ਨਵੀਂ ਦਿੱਲੀ : ਦੁਨੀਆ ਦੀ ਸਭ ਤੋਂ ਬਜ਼ੁਰਗ ਵਿਅਕਤੀ ਵਜੋਂ ਪ੍ਰਮਾਣਿਤ ਇਕ ਜਾਪਾਨੀ ਔਰਤ ਦੀ 119 ਸਾਲ ਦੀ ਉਮਰ ਵਿਚ ਮੌਤ ਹੋ ਗਈ।ਅਧਿਕਾਰੀਆਂ ਨੇ ਸੋਮਵਾਰ…
View More ਦੁਨੀਆ ਦੀ ਸਭ ਤੋਂ ਬਜ਼ੁਰਗ ਵਿਅਕਤੀ ਦਾ 119 ਸਾਲ ਦੀ ਉਮਰ ‘ਚ ਦੇਹਾਂਤrecentnews
66 ਸਾਲਾ ਸਾਬਕਾ ਕ੍ਰਿਕੇਟਰ ਦੂਜੀ ਵਾਰ ਚੜੇਗਾ ‘ਘੋੜੀ’, ਲਾੜੀ ਬਣੇਗੀ 28 ਸਾਲ ਛੋਟੀ ਬੁਲਬੁਲ
ਨਵੀਂ ਦਿੱਲੀ- ਭਾਰਤ ਦੇ ਸਾਬਕਾ ਸਲਾਮੀ ਬੱਲੇਬਾਜ਼ ਅਰੁਣ ਲਾਲ ਦੂਜੀ ਵਾਰ ਲਾੜਾ ਬਣਨ ਜਾ ਰਹੇ ਹਨ। ਉਹ 66 ਸਾਲ ਦੀ ਉਮਰ ਵਿੱਚ ਦੂਜਾ ਵਿਆਹ ਕਰਨਗੇ।…
View More 66 ਸਾਲਾ ਸਾਬਕਾ ਕ੍ਰਿਕੇਟਰ ਦੂਜੀ ਵਾਰ ਚੜੇਗਾ ‘ਘੋੜੀ’, ਲਾੜੀ ਬਣੇਗੀ 28 ਸਾਲ ਛੋਟੀ ਬੁਲਬੁਲਚੇਨਈ ਦੇ ਇਸ ਖਿਡਾਰੀ ਦੀ ਪ੍ਰੀ-ਵੈਡਿੰਗ ਪਾਰਟੀ ‘ਚ ਧੋਨੀ ਤੇ ਬ੍ਰਾਵੋ ਨੇ ਕੀਤੀ ਖੂਬ ਮਸਤੀ
ਨਵੀਂ ਦਿੱਲੀ- ਚੇਨਈ ਸੁਪਰ ਕਿੰਗਜ਼ (CSK) ਦੇ ਬੱਲੇਬਾਜ਼ ਡੇਵੋਨ ਕੋਨਵੇ ਨੇ ਹਾਲ ਹੀ ਵਿੱਚ ਆਈਪੀਐਲ ਸੀਜ਼ਨ ਦੇ ਮੱਧ ਵਿੱਚ ਟੀਮ ਦੇ ਖਿਡਾਰੀਆਂ ਨਾਲ ਆਪਣੀ ਪ੍ਰੀ-ਵੈਡਿੰਗ…
View More ਚੇਨਈ ਦੇ ਇਸ ਖਿਡਾਰੀ ਦੀ ਪ੍ਰੀ-ਵੈਡਿੰਗ ਪਾਰਟੀ ‘ਚ ਧੋਨੀ ਤੇ ਬ੍ਰਾਵੋ ਨੇ ਕੀਤੀ ਖੂਬ ਮਸਤੀਨਜਾਇਜ਼ ਮਾਈਨਿੰਗ ਖਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ, ਜਾਰੀ ਕੀਤਾ ਟੋਲ ਫ੍ਰੀ ਨੰਬਰ
ਚੰਡੀਗੜ੍ਹ : ਭ੍ਰਿਸ਼ਟਾਚਾਰ ਖਿਲਾਫ ਟੋਲ ਫਰੀ ਨੰਬਰ ਜਾਰੀ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਜ਼ਾਇਜ ਮਾਈਨਿੰਗ ਵਿਰੁੱਧ ਵੀ ਐਕਸ਼ਨ ਵਿੱਚ ਆਈ ਹੈ। ਇਸ ਦੌਰਾਨ…
View More ਨਜਾਇਜ਼ ਮਾਈਨਿੰਗ ਖਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ, ਜਾਰੀ ਕੀਤਾ ਟੋਲ ਫ੍ਰੀ ਨੰਬਰCM ਮਾਨ ਨੇ ਕੀਤਾ ਡਾ. ਭੀਮ ਰਾਓ ਅੰਬੇਡਕਰ School Of Excellence ਕਾਲਕਾਜੀ ਦਾ ਦੌਰਾ
ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਦਿਨਾਂ ਦਿੱਲੀ ਦੌਰੇ ਉੱਤੇ ਹਨ। ਇਸ ਦੌਰਾਨ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ…
View More CM ਮਾਨ ਨੇ ਕੀਤਾ ਡਾ. ਭੀਮ ਰਾਓ ਅੰਬੇਡਕਰ School Of Excellence ਕਾਲਕਾਜੀ ਦਾ ਦੌਰਾਪੰਜਾਬ ਸਰਕਾਰ ਵਲੋਂ IAS ਅਧਿਕਾਰੀਆਂ ਦਾ ਤਬਾਦਲਾ, ਦੇਖੋ ਸੂਚੀ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 2 ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਦੇਖੋ ਸੂਚੀ
View More ਪੰਜਾਬ ਸਰਕਾਰ ਵਲੋਂ IAS ਅਧਿਕਾਰੀਆਂ ਦਾ ਤਬਾਦਲਾ, ਦੇਖੋ ਸੂਚੀਕਿਸਾਨਾਂ ‘ਤੇ ਮਹਿੰਗਾਈ ਦੀ ਮਾਰ: DAP ਖਾਦ ਦੀ ਕੀਮਤ 150 ਰੁਪਏ ਵਧੀ, ਭੜਕੀਆਂ ਕਿਸਾਨ ਯੂਨੀਅਨਾਂ
ਚੰਡੀਗੜ੍ਹ- ਪੰਜਾਬ ਵਿੱਚ ਕਿਸਾਨ ਮਹਿੰਗਾਈ ਦੀ ਮਾਰ ਹੇਠ ਹਨ। ਕੇਂਦਰ ਸਰਕਾਰ ਨੇ ਡੀਏਪੀ ਖਾਦ ਦੇ ਰੇਟ ਵਧਾ ਦਿੱਤੇ ਹਨ। ਅਗਲੇ ਸੀਜ਼ਨ ਤੋਂ ਕਿਸਾਨਾਂ ਨੂੰ ਡੀਏਪੀ…
View More ਕਿਸਾਨਾਂ ‘ਤੇ ਮਹਿੰਗਾਈ ਦੀ ਮਾਰ: DAP ਖਾਦ ਦੀ ਕੀਮਤ 150 ਰੁਪਏ ਵਧੀ, ਭੜਕੀਆਂ ਕਿਸਾਨ ਯੂਨੀਅਨਾਂਫੁੱਲ ਸਪੀਡ ‘ਚ ਕੋਰੋਨਾ ਲਹਿਰ, ਇਕ ਹਫਤੇ ‘ਚ ਦੁੱਗਣੇ ਹੋਏ ਮਰੀਜ਼, 12 ਸੂਬਿਆਂ ‘ਚ ਲਗਾਤਾਰ ਵਧ ਰਹੇ ਮਾਮਲੇ
ਨਵੀਂ ਦਿੱਲੀ- ਕੋਰੋਨਾ ਵਾਇਰਸ ਇੱਕ ਵਾਰ ਫਿਰ ਜ਼ੋਰ ਫੜਦਾ ਨਜ਼ਰ ਆ ਰਿਹਾ ਹੈ। ਪਿਛਲੇ ਇੱਕ ਹਫ਼ਤੇ ਵਿੱਚ ਕੋਰੋਨਾ ਦੇ ਮਾਮਲੇ ਦੁੱਗਣੇ ਹੋ ਗਏ ਹਨ। ਦੇਸ਼…
View More ਫੁੱਲ ਸਪੀਡ ‘ਚ ਕੋਰੋਨਾ ਲਹਿਰ, ਇਕ ਹਫਤੇ ‘ਚ ਦੁੱਗਣੇ ਹੋਏ ਮਰੀਜ਼, 12 ਸੂਬਿਆਂ ‘ਚ ਲਗਾਤਾਰ ਵਧ ਰਹੇ ਮਾਮਲੇਅਟਾਰੀ ਵਾਘਾ ਸਰਹੱਦ ਤੋਂ ਕਸਟਮ ਵਿਭਾਗ ਨੂੰ ਮਿਲੀ ਵੱਡੀ ਕਾਮਯਾਬੀ, 102 ਕਿੱਲੋ ਹੈਰੋਇਨ ਬਰਾਮਦ
ਅੰਮ੍ਰਿਤਸਰ: ਕਸਟਮ ਅਧਿਕਾਰੀਆਂ ਨੇ 700 ਕਰੋੜ ਰੁਪਏ ਮੁੱਲ ਦੀ 102 ਕਿੱਲੋ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਹੈਰੋਇਨ ਕਸਟਮ ਅਧਿਕਾਰੀਆਂ ਨੇ…
View More ਅਟਾਰੀ ਵਾਘਾ ਸਰਹੱਦ ਤੋਂ ਕਸਟਮ ਵਿਭਾਗ ਨੂੰ ਮਿਲੀ ਵੱਡੀ ਕਾਮਯਾਬੀ, 102 ਕਿੱਲੋ ਹੈਰੋਇਨ ਬਰਾਮਦCM ਭਗਵੰਤ ਮਾਨ ਦਿੱਲੀ ਰਵਾਨਾ, ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਤੋਂ ਦਿੱਲੀ ਦੌਰੇ ਲਈ ਰਵਾਨਾ ਹੋ ਗਏ ਹਨ। ਇਸ 2 ਦਿਨਾਂ ਦੌਰੇ ਵਿੱਚ ਉਹ ਦਿੱਲੀ ਦੇ ਸਰਕਾਰੀ ਸਕੂਲਾਂ…
View More CM ਭਗਵੰਤ ਮਾਨ ਦਿੱਲੀ ਰਵਾਨਾ, ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ