ਚੰਡੀਗੜ੍ਹ– ਪੰਜਾਬ ‘ਚ ਹੁਣ ਜਿਸ ਡੀਲਰਸ਼ਿਪ ਤੋਂ ਤੁਸੀਂ ਕਾਰ ਖਰੀਦੋਗੇ, ਉਥੇ ਹੀ ਗੱਡੀ ਦੀ ਰਜਿਸਟ੍ਰੇਸ਼ਨ ਹੋਵੇਗੀ। ਇਸ ਤੋਂ ਬਾਅਦ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਦੀ ਹੋਮ…
View More ਹੁਣ ਡੀਲਰ ਕੋਲ ਹੀ ਹੋਵੇਗੀ ਨਵੇਂ ਵਾਹਨ ਦੀ ਰਜਿਸਟ੍ਰੇਸ਼ਨ, ਸਮਾਰਟ RC ਦੀ ਹੋਮ ਡਿਲਿਵਰੀrecentnews
ਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਇਕ ਹਫ਼ਤੇ ‘ਚ 676 ਨਸ਼ਾ ਤਸਕਰ ਫੜੇ
ਚੰਡੀਗੜ੍ਹ– ਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ ਪੰਜਾਬ ਵਿੱਚੋਂ 676 ਨਸ਼ਾ ਤਸਕਰਾਂ ਅਤੇ…
View More ਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਇਕ ਹਫ਼ਤੇ ‘ਚ 676 ਨਸ਼ਾ ਤਸਕਰ ਫੜੇ31 ਜੁਲਾਈ ਨੂੰ ਪੰਜਾਬ ‘ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨ
ਲੁਧਿਆਣਾ– ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਭਾਰਤੀ ਕਿਸਾਨ ਯੁਨੀਅਨ ਲੱਖੋਵਾਲ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ…
View More 31 ਜੁਲਾਈ ਨੂੰ ਪੰਜਾਬ ‘ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨਕੀ ਤੁਸੀਂ ਵੀ ਇਸੇ ਤਰ੍ਹਾਂ ਪਾਉਂਦੇ ਹੋ ਖਾਣੇ ‘ਚ ਨਮਕ? ਸਮੇਂ ਤੋਂ ਪਹਿਲਾਂ ਮੌਤ ਦਾ ਵਧੇਰੇ ਖਤਰਾ
ਨਿਊਯਾਰਕ– ਦੁਨੀਆ ਵਿਚ ਬਹੁਤ ਸਾਰੇ ਲੋਕ ਆਪਣੇ ਖਾਣੇ ਵਿਚ ਵਧੇਰੇ ਨਮਕ ਪਾ ਕੇ ਖਾਂਦੇ ਹਨ। ਜੇਕਰ ਤੁਸੀਂ ਵੀਂ ਅਜਿਹਾ ਕਰਦੇ ਹੋ ਤਾਂ ਸਾਵਧਾਨ ਹੋ ਜਾਓ।…
View More ਕੀ ਤੁਸੀਂ ਵੀ ਇਸੇ ਤਰ੍ਹਾਂ ਪਾਉਂਦੇ ਹੋ ਖਾਣੇ ‘ਚ ਨਮਕ? ਸਮੇਂ ਤੋਂ ਪਹਿਲਾਂ ਮੌਤ ਦਾ ਵਧੇਰੇ ਖਤਰਾਹੁਣ ਘਰ ਬੈਠਿਆਂ ਦਰਜ ਹੋਵੇਗੀ ਪੁਲਿਸ ਸ਼ਿਕਾਇਤ, ਪੰਜਾਬ ਵਾਸੀਆਂ ਨੂੰ ਮਿਲੀ ਵੱਡੀ ਸਹੂਲਤ
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਵਲੋਂ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ…
View More ਹੁਣ ਘਰ ਬੈਠਿਆਂ ਦਰਜ ਹੋਵੇਗੀ ਪੁਲਿਸ ਸ਼ਿਕਾਇਤ, ਪੰਜਾਬ ਵਾਸੀਆਂ ਨੂੰ ਮਿਲੀ ਵੱਡੀ ਸਹੂਲਤਸਿੱਧੂ ਮੂਸੇਵਾਲਾ ਕਤਲ ਕੇਸ ਦੀ ਨਹੀਂ ਹੋਵੇਗੀ CBI ਜਾਂਚ, ਸੁਪਰੀਮ ਕੋਰਟ ਵਲੋਂ ਕੇਸ ਨੂੰ ਸਿਆਸੀ ਰੰਗ ਨਾ ਦੇਣ ਦੀ ਸਲਾਹ
ਨਵੀਂ ਦਿੱਲੀ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਜਾਂਚ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ…
View More ਸਿੱਧੂ ਮੂਸੇਵਾਲਾ ਕਤਲ ਕੇਸ ਦੀ ਨਹੀਂ ਹੋਵੇਗੀ CBI ਜਾਂਚ, ਸੁਪਰੀਮ ਕੋਰਟ ਵਲੋਂ ਕੇਸ ਨੂੰ ਸਿਆਸੀ ਰੰਗ ਨਾ ਦੇਣ ਦੀ ਸਲਾਹ12ਵੀਂ ਪਾਸ ਨੌਜਵਾਨਾਂ ਲਈ ਰੇਲਵੇ ‘ਚ ਨੌਕਰੀ ਦਾ ਮੌਕਾ, ਮਿਲੇਗੀ ਇੰਨੀ ਤਨਖਾਹ
ਨਵੀਂ ਦਿੱਲੀ- ਰੇਲਵੇ ‘ਚ ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਪੱਛਮੀ ਮੱਧ ਰੇਲਵੇ ਨੇ ਵੱਖ-ਵੱਖ ਅਹੁਦਿਆਂ ‘ਤੇ ਭਰਤੀ ਲਈ ਅਰਜ਼ੀਆਂ ਮੰਗੀਆਂ…
View More 12ਵੀਂ ਪਾਸ ਨੌਜਵਾਨਾਂ ਲਈ ਰੇਲਵੇ ‘ਚ ਨੌਕਰੀ ਦਾ ਮੌਕਾ, ਮਿਲੇਗੀ ਇੰਨੀ ਤਨਖਾਹਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਪੰਜਾਬ CM ਭਗਵੰਤ ਮਾਨ
ਅੰਮ੍ਰਿਤਸਰ– ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਪਤਨੀ ਡਾ. ਗੁਰਪ੍ਰੀਤ ਕੌਰ,…
View More ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਪੰਜਾਬ CM ਭਗਵੰਤ ਮਾਨਕੀ ਏਲੀਅਨਜ਼ ਨਾਲ ਕਿਸੇ ਤਰੀਕੇ ਕੀਤੀ ਜਾ ਸਕਦੀ ਹੈ ਗੱਲ? ਵਿਗਿਆਨੀਆਂ ਕੀਤਾ ਇਹ ਦਾਅਵਾ
ਨਵੀਂ ਦਿੱਲੀ– ਏਲੀਅਨ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਸਾਲਾਂ ਤੋਂ ਜਾਰੀ ਹਨ, ਹਾਲਾਂਕਿ ਸਾਨੂੰ ਅਜੇ ਤੱਕ ਏਲੀਅਨ ਜੀਵਨ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਪਰ…
View More ਕੀ ਏਲੀਅਨਜ਼ ਨਾਲ ਕਿਸੇ ਤਰੀਕੇ ਕੀਤੀ ਜਾ ਸਕਦੀ ਹੈ ਗੱਲ? ਵਿਗਿਆਨੀਆਂ ਕੀਤਾ ਇਹ ਦਾਅਵਾਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ ਰਾਘਵ ਚੱਢਾ, ਸਰਕਾਰ ਨੂੰ ਜਨਹਿੱਤ ਮੁੱਦਿਆਂ ‘ਤੇ ਦੇਣਗੇ ਸਲਾਹ
ਚੰਡੀਗੜ੍ਹ– ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਨਵੀਂ ਐਡਵਾਇਜ਼ਰੀ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਹ ਕਮੇਟੀ ਜਨਹਿੱਤ ਦੇ ਮੁੱਦਿਆਂ ਉੱਤੇ…
View More ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ ਰਾਘਵ ਚੱਢਾ, ਸਰਕਾਰ ਨੂੰ ਜਨਹਿੱਤ ਮੁੱਦਿਆਂ ‘ਤੇ ਦੇਣਗੇ ਸਲਾਹ