ਚੰਡੀਗੜ੍ਹ: ਪੰਜਾਬ ਨੂੰ 2025 ਤੱਕ ‘‘ਟੀ.ਬੀ-ਮੁਕਤ’’ ਬਣਾਉਣ ਦਾ ਟੀਚਾ ਮਿੱਥਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ ਨੂੰ…
View More 2025 ਤੱਕ ਟੀ.ਬੀ-ਮੁਕਤ ਪੰਜਾਬ ਦਾ ਟੀਚਾ : ਲਾਲਜੀਤ ਭੁੱਲਰrecentnews
‘ਆਪ’ ਸਰਕਾਰ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਚੁੱਕੇ ਸਵਾਲ
Bikram Majithia Live: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਹਨ।
View More ‘ਆਪ’ ਸਰਕਾਰ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਚੁੱਕੇ ਸਵਾਲSad News : ਨਹੀਂ ਰਹੇ ਨਾਮਵਰ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲ
ਫਿਲੌਰ : ਨਾਮਵਰ ਕਾਂਗਰਸੀ ਆਗੂ ਹਲਕਾ ਨੂਰਮਹਿਲ ਦੇ ਸਾਬਕਾ ਵਿਧਾਇਕ, ਮੰਡੀਕਰਨ ਪੰਜਾਬ ਦੇ ਸਾਬਕਾ ਚੇਅਰਮੈਨ, ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਗੁਰਬਿੰਦਰ ਸਿੰਘ ਅਟਵਾਲ ਅੱਜ ਸਵੇਰੇ ਇਸ…
View More Sad News : ਨਹੀਂ ਰਹੇ ਨਾਮਵਰ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ…
View More ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ…
View More ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓNRI ਭਾਈਚਾਰੇ ਲਈ ਆਨਲਾਈਨ ਪੋਰਟਲ ਸ਼ੁਰੂ
ਚੰਡੀਗੜ੍ਹ: ਵਿਦੇਸ਼ਾਂ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਐਮਬੌਸਿੰਗ…
View More NRI ਭਾਈਚਾਰੇ ਲਈ ਆਨਲਾਈਨ ਪੋਰਟਲ ਸ਼ੁਰੂਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਕੁਝ ਹਿੱਸਿਆਂ ਵਿੱਚ ਪੇਚਸ (ਡਾੲਰੀਆ) ਦੇ ਪ੍ਰਕੋਪ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ…
View More ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣਮਨੀਪੁਰ ਦੇ ਲੋਕ ਡਬਲ ਇੰਜਣ ਵਾਲੀ ਸਰਕਾਰ ਤੋਂ ਦੁਖੀ ਹਨ: ਰਾਘਵ ਚੱਢਾ
ਨਵੀਂ ਦਿੱਲੀ: ‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਰਤੀ ਸੰਵਿਧਾਨ ਦੀ ਧਾਰਾ 355 ਅਤੇ 356 ਨੂੰ ਬਰਕਰਾਰ ਰੱਖਣ ਵਿੱਚ ਅਸਫਲ…
View More ਮਨੀਪੁਰ ਦੇ ਲੋਕ ਡਬਲ ਇੰਜਣ ਵਾਲੀ ਸਰਕਾਰ ਤੋਂ ਦੁਖੀ ਹਨ: ਰਾਘਵ ਚੱਢਾਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਤਹਿਤ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ…
View More ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਬ੍ਰਿਟਿਸ਼ ਕੌਂਸਲ…
View More ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ