ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਵਿੱਚ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਨਾ…
View More ਪੰਜਾਬ ਵਿਧਾਨ ਸਭਾ ‘ਚ RDF ‘ਤੇ ਕੇਂਦਰ ਵਿਰੁੱਧ ਮਤਾ ਪਾਸ, CM ਮਾਨ ਨੇ SC ‘ਚ ਜਾਣ ਦੀ ਦਿੱਤੀ ਚਿਤਾਵਨੀrecentnews
ਬਿਜਲੀ ਸੰਕਟ: ਪੰਜਾਬ ਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਪਾਰ
ਪਟਿਆਲਾ : ਖੇਤੀਬਾੜੀ ਖਪਤਕਾਰਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਾ ਤੀਜਾ ਪੜਾਅ ਸ਼ੁਰੂ ਹੋਣ ਨਾਲ ਪੰਜਾਬ ਦੀ ਬਿਜਲੀ ਦੀ ਮੰਗ ਸੋਮਵਾਰ ਨੂੰ 14000 ਮੈਗਾਵਾਟ ਦੇ ਅੰਕੜੇ…
View More ਬਿਜਲੀ ਸੰਕਟ: ਪੰਜਾਬ ਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਪਾਰਵਿਜੀਲੈਂਸ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਇਲਜ਼ਾਮ ਹੇਠ ਪਟਵਾਰੀ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ…
View More ਵਿਜੀਲੈਂਸ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਇਲਜ਼ਾਮ ਹੇਠ ਪਟਵਾਰੀ ਕਾਬੂ850 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ: ਮੰਤਰੀ ਲਾਲਜੀਤ ਭੁੱਲਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਨਾਜਾਇਜ਼ ਕਬਜ਼ਾ…
View More 850 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ: ਮੰਤਰੀ ਲਾਲਜੀਤ ਭੁੱਲਰਬ੍ਰਿਟਿਸ਼ ਰੈਪਰ ਸਟੈਫਲੋਨ ਡਾਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ
ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਦਿਨ ਪਹਿਲਾਂ ਬੇਸ਼ਕ ਜਨਮਦਿਨ ਉਸ ਦੇ ਜੱਦੀ ਪਿੰਡ ਮੂਸਾ ਪਿੰਡ ਵਿੱਚ ਮਨਾਇਆ ਗਿਆ ਹੋਵੇ ਅਤੇ ਪੰਜਾਬ ਦੇ ਨਾਲ-ਨਾਲ…
View More ਬ੍ਰਿਟਿਸ਼ ਰੈਪਰ ਸਟੈਫਲੋਨ ਡਾਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕਸਾਬਕਾ CM ਚੰਨੀ ਦੀ ਦੂਜੀ ਵਿਜੀਲੈਂਸ ਜਾਂਚ ਦੀ ਤਿਆਰੀ, ਗੋਆ ਦੀ 8 ਏਕੜ ਸਰਕਾਰੀ ਜ਼ਮੀਨ ਸਸਤੇ ਰੇਟ ‘ਤੇ ਦਿੱਤੀ ਫਾਈਵ ਸਟਾਰ ਹੋਟਲ ਨੂੰ
vigilance investigation of former CM Channi : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ…
View More ਸਾਬਕਾ CM ਚੰਨੀ ਦੀ ਦੂਜੀ ਵਿਜੀਲੈਂਸ ਜਾਂਚ ਦੀ ਤਿਆਰੀ, ਗੋਆ ਦੀ 8 ਏਕੜ ਸਰਕਾਰੀ ਜ਼ਮੀਨ ਸਸਤੇ ਰੇਟ ‘ਤੇ ਦਿੱਤੀ ਫਾਈਵ ਸਟਾਰ ਹੋਟਲ ਨੂੰਜੰਗਲਾਤ ਕਰਮਚਾਰੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ: ਜੰਗਲਾਤ ਕਰਮਚਾਰੀ ਵਿਭਾਗ ਦਾ ਬਹੁਤ ਹੀ ਅਹਿਮ ਹਿੱਸਾ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਹਮੇਸ਼ਾ ਤਰਜੀਹ…
View More ਜੰਗਲਾਤ ਕਰਮਚਾਰੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਲਾਲ ਚੰਦ ਕਟਾਰੂਚੱਕਅੱਜ ਹੁਸ਼ਿਆਰਪੁਰ ‘ਚ ਬੀਜੇਪੀ ਦਾ ਸ਼ਕਤੀ ਪ੍ਰਦਰਸ਼ਨ, ਰੈਲੀ ਨੂੰ ਸੰਬੋਧਨ ਕਰਨਗੇ ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾ
BJP Rally in Hoshiarpur: ਅੱਜ ਹੁਸ਼ਿਆਰਪੁਰ ਵਿਖੇ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਰੈਲੀ ਨੂੰ ਸੰਬੋਧਿਨ ਕਰਨਗੇ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ…
View More ਅੱਜ ਹੁਸ਼ਿਆਰਪੁਰ ‘ਚ ਬੀਜੇਪੀ ਦਾ ਸ਼ਕਤੀ ਪ੍ਰਦਰਸ਼ਨ, ਰੈਲੀ ਨੂੰ ਸੰਬੋਧਨ ਕਰਨਗੇ ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾNEET-UG Result 2023: NTA ਨੇ ਐਲਾਨਿਆ NEET UG ਨਤੀਜਾ
NEET-UG Result 2023: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਅੰਡਰ ਗਰੈਜੂਏਟ ਮੈਡੀਕਲ ਦਾਖਲਿਆਂ ਲਈ ਕਰਵਾਏ ਗਏ NEET-UG 2023 ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਹੈ। ਨਤੀਜੇ…
View More NEET-UG Result 2023: NTA ਨੇ ਐਲਾਨਿਆ NEET UG ਨਤੀਜਾਵਿਜੀਲੈਂਸ ਵੱਲੋਂ ASI 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ…
View More ਵਿਜੀਲੈਂਸ ਵੱਲੋਂ ASI 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ