ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਦੇ ਖਰਗੋਨ ‘ਚ ਜਨ ਆਸ਼ੀਰਵਾਦ ਯਾਤਰਾ ਦੌਰਾਨ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ…
View More Breaking news: 450 ਰੁਪਏ ‘ਚ ਮਿਲੇਗਾ ਗੈਸ ਸਿਲੰਡਰ !recentnews
ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ ’ਸੈਰ-ਸਪਾਟਾ ਸੰਮੇਲਨ’ ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ 11 ਤੋਂ 13 ਸਤੰਬਰ ਤੱਕ ਕਰਵਾਇਆ ਜਾ ਰਿਹਾ ਟੂਰਿਜ਼ਮ ਸਮਿਟ…
View More ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ ’ਸੈਰ-ਸਪਾਟਾ ਸੰਮੇਲਨ’ ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂJoint Police Operation Seal: ਪੁਲਿਸ ਦਾ ਵੱਡਾ ਐਕਸ਼ਨ, 64 ਵਿਅਕਤੀ ਗ੍ਰਿਫਤਾਰ, 49 ਐਫਆਈਆਰ ਦਰਜ
ਚੰਡੀਗੜ੍ਹ: ਨਵੀਂ ਦਿੱਲੀ ਵਿਖੇ ਚੱਲ ਰਹੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ…
View More Joint Police Operation Seal: ਪੁਲਿਸ ਦਾ ਵੱਡਾ ਐਕਸ਼ਨ, 64 ਵਿਅਕਤੀ ਗ੍ਰਿਫਤਾਰ, 49 ਐਫਆਈਆਰ ਦਰਜਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ‘ਚੋਂ 15 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਫਾਜ਼ਿਲਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ ਨਸ਼ਾ…
View More ਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ‘ਚੋਂ 15 ਕਿਲੋ ਹੈਰੋਇਨ ਬਰਾਮਦਵਿੱਤੀ ਵਰ੍ਹੇ ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫੀਸਦੀ ਵਾਧਾ : ਜਿੰਪਾ
ਚੰਡੀਗੜ੍ਹ: ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਹੀ ਪਿਛਲੇ ਸਾਲ ਦੇ ਮੁਕਾਬਲੇ 13 …
View More ਵਿੱਤੀ ਵਰ੍ਹੇ ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫੀਸਦੀ ਵਾਧਾ : ਜਿੰਪਾਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਦੋ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਸ਼ਲ ਮੀਡੀਆ ‘ਤੇ ਚੱਲ…
View More ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ‘ਤੇ ਕਮਜ਼ੋਰ ਮਰੀਜ਼ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਆਪ੍ਰੇਸ਼ਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ…
View More ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ‘ਤੇ ਕਮਜ਼ੋਰ ਮਰੀਜ਼ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਆਪ੍ਰੇਸ਼ਨG20 Summit : ਭਾਰਤ, ਅਮਰੀਕਾ, ਸਾਊਦੀ ਤੇ ਯੂਰਪ ਵਿਚਾਲੇ ਹੋਵੇਗਾ ਵੱਡੇ ਸਮਝੌਤੇ
ਨਵੀਂ ਦਿੱਲੀ : G20 ਸਿਖਰ ਸੰਮੇਲਨ ਦੀ ਸ਼ੁਰੂਆਤ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਵਿਸ਼ਵ ਨੇਤਾਵਾਂ ਦਾ ਇਕੱਠ ਦੇਖਣ ਨੂੰ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ…
View More G20 Summit : ਭਾਰਤ, ਅਮਰੀਕਾ, ਸਾਊਦੀ ਤੇ ਯੂਰਪ ਵਿਚਾਲੇ ਹੋਵੇਗਾ ਵੱਡੇ ਸਮਝੌਤੇCM ਮਾਨ ਨੇ 560 ਸਬ-ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ, 1700 ਕਾਂਸਟੇਬਲਾਂ ਦੀ ਭਰਤੀ ਦਾ ਕੀਤਾ ਐਲਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿਚਰਵਾਰ ਨੂੰ ਜਲੰਧਰ ’ਚ ਇਕ ਵਿਸ਼ੇਸ਼ ਸਮਾਰੋਹ ’ਚ ਪੰਜਾਬ ਪੁਲਿਸ ’ਚ ਨਵੇਂ ਭਰਤੀ 560 ਸਬ ਇੰਸਪੈਕਟਰਾਂ (ਐੱਸਆਈ) ਨੂੰ ਨਿਯੁਕਤੀ…
View More CM ਮਾਨ ਨੇ 560 ਸਬ-ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ, 1700 ਕਾਂਸਟੇਬਲਾਂ ਦੀ ਭਰਤੀ ਦਾ ਕੀਤਾ ਐਲਾਨPSSSB Recruitment : ਪੰਜਾਬ ‘ਚ ਤਬਲਾ ਇੰਸਟ੍ਰਕਟਰ ਤੇ ਹੋਰ ਅਸਾਮੀਆਂ ਲਈ ਭਰਤੀ, ਜਲਦ ਕਰੋ ਅਪਲਾਈ
PSSSB Recruitment : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB) ਦੁਆਰਾ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਾਰੀ ਕੀਤੀ ਜਾਣਕਾਰੀ ਅਨੁਸਾਰ ਤਬਲਾ…
View More PSSSB Recruitment : ਪੰਜਾਬ ‘ਚ ਤਬਲਾ ਇੰਸਟ੍ਰਕਟਰ ਤੇ ਹੋਰ ਅਸਾਮੀਆਂ ਲਈ ਭਰਤੀ, ਜਲਦ ਕਰੋ ਅਪਲਾਈ