ਨਵੀਂ ਦਿੱਲੀ: ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਉੱਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ…
View More ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਦਾ ਹੱਲਾ-ਬੋਲrecentnews
ਪੰਜਾਬ ਕਾਂਗਰਸ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਦਾ ‘ਚੱਲੋਂ ਰਾਜਭਵਨ’ ਮਾਰਚ
Congress Party Protest: ਪੰਜਾਬ ਕਾਂਗਰਸ ਵੱਲੋਂ ਰਾਜ ਭਵਨ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ…
View More ਪੰਜਾਬ ਕਾਂਗਰਸ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਦਾ ‘ਚੱਲੋਂ ਰਾਜਭਵਨ’ ਮਾਰਚਜ਼ੀਰਕਪੁਰ ‘ਚ ਖ਼ੌਫ਼ਨਾਕ ਵਾਰਦਾਤ, ਨੌਜਵਾਨ ਦਾ ਕਤਲ
ਜ਼ੀਰਕਪੁਰ : ਮੋਹਾਲੀ ਦੇ ਜ਼ੀਰਕਪੁਰ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਬੀਤੀ ਰਾਤ 11 ਵਜੇ ਜ਼ੀਰਕਪੁਰ ਦੇ ਪਿੰਡ ਭਬਾਤ ਵਿਖੇ ਇਕ ਨੌਜਵਾਨ…
View More ਜ਼ੀਰਕਪੁਰ ‘ਚ ਖ਼ੌਫ਼ਨਾਕ ਵਾਰਦਾਤ, ਨੌਜਵਾਨ ਦਾ ਕਤਲਆਸਕਰ ਐਵਾਰਡ: ਭਾਰਤੀ ਫਿਲਮ ‘ਦ ਐਲੀਫੈਂਟ ਵਿਸਪਰਜ਼’ ਦੀ ਨਿਰਮਾਤਾ ਗੁਨੀਤ ਮੋਂਗਾ ਨੇ ਜਿਤਿਆ ਲਘੂ ਫਿਲਮ ਐਵਾਰਡ
Oscar Award 2023:The Eelephant Whisperers ਨੇ ਸ਼ਾਰਟ ਫਿਲਮ ਡਾਕੂਮੈਂਟਰੀ ਕੈਟੇਗਿਰੀ ‘ਚ ਆਸਕਰ ਐਵਾਰਡ ਹਾਸਲ ਕੀਤਾ ਹੈ।‘ਦ ਐਲੀਫੈਂਟ ਵਿਸਪਰਸ’ ਨੂੰ ਇਸ ਸਾਲ ‘ਬੈਸਟ ਡਾਕੂਮੈਂਟਰੀ ਸ਼ਾਰਟ’ਸ਼੍ਰੇਣੀ ਵਿੱਚ…
View More ਆਸਕਰ ਐਵਾਰਡ: ਭਾਰਤੀ ਫਿਲਮ ‘ਦ ਐਲੀਫੈਂਟ ਵਿਸਪਰਜ਼’ ਦੀ ਨਿਰਮਾਤਾ ਗੁਨੀਤ ਮੋਂਗਾ ਨੇ ਜਿਤਿਆ ਲਘੂ ਫਿਲਮ ਐਵਾਰਡGNDU ਮੁੜ ਕਰਵਾਏਗਾ PSTET ਪ੍ਰੀਖਿਆ, ਸਿੱਖਿਆ ਮੰਤਰੀ ਨੇ ਜਾਂਚ ਦੇ ਦਿੱਤੇ ਹੁਕਮ
ਚੰਡੀਗੜ੍ਹ: ਬੀਤੇ ਦਿਨ ਸੂਬੇ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਹੋਈ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ ਜਿਸ ਨੂੰ ਲੈ ਕੇ…
View More GNDU ਮੁੜ ਕਰਵਾਏਗਾ PSTET ਪ੍ਰੀਖਿਆ, ਸਿੱਖਿਆ ਮੰਤਰੀ ਨੇ ਜਾਂਚ ਦੇ ਦਿੱਤੇ ਹੁਕਮਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਨੇ ਮੰਤਰੀ ਹਰਜੋਤ ਸਿੰਘ ਬੈਂਸ
Harjot Singh Bains Marriage: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮਿਲੀ…
View More ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਨੇ ਮੰਤਰੀ ਹਰਜੋਤ ਸਿੰਘ ਬੈਂਸਪਾਕਿ ਦੀ ਨਾਪਾਕ ਹਰਕਤ, ਡਰੋਨ ਦੀ ਦਸਤਕ, BSF ਨੇ ਕੀਤੀ ਫਾਇਰਿੰਗ
Pakistani Drone: ਪਾਕਿਸਤਾਨ ਵੱਲੋਂ ਹਮੇਸ਼ਾ ਨਾਪਾਕ ਹਰਕਤਾਂ ਕੀਤੀਆਂ ਜਾਂਦੀਆਂ ਹਨ। ਪਾਕਿ ਵੱਲੋਂ ਡਰੋਨ ਰਹੀ ਹਥਿਆਰ ਅਤੇ ਨਸ਼ੇ ਦੀ ਤਸਕਰੀ ਕੀਤੀ ਜਾਂਦੀ ਹੈ। ਹੁਣ ਫਿਰ ਅਜਨਾਲਾ…
View More ਪਾਕਿ ਦੀ ਨਾਪਾਕ ਹਰਕਤ, ਡਰੋਨ ਦੀ ਦਸਤਕ, BSF ਨੇ ਕੀਤੀ ਫਾਇਰਿੰਗਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦਾ ਕੇਂਦਰ ਨੇ ਕੀਤਾ ਵਿਰੋਧ, SC ‘ਚ ਦਾਇਰ ਹਲਫ਼ਨਾਮਾ
ਨਵੀਂ ਦਿੱਲੀ : ਕੇਂਦਰ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦਾ ਵਿਰੋਧ ਕਰਦੇ ਹੋਏ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕੀਤਾ ਹੈ। ਕੇਂਦਰ ਨੇ ਸੁਪਰੀਮ…
View More ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦਾ ਕੇਂਦਰ ਨੇ ਕੀਤਾ ਵਿਰੋਧ, SC ‘ਚ ਦਾਇਰ ਹਲਫ਼ਨਾਮਾਕੇਂਦਰ ਨੇ PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ ਪੰਜਾਬ ਸਰਕਾਰ ਤੋਂ ਕਾਰਵਾਈ ਰਿਪੋਰਟ ਮੰਗੀ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਵਰਤਣ ਦੇ ਮਾਮਲੇ ਵਿੱਚ ਐਕਸ਼ਨ ਰਿਪੋਰਟ ਤਲਬ ਕੀਤੀ ਹੈ।…
View More ਕੇਂਦਰ ਨੇ PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ ਪੰਜਾਬ ਸਰਕਾਰ ਤੋਂ ਕਾਰਵਾਈ ਰਿਪੋਰਟ ਮੰਗੀਮਾਨ ਸਰਕਾਰ ਨੇ ਪੰਜਾਬ ਦੇ ‘ਗੰਨ ਕਲਚਰ’ ‘ਤੇ ਕੱਸਿਆ ਸ਼ਿਕੰਜਾ, 813 ਲਾਇਸੈਂਸ ਕੀਤੇ ਰੱਦ
ਚੰਡੀਗੜ੍ਹ: ਪੰਜਾਬ ਵਿੱਚ ਗੈਂਗਸਟਰਵਾਦ ਨੂੰ ਲੈ ਕੇ ਪੰਜਾਬ ਸਰਕਾਰ ਨੇ ਗੰਨ ਕਲਚਰ ਉੱਚੇ ਲਗਾਮ ਕੱਸਣ ਲਈ ਪੰਜਾਬ ਸਰਕਾਰ ਨੇ ਹਥਿਆਰਾਂ ਦੀ ਚੈਕਿੰਗ ਕੀਤੀ ਸੀ। ਇਸ…
View More ਮਾਨ ਸਰਕਾਰ ਨੇ ਪੰਜਾਬ ਦੇ ‘ਗੰਨ ਕਲਚਰ’ ‘ਤੇ ਕੱਸਿਆ ਸ਼ਿਕੰਜਾ, 813 ਲਾਇਸੈਂਸ ਕੀਤੇ ਰੱਦ