ਜਲਾਲਾਬਾਦ : ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਧਾਇਕ ਗੋਲਡੀ ਕੰਬੋਜ ਦਾ ਕਹਿਣਾ ਹੈ ਕਿ ਜੋ…
View More ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਗ੍ਰਿਫ਼ਤਾਰrecentnews
ਲੁਧਿਆਣਾ ‘ਚ ਦਾਜ ਦੀ ਬਲੀ ਚੜ੍ਹੀ ਨਵ-ਵਿਆਹੁਤਾ, 10 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ
ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਕਲਾਂ ਵਿੱਚ ਨਵ-ਵਿਆਹੁਤਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਸਹੁਰਿਆਂ ‘ਤੇ ਦਾਜ ਲਈ ਕਤਲ ਕਰਨ ਦਾ ਇਲਜ਼ਾਮ ਹੈ।…
View More ਲੁਧਿਆਣਾ ‘ਚ ਦਾਜ ਦੀ ਬਲੀ ਚੜ੍ਹੀ ਨਵ-ਵਿਆਹੁਤਾ, 10 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜਔਰਤ ਦੀ ਬਲੀ ਦੇਣ ਦੀ ਕੋਸ਼ਿਸ਼ ਦਾ ਮਾਮਲਾ ਆਇਆ ਸਾਹਮਣੇ, ਪੁਲਿਸ ਨੇ ਕੀਤੇ ਵੱਡੇ ਖੁਲਾਸੇ
ਫਤਿਹਗੜ੍ਹ ਸਾਹਿਬ: ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅਧਖੜ ਉਮਰ ਦੀ ਮਹਿਲਾ ਦੇ ‘ਮਨੁੱਖੀ ਬਲੀਦਾਨ’ ਦੀ ਕੋਸ਼ਿਸ਼ ਸਬੰਧੀ ਸਨਸਨੀਖੇਜ਼ ਮਾਮਲੇ ਨੂੰ ਸੁਲਝਾ…
View More ਔਰਤ ਦੀ ਬਲੀ ਦੇਣ ਦੀ ਕੋਸ਼ਿਸ਼ ਦਾ ਮਾਮਲਾ ਆਇਆ ਸਾਹਮਣੇ, ਪੁਲਿਸ ਨੇ ਕੀਤੇ ਵੱਡੇ ਖੁਲਾਸੇਅੰਮ੍ਰਿਤਸਰ ਹਵਾਈ ਅੱਡੇ ਤੋਂ ਘਰ ਪਰਤੀ ਕਿਰਨਦੀਪ ਕੌਰ, ਰਿਸ਼ਤੇਦਾਰ ਸੁਖਚੈਨ ਸਿੰਘ ਦਾ ਵੱਡਾ ਬਿਆਨ
ਅੰਮ੍ਰਿਤਸਰ: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਰਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਸ ਵੇਲੇ ਰੋਕ ਲਿਆ…
View More ਅੰਮ੍ਰਿਤਸਰ ਹਵਾਈ ਅੱਡੇ ਤੋਂ ਘਰ ਪਰਤੀ ਕਿਰਨਦੀਪ ਕੌਰ, ਰਿਸ਼ਤੇਦਾਰ ਸੁਖਚੈਨ ਸਿੰਘ ਦਾ ਵੱਡਾ ਬਿਆਨਜੰਮੂ-ਕਸ਼ਮੀਰ ‘ਚ ਹੋਏ ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਫ਼ੌਜੀ ਜਵਾਨ ਹੋਏ ਸ਼ਹੀਦ
Poonch Terrorist Attack: ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਦੇ ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ ‘ਤੇ ਗੋਲੀਬਾਰੀ ਕੀਤੀ। ਮਿਲੀ ਜਾਣਕਾਰੀ ਮੁਤਾਬਕ ਇਸ ਹਮਲੇ ਵਿੱਚ…
View More ਜੰਮੂ-ਕਸ਼ਮੀਰ ‘ਚ ਹੋਏ ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਫ਼ੌਜੀ ਜਵਾਨ ਹੋਏ ਸ਼ਹੀਦLIVE: ਜਲੰਧਰ ਤੋ ਮੁੱਖ ਮੰਤਰੀ ਮਾਨ ਨੇ ਹੁਣੇ-ਹੁਣੇ ਕੀਤਾ ਵੱਡਾ ਐਲਾਨ
Chief Minister Bhagwant Mann Live: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਜਿ਼ਮਨੀ ਚੋਣ ਨੂੰ ਲੈ ਕੇ ਵੱਡੇ ਐਲਾਨ ਕੀਤੇ ਹਨ।
View More LIVE: ਜਲੰਧਰ ਤੋ ਮੁੱਖ ਮੰਤਰੀ ਮਾਨ ਨੇ ਹੁਣੇ-ਹੁਣੇ ਕੀਤਾ ਵੱਡਾ ਐਲਾਨਇੰਨ੍ਹਾਂ ਦੋ ਰਾਸ਼ੀ ਵਾਲੇ ਲੋਕਾਂ ਦੇ ਰਿਸ਼ਤੇ ਰਹਿੰਦੇ ਹਨ ਖ਼ਰਾਬ
Astrology Tips: ਕਈ ਰਿਸ਼ਤਿਆਂ ਵਿਚਕਾਰ ਹਮੇਸ਼ਾ ਲੜਾਈ ਰਹਿੰਦੀ ਹੈ। ਇਸ ਦੇ ਕਈ ਕਾਰਨ ਹੋ ਸਕਦੇ ਹਨ। ਕਈ ਰਿਸ਼ਤਿਆਂ ਵਿੱਚ ਤਣਾਓ ਰਾਸ਼ੀਆਂ ਦੇ ਪ੍ਰਭਾਵ ਕਾਰਨ ਵੀ…
View More ਇੰਨ੍ਹਾਂ ਦੋ ਰਾਸ਼ੀ ਵਾਲੇ ਲੋਕਾਂ ਦੇ ਰਿਸ਼ਤੇ ਰਹਿੰਦੇ ਹਨ ਖ਼ਰਾਬਕੌਣ ਹੈ ਕਿਰਨਦੀਪ ਕੌਰ ? ਜਾਣੋ ਪੂਰਾ ਪਿਛੋਕੜ
Kirandeep Kaur: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਹੈ। ਕਿਰਨਦੀਪ ਕੌਰ ਅੱਜ ਅੰਮ੍ਰਿਤਪਾਲ ਏਅਰਪੋਰਟ ਉੱਤੇ ਪੁਲਿਸ ਨੇ ਹਿਰਾਸਤ ਵਿੱਚ ਲਈ ਹੈ…
View More ਕੌਣ ਹੈ ਕਿਰਨਦੀਪ ਕੌਰ ? ਜਾਣੋ ਪੂਰਾ ਪਿਛੋਕੜਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਲੈ ਕੇ ਵੱਡੀ ਖ਼ਬਰ
Amritpal wife Kirandeep Kaur: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਉੱਤੇ ਰੋਕਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ…
View More ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਲੈ ਕੇ ਵੱਡੀ ਖ਼ਬਰਦਲਜੀਤ ਕਲਸੀ ਨਾਲ ਮੁਲਾਕਾਤ ਲਈ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਪਰਿਵਾਰ
ਅਸਾਮ: ਅਸਾਮ ਦੇ ਡਿਬਰੁਗੜ੍ਹ ਜੇਲ੍ਹ ਵਿੱਚ ਬੰਦ ਦਲਜੀਤ ਕਲਸੀ ਸਮੇਤ 9 ਵਿਅਕਤੀ ਬੰਦ ਹਨ ਇੰਨ੍ਹਾਂ ਉੱਤੇ ਐੱਨਐੱਸਏ ਲਗਾਇਆ ਗਿਆ ਹੈ। ਹੁਣ ਦਲਜੀਤ ਕਲਸੀ ਦਾ ਪਰਿਵਾਰ…
View More ਦਲਜੀਤ ਕਲਸੀ ਨਾਲ ਮੁਲਾਕਾਤ ਲਈ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਪਰਿਵਾਰ