ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ…
View More ਪੰਜਾਬ ਵਿੱਚ ਸਰਕਾਰੀ ਸਕੂਲ 26 ਅਗਸਤ ਤੱਕ ਬੰਦ, ਸਿੱਖਿਆ ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀrecentnews
ਅਧਿਆਪਕਾਂ ਤੇ ਹੋਰ ਕਾਮਿਆਂ ਨੂੰ ਵੱਡੀ ਰਾਹਤ, 11096 ਅਧਿਆਪਕਾਂ ਨੂੰ ਮੈਡੀਕਲ ਤੇ ਪੁਲਿਸ ਜਾਂਚ ਤੋਂ ਛੂਟ, 2 ਸਾਲ ਦੀ ਪ੍ਰੋਬੇਸ਼ਨ ਦੀ ਸ਼ਰਤ ਖਤਮ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਕੱਚੇ ਤੋਂ ਭਰਤੀ ਹੋਏ 11,096 ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਮੈਡੀਕਲ ਚੈੱਕਅਪ ਅਤੇ…
View More ਅਧਿਆਪਕਾਂ ਤੇ ਹੋਰ ਕਾਮਿਆਂ ਨੂੰ ਵੱਡੀ ਰਾਹਤ, 11096 ਅਧਿਆਪਕਾਂ ਨੂੰ ਮੈਡੀਕਲ ਤੇ ਪੁਲਿਸ ਜਾਂਚ ਤੋਂ ਛੂਟ, 2 ਸਾਲ ਦੀ ਪ੍ਰੋਬੇਸ਼ਨ ਦੀ ਸ਼ਰਤ ਖਤਮਚੰਦਰਯਾਨ 3 ਦੀ ਲੈਂਡਿੰਗ ਦਾ ਕਾਲਜ ਤੇ ਯੂਨੀਵਰਸਿਟੀ ‘ਚ ਵੀ ਹੋਵੇਗਾ ਲਾਈਵ ਪ੍ਰਸਾਰਣ, UGC ਵੱਲੋਂ ਨਿਰਦੇਸ਼ ਜਾਰੀ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਚੰਦਰਯਾਨ-3 ਦੇ ਚੰਦਰਮਾ ‘ਤੇ ਉਤਰਨ ਦਾ ਸਿੱਧਾ ਪ੍ਰਸਾਰਣ ਦਿਖਾਉਣ ਲਈ ਸਾਰੀਆਂ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਸੰਸਥਾਵਾਂ ਨੂੰ ਵਿਸ਼ੇਸ਼ ਮੀਟਿੰਗਾਂ ਕਰਨ…
View More ਚੰਦਰਯਾਨ 3 ਦੀ ਲੈਂਡਿੰਗ ਦਾ ਕਾਲਜ ਤੇ ਯੂਨੀਵਰਸਿਟੀ ‘ਚ ਵੀ ਹੋਵੇਗਾ ਲਾਈਵ ਪ੍ਰਸਾਰਣ, UGC ਵੱਲੋਂ ਨਿਰਦੇਸ਼ ਜਾਰੀਮੁੱਖ ਮੰਤਰੀ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ
ਚੰਡੀਗੜ੍ਹ: ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ…
View More ਮੁੱਖ ਮੰਤਰੀ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤਤਰਨਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ 13 ਕਰੋੜ…
View More ਤਰਨਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ: ਹਰਭਜਨ ਸਿੰਘ ਈਟੀਓਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ
ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ…
View More ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਡਾ. ਬਲਜੀਤ ਕੌਰ
ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ…
View More ਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਡਾ. ਬਲਜੀਤ ਕੌਰਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ
ਚੰਡੀਗੜ੍ਹ: ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ…
View More ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਐਸ.ਏ.ਐਸ.ਨਗਰ ਨੇ…
View More ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਹਰਜੋਤ ਬੈਂਸ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ…
View More 14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਹਰਜੋਤ ਬੈਂਸ