ਚੰਡੀਗੜ੍ਹ : ਅੱਜ ਮਾਨ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਹੋਵੇਗੀ। ਇਸ ਵਾਰ ਸਰਕਾਰ ਵਿੱਤੀ ਸਥਿਤੀ ਨੂੰ ਦੇਖਦੇ ਹੋਏ ਵੱਡੇ ਫੈਸਲੇ ਲੈਣ ਦੀ ਤਿਆਰੀ ਕਰ ਰਹੀ…
View More ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ: ਵਿਧਾਇਕਾਂ ਦੀ ਪੈਨਸ਼ਨ ਤੇ ਟੈਕਸ ‘ਤੇ ਫੈਸਲਾ ਲੈ ਸਕਦੀ ਹੈ ਮਾਨ ਸਰਕਾਰrecentnews
ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਲਾਰੈਂਸ ਬਿਸ਼ਨੋਈ ਦੇ 3 ਸਾਥੀ ਗ੍ਰਿਫਤਾਰ
ਬਠਿੰਡਾ : ਬਠਿੰਡਾ ਵਿੱਚ ਏ.ਜੀ.ਟੀ.ਐਫ. (AGTF) ਨੂੰ ਵੱਡੀ ਸਫਲਤਾ ਮਿਲੀ ਹੈ। AGTF ਨੇ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਿੰਨੋਂ ਮੁਲਜ਼ਮ ਮੁਕਤਸਰ ਜ਼ਿਲ੍ਹੇ…
View More ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਲਾਰੈਂਸ ਬਿਸ਼ਨੋਈ ਦੇ 3 ਸਾਥੀ ਗ੍ਰਿਫਤਾਰਪੰਜਾਬ ਸਰਕਾਰ ਨੇ ਇਤਿਹਾਸ ਨਾਲ ਜੁੜੀਆਂ ਵਿਵਾਦਿਤ ਕਿਤਾਬਾਂ ਦੀ ਵਿਕਰੀ ‘ਤੇ ਲਾਈ ਪਾਬੰਦੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ 12ਵੀਂ ਦੀਆਂ ਤਿੰਨ ਵਿਵਾਦਿਤ ਇਤਿਹਾਸ ਦੀਆਂ ਕਿਤਾਬਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਿਤਾਬਾਂ ਸੂਬੇ ਦੇ ਸਕੂਲਾਂ ਵਿੱਚ…
View More ਪੰਜਾਬ ਸਰਕਾਰ ਨੇ ਇਤਿਹਾਸ ਨਾਲ ਜੁੜੀਆਂ ਵਿਵਾਦਿਤ ਕਿਤਾਬਾਂ ਦੀ ਵਿਕਰੀ ‘ਤੇ ਲਾਈ ਪਾਬੰਦੀ‘ਇੱਕ ਵਿਧਾਇਕ ਇੱਕ ਪੈਨਸ਼ਨ’ ਤੋਂ ਬਾਅਦ ਮਾਨ ਸਰਕਾਰ ਵਿਧਾਇਕਾਂ ਨੂੰ ਦੇਣ ਜਾ ਰਹੀ ਹੈ ਇੱਕ ਹੋਰ ਵੱਡਾ ਝਟਕਾ
ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਸੂਬੇ ਦੇ ਵਿਧਾਇਕਾਂ ਨੂੰ ਇੱਕ ਹੋਰ ਝਟਕਾ ਦੇਣ ਦੀ ਤਿਆਰੀ ਵਿੱਚ ਹੈ। ਜਾਣਕਾਰੀ ਮੁਤਾਬਕ ਸਰਕਾਰ ਹੁਣ ਵਿਧਾਇਕਾਂ ਦੀ ਆਮਦਨ ‘ਤੇ…
View More ‘ਇੱਕ ਵਿਧਾਇਕ ਇੱਕ ਪੈਨਸ਼ਨ’ ਤੋਂ ਬਾਅਦ ਮਾਨ ਸਰਕਾਰ ਵਿਧਾਇਕਾਂ ਨੂੰ ਦੇਣ ਜਾ ਰਹੀ ਹੈ ਇੱਕ ਹੋਰ ਵੱਡਾ ਝਟਕਾਪਟਿਆਲਾ ਹਿੰਸਾ ਦਾ ਮਾਸਟਰਮਾਈਂਡ ਬਰਜਿੰਦਰ ਸਿੰਘ ਪਰਵਾਨਾ ਗ੍ਰਿਫਤਾਰ, ਅੱਜ ਅਦਾਲਤ ‘ਚ ਪੇਸ਼ ਕਰੇਗੀ ਪੁਲਿਸ
ਚੰਡੀਗੜ੍ਹ : ਪੰਜਾਬ ਵਿੱਚ ਪਟਿਆਲਾ ਹਿੰਸਾ ਦੇ ਮਾਸਟਰਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼…
View More ਪਟਿਆਲਾ ਹਿੰਸਾ ਦਾ ਮਾਸਟਰਮਾਈਂਡ ਬਰਜਿੰਦਰ ਸਿੰਘ ਪਰਵਾਨਾ ਗ੍ਰਿਫਤਾਰ, ਅੱਜ ਅਦਾਲਤ ‘ਚ ਪੇਸ਼ ਕਰੇਗੀ ਪੁਲਿਸਮਈ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਵੱਡਾ ਝਟਕਾ,ਕਮਰਸ਼ਿਅਲ LPG ਸਿਲੰਡਰ ਦੀ ਕੀਮਤਾਂ ‘ਚ ਹੋਇਆ ਵਾਧਾ
ਨਵੀਂ ਦਿੱਲੀ : ਮਈ ਦੇ ਪਹਿਲੇ ਦਿਨ ਆਮ ਜਨਤਾ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਾ ਹੈ। ਤੇਲ ਕੰਪਨੀਆਂ ਨੇ ਐਲਪੀਜੀ ਗੈਸ ਦੀ ਕੀਮਤ…
View More ਮਈ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਵੱਡਾ ਝਟਕਾ,ਕਮਰਸ਼ਿਅਲ LPG ਸਿਲੰਡਰ ਦੀ ਕੀਮਤਾਂ ‘ਚ ਹੋਇਆ ਵਾਧਾ20 ਮਈ ਤੋਂ ਕਿਸਾਨ ਕਰ ਸਕਦੇ ਨਾਲ ਝੋਨੇ ਦੀ ਸਿੱਧੀ ਬਿਜਾਈ, CM ਮਾਨ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ- ਪੰਜਾਬ ਵਿਚ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕੇਗੀ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ…
View More 20 ਮਈ ਤੋਂ ਕਿਸਾਨ ਕਰ ਸਕਦੇ ਨਾਲ ਝੋਨੇ ਦੀ ਸਿੱਧੀ ਬਿਜਾਈ, CM ਮਾਨ ਨੇ ਕੀਤਾ ਵੱਡਾ ਐਲਾਨJacqueline Fernandezs ਖਿਲਾਫ ED ਦੀ ਵੱਡੀ ਕਾਰਵਾਈ, ਅਟੈਚ ਕੀਤੀ 7.27 ਕਰੋੜ ਦੀ ਜਾਇਦਾਦ
ਮੁੰਬਈ– ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਵੱਡੀ ਮੁਸੀਬਤ ’ਚ ਫੱਸ ਗਈ ਹੈ। ਈ. ਡੀ. ਨੇ ਜ਼ਬਰਨ ਵਸੂਲੀ ਕੇਸ ’ਚ ਜੈਕਲੀਨ ਫਰਨਾਂਡੀਜ਼ ਖ਼ਿਲਾਫ਼ ਵੱਡਾ ਐਕਸ਼ਨ ਲਿਆ ਹੈ।…
View More Jacqueline Fernandezs ਖਿਲਾਫ ED ਦੀ ਵੱਡੀ ਕਾਰਵਾਈ, ਅਟੈਚ ਕੀਤੀ 7.27 ਕਰੋੜ ਦੀ ਜਾਇਦਾਦਚਾਰ ਸਾਲ ਬੱਚੀ ਦੀ ਛਾਤੀ ‘ਚ ਫਸਿਆ ਰਿਹਾ ਸਿੱਕਾ! ਅਚਾਨਕ ਸਿਹਤ ਵਿਗੜਨ ‘ਤੇ ਲੱਗਿਆ ਪਤਾ
ਪਟਨਾ- ਬਿਹਾਰ ਦੇ ਬੇਤੀਆ ਵਿਚ ਸਾਲਾਂ ਪਹਿਲਾਂ ਇਕ ਬੱਚੀ ਨੇ ਖੇਡ-ਖੇਡ ਵਿਚ ਸਿੱਕਾ ਨਿਗਲ ਲਿਆ ਸੀ। ਉਸ ਵੇਲੇ ਤਾਂ ਉਸ ਨੂੰ ਕੁਝ ਨਹੀਂ ਹੋਇਆ ਪਰ…
View More ਚਾਰ ਸਾਲ ਬੱਚੀ ਦੀ ਛਾਤੀ ‘ਚ ਫਸਿਆ ਰਿਹਾ ਸਿੱਕਾ! ਅਚਾਨਕ ਸਿਹਤ ਵਿਗੜਨ ‘ਤੇ ਲੱਗਿਆ ਪਤਾਪਟਿਆਲਾ ਹਿੰਸਾ: ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਧਾਰਾ 144 ਲਾਗੂ ਕਰਨ ਦੀ ਸਿਫਾਰਸ਼
ਪਟਿਆਲਾ- ਪਟਿਆਲਾ ਤੋਂ ਬਾਅਦ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ…
View More ਪਟਿਆਲਾ ਹਿੰਸਾ: ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਧਾਰਾ 144 ਲਾਗੂ ਕਰਨ ਦੀ ਸਿਫਾਰਸ਼