ਮਾਨਸਾ– ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਲੜਾਈ ਸੜਕਾਂ ‘ਤੇ ਹੀ ਨਹੀਂ ਸਗੋਂ ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ…
View More ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਣਾਇਆ ਟਵਿੱਟਰ ਅਕਾਊਂਟ, ਸੋਸ਼ਲ ਮੀਡੀਆ ‘ਤੇ ਲੜੀ ਜਾਵੇਗੀ ਇਨਸਾਫ ਦੀ ਲੜਾਈrecentnews
BJP ਆਗੂ ਤੇ ‘ਬਿੱਗ ਬੌਸ’ ਫੇਮ ਸੋਨਾਲੀ ਫੋਗਾਟ ਦੀ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ
ਮੁੰਬਈ – ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ’ ਦੀ ਸਾਬਕਾ ਮੁਕਾਬਲੇਬਾਜ਼ ਅਤੇ ਬੀ. ਜੇ. ਪੀ. ਆਗੂ ਸੋਨਾਲੀ ਫੋਗਾਟ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ…
View More BJP ਆਗੂ ਤੇ ‘ਬਿੱਗ ਬੌਸ’ ਫੇਮ ਸੋਨਾਲੀ ਫੋਗਾਟ ਦੀ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤਆਸ਼ੂ ਦੀ ਲੁਧਿਆਣਾ ਦੀ ਅਦਾਲਤ ‘ਚ ਪੇਸ਼ੀ: ਦੇਰ ਰਾਤ ਵਿਗੜੀ ਸਿਹਤ, ਵਿਜੀਲੈਂਸ ਦੀ ਕਾਰਵਾਈ ਖ਼ਿਲਾਫ਼ ਕਾਂਗਰਸੀਆਂ ਦਾ ਹੰਗਾਮਾ
ਲੁਧਿਆਣਾ- ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਅੱਜ ਅਦਾਲਤ ਵਿੱਚ ਪੇਸ਼ ਕਰੇਗੀ। ਆਸ਼ੂ ਨੂੰ ਸੋਮਵਾਰ ਨੂੰ…
View More ਆਸ਼ੂ ਦੀ ਲੁਧਿਆਣਾ ਦੀ ਅਦਾਲਤ ‘ਚ ਪੇਸ਼ੀ: ਦੇਰ ਰਾਤ ਵਿਗੜੀ ਸਿਹਤ, ਵਿਜੀਲੈਂਸ ਦੀ ਕਾਰਵਾਈ ਖ਼ਿਲਾਫ਼ ਕਾਂਗਰਸੀਆਂ ਦਾ ਹੰਗਾਮਾਆਧਾਰ ਜਮ੍ਹਾਂ ਨਾ ਕਰਵਾਉਣ ‘ਤੇ ਵੋਟਰ ਸੂਚੀ ਤੋਂ ਨਹੀਂ ਹਟਾਇਆ ਜਾਵੇਗਾ ਨਾਂ, EC ਨੇ ਦਿੱਤਾ ਸਪੱਸ਼ਟੀਕਰਨ
ਨਵੀਂ ਦਿੱਲੀ- ਭਾਰਤੀ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਆਧਾਰ ਕਾਰਡ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਂਦਾ ਤਾਂ ਵੀ ਵੋਟਰ ਸੂਚੀ…
View More ਆਧਾਰ ਜਮ੍ਹਾਂ ਨਾ ਕਰਵਾਉਣ ‘ਤੇ ਵੋਟਰ ਸੂਚੀ ਤੋਂ ਨਹੀਂ ਹਟਾਇਆ ਜਾਵੇਗਾ ਨਾਂ, EC ਨੇ ਦਿੱਤਾ ਸਪੱਸ਼ਟੀਕਰਨਵਿਜੀਲੈਂਸ ਦਾ ਵੱਡਾ ਐਕਸ਼ਨ, ਲੁਧਿਆਣਾ ‘ਚ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗਿਆ ਗ੍ਰਿਫਤਾਰ
ਲੁਧਿਆਣਾ- ਪੰਜਾਬ ਵਿਜੀਲੈਂਸ ਟੀਮ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿਜੀਲੈਂਸ ਦੀ ਟੀਮ ਸਾਬਕਾ ਮੰਤਰੀ ਭਾਰਤ ਭੂਸ਼ਣ ਦੀ ਰਿਹਾਇਸ਼ ਉੱਤੇ ਪਹੁੰਚੀ ਹੈ।…
View More ਵਿਜੀਲੈਂਸ ਦਾ ਵੱਡਾ ਐਕਸ਼ਨ, ਲੁਧਿਆਣਾ ‘ਚ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗਿਆ ਗ੍ਰਿਫਤਾਰਪੰਜਾਬ ਰਾਜਪਾਲ ਨੇ ਦਿਵਾਇਆ ਭਰੋਸਾ, ਬੰਦੀ ਸਿੰਘਾਂ ਦੀ ਰਿਹਾਈ ਲਈ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ: ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਸੋਮਵਾਰ ਐਸਜੀਪੀਸੀ ਮੈਂਬਰਾਂ ਦਾ ਵਫ਼ਦ ਪੰਜਾਬ ਰਾਜਪਾਲ ਨੂੰ ਮਿਲਿਆ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ…
View More ਪੰਜਾਬ ਰਾਜਪਾਲ ਨੇ ਦਿਵਾਇਆ ਭਰੋਸਾ, ਬੰਦੀ ਸਿੰਘਾਂ ਦੀ ਰਿਹਾਈ ਲਈ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤਪੰਜਾਬ ‘ਚ ਪਤੀ-ਪਤਨੀ ਦੀ ਗੁੰਡਾਗਰਦੀ, ਚਲਾਨ ਕੱਟਣ ‘ਤੇ ਸੈਨੇਟਰੀ ਇੰਸਪੈਕਟਰ ਦੀ ਡੰਡੇ ਨਾਲ ਕੁੱਟਮਾਰ
ਮੁਕਤਸਰ- ਮੁਕਤਸਰ ਦੇ ਬਾਬਾ ਦੀਪ ਸਿੰਘ ਨਗਰ ‘ਚ ਪਤੀ-ਪਤਨੀ ਨੇ ਸੈਨੇਟਰੀ ਇੰਸਪੈਕਟਰ ਦੀ ਕੁੱਟਮਾਰ ਕੀਤੀ। ਪਤੀ ਨੇ ਸੈਨੇਟਰੀ ਇੰਸਪੈਕਟਰ ਨੂੰ ਡੰਡੇ ਨਾਲ ਕੁੱਟਿਆ। ਸੈਨੇਟਰੀ ਇੰਸਪੈਕਟਰ…
View More ਪੰਜਾਬ ‘ਚ ਪਤੀ-ਪਤਨੀ ਦੀ ਗੁੰਡਾਗਰਦੀ, ਚਲਾਨ ਕੱਟਣ ‘ਤੇ ਸੈਨੇਟਰੀ ਇੰਸਪੈਕਟਰ ਦੀ ਡੰਡੇ ਨਾਲ ਕੁੱਟਮਾਰਪੰਜਾਬ ‘ਚ ਲੁਕਿਆ ਹੈ ਮੁਖਤਾਰ ਅੰਸਾਰੀ ਦਾ ਬੇਟਾ! ਅੱਬਾਸ ਦੀ ਭਾਲ ‘ਚ ਯੂਪੀ ਪੁਲਿਸ ਦੇ ਛਾਪੇ
ਚੰਡੀਗੜ੍ਹ- ਉੱਤਰ ਪ੍ਰਦੇਸ਼ ਦੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਦਾ ਪੁੱਤਰ ਅੱਬਾਸ ਅੰਸਾਰੀ ਪੰਜਾਬ ਵਿੱਚ ਲੁਕਿਆ ਹੋਇਆ ਹੈ। ਇਸੇ ਖਦਸ਼ੇ ਕਾਰਨ ਉੱਤਰ ਪ੍ਰਦੇਸ਼ ਦੀ ਲਖਨਊ ਪੁਲਿਸ…
View More ਪੰਜਾਬ ‘ਚ ਲੁਕਿਆ ਹੈ ਮੁਖਤਾਰ ਅੰਸਾਰੀ ਦਾ ਬੇਟਾ! ਅੱਬਾਸ ਦੀ ਭਾਲ ‘ਚ ਯੂਪੀ ਪੁਲਿਸ ਦੇ ਛਾਪੇਜਲੰਧਰ ‘ਚ 12ਵੀਂ ਦੇ ਵਿਦਿਆਰਥੀ ‘ਤੇ ਹਮਲਾ, ਲਾਡੋਵਾਲੀ ‘ਚ ਸਕੂਲ ‘ਚ ਰੰਜਿਸ਼ਨ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰ
ਜਲੰਧਰ- ਪੰਜਾਬ ਦੇ ਜਲੰਧਰ ਜ਼ਿਲੇ ‘ਚ ਹੈੱਡਕੁਆਰਟਰ ਨੇੜੇ ਲਾਡੋਵਾਲੀ ਰੋਡ ‘ਤੇ ਸਥਿਤ ਸਕੂਲ ਦੇ ਗੇਟ ‘ਤੇ ਇਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।…
View More ਜਲੰਧਰ ‘ਚ 12ਵੀਂ ਦੇ ਵਿਦਿਆਰਥੀ ‘ਤੇ ਹਮਲਾ, ਲਾਡੋਵਾਲੀ ‘ਚ ਸਕੂਲ ‘ਚ ਰੰਜਿਸ਼ਨ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰਕਾਂਗਰਸ ‘ਚ ਘਮਸਾਣ! ਗੇਟ ਨਾ ਖੋਲ੍ਹਣ ‘ਤੇ ਨਾਰਾਜ਼ ਹੋ ਕੇ ਪਰਤੇ ਵਿਧਾਇਕ ਦਲ ਦੇ ਆਗੂ ਬਾਜਵਾ
ਚੰਡੀਗੜ੍ਹ– ਪੰਜਾਬ ਵਿਚ ਵਿਜੀਲੈਂਸ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਤੋਂ ਪਹਿਲਾਂ ਕਾਂਗਰਸ ਵਿਚਾਲੇ ਹੀ ਨਾਰਾਜ਼ਗੀਆਂ ਪੈਦਾ ਹੋ ਗਈਆਂ। ਸੋਮਵਾਰ ਨੂੰ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਕਾਰ…
View More ਕਾਂਗਰਸ ‘ਚ ਘਮਸਾਣ! ਗੇਟ ਨਾ ਖੋਲ੍ਹਣ ‘ਤੇ ਨਾਰਾਜ਼ ਹੋ ਕੇ ਪਰਤੇ ਵਿਧਾਇਕ ਦਲ ਦੇ ਆਗੂ ਬਾਜਵਾ