾ ਅੱਜ 6 ਅਕਤੂਬਰ ਨੂੰ ਐਲਾਨਿਆ ਜਾਵੇਗਾ। ਪੰਜਾਬ…
View More PSEB ਵੱਲੋਂ ਅੱਜ ਐਲਾਨਿਆ ਜਾਵੇਗਾ ਦਸਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦਾ ਨਤੀਜਾ, ਕਰੋ ਚੈੱਕSYL ਨਹਿਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿਚਾਰ-ਚਰਚਾ ਕੀਤੀ ਗਈ। ਮੰਤਰੀ ਮੰਡਲ ਨੇ ਕਿਹਾ ਕਿ ਪੰਜਾਬ ਕੋਲ ਕਿਸੇ…
View More SYL ਨਹਿਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਗਰੰਟੀ ਜਾਰੀ, ਹੁਣ ਤੱਕ 36,796 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ…
View More ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਗਰੰਟੀ ਜਾਰੀ, ਹੁਣ ਤੱਕ 36,796 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ ’ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ
ਚੰਡੀਗੜ੍ਹ: ਕੈਨੇਡਾ ਨਾਲ ਚੱਲ ਰਹੇ ਰੇੜਕੇ ਦਰਮਿਆਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੁੱਝ ਸਿਆਸੀ ਮੁੱਦਿਆਂ ’ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ…
View More ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ ’ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤPUNJAB NEWS: ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ
ਚੰਡੀਗੜ੍ਹ: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ…
View More PUNJAB NEWS: ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ