Bathinda military station firing: ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਕਰਕੇ 4 ਜਵਾਨਾਂ ਦੇ ਮਾਰੇ ਜਾਣ ਦੇ ਮਾਮਲੇ ‘ਚ ਹਮਲਾਵਰਾਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ।…
View More SFJ ਮੁਖੀ ਗੁਰਪਤਵੰਤ ਪੰਨੂ ਨੇ ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਦੀ ਲਈ ਜ਼ਿੰੰਮੇਵਾਰੀrecentnews
ਪਾਕਿਸਤਾਨੀ ਡਰੋਨ ‘ਤੇ BSF ਨੇ ਕੀਤੀ ਫਾਇਰਿੰਗ, 21 ਕਰੋੜ ਦੀ ਹੈਰੋਇਨ ਬਰਾਮਦ
Pakistani drone: ਪਾਕਿਸਤਾਨ ‘ਚ ਬੈਠੇ ਤਸਕਰਾਂ ਨੇ ਇਕ ਵਾਰ ਫਿਰ ਭਾਰਤੀ ਸਰਹੱਦ ‘ਤੇ ਡਰੋਨ ਭੇਜੇ ਹਨ। ਪੰਜਾਬ ਦੇ ਅੰਮ੍ਰਿਤਸਰ ਦੇ ਬੀਐਸਐਫ ਦੇ ਜਵਾਨਾਂ ਨੇ ਡਰੋਨ…
View More ਪਾਕਿਸਤਾਨੀ ਡਰੋਨ ‘ਤੇ BSF ਨੇ ਕੀਤੀ ਫਾਇਰਿੰਗ, 21 ਕਰੋੜ ਦੀ ਹੈਰੋਇਨ ਬਰਾਮਦਜਾਪਾਨ ਦੇ PM ਫੂਮਿਓ ਕਿਸ਼ਿਦਾ ‘ਤੇ Smoke bomb ਨਾਲ ਹਮਲਾ
Japan PM Fumio Kishida: ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੀ ਬੈਠਕ ‘ਚ ਧਮਾਕਾ ਹੋਇਆ। ਜਦੋਂ ਪੀਐਮ ਫੂਮਿਓ ਭਾਸ਼ਣ ਦੇ ਰਹੇ ਸਨ, ਉਸੇ ਸਮੇਂ ਸਮੋਕ…
View More ਜਾਪਾਨ ਦੇ PM ਫੂਮਿਓ ਕਿਸ਼ਿਦਾ ‘ਤੇ Smoke bomb ਨਾਲ ਹਮਲਾਅੰਮ੍ਰਿਤਪਾਲ ਕੇਸ ‘ਚ ਵਕੀਲ ਗ੍ਰਿਫ਼ਤਾਰ, ਬਾਰ ਐਸੋਸੀਏਸ਼ਨ ਵੱਲੋਂ ਵਿਰੋਧ
Amritpal case: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਕੇਸ ਵਿੱਚ ਵਕੀਲ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ…
View More ਅੰਮ੍ਰਿਤਪਾਲ ਕੇਸ ‘ਚ ਵਕੀਲ ਗ੍ਰਿਫ਼ਤਾਰ, ਬਾਰ ਐਸੋਸੀਏਸ਼ਨ ਵੱਲੋਂ ਵਿਰੋਧਸੁਖਬੀਰ ਬਾਦਲ ਨੇ NSA ਅਤੇ UAPA ਕਾਨੂੰਨ ਨੂੰ ਲੈ ਕੇ PM ਮੋਦੀ ਨੂੰ ਲਿਖੀ ਚਿੱਠੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਲੋਕਤੰਤਰ ਵਿਰੋਧੀ ਤੇ ਦਮਨਕਾਰੀ ਸਾਰੇ ਕਾਲੇ ਕਾਨੂੰਨਾਂ ਜਿਵੇਂ ਕਿ ਐਨਐਸਏ, ਯੂਏਪੀਏ ਆਦਿ…
View More ਸੁਖਬੀਰ ਬਾਦਲ ਨੇ NSA ਅਤੇ UAPA ਕਾਨੂੰਨ ਨੂੰ ਲੈ ਕੇ PM ਮੋਦੀ ਨੂੰ ਲਿਖੀ ਚਿੱਠੀਅੰਮ੍ਰਿਤਪਾਲ ਸਿੰਘ ਮਾਮਲੇ ‘ਚ ਹੁਸ਼ਿਆਰਪੁਰ ਤੋਂ ਤਿੰਨ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
Amritpal Singh News: ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਹੁਸ਼ਿਆਰਪੁਰ ਵਿੱਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿਚੋਂ ਇਕ…
View More ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਹੁਸ਼ਿਆਰਪੁਰ ਤੋਂ ਤਿੰਨ ਲੋਕਾਂ ਨੂੰ ਕੀਤਾ ਗ੍ਰਿਫ਼ਤਾਰਸਰਕਾਰ ਮੈਨੂੰ ਜ਼ਲੀਲ ਕਰ ਰਹੀ: ਚਰਨਜੀਤ ਚੰਨੀ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਵੱਲੋਂ ਚੰਨੀ ਤੋਂ ਪੁੱਛਗਿੱਛ ਕੀਤੀ। ਪੁੱਛਗਿੱਛ ਮਗਰੋਂ ਚਰਨਜੀਤ ਚੰਨੀ ਦਾ ਕਹਿਣਾ…
View More ਸਰਕਾਰ ਮੈਨੂੰ ਜ਼ਲੀਲ ਕਰ ਰਹੀ: ਚਰਨਜੀਤ ਚੰਨੀਸਿੱਧੂ ਮੂਸੇਵਾਲਾ ਦੇ ਕੇਸ ਨੂੰ ਲੈ ਕੇ UN ਨੂੰ ਸਿਮਰਨਜੀਤ ਮਾਨ ਨੇ ਲਿਖੀ ਚਿੱਠੀ
Sidhu Moosewala case: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕੇਸ ਨੂੰ ਲੈ ਕੇ ਯੂਐੱਨ ਨੂੰ ਚਿੱਠੀ ਲਿਖੀ ਹੈ।…
View More ਸਿੱਧੂ ਮੂਸੇਵਾਲਾ ਦੇ ਕੇਸ ਨੂੰ ਲੈ ਕੇ UN ਨੂੰ ਸਿਮਰਨਜੀਤ ਮਾਨ ਨੇ ਲਿਖੀ ਚਿੱਠੀਕਿਰਪਾਨ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਬਠਿੰਡਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸਾਖੀ ਮੌਕੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸਿੱਖ ਕੌਮ ਨੂੰ ਸੰਦੇਸ਼ ਦਿੱਤਾ। ਇਸ…
View More ਕਿਰਪਾਨ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨਡੇਅਰੀ ਫਾਰਮ ‘ਚ ਧਮਾਕੇ ਕਾਰਨ ਲੱਗੀ ਭਿਆਨਕ ਅੱਗ, 18 ਹਜ਼ਾਰ ਗਾਵਾਂ ਦੀ ਮੌਤ
Texas Dairy Farm Explosion: ਅਮਰੀਕਾ ਦੇ ਟੈਕਸਾਸ ਵਿੱਚ ਇੱਕ ਡੇਅਰੀ ਫਾਰਮ ਵਿੱਚ ਅੱਗ ਲੱਗਣ ਕਾਰਨ ਲਗਭਗ 18,000 ਗਾਵਾਂ ਦੀ ਮੌਤ ਹੋ ਗਈ। ਅੱਗ ਇੰਨੀ ਜ਼ਬਰਦਸਤ…
View More ਡੇਅਰੀ ਫਾਰਮ ‘ਚ ਧਮਾਕੇ ਕਾਰਨ ਲੱਗੀ ਭਿਆਨਕ ਅੱਗ, 18 ਹਜ਼ਾਰ ਗਾਵਾਂ ਦੀ ਮੌਤ