ਚੰਡੀਗੜ੍ਹ: ਪੰਜਾਬ ਸਰਕਾਰ ਜੁਵੇਨਾਈਲ ਜਸਟਿਸ ਐਕਟ ਤਹਿਤ ਸੂਬੇ ਦੇ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ ਸਾਂਭ ਸੰਭਾਲ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ।ਇਸ ਗੱਲ ਦਾ…
View More ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ: ਡਾ.ਬਲਜੀਤ ਕੌਰrecentnews
ਪੰਜਾਬ ਸਰਕਾਰ ਨੇ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ, 17 ਜੁਲਾਈ ਤੋਂ ਇੰਨੇ ਵਜੇ ਖੁੱਲ੍ਹਣਗੇ ਦਫ਼ਤਰ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸੂਬੇ ਦੇ ਪੰਜਾਬ ਅਤੇ ਚੰਡੀਗੜ੍ਹ ਸਥਿਤ ਸਾਰੇ ਦਫ਼ਰਤਾਂ ਦਾ ਸਮਾਂ 17 ਜੁਲਾਈ…
View More ਪੰਜਾਬ ਸਰਕਾਰ ਨੇ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ, 17 ਜੁਲਾਈ ਤੋਂ ਇੰਨੇ ਵਜੇ ਖੁੱਲ੍ਹਣਗੇ ਦਫ਼ਤਰਅਗਨੀਵੀਰ ਹਵਾਈ ਭਰਤੀ ਲਈ ਨੋਟਿਸ ਜਾਰੀ, 27 ਜੁਲਾਈ ਤੋਂ ਕਰੋ ਅਪਲਾਈ
Agni Veer: ਭਾਰਤੀ ਹਵਾਈ ਸੈਨਾ ਨੇ ਅਗਨੀਵੀਰ ਵਾਯੂ ਭਰਤੀ 2024 ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੂੰ ਦੇਖਣ ਲਈ ਤੁਹਾਨੂੰ ਅਧਿਕਾਰਤ ਵੈੱਬਸਾਈਟ agnipathvayu.cdac.in ‘ਤੇ ਜਾਣਾ…
View More ਅਗਨੀਵੀਰ ਹਵਾਈ ਭਰਤੀ ਲਈ ਨੋਟਿਸ ਜਾਰੀ, 27 ਜੁਲਾਈ ਤੋਂ ਕਰੋ ਅਪਲਾਈਦੁੱਖਦਾਇਕ: ਗੁਰਦਾਸਪੁਰ ‘ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਭਰਾ ਜ਼ਖ਼ਮੀ, ਭੈਣ ਦੀ ਮੌਤ
ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਖਰਲ ਵਾਲਾ ਮੋੜ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ…
View More ਦੁੱਖਦਾਇਕ: ਗੁਰਦਾਸਪੁਰ ‘ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਭਰਾ ਜ਼ਖ਼ਮੀ, ਭੈਣ ਦੀ ਮੌਤਮੈਡੀਕਲ ਬਿਲਾਂ ਦੀ ਸਿਵਲ ਸਰਜਨਾਂ ਵੱਲੋਂ ਦਿੱਤੀ ਜਾਂਦੀ ਪ੍ਰਵਾਨਗੀ ਤੇ ਤਸਦੀਕ ਦੀ ਹੱਦ ਦੁੱਗਣੀ ਕੀਤੀ: ਹਰਪਾਲ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੇ…
View More ਮੈਡੀਕਲ ਬਿਲਾਂ ਦੀ ਸਿਵਲ ਸਰਜਨਾਂ ਵੱਲੋਂ ਦਿੱਤੀ ਜਾਂਦੀ ਪ੍ਰਵਾਨਗੀ ਤੇ ਤਸਦੀਕ ਦੀ ਹੱਦ ਦੁੱਗਣੀ ਕੀਤੀ: ਹਰਪਾਲ ਚੀਮਾਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ‘ਚ 16 ਜੁਲਾਈ ਤੱਕ ਛੁੱਟੀਆਂ ‘ਚ ਕੀਤਾ ਵਾਧਾ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਹੜ੍ਹਾਂ ਕਾਰਨ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ 16 ਜੁਲਾਈ ਤੱਕ ਛੁੱਟੀਆਂ ਵਧਾਈਆਂ ਗਈਆਂ ਹਨ। ਇਹ ਜਾਣਕਾਰੀ…
View More ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ‘ਚ 16 ਜੁਲਾਈ ਤੱਕ ਛੁੱਟੀਆਂ ‘ਚ ਕੀਤਾ ਵਾਧਾPunjab News; ਕੇਂਦਰ ਨੇ ਪੰਜਾਬ ਨੂੰ ਦਿੱਤਾ ਰਾਹਤ ਪੈਕੇਜ: ਹੜ੍ਹਾਂ ਕਾਰਨ ਦਿੱਤੇ 218.40 ਕਰੋੜ ਰੁਪਏ ਦੋ ਕਿਸ਼ਤਾਂ ‘ਚ ਜਾਰੀ ਹੋਵੇਗੀ ਰਾਸ਼ੀ
Punjab News: ਕੇਂਦਰ ਸਰਕਾਰ ਨੇ ਪੰਜਾਬ ਲਈ 218.40 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਗ੍ਰਹਿ ਮੰਤਰਾਲੇ ਦੀਆਂ ਸਿਫ਼ਾਰਸ਼ਾਂ ਅਨੁਸਾਰ ਜਾਰੀ…
View More Punjab News; ਕੇਂਦਰ ਨੇ ਪੰਜਾਬ ਨੂੰ ਦਿੱਤਾ ਰਾਹਤ ਪੈਕੇਜ: ਹੜ੍ਹਾਂ ਕਾਰਨ ਦਿੱਤੇ 218.40 ਕਰੋੜ ਰੁਪਏ ਦੋ ਕਿਸ਼ਤਾਂ ‘ਚ ਜਾਰੀ ਹੋਵੇਗੀ ਰਾਸ਼ੀHistory Of Patiala: ਪਟਿਆਲਾ ਦੇ ਰਾਜੇ-ਰਾਣੀਆ ਦੇ ਅਣਸੁਣੇ ਕਿੱਸੇ
History Of Patiala: ਪਟਿਆਲਾ ਚੜ੍ਹਦੇ ਪੰਜਾਬ ਦਾ ਮੁੱਖ ਸ਼ਹਿਰ ਹੈ। ਇਹ ਸਾਬਕਾ ਰਿਆਸਤ ਅਤੇ ਜ਼ਿਲ੍ਹੇ ਦਾ ਪ੍ਰਸ਼ਾਸਨਿਕ ਕੇਂਦਰ ਹੈ। ਇਹ ਪੰਜਾਬ ਦਾ ਚੌਥਾ ਵੱਡਾ ਸ਼ਹਿਰ…
View More History Of Patiala: ਪਟਿਆਲਾ ਦੇ ਰਾਜੇ-ਰਾਣੀਆ ਦੇ ਅਣਸੁਣੇ ਕਿੱਸੇਦਿੱਲੀ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਅਗਲੇ ਹੁਕਮਾਂ ਤੱਕ ਸਕੂਲ ਰਹਿਣਗੇ ਬੰਦ
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਵਿੱਚ ਹੜ੍ਹ ਵਰਗੀ ਸਥਿਤੀ ਦੇ ਕਾਰਨ ਦਿੱਲੀ ਨਗਰ ਨਿਗਮ (ਐਮਸੀਡੀ) ਦੇ ਸਿਵਲ ਲਾਈਨ ਖੇਤਰ ਦੇ ਨੀਵੇਂ ਇਲਾਕਿਆਂ ਵਿੱਚ ਸਥਿਤ 10 ਅਤੇ…
View More ਦਿੱਲੀ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਅਗਲੇ ਹੁਕਮਾਂ ਤੱਕ ਸਕੂਲ ਰਹਿਣਗੇ ਬੰਦਜਲੰਧਰ ‘ਚ ਪਾਣੀ ਦਾ ਕਹਿਰ, ਪਾਣੀ ‘ਚ ਡੁੱਬਿਆ ਸ਼ਮਸ਼ਾਨਘਾਟ
ਜਲੰਧਰ: ਜਲੰਧਰ ਦੇ ਸ਼ਾਹਕੋਟ ਸਬ-ਡਵੀਜ਼ਨ ਦੇ ਪਿੰਡ ਗਿੱਦੜਪਿੰਡੀ (ਲੋਹੀਆਂ) ‘ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਪਿੰਡ ਵਿੱਚ ਸੰਪਰਕ ਲਈ…
View More ਜਲੰਧਰ ‘ਚ ਪਾਣੀ ਦਾ ਕਹਿਰ, ਪਾਣੀ ‘ਚ ਡੁੱਬਿਆ ਸ਼ਮਸ਼ਾਨਘਾਟ