ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਐਤਵਾਰ ਨੂੰ ਪਹੁੰਚੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕੀਤਾ। ਮਾਤਾ ਚਰਨ ਕੌਰ ਨੇ ਸੰਬੋਧਨ ਕਰਦਿਆਂ…
View More ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਪ੍ਰੋਗਰਾਮ ਜਲਦ ਹੋਣਗੇ ਸ਼ੁਰੂ : ਚਰਨ ਕੌਰrecentnews
ਆਜ਼ਾਦਬੀਰ ਨੇ ਪੁਲਿਸ ਕੋਲ ਕੀਤੇ ਵੱਡੇ ਖੁਲਾਸੇ, 15 ਥਾਵਾਂ ’ਤੇ ਕਰਨੇ ਸਨ ਧਮਾਕੇ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਆਸੇ-ਪਾਸੇ ਲੜੀਵਾਰ ਬੰਬ ਧਮਾਕਿਆਂ ਦੇ ਮੁਲਜ਼ਮ ਆਜ਼ਾਦਬੀਰ ਸਿੰਘ ਨੇ ਪੁਲਿਸ ਹਿਰਾਸਤ ਵਿਚ ਵੱਡੇ ਖ਼ੁਲਾਸਾ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ…
View More ਆਜ਼ਾਦਬੀਰ ਨੇ ਪੁਲਿਸ ਕੋਲ ਕੀਤੇ ਵੱਡੇ ਖੁਲਾਸੇ, 15 ਥਾਵਾਂ ’ਤੇ ਕਰਨੇ ਸਨ ਧਮਾਕੇPSEB 10ਵੀਂ ਤੇ 12ਵੀਂ ਦੇ ਨਤੀਜਿਆਂ ਸਬੰਧੀ ਹੋਇਆ ਇਹ ਐਲਾਨ
PSEB 10th, 12th Results 2023 announcement : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ…
View More PSEB 10ਵੀਂ ਤੇ 12ਵੀਂ ਦੇ ਨਤੀਜਿਆਂ ਸਬੰਧੀ ਹੋਇਆ ਇਹ ਐਲਾਨਪਰਲ ਗਰੁੱਪ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਵਿਜੀਲੈਂਸ ਵੱਲੋਂ ਜਾਂਚ
Pearl Company: ਪੰਜਾਬ ਸਰਕਾਰ ਨੇ ਕਈ ਹਜ਼ਾਰ ਕਰੋੜ ਰੁਪਏ ਦੇ ਪਰਲ ਗਰੁੱਪ ਘੁਟਾਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਮੁੱਖ…
View More ਪਰਲ ਗਰੁੱਪ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਵਿਜੀਲੈਂਸ ਵੱਲੋਂ ਜਾਂਚCBI ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ
ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ਼ ਬੰਗਸ਼ ਗੁਰਦੁਆਰਾ ਸਾਹਿਬ ਵਿੱਚ ਅੱਗ ਲਾਉਣ ਦੇ ਮਾਮਲੇ ਵਿੱਚ ਸੀਬੀਆਈ ਨੇ ਸ਼ਨੀਵਾਰ ਨੂੰ ਕਾਂਗਰਸ ਆਗੂ ਜਗਦੀਸ਼…
View More CBI ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲਪੰਜਾਬ ਦੇ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ, ਜਾਣੋ ਪੂਰਾ ਵੇਰਵਾ
ਮੋਹਾਲੀ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ‘ਤੇ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਆਨਲਾਈਨ ਜਾਰੀ ਕੀਤੇ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…
View More ਪੰਜਾਬ ਦੇ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ, ਜਾਣੋ ਪੂਰਾ ਵੇਰਵਾਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਣੇ ਡਾਕਟਰ, ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂ
Ph.D: ਪੰਜਾਬ ਯੂਨੀਵਰਸਿਟੀ ਦੀ 70 ਵੀਂ ਕਨਵੋਕੇਸ਼ਨ ਦਾ ਪ੍ਰਧਾਨ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਸ਼ ਧਨਖੜ ਨੇ ਕੀਤੀ। ਇਸ ਮੌਕੇ ਉਪ ਰਾਸ਼ਟਰਪਤੀ ਨੇ ਜਗਦੀਸ਼ ਧਨਖੜ ਨੇ…
View More ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਣੇ ਡਾਕਟਰ, ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂHemkund Sahib Yatra: ਜਾਣੋ ਕਦੋਂ ਖੁੱਲ੍ਹਣਗੇ ਗੁਰਦੁਆਰਾ ਸਾਹਿਬ ਦੇ ਕਪਾਟ
Hemkund Sahib Yatra: ਸ਼੍ਰੀ ਹੇਮਕੁੰਟ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਬੁੱਧਵਾਰ ਨੂੰ ਰਿਸ਼ੀਕੇਸ਼ ਦੇ ਲਕਸ਼ਮਣਝੁਲਾ ਰੋਡ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ। ਪਹਿਲੇ…
View More Hemkund Sahib Yatra: ਜਾਣੋ ਕਦੋਂ ਖੁੱਲ੍ਹਣਗੇ ਗੁਰਦੁਆਰਾ ਸਾਹਿਬ ਦੇ ਕਪਾਟਜੇਲ੍ਹ ‘ਚ ਘਟਿਆ 35 ਕਿੱਲੋ ਭਾਰ, ਪਿੰਜਰ ਬਣ ਗਿਆ ਹਾਂ, ਸਤੇਂਦਰ ਜੈਨ ਨੇ SC ‘ਚ ਜ਼ਮਾਨਤ ਲਈ ਲਗਾਈ ਗੁਹਾਰ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ…
View More ਜੇਲ੍ਹ ‘ਚ ਘਟਿਆ 35 ਕਿੱਲੋ ਭਾਰ, ਪਿੰਜਰ ਬਣ ਗਿਆ ਹਾਂ, ਸਤੇਂਦਰ ਜੈਨ ਨੇ SC ‘ਚ ਜ਼ਮਾਨਤ ਲਈ ਲਗਾਈ ਗੁਹਾਰਬੰਗਾਲ ‘ਚ ਰਿਲੀਜ਼ ਹੋਵੇਗੀ ‘ਦਿ ਕੇਰਲਾ ਸਟੋਰੀ’, SC ਨੇ ਹਟਾਈ ਪਾਬੰਦੀ
The Kerala Story : ਫਿਲਮ ‘ਦਿ ਕੇਰਲ ਸਟੋਰੀ’ ਦੇ ਨਿਰਮਾਤਾਵਾਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਪੱਛਮੀ ਬੰਗਾਲ ਸਰਕਾਰ ਨੂੰ ਝਟਕਾ ਦਿੰਦੇ ਹੋਏ ਸੁਪਰੀਮ…
View More ਬੰਗਾਲ ‘ਚ ਰਿਲੀਜ਼ ਹੋਵੇਗੀ ‘ਦਿ ਕੇਰਲਾ ਸਟੋਰੀ’, SC ਨੇ ਹਟਾਈ ਪਾਬੰਦੀ