ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਗਤੀਵਿਧੀਆਂ ਮੁਕੰਮਲ ਖਤਮ ਕਰਨ ਦੇ…
View More ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼recentnews
ਬੰਬੀਹਾ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ, 2 ਪਿਸਤੌਲ ਅਤੇ 200 ਨਸ਼ੀਲੀਆ ਗੋਲੀਆ ਬਰਾਮਦ
ਮੋਗਾ : ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਗੈਂਗਸਟਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਜੇ. ਇਲਨਚੇਲੀਅਨ ਦੀ ਯੋਗ ਅਗਵਾਈ ਹੇਠ…
View More ਬੰਬੀਹਾ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ, 2 ਪਿਸਤੌਲ ਅਤੇ 200 ਨਸ਼ੀਲੀਆ ਗੋਲੀਆ ਬਰਾਮਦਵਿਜੀਲੈਂਸ ਵੱਲੋਂ ASI ਖ਼ਿਲਾਫ਼ ਕੇਸ ਦਰਜ, ਕਾਰ ‘ਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ…
View More ਵਿਜੀਲੈਂਸ ਵੱਲੋਂ ASI ਖ਼ਿਲਾਫ਼ ਕੇਸ ਦਰਜ, ਕਾਰ ‘ਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦDelhi News: ਕੇਜਰੀਵਾਲ ਕੈਬਨਿਟ ‘ਚ ਵੱਡਾ ਬਦਲਾਅ, ਸਿੱਖਿਆ ਮੰਤਰੀ ਨੂੰ ਸੌਂਪੇ ਦੋ ਹੋਰ ਵਿਭਾਗ
Delhi News: ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ‘ਚ ਮੰਗਲਵਾਰ ਨੂੰ ਵੱਡਾ ਬਦਲਾਅ ਹੋਇਆ ਹੈ। ਸੌਰਭ ਭਾਰਦਵਾਜ ਤੋਂ ਦੋ ਮੰਤਰਾਲੇ ਲੈ ਕੇ ਆਤਿਸ਼ੀ ਨੂੰ ਸੌਂਪੇ ਗਏ…
View More Delhi News: ਕੇਜਰੀਵਾਲ ਕੈਬਨਿਟ ‘ਚ ਵੱਡਾ ਬਦਲਾਅ, ਸਿੱਖਿਆ ਮੰਤਰੀ ਨੂੰ ਸੌਂਪੇ ਦੋ ਹੋਰ ਵਿਭਾਗਰਾਹੁਲ ਗਾਂਧੀ ਨਾਲ ਵਿਆਹ ਕਰਨਾ ਚਾਹੁੰਦੀ ਹੈ ਸ਼ਰਲਿਨ ਚੋਪੜਾ, ਅਦਾਕਾਰਾ ਨੇ ਰੱਖੀ ਇਹ ਅਨੋਖੀ ਸ਼ਰਤ
Sherlyn Chopra : ਆਪਣੀ ਬੋਲਡਨੈੱਸ ਅਤੇ ਹੌਟਨੈੱਸ ਲਈ ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼ਰਲਿਨ ਚੋਪੜਾ ਨੂੰ ਕੌਣ ਨਹੀਂ ਜਾਣਦਾ। ਸ਼ਰਲਿਨ ਚੋਪੜਾ ਆਪਣੇ ਬਿਆਨਾਂ ਅਤੇ ਤਸਵੀਰਾਂ ਨੂੰ ਲੈ ਕੇ…
View More ਰਾਹੁਲ ਗਾਂਧੀ ਨਾਲ ਵਿਆਹ ਕਰਨਾ ਚਾਹੁੰਦੀ ਹੈ ਸ਼ਰਲਿਨ ਚੋਪੜਾ, ਅਦਾਕਾਰਾ ਨੇ ਰੱਖੀ ਇਹ ਅਨੋਖੀ ਸ਼ਰਤ8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਾਲਾਨਾ ਪ੍ਰੀਖਿਆ ਦੇ ਪੈਟਰਨ ‘ਚ ਕੀਤੇ ਇਹ ਵੱਡੇ ਬਦਲਾਅ
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਜਮਾਤ ਨਾਲ ਸਬੰਧਤ ਸਾਲਾਨਾ ਪ੍ਰੀਖਿਆਵਾਂ ਦਾ ਪੈਟਰਨ ਬਦਲ ਦਿੱਤਾ ਹੈ। ਅਕਾਦਮਿਕ ਸਾਲ 2023-24 ’ਚ ਵਿਸ਼ਾਵਾਰ ਪੈਟਰਨ ਨੂੰ ਤਿੰਨ…
View More 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਾਲਾਨਾ ਪ੍ਰੀਖਿਆ ਦੇ ਪੈਟਰਨ ‘ਚ ਕੀਤੇ ਇਹ ਵੱਡੇ ਬਦਲਾਅ2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ GST ‘ਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ…
View More 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ GST ‘ਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼: ਹਰਪਾਲ ਸਿੰਘ ਚੀਮਾਡੀਜੀਪੀ ਗੌਰਵ ਯਾਦਵ ਨੇ ਖੰਨਾ ਵਿੱਚ ਪੁਲਿਸ ਥਾਣੇ ਵਿਖੇ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਖੰਨਾ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਉਦੇਸ਼ ਨਾਲ, ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ…
View More ਡੀਜੀਪੀ ਗੌਰਵ ਯਾਦਵ ਨੇ ਖੰਨਾ ਵਿੱਚ ਪੁਲਿਸ ਥਾਣੇ ਵਿਖੇ ਕਾਨਫਰੰਸ ਹਾਲ ਦਾ ਕੀਤਾ ਉਦਘਾਟਨਖਾਲਸਾ ਏਡ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਅੰਮ੍ਰਿਤਸਰ: NIA ਦੇ ਵਲੋਂ ਪਿਛਲੇ ਦਿਨੀਂ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਦਫ਼ਤਰ ਤੇ ਰੇਡ ਕੀਤੀ ਗਈ। ਇਸ ਰੇਡ ਦੀ ਭਾਜਪਾ ਪੰਜਾਬ ਪ੍ਰਧਾਨ…
View More ਖਾਲਸਾ ਏਡ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਕੀ ਕਿਹਾਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372…
View More ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ