ਮੁਹਾਲੀ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਅਣ-ਅਧਿਕਾਰਤ ਕਾਲੋਨੀਆਂ ਦੀ ਰਜਿਸਟਰੀ ਅਤੇ ਉਸਾਰੀ ਦੇ ਕੰਮ ’ਤੇ ਪਾਬੰਦੀ ਲਾ ਦਿੱਤੀ ਹੈ। ਜਿਸ ਕਾਰਨ…
View More Mohali News: ਰਜਿਸਟਰੀ ਤੇ ਉਸਾਰੀ ’ਤੇ ਲੱਗੀ ਪਾਬੰਦੀ ਹਟਾਉਣ ਲਈ CM ਮਾਨ ਨੂੰ ਭੇਜਿਆ ਮੰਗ ਪੱਤਰrecentnews
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ NDRF ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਕੀਤੀ ਅਗਵਾਈ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ…
View More ਮੰਤਰੀ ਲਾਲਜੀਤ ਸਿੰਘ ਭੁੱਲਰ ਨੇ NDRF ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਕੀਤੀ ਅਗਵਾਈਪੰਜਾਬ ਵਿੱਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ…
View More ਪੰਜਾਬ ਵਿੱਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆLiving India News ਦੁਆਰਾ ਚੁੱਕੇ ਮੁੱਦੇ ਤੋਂ ਬਾਅਦ SGPC ਨੇ ਲਿਆ ਨੋਟਿਸ, ਗੁਰਦੁਆਰਾ ਸਾਹਿਬਾਨ ਅੰਦਰ ਖਿਡੌਣੇ ਭੇਟ ਕਰਨ ‘ਤੇ ਲਗਾਈ ਰੋਕ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਖਿਡੌਣੇ ਭੇਟ ਕਰਨ ਉੱਤੇ ਰੋਕ ਲਗਾ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਪਿਛਲੇ ਦਿਨੀ…
View More Living India News ਦੁਆਰਾ ਚੁੱਕੇ ਮੁੱਦੇ ਤੋਂ ਬਾਅਦ SGPC ਨੇ ਲਿਆ ਨੋਟਿਸ, ਗੁਰਦੁਆਰਾ ਸਾਹਿਬਾਨ ਅੰਦਰ ਖਿਡੌਣੇ ਭੇਟ ਕਰਨ ‘ਤੇ ਲਗਾਈ ਰੋਕਅਕਤੂਬਰ ਦੇ ਅੱਧ ਤੱਕ 5-10 ਰੁਪਏ ਪ੍ਰਤੀ ਕਿਲੋ ਹੋ ਜਾਣਗੀਆਂ ਟਮਾਟਰ ਦੀਆਂ ਕੀਮਤਾਂ
Tomato Prices Down in The Country: ਦੇਸ਼ ਵਿੱਚ ਜਿਆਦਾ ਮੀਂਹ ਪੈਣ ਕਾਰਨ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਜਿਸ ਦਾ ਕਾਰਨ ਮਹਿੰਗਾਈ ਵੀ ਵਧੀ ਹੈ। ਦੇਸ਼…
View More ਅਕਤੂਬਰ ਦੇ ਅੱਧ ਤੱਕ 5-10 ਰੁਪਏ ਪ੍ਰਤੀ ਕਿਲੋ ਹੋ ਜਾਣਗੀਆਂ ਟਮਾਟਰ ਦੀਆਂ ਕੀਮਤਾਂਅਦਾਲਤ ਵੱਲੋਂ ਪੰਜਾਬ ਪੁਲਿਸ ਦਾ ਬਰਖ਼ਾਸਤ AIG ਰਾਜਜੀਤ ਸਿੰਘ ਭਗੌੜਾ ਕਰਾਰ
ਮੋਹਾਲੀ: ਮੁਹਾਲੀ ਅਦਾਲਤ ਨੇ ਪੰਜਾਬ ਪੁਲੀਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਰਾਜਜੀਤ ਸਿੰਘ ਨਸ਼ਿਆਂ ਦੀ ਤਸਕਰੀ, ਫਿਰੌਤੀ ਅਤੇ ਕਰੋੜਾਂ…
View More ਅਦਾਲਤ ਵੱਲੋਂ ਪੰਜਾਬ ਪੁਲਿਸ ਦਾ ਬਰਖ਼ਾਸਤ AIG ਰਾਜਜੀਤ ਸਿੰਘ ਭਗੌੜਾ ਕਰਾਰਫਿਰੋਜ਼ਪੁਰ ਡਿਵੀਜ਼ਨ ਰੇਲਵੇ ਨੇ ਰੱਦ ਕੀਤੀਆਂ ਲੋਕਲ ਟਰੇਨਾਂ, ਹੜ੍ਹ ਕਾਰਨ ਲਿਆ ਫੈਸਲਾ
ਫਿਰੋਜ਼ਪੁਰ: ਫਿਰੋਜ਼ਪੁਰ ‘ਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਕਈ ਥਾਵਾਂ ‘ਤੇ ਦਰਿਆ ਦਾ ਪਾਣੀ ਰੇਲਵੇ ਟਰੈਕ ਦੇ ਨੇੜੇ ਪਹੁੰਚ ਗਿਆ ਹੈ।…
View More ਫਿਰੋਜ਼ਪੁਰ ਡਿਵੀਜ਼ਨ ਰੇਲਵੇ ਨੇ ਰੱਦ ਕੀਤੀਆਂ ਲੋਕਲ ਟਰੇਨਾਂ, ਹੜ੍ਹ ਕਾਰਨ ਲਿਆ ਫੈਸਲਾਮੁੱਖ ਮੰਤਰੀ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸੀਅਨ…
View More ਮੁੱਖ ਮੰਤਰੀ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀਹੈਰੋਇਨ ਦੀ ਵੱਡੀ ਖੇਪ ਬਰਾਮਦ, ਨਸ਼ਾ ਤਸਕਰ 8 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਜਲੰਧਰ (ਦਿਹਾਤੀ)…
View More ਹੈਰੋਇਨ ਦੀ ਵੱਡੀ ਖੇਪ ਬਰਾਮਦ, ਨਸ਼ਾ ਤਸਕਰ 8 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ
ਚੰਡੀਗੜ੍ਹ: ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ…
View More ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ