ਚੰਡੀਗੜ੍ਹ: ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ…
View More ਇੱਕ ਸਾਲ ‘ਚ ਹੁਣ ਤੱਕ 27,042 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਭਗਵੰਤ ਮਾਨrecentnews
ਅੰਮ੍ਰਿਤਪਾਲ ਅੱਜ ਕਰ ਸਕਦੈ ਸਰੰਡਰ! ਸ੍ਰੀ ਦਰਬਾਰ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਪੁਲਿਸ ਫੋਰਸ ਤਾਇਨਾਤ
ਬਠਿੰਡਾ : ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁੱਜਣ ਦੀ ਅਫਵਾਹ ਤੋਂ ਬਾਅਦ ਇਥੇ ਭਾਰੀ ਪੁਲਿਸ…
View More ਅੰਮ੍ਰਿਤਪਾਲ ਅੱਜ ਕਰ ਸਕਦੈ ਸਰੰਡਰ! ਸ੍ਰੀ ਦਰਬਾਰ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਪੁਲਿਸ ਫੋਰਸ ਤਾਇਨਾਤਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਟਵੀਟ ਭਾਰਤ ‘ਚ ਬੈਨ, ਜਾਣੋ ਸੁਖਬੀਰ ਬਾਦਲ ਨੇ ਕੀ ਕਿਹਾ
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ ਕਰ ਦਿੱਤਾ ਗਿਆ ਹੈ। ਜਥੇਦਾਰ ਅਤੇ ਸੀਐੱਮ ਮਾਨ ਦੋਵੇਂ ਟਵੀਟਰ ਉੱਤੇ ਆਹਮੋ-ਸਾਹਮਣੇ…
View More ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਟਵੀਟ ਭਾਰਤ ‘ਚ ਬੈਨ, ਜਾਣੋ ਸੁਖਬੀਰ ਬਾਦਲ ਨੇ ਕੀ ਕਿਹਾਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ, 31 ਵਿਅਕਤੀ ਪੌਜ਼ੀਟਿਵ
Corona updates: ਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਮਾਰਚ ਮਹੀਨੇ ਵਿੱਚ ਸਾਹਮਣੇ ਆਏ ਕੇਸਾਂ ਦੀ ਗਿਣਤੀ 4 ਮਹੀਨੇ ਪਹਿਲਾਂ ਦੇ ਮੁਕਾਬਲੇ ਸਭ ਤੋਂ ਵੱਧ ਹੈ।…
View More ਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ, 31 ਵਿਅਕਤੀ ਪੌਜ਼ੀਟਿਵਜਲੰਧਰ ਜ਼ਿਮਨੀ ਚੋਣ ਦਾ ਐਲਾਨ, 10 ਮਈ ਹੋਵੇਗੀ ਵੋਟਿੰਗ
ਜਲੰਧਰ : ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ (Jalandhar by-election) ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ…
View More ਜਲੰਧਰ ਜ਼ਿਮਨੀ ਚੋਣ ਦਾ ਐਲਾਨ, 10 ਮਈ ਹੋਵੇਗੀ ਵੋਟਿੰਗਬੰਬੀਹਾ ਗਰੁੱਪ ਦੇ 2 ਗੈਂਗਸਟਰ ਗ੍ਰਿਫ਼ਤਾਰ
Bambiha group Members arrested: ਪੰਜਾਬ ਪੁਲਿਸ ਵੱਲੋਂ ਗੈਂਗਸਟਰਵਾਦ ਨੂੰ ਲੈ ਕੇ ਮੁਹਿੰਮ ਆਰੰਭੀ ਹੋਈ ਹੈ। ਬਠਿੰਡਾ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ…
View More ਬੰਬੀਹਾ ਗਰੁੱਪ ਦੇ 2 ਗੈਂਗਸਟਰ ਗ੍ਰਿਫ਼ਤਾਰਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੈਨ
ਚੰਡੀਗੜ੍ਹ: ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਵਿੱਚ ਜਾਨੋ ਮਾਰਨ ਦੀ ਧਮਕੀ…
View More ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੈਨCM ਮਾਨ ਤੇ ਹਿਮਾਚਲ ਦੇ ਸੀਐੱਮ ਸੁਖਵਿੰਦਰ ਸੁੱਖੂ ਦੀ ਮੁਲਾਕਾਤ, ਵਾਟਰ ਸੈੱਸ ‘ਤੇ ਹੋਈ ਚਰਚਾ
ਚੰਡੀਗੜ੍ਹ: ਹਿਮਾਚਲ ਦੇ ਮੁੱਖ ਮੰਤਰੀ ਸੁੱਖਵਿੰਦਰ ਸਿੰਘ ਸੁੱਖੂ ਨੇ ਅੱਜ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਪੰਜਾਬ…
View More CM ਮਾਨ ਤੇ ਹਿਮਾਚਲ ਦੇ ਸੀਐੱਮ ਸੁਖਵਿੰਦਰ ਸੁੱਖੂ ਦੀ ਮੁਲਾਕਾਤ, ਵਾਟਰ ਸੈੱਸ ‘ਤੇ ਹੋਈ ਚਰਚਾਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਖੋਲ੍ਹਿਆ ਪੋਰਟਲ: ਹਰਜੋਤ ਬੈਂਸ
ਚੰਡੀਗੜ੍ਹ: ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ…
View More ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਖੋਲ੍ਹਿਆ ਪੋਰਟਲ: ਹਰਜੋਤ ਬੈਂਸਜਥੇਦਾਰ ਨੇ CM ਮਾਨ ਨੂੰ ਦਿੱਤਾ ਕਰਾਰਾ ਜਵਾਬ
ਚੰਡੀਗੜ੍ਹ : ਪੰਜਾਬ ਦੇ ਮੁੱਖ ਭਗਵੰਤ ਮਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਹਮੋ-ਸਾਹਮਣੇ ਹਨ। ਟਵੀਟ ਮਾਨ ਵਲੋਂ ਸ੍ਰੀ ਅਕਾਲ ਤਖਤ…
View More ਜਥੇਦਾਰ ਨੇ CM ਮਾਨ ਨੂੰ ਦਿੱਤਾ ਕਰਾਰਾ ਜਵਾਬ