ਨਵੀਂ ਦਿੱਲੀ- ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਨੇ ਵੱਡੀ ਉਪਲੱਬਧੀ ਹਾਸਲ ਕੀਤੀ ਹੈ। ਉਹ ਇੰਸਟਾਗ੍ਰਾਮ ‘ਤੇ 200 ਮਿਲੀਅਨ ਫਾਲੋਅਰਸ ਦਾ ਅੰਕੜਾ ਪਾਰ ਕਰਨ ਵਾਲੇ ਪਹਿਲੇ ਭਾਰਤੀ…
View More Instagram ‘ਤੇ ਕੋਹਲੀ ਦੇ 20 ਕਰੋੜ ਤੋਂ ਵਧੇਰੇ ਫਾਲੋਅਰਸ, ਇਕ ਪੋਸਟ ‘ਤੇ ਕੋਹਲੀ ਕਮਾਉਂਦੇ ਨੇ 5 ਕਰੋੜ ਰੁਪਏ!recentnews
RBI ਨੇ ਵਧਾਇਆ ਰੈਪੋ ਰੇਟ, ਮਹਿੰਗਾ ਹੋਇਆ Loan, ਵਧੇਗੀ ਤੁਹਾਡੀ EMI
ਨਵੀਂ ਦਿੱਲੀ- ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਮੋਨਿਟਰੀ ਪਾਲਿਸੀ ਕਮੇਟੀ ਦੀ ਬੈਠਕ ‘ਚ ਲਏ ਗਏ ਫ਼ੈਸਲੇ ਦੀ ਘੋਸ਼ਣਾ ਕਰ ਰਹੇ ਹਨ। ਗਵਰਨਰ ਸ਼ਕਤੀਕਾਂਤ ਦਾਸ ਨੇ…
View More RBI ਨੇ ਵਧਾਇਆ ਰੈਪੋ ਰੇਟ, ਮਹਿੰਗਾ ਹੋਇਆ Loan, ਵਧੇਗੀ ਤੁਹਾਡੀ EMIPUBG ਲਈ ਕਾਤਲ ਬਣੇ ਬੇਟੇ ਦੀ ਖੌਫਨਾਕ ਕਹਾਣੀ! 3 ਦਿਨ ਲਾਸ਼ ਨਾਲ ਰਹਿਣ ਤੋਂ ਬਾਅਦ ਪਿਤਾ ਨੂੰ ਕੀਤੀ ਵੀਡੀਓ ਕਾਲ
ਲਖਨਊ- ਲਖਨਊ ਵਿੱਚ ਇੱਕ ਨਾਬਾਲਗ ਲੜਕੇ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਕਿਉਂਕਿ ਮਾਂ ਨੇ PUBG ਗੇਮ ਖੇਡਣ ਤੋਂ ਮਨਾ ਕਰਦੀ ਸੀ। ਮੰਗਲਵਾਰ ਰਾਤ…
View More PUBG ਲਈ ਕਾਤਲ ਬਣੇ ਬੇਟੇ ਦੀ ਖੌਫਨਾਕ ਕਹਾਣੀ! 3 ਦਿਨ ਲਾਸ਼ ਨਾਲ ਰਹਿਣ ਤੋਂ ਬਾਅਦ ਪਿਤਾ ਨੂੰ ਕੀਤੀ ਵੀਡੀਓ ਕਾਲਅਲਵਿਦਾ ਸਿੱਧੂ ਮੂਸੇਵਾਲਾ: ਮਾਨਸਾ ਦੀ ਅਨਾਜ ਮੰਡੀ ਵਿਖੇ ਭੋਗ ਸਮਾਗਮ, ਵੱਡੀ ਗਿਣਤੀ ‘ਚ ਪਹੁੰਚੇ ਸਰੋਤੇ
ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਸ਼ੁਰੂ ਹੋ ਗਈ ਹੈ। ਮਾਨਸਾ ਦੀ ਅਨਾਜ ਮੰਡੀ ਵਿੱਚ ਵੱਡੀ ਗਿਣਤੀ ਵਿੱਚ ਮੂਸੇਵਾਲਾ ਦੇ ਪ੍ਰਸ਼ੰਸਕ ਪਹੁੰਚ ਰਹੇ…
View More ਅਲਵਿਦਾ ਸਿੱਧੂ ਮੂਸੇਵਾਲਾ: ਮਾਨਸਾ ਦੀ ਅਨਾਜ ਮੰਡੀ ਵਿਖੇ ਭੋਗ ਸਮਾਗਮ, ਵੱਡੀ ਗਿਣਤੀ ‘ਚ ਪਹੁੰਚੇ ਸਰੋਤੇਬਿਕਰਮ ਮਜੀਠੀਆ ਨੂੰ ਜੇਲ੍ਹ ‘ਚ ਖਤਰਾ! ਪਤਨੀ ਗਨੀਵ ਨੇ ਪੰਜਾਬ ਰਾਜਪਾਲ ਤੇ DGP ਨੂੰ ਲਿਖੀ ਚਿੱਠੀ
ਚੰਡੀਗੜ੍ਹ- ਪੰਜਾਬ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਤੋਂ ਵਿਧਾਇਕ ਗਨੀਵ ਕੌਰ ਨੇ ਸੂਬੇ ਦੇ ਰਾਜਪਾਲ ਅਤੇ ਡੀਜੀਪੀ ਨੂੰ ਸੱਤ ਪੰਨਿਆਂ ਦੀ ਚਿੱਠੀ ਲਿਖ ਕੇ ਕਿਹਾ…
View More ਬਿਕਰਮ ਮਜੀਠੀਆ ਨੂੰ ਜੇਲ੍ਹ ‘ਚ ਖਤਰਾ! ਪਤਨੀ ਗਨੀਵ ਨੇ ਪੰਜਾਬ ਰਾਜਪਾਲ ਤੇ DGP ਨੂੰ ਲਿਖੀ ਚਿੱਠੀਭਾਰਤੀ ਕ੍ਰਿਕਟਰ ਨਮਨ ਓਝਾ ਦੇ ਪਿਤਾ ਗ੍ਰਿਫਤਾਰ, ਕਰੋੜਾਂ ਦੀ ਧੋਖਾਧੜੀ ਦਾ ਦੋਸ਼
ਨਵੀਂ ਦਿੱਲੀ- ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਨਮਨ ਓਝਾ ਲਈ ਇੱਕ ਬੁਰੀ ਖਬਰ ਸਾਹਮਣੇ ਆਈ ਹੈ। ਉਸ ਦੇ ਪਿਤਾ ਵਿਨੇ ਓਝਾ ਨੂੰ ਪੁਲਿਸ ਨੇ ਗ੍ਰਿਫਤਾਰ…
View More ਭਾਰਤੀ ਕ੍ਰਿਕਟਰ ਨਮਨ ਓਝਾ ਦੇ ਪਿਤਾ ਗ੍ਰਿਫਤਾਰ, ਕਰੋੜਾਂ ਦੀ ਧੋਖਾਧੜੀ ਦਾ ਦੋਸ਼ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਹੁਣ ਤੱਕ 8 ਲੋਕ ਗ੍ਰਿਫਤਾਰ, SIT ਨੇ 4 ਸ਼ੂਟਰਾਂ ਦੀ ਕੀਤੀ ਪਛਾਣ
ਮਾਨਸਾ– ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐੱਸਆਈਟੀ ਨੇ ਇਸ ਮਾਮਲੇ ਵਿੱਚ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ…
View More ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਹੁਣ ਤੱਕ 8 ਲੋਕ ਗ੍ਰਿਫਤਾਰ, SIT ਨੇ 4 ਸ਼ੂਟਰਾਂ ਦੀ ਕੀਤੀ ਪਛਾਣਪ੍ਰਕਾਸ਼ ਸਿੰਘ ਬਾਦਲ PGI ‘ਚ ਦਾਖ਼ਲ, ਛਾਤੀ ਤੇ ਪੇਟ ‘ਚ ਦਰਦ ਦੀ ਸੀ ਸ਼ਿਕਾਇਤ
ਚੰਡੀਗੜ੍ਹ– ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 94 ਸਾਲਾ ਬਾਦਲ ਨੂੰ ਸੋਮਵਾਰ ਦੇਰ ਸ਼ਾਮ ਛਾਤੀ…
View More ਪ੍ਰਕਾਸ਼ ਸਿੰਘ ਬਾਦਲ PGI ‘ਚ ਦਾਖ਼ਲ, ਛਾਤੀ ਤੇ ਪੇਟ ‘ਚ ਦਰਦ ਦੀ ਸੀ ਸ਼ਿਕਾਇਤBoyfriend ਪਿੱਠ ਪਿੱਛੇ ਕਰ ਰਿਹਾ ਸੀ ਅਜਿਹਾ ਕਾਰਾ, Smart Watch ਨੇ ਖੋਲੀ ਪੋਲ
ਨਵੀਂ ਦਿੱਲੀ- ਇਕ ਕੁੜੀ ਨੇ ਸੋਸ਼ਲ ਮੀਡੀਆ ‘ਤੇ ਆਪਣੇ ਬੁਆਏਫ੍ਰੈਂਡ ਦੀ ਧੋਖਾਧੜੀ ਦਾ ਪਰਦਾਫਾਸ਼ ਕੀਤਾ। ਉਸ ਨੇ ਦੱਸਿਆ ਕਿ ਕਿਵੇਂ ਉਸ ਦਾ ਬੁਆਏਫ੍ਰੈਂਡ ਦੂਜੀਆਂ ਕੁੜੀਆਂ…
View More Boyfriend ਪਿੱਠ ਪਿੱਛੇ ਕਰ ਰਿਹਾ ਸੀ ਅਜਿਹਾ ਕਾਰਾ, Smart Watch ਨੇ ਖੋਲੀ ਪੋਲRBI ਦੇ ਐਲਾਨ ਤੋਂ ਪਹਿਲਾਂ ਹੀ ਮਹਿੰਗਾ ਹੋਣ ਲੱਗਾ Loan! ਅੱਜ ਤੋਂ ਇਨ੍ਹਾਂ 3 ਬੈਂਕਾਂ ਨੇ ਵਧਾ ਦਿੱਤੀਆਂ ਵਿਆਜ ਦਰਾਂ
ਨਵੀਂ ਦਿੱਲੀ- ਸਸਤੇ ਕਰਜ਼ਿਆਂ ਦਾ ਦੌਰ ਹੁਣ ਖਤਮ ਹੋ ਗਿਆ ਹੈ ਅਤੇ ਬੈਂਕ ਲਗਾਤਾਰ ਵਿਆਜ ਦਰਾਂ ਵਧਾ ਰਹੇ ਹਨ। ਮਈ ਮਹੀਨੇ ਵਿੱਚ ਆਰਬੀਆਈ ਦੀ ਐਮਰਜੈਂਸੀ…
View More RBI ਦੇ ਐਲਾਨ ਤੋਂ ਪਹਿਲਾਂ ਹੀ ਮਹਿੰਗਾ ਹੋਣ ਲੱਗਾ Loan! ਅੱਜ ਤੋਂ ਇਨ੍ਹਾਂ 3 ਬੈਂਕਾਂ ਨੇ ਵਧਾ ਦਿੱਤੀਆਂ ਵਿਆਜ ਦਰਾਂ