CM Mann LIVE: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਡਸਟਰੀ ਲਈ ਵੱਡੇ ਐਲਾਨ ਕੀਤੇ ਹਨ । ਸੀਐੱਮ ਮਾਨ ਨੇ ਇੰਡਸਟਰੀ ਲਈ ਹਰੇ ਰੰਗ ਦਾ…
View More ਇੰਡਸਟਰੀ ਲਈ CM ਮਾਨ ਦਾ ਵੱਡਾ ਐਲਾਨ, ਦੇਖੋ LIVErecentnews
ਕੈਲੀਫੋਰਨੀਆ ‘ਚ ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਪਾਸ
ਕੈਲੀਫੋਰਨੀਆ: ਕੈਲੀਫੋਰਨੀਆ ਰਾਜ ਦੀ ਸੈਨੇਟ ਨੇ ਰਾਜ ਵਿੱਚ ਨਸਲੀ ਵਿਤਕਰੇ ‘ਤੇ ਪਾਬੰਦੀ ਲਗਾਉਣ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਸਲਵਾਦ ਵਿਰੋਧੀ ਐਕਟ ਨੂੰ ਰਾਜ ਦੀ…
View More ਕੈਲੀਫੋਰਨੀਆ ‘ਚ ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਪਾਸਪੰਜਾਬ ਸਰਕਾਰ ਨੇ 16 ਨਵੰਬਰ ਦੀ ਗਜ਼ਟਿਡ ਛੁੱਟੀ ਦਾ ਕੀਤਾ ਐਲਾਨ
ਚੰਡੀਗੜ : ਪੰਜਾਬ ਸਰਕਾਰ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ‘ਚ…
View More ਪੰਜਾਬ ਸਰਕਾਰ ਨੇ 16 ਨਵੰਬਰ ਦੀ ਗਜ਼ਟਿਡ ਛੁੱਟੀ ਦਾ ਕੀਤਾ ਐਲਾਨKhalistani Referendum Ban : ਆਸਟ੍ਰੇਲੀਆ ਦੀ ਬਲੈਕਟਾਊਨ ਸਿਟੀ ਕਾਉਂਸਿਲ ਨੇ ਖਾਲਿਸਤਾਨ ਰੈਫਰੈਂਡਮ ਦਾ ਪ੍ਰੋਗਰਾਮ ਕੀਤਾ ਰੱਦ
Khalistani Referendum Ban : ਆਸਟ੍ਰੇਲੀਆ ਦੀ ਬਲੈਕਟਾਊਨ ਸਿਟੀ ਕੌਂਸਲ ਨੇ ਸਿਡਨੀ ਵਿੱਚ ਸਿੱਖਸ ਫਾਰ ਜਸਟਿਸ ਦੇ ਪ੍ਰਚਾਰ ਰੈਫਰੈਂਡਮ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ, ਇਸ…
View More Khalistani Referendum Ban : ਆਸਟ੍ਰੇਲੀਆ ਦੀ ਬਲੈਕਟਾਊਨ ਸਿਟੀ ਕਾਉਂਸਿਲ ਨੇ ਖਾਲਿਸਤਾਨ ਰੈਫਰੈਂਡਮ ਦਾ ਪ੍ਰੋਗਰਾਮ ਕੀਤਾ ਰੱਦਪੰਜਾਬ ਦੀਆਂ ਜੇਲ੍ਹਾਂ ਅਤੇ ਸਬ-ਡਵੀਜ਼ਨਲ ਅਦਾਲਤਾਂ ਦੀ ਸੁਰੱਖਿਆ ‘ਚ ਕੀਤਾ ਵਾਧਾ: DGP ਗੌਰਵ ਯਾਦਵ
ਚੰਡੀਗੜ੍ਹ: ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਅਲਰਟ ‘ਤੇ ਹੈ। ਸ਼ੁੱਕਰਵਾਰ ਨੂੰ ਪੁਲਿਸ ਨੇ ਸੂਬੇ ਭਰ ਦੀਆਂ ਸਾਰੀਆਂ ਜੇਲ੍ਹਾਂ ਅਤੇ ਸਬ-ਡਵੀਜ਼ਨਲ ਅਦਾਲਤਾਂ ਨੂੰ ਘੇਰ ਲਿਆ। ਇਸ…
View More ਪੰਜਾਬ ਦੀਆਂ ਜੇਲ੍ਹਾਂ ਅਤੇ ਸਬ-ਡਵੀਜ਼ਨਲ ਅਦਾਲਤਾਂ ਦੀ ਸੁਰੱਖਿਆ ‘ਚ ਕੀਤਾ ਵਾਧਾ: DGP ਗੌਰਵ ਯਾਦਵਕੌਣ ਹੈ ਲਿੰਡਾ ਯਾਕਾਰਿਨੋ, ਜਿਸ ਨੂੰ ਐਲਨ ਮਸਕ ਬਣਾਉਣ ਜਾ ਰਿਹੈ ਟਵਿੱਟਰ ਦਾ ਨਵਾਂ CEO
Twitter New CEO: ਟਵਿਟਰ ਦੇ ਮਾਲਕ ਐਲਨ ਮਸਕ ਨੇ ਅੱਜ ਇੱਕ ਵੱਡਾ ਐਲਾਨ ਕੀਤਾ ਹੈ। ਮਸਕ ਨੇ ਟਵੀਟ ਕੀਤਾ ਕਿ ਉਹ ਜਲਦੀ ਹੀ ਟਵਿੱਟਰ ਦੇ ਸੀਈਓ…
View More ਕੌਣ ਹੈ ਲਿੰਡਾ ਯਾਕਾਰਿਨੋ, ਜਿਸ ਨੂੰ ਐਲਨ ਮਸਕ ਬਣਾਉਣ ਜਾ ਰਿਹੈ ਟਵਿੱਟਰ ਦਾ ਨਵਾਂ CEOਸਾਬਕਾ ਮੰਤਰੀ ਆਸ਼ੂ ਦੇ ਪੀਏ ਪੰਕਜ ਮਲਹੋਤਰਾ ਉਰਫ ਮੀਨੂੰ ਮਲਹੋਤਰਾ ਨੂੰ ਮਿਲੀ ਜ਼ਮਾਨਤ
ਲੁਧਿਆਣਾ : ਟਰਾਂਸਪੋਰਟ ਘੁਟਾਲੇ ਵਿਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਪੰਕਜ ਮਲਹੋਤਰਾ ਉਰਫ ਮੀਨੂੰ ਮਲਹੋਤਰਾ ਨੂੰ ਕੋਰਟ ਨੇ ਜ਼ਮਾਨਤ ਦੇ…
View More ਸਾਬਕਾ ਮੰਤਰੀ ਆਸ਼ੂ ਦੇ ਪੀਏ ਪੰਕਜ ਮਲਹੋਤਰਾ ਉਰਫ ਮੀਨੂੰ ਮਲਹੋਤਰਾ ਨੂੰ ਮਿਲੀ ਜ਼ਮਾਨਤਪੰਜਾਬ ਸਰਕਾਰ ਵੱਲੋਂ ਬੈਂਕ PO ਅਤੇ AAO ਦੇ Entrance test ਦੀ ਫਰੀ ਕੋਚਿੰਗ ਲਈ ਅਰਜੀਆਂ ਦੀ ਮੰਗ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਬੈਂਕ ਪ੍ਰੋਬੇਸ਼ਨਰੀ ਅਫਸਰ…
View More ਪੰਜਾਬ ਸਰਕਾਰ ਵੱਲੋਂ ਬੈਂਕ PO ਅਤੇ AAO ਦੇ Entrance test ਦੀ ਫਰੀ ਕੋਚਿੰਗ ਲਈ ਅਰਜੀਆਂ ਦੀ ਮੰਗਬਰਨਾਲਾ ਦਾ ਫੌਜੀ ਜਵਾਨ ਜੰਮੂ ਵਿਖੇ ਅੱਤਵਾਦੀ ਹਮਲੇ ‘ਚ ਸ਼ਹੀਦ
ਬਰਨਾਲਾ : ਬਰਨਾਲਾ ਦੇ ਫੌਜੀ ਜਵਾਨ ਦੇਸ਼ ਲਈ ਸ਼ਹੀਦ ਹੋ ਗਿਆ ਹੈ। ਫੌਜੀ ਜਸਵੀਰ ਸਿੰਘ ਸਮਰਾ ਜੰਮੂ ਵਿੱਚ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ…
View More ਬਰਨਾਲਾ ਦਾ ਫੌਜੀ ਜਵਾਨ ਜੰਮੂ ਵਿਖੇ ਅੱਤਵਾਦੀ ਹਮਲੇ ‘ਚ ਸ਼ਹੀਦ700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਛੱਡਣ ਦਾ ਹੁਕਮ, ਜਾਣੋ ਪੂਰਾ ਮਾਮਲਾ
ਕੈਨੇਡਾ: 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਬਾਰਡਰ ਸਕਿਉਰਿਟੀ ਏਜੰਸੀ ਨੇ ਵੱਡਾ ਝਟਕਾ ਦਿੱਤਾ ਹੈ। ਕੁਝ ਹੀ ਦਿਨਾਂ ਵਿੱਚ 700 ਵਿਦਿਆਰਥੀਆਂ ਨੂੰ ਦੇਸ਼ ਛੱਡਣ ਦੇ ਹੁਕਮ…
View More 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਛੱਡਣ ਦਾ ਹੁਕਮ, ਜਾਣੋ ਪੂਰਾ ਮਾਮਲਾ