ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸਹੁਰੇ ਨੇ ਆਪਣੀ ਨੂੰਹ ਨਾਲ ਜਬਰਦਸਤੀ ਕੀਤਾ ਅਤੇ ਧਮਕੀਆਂ ਦੇ…
View More ਸਹੁਰੇ ਨੇ ਗਰਭਵਤੀ ਨੂੰਹ ਨਾਲ ਕੀਤਾ ਦੁਸ਼ਕਰਮ, ਪਤੀ ਬੋਲਿਆ-ਹੁਣ ਤੂੰ ਮੇਰੀ ਅੰਮੀ ਹੋਈrecentnews
Diabetes ਤੋਂ ਬਚਣ ਲਈ ਅਪਣਾਓ ਇਹ ਜੀਵਨਸ਼ੈਲੀ
Adopt this lifestyle to avoid diabetes: ਸਾਡੀ ਬਦਲਦੀ ਜੀਵਨਸ਼ੈਲੀ ਤੇ ਗ਼ਲਤ ਖਾਣ-ਪੀਣ ਦੀਆਂ ਆਦਤਾਂ ਜਿਵੇਂ ਕਿ ਬਹੁਤ ਜ਼ਿਆਦਾ ਕੈਲੋਰੀ ਖਾਣਾ ਅਤੇ ਸਰੀਰਕ ਪੱਖੋਂ ਘੱਟ ਐਕਟਿਵ…
View More Diabetes ਤੋਂ ਬਚਣ ਲਈ ਅਪਣਾਓ ਇਹ ਜੀਵਨਸ਼ੈਲੀਸ਼ੂਗਰ ਤੋਂ ਬਚਣ ਲਈ ਅਪਣਾਓ ਇਹ ਜੀਵਨਸ਼ੈਲੀ
Adopt this lifestyle to avoid diabetes: ਸਾਡੀ ਬਦਲਦੀ ਜੀਵਨਸ਼ੈਲੀ ਤੇ ਗ਼ਲਤ ਖਾਣ-ਪੀਣ ਦੀਆਂ ਆਦਤਾਂ ਜਿਵੇਂ ਕਿ ਬਹੁਤ ਜ਼ਿਆਦਾ ਕੈਲੋਰੀ ਖਾਣਾ ਅਤੇ ਸਰੀਰਕ ਪੱਖੋਂ ਘੱਟ ਐਕਟਿਵ…
View More ਸ਼ੂਗਰ ਤੋਂ ਬਚਣ ਲਈ ਅਪਣਾਓ ਇਹ ਜੀਵਨਸ਼ੈਲੀHoshiarpur News: ਮੈਰਿਜ ਪੈਲੇਸ ਵਿੱਚ ਹਥਿਆਰ ਲੈ ਕੇ ਜਾਣ ਉੱਤੇ ਪਾਬੰਦੀ
ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫੌਜਦਾਰੀ ਜ਼ਾਬਤਾ ਸੰਘ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ…
View More Hoshiarpur News: ਮੈਰਿਜ ਪੈਲੇਸ ਵਿੱਚ ਹਥਿਆਰ ਲੈ ਕੇ ਜਾਣ ਉੱਤੇ ਪਾਬੰਦੀਰਾਜਸਥਾਨ ‘ਚ ਵੱਡਾ ਸੜਕ ਹਾਦਸਾ, ਟਰੱਕ ਨੇ ਬੱਸ ਨੂੰ ਮਾਰੀ ਟੱਕਰ, 11 ਲੋਕਾਂ ਦੀ ਮੌਤ, 20 ਜ਼ਖਮੀ
ਰਾਜਸਥਾਨ: ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਬੱਸ ਵਿੱਚ ਸਵਾਰ 11 ਲੋਕਾਂ ਦੀ ਟਰੱਕ ਨਾਲ ਟੱਕਰ ਹੋਣ ਕਾਰਨ…
View More ਰਾਜਸਥਾਨ ‘ਚ ਵੱਡਾ ਸੜਕ ਹਾਦਸਾ, ਟਰੱਕ ਨੇ ਬੱਸ ਨੂੰ ਮਾਰੀ ਟੱਕਰ, 11 ਲੋਕਾਂ ਦੀ ਮੌਤ, 20 ਜ਼ਖਮੀਵਿਜੀਲੈਂਸ ਨੇ CDPO ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ…
View More ਵਿਜੀਲੈਂਸ ਨੇ CDPO ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ50.06 ਕਰੋੜ ਰੁਪਏ ਦੀ ਅਗਾਊਂ ਕੇਂਦਰੀ ਸਹਾਇਤਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਅਲਾਟ: ਕਟਾਰੂਚੱਕ
ਚੰਡੀਗੜ੍ਹ: ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਵੱਲੋਂ ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ…
View More 50.06 ਕਰੋੜ ਰੁਪਏ ਦੀ ਅਗਾਊਂ ਕੇਂਦਰੀ ਸਹਾਇਤਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਅਲਾਟ: ਕਟਾਰੂਚੱਕਵਿਦਿਆਰਥੀ ਫ੍ਰੀ-ਸ਼ਿਪ ਕਾਰਡ ਅਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਤੇ ਕਰ ਸਕਦੇ ਹਨ ਆਨਲਾਇਨ ਅਪਲਾਈ: ਡਾ. ਬਲਜੀਤ ਕੌਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਨਾਲ…
View More ਵਿਦਿਆਰਥੀ ਫ੍ਰੀ-ਸ਼ਿਪ ਕਾਰਡ ਅਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਤੇ ਕਰ ਸਕਦੇ ਹਨ ਆਨਲਾਇਨ ਅਪਲਾਈ: ਡਾ. ਬਲਜੀਤ ਕੌਰPunjab News: ਪੰਜਾਬ ‘ਚ ਹੋਵੇਗੀ ਈ ਵਿਧਾਨ ਸਭਾ ਟ੍ਰੇਨਿੰਗ, ਵਿਧਾਇਕ ਤੇ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ ਸਿਖਲਾਈ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਈ ਵਿਧਾਨ ਸਭਾ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਇਸ ਸਿਖਲਾਈ ਤਹਿਤ 21 ਤੇ 22 ਸਤੰਬਰ ਨੂੰ ਈ ਟ੍ਰੇਨਿੰਗ ਦਿੱਤੀ ਜਾਵੇਗੀ। ਪੰਜਾਬ…
View More Punjab News: ਪੰਜਾਬ ‘ਚ ਹੋਵੇਗੀ ਈ ਵਿਧਾਨ ਸਭਾ ਟ੍ਰੇਨਿੰਗ, ਵਿਧਾਇਕ ਤੇ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ ਸਿਖਲਾਈCM ਮਾਨ ਨੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ, ਨੌਜਵਾਨਾਂ ਲਈ ਕੀਤੇ ਵੱਡੇ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ…
View More CM ਮਾਨ ਨੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ, ਨੌਜਵਾਨਾਂ ਲਈ ਕੀਤੇ ਵੱਡੇ ਐਲਾਨ