ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਹਾਈਕਮਾਨ ਵੱਲੋਂ ਗਿੱਦੜਬਾਹਾ ਤੋਂ ਵਿਧਾਇਕ…
View More ਕਾਂਗਰਸ ਨੇ ਸਿੱਧੂ ਦਾ ਲੱਭਿਆ ਬਦਲ, ਇਸ ਆਗੂ ਨੂੰ ਮਿਲੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਦੀ ਜ਼ਿੰਮੇਦਾਰੀrecentnews
ਕੋਰੋਨਾ: XE ਵੇਰੀਐਂਟ ਨੇ ਵਧਾਈ ਚਿੰਤਾ, ਮੁੰਬਈ ‘ਚ ਮਿਲਿਆ ਦੂਜਾ ਮਾਮਲਾ
ਮੁੰਬਈ- ਹੁਣ ਮੁੰਬਈ ‘ਚ Omicron ਦੇ ਸਬ-ਵੇਰੀਐਂਟ XE ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (BMC) ਨੇ ਪੁਸ਼ਟੀ ਕੀਤੀ ਹੈ ਕਿ ਹੁਣ…
View More ਕੋਰੋਨਾ: XE ਵੇਰੀਐਂਟ ਨੇ ਵਧਾਈ ਚਿੰਤਾ, ਮੁੰਬਈ ‘ਚ ਮਿਲਿਆ ਦੂਜਾ ਮਾਮਲਾਐਡਵੋਕੇਟ ਜਨਰਲ ਦੀ ਰਾਏ ਲੈਣ ਤੋਂ ਬਾਅਦ ਦਿੱਤੀ ਗਈ ਸੀ ਰਾਮ ਰਹੀਮ ਨੂੰ ਫਰਲੋ
ਚੰਡੀਗੜ੍ਹ- ਗੁਰਮੀਤ ਰਾਮ ਰਹੀਮ ਨੂੰ ਤਿੰਨ ਹਫ਼ਤੇ ਦੀ ਫਰਲੋ ਦੇਣ ਦੇ ਮਾਮਲੇ ਵਿਚ ਆਏ ਹਾਈ ਕੋਰਟ ਦੇ ਵਿਸਤ੍ਰਿਤ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਡੇਰਾ…
View More ਐਡਵੋਕੇਟ ਜਨਰਲ ਦੀ ਰਾਏ ਲੈਣ ਤੋਂ ਬਾਅਦ ਦਿੱਤੀ ਗਈ ਸੀ ਰਾਮ ਰਹੀਮ ਨੂੰ ਫਰਲੋਪ੍ਰੇਮ ਸਬੰਧਾਂ ‘ਚ ਅੜਿੱਕਾ ਬਣਿਆ ਭਰਾ, ਭੈਣ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਖਤਰਨਾਕ ਸਾਜ਼ਿਸ਼
ਲਖਨਊ- ਉੱਤਰ ਪ੍ਰਦੇਸ਼ ਦੇ ਗੋਰਖਪੁਰ ‘ਚ ਇਕ ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਭਰਾ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਦਰਅਸਲ, ਲੜਕੀ ਦਾ ਭਰਾ…
View More ਪ੍ਰੇਮ ਸਬੰਧਾਂ ‘ਚ ਅੜਿੱਕਾ ਬਣਿਆ ਭਰਾ, ਭੈਣ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਖਤਰਨਾਕ ਸਾਜ਼ਿਸ਼ਕੇਜਰੀਵਾਲ ਦੀ ਐਡਿਟਿਡ ਵੀਡੀਓ ਸਬੰਧੀ ਦਿੱਲੀ ‘ਚ ਭਾਜਪਾ ਬੁਲਾਰੇ ਦੇ ਘਰ ‘ਤੇ ਪੰਜਾਬ ਪੁਲਿਸ ਦਾ ਛਾਪਾ
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫਰਜ਼ੀ ਐਡਿਟ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ…
View More ਕੇਜਰੀਵਾਲ ਦੀ ਐਡਿਟਿਡ ਵੀਡੀਓ ਸਬੰਧੀ ਦਿੱਲੀ ‘ਚ ਭਾਜਪਾ ਬੁਲਾਰੇ ਦੇ ਘਰ ‘ਤੇ ਪੰਜਾਬ ਪੁਲਿਸ ਦਾ ਛਾਪਾਭਾਰਤ-ਪਾਕਿ ਸਰਹੱਦ ‘ਤੇ ਸੁਰੱਖਿਆ ਏਜੰਸੀਆਂ ਸਵਦੇਸ਼ੀ ਐਂਟੀ ਡਰੋਨ ਤਕਨੀਕ ਨਾਲ ਹੋਣਗੀਆਂ ਲੈਸ
ਨਵੀਂ ਦਿੱਲੀ- ਪਾਕਿਸਤਾਨ ਵੱਲੋਂ ਭਾਰਤ ਨੂੰ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦੀਆਂ ਨਾਪਾਕ ਗਤੀਵਿਧੀਆਂ ‘ਤੇ ਜਲਦ ਹੀ ਕਾਬੂ ਪਾਇਆ ਜਾ ਰਿਹਾ…
View More ਭਾਰਤ-ਪਾਕਿ ਸਰਹੱਦ ‘ਤੇ ਸੁਰੱਖਿਆ ਏਜੰਸੀਆਂ ਸਵਦੇਸ਼ੀ ਐਂਟੀ ਡਰੋਨ ਤਕਨੀਕ ਨਾਲ ਹੋਣਗੀਆਂ ਲੈਸਸਰਹੱਦੀ ਸੁਰੱਖਿਆ ਮਾਮਲੇ ਉੱਤੇ ਪੰਜਾਬ CM ਭਗਵੰਤ ਮਾਨ ਦੀ ਅਹਿਮ ਪ੍ਰੈੱਸ ਕਾਨਫਰੰਸ
ਚੰਡੀਗੜ੍ਹ- ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਰਹੱਦੀ ਸੁਰੱਖਿਆ ਦੇ ਮੁੱਦੇ ਉੱਤੇ ਖਾਸ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੇ…
View More ਸਰਹੱਦੀ ਸੁਰੱਖਿਆ ਮਾਮਲੇ ਉੱਤੇ ਪੰਜਾਬ CM ਭਗਵੰਤ ਮਾਨ ਦੀ ਅਹਿਮ ਪ੍ਰੈੱਸ ਕਾਨਫਰੰਸਕੋਰੋਨਾ ਵੈਕਸੀਨ ਦੇ ਰੇਟ ਘਟੇ, 600 ਦੀ ਬਜਾਏ ਹੁਣ 225 ਰੁਪਏ ਦਾ ਮਿਲੇਗਾ ਟੀਕਾ!
ਨਵੀਂ ਦਿੱਲੀ- ਕੋਵੀਸ਼ੀਲਡ ਵੈਕਸੀਨ ਦੀ ਲਾਗਤ ਅੱਧੇ ਤੋਂ ਵੱਧ ਘਟਾਈ ਗਈ ਹੈ। ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਸੀਈਓ ਅਦਾਰ ਪੂਨਾਵਾਲਾ ਦਾ ਕਹਿਣਾ ਹੈ ਕਿ ਸੀਰਮ…
View More ਕੋਰੋਨਾ ਵੈਕਸੀਨ ਦੇ ਰੇਟ ਘਟੇ, 600 ਦੀ ਬਜਾਏ ਹੁਣ 225 ਰੁਪਏ ਦਾ ਮਿਲੇਗਾ ਟੀਕਾ!ਸਕੂਲਾਂ ਦੀਆਂ ਵਧੀਆਂ ਫੀਸਾਂ ਉੱਤੇ ਸਖਤੀ ਦੀ ਤਿਆਰੀ ‘ਚ ਮਾਨ ਸਰਕਾਰ, 419 ਸਕੂਲਾਂ ਦੀ ਹੋਵੇਗੀ ਜਾਂਚ
ਚੰਡੀਗੜ੍ਹ- ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸ ਨਾ ਵਧਾਉਣ ਦੇ ਆਦੇਸ਼ ਦਿੱਤੇ ਸਨ। ਸੋਮਵਾਰ ਤੋਂ ਸੀਐਮ ਦੇ ਹੁਕਮਾਂ ਉਤੇ ਜ਼ਿਲ੍ਹਾ ਸਿੱਖਿਆ…
View More ਸਕੂਲਾਂ ਦੀਆਂ ਵਧੀਆਂ ਫੀਸਾਂ ਉੱਤੇ ਸਖਤੀ ਦੀ ਤਿਆਰੀ ‘ਚ ਮਾਨ ਸਰਕਾਰ, 419 ਸਕੂਲਾਂ ਦੀ ਹੋਵੇਗੀ ਜਾਂਚ‘ਅਸੀਂ ਮਾਇਆਵਤੀ ਨਾਲ ਗਠਜੋੜ ਲਈ ਕਿਹਾ ਸੀ, ਉਨ੍ਹਾਂ ਨੇ ਗੱਲ ਤੱਕ ਨਹੀਂ ਕੀਤੀ’
ਨਵੀਂ ਦਿੱਲੀ : ਯੂਪੀ ਚੋਣਾਂ (UP Elections) ‘ਚ ਕਰਾਰੀ ਹਾਰ (A crushing defeat) ਤੋਂ ਬਾਅਦ ਰਾਹੁਲ ਗਾਂਧੀ (Rahul Gandhi) ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ…
View More ‘ਅਸੀਂ ਮਾਇਆਵਤੀ ਨਾਲ ਗਠਜੋੜ ਲਈ ਕਿਹਾ ਸੀ, ਉਨ੍ਹਾਂ ਨੇ ਗੱਲ ਤੱਕ ਨਹੀਂ ਕੀਤੀ’