ਨਵੀਂ ਦਿੱਲੀ- ਪਾਕਿਸਤਾਨ ‘ਚ ਬੈਠ ਕੇ ਭਾਰਤ ਖਿਲਾਫ ਜ਼ਹਿਰ ਉਗਲਣ ਵਾਲੇ ਅੱਤਵਾਦੀ ਹਾਫਿਜ਼ ਸਈਦ ਦੇ ਬੇਟੇ ਹਾਫਿਜ਼ ਤਲਹਾ ਸਈਦ ਖਿਲਾਫ ਗ੍ਰਹਿ ਮੰਤਰਾਲੇ ਨੇ ਵੱਡੀ ਕਾਰਵਾਈ…
View More ਲਸ਼ਕਰ ਮੁਖੀ ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੂੰ ਭਾਰਤ ਨੇ ਕੀਤਾ ਅੱਤਵਾਦੀ ਐਲਾਨrecentnews
ਬਠਿੰਡਾ PTU ਪਹੁੰਚੇ ਭਗਵੰਤ ਮਾਨ, ਕਿਹਾ-‘ਨੌਜਵਾਨਾਂ ਨੂੰ ਨੌਕਰੀ ਲਈ ਖਾਣੇ ਪੈਂਦੇ ਨੇ ਧੱਕੇ’
ਬਠਿੰਡਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹਿਲੀ ਕਨਵੋਕੇਸ਼ਨ ’ਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ…
View More ਬਠਿੰਡਾ PTU ਪਹੁੰਚੇ ਭਗਵੰਤ ਮਾਨ, ਕਿਹਾ-‘ਨੌਜਵਾਨਾਂ ਨੂੰ ਨੌਕਰੀ ਲਈ ਖਾਣੇ ਪੈਂਦੇ ਨੇ ਧੱਕੇ’ਪਿੰਡ ਕਲਸੀਆਂ ਵਾਸੀ ਗੁਰਸੇਵਕ ਸਿੰਘ ਦੇ ਮੂੰਹ ‘ਤੇ ਤਾਬੜਤੋੜ ਵਾਰ ਕਰ ਉਤਾਰਿਆ ਮੌਤ ਦੇ ਘਾਟ
ਤਰਨਤਾਰਨ : ਪੰਜਾਬ ਦੇ ਤਰਨਤਾਰਨ (Tarn Taran of Punjab) ‘ਚ 50 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਕਤਲ (The murder of a young…
View More ਪਿੰਡ ਕਲਸੀਆਂ ਵਾਸੀ ਗੁਰਸੇਵਕ ਸਿੰਘ ਦੇ ਮੂੰਹ ‘ਤੇ ਤਾਬੜਤੋੜ ਵਾਰ ਕਰ ਉਤਾਰਿਆ ਮੌਤ ਦੇ ਘਾਟਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਦੀ ਵੱਡੀ ਖੇਪ ਸਣੇ 16 ਗ੍ਰਿਫ਼ਤਾਰ
ਅੰਮ੍ਰਿਤਸਰ- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਵੱਡੀ ਖੇਪ ਸਮੇਤ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਚ 4 ਗੈਂਗਸਟਰ ਵੀ ਸ਼ਾਮਿਲ ਹਨ। ਐੱਸ.ਪੀ.…
View More ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਦੀ ਵੱਡੀ ਖੇਪ ਸਣੇ 16 ਗ੍ਰਿਫ਼ਤਾਰਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀਆਂ ਵਧੀਆਂ ਮੁਸ਼ਕਲਾਂ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀ
ਲੁਧਿਆਣਾ : ਲੋਕ ਇਨਸਾਫ਼ ਪਾਰਟੀ (Lok Insaaf Party) ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Former MLA Simarjit Singh Bains) ਨੂੰ ਅਦਾਲਤ ਵੱਲੋਂ ਅੱਜ…
View More ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀਆਂ ਵਧੀਆਂ ਮੁਸ਼ਕਲਾਂ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀਆਨੰਦ ਪਰਵਤ ਅਤੇ ਆਜ਼ਾਦ ਮਾਰਕੀਟ ‘ਚ ਲੱਗੀ ਭਿਆਨਕ ਅੱਗ
ਨਵੀਂ ਦਿੱਲੀ- NCR ਸਣੇ ਪੂਰੇ ਉੱਤਰ ਭਾਰਤ (North India) ਵਿਚ ਭਿਆਨਕ ਗਰਮੀ (Terrible heat) ਦਾ ਕਹਿਰ ਜਾਰੀ ਹੈ। ਇਸ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਵਿਚ…
View More ਆਨੰਦ ਪਰਵਤ ਅਤੇ ਆਜ਼ਾਦ ਮਾਰਕੀਟ ‘ਚ ਲੱਗੀ ਭਿਆਨਕ ਅੱਗਮਹਿੰਗੀਆਂ ਕਿਤਾਬਾਂ ਨੂੰ ਲੈ ਕੇ ਨਿੱਜੀ ਸਕੂਲ ਨੂੰ ਨੋਟਿਸ ਜਾਰੀ, 3 ਦਿਨਾਂ ‘ਚ ਮੰਗਿਆ ਜਵਾਬ
ਜਲੰਧਰ : ਪੰਜਾਬ ਦੇ ਜਲੰਧਰ (Jalandhar, Punjab) ਜ਼ਿਲੇ ਵਿਚ ਮਹਿੰਗੀਆਂ ਕਿਤਾਬਾਂ (Expensive books) ਨੂੰ ਲੈ ਕੇ ਪਰਿਵਾਰਕ ਮੈਂਬਰਾਂ (Family members) ਦੀ ਸ਼ਿਕਾਇਤ ‘ਤੇ ਵਿਧਾਇਕ ਦੀ…
View More ਮਹਿੰਗੀਆਂ ਕਿਤਾਬਾਂ ਨੂੰ ਲੈ ਕੇ ਨਿੱਜੀ ਸਕੂਲ ਨੂੰ ਨੋਟਿਸ ਜਾਰੀ, 3 ਦਿਨਾਂ ‘ਚ ਮੰਗਿਆ ਜਵਾਬਫਿਰ ਸਤਾਉਣ ਲੱਗਾ ਕੋਰੋਨਾ ਦਾ ਡਰ, ਇਨ੍ਹਾਂ 5 ਸੂਬਿਆਂ ‘ਚ ਮੁੜ ਘਾਤਕ ਹੋ ਰਿਹੈ ਕੋਰੋਨਾ ਵਾਇਰਸ
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ (Corona in the country) ਦਾ ਡਰ ਫਿਰ ਤੋਂ ਸਤਾਉਣ ਲੱਗਾ ਹੈ। ਹਾਲ ਹੀ ਵਿਚ ਕੇਂਦਰ ਸਰਕਾਰ (Central Government) ਵਲੋਂ…
View More ਫਿਰ ਸਤਾਉਣ ਲੱਗਾ ਕੋਰੋਨਾ ਦਾ ਡਰ, ਇਨ੍ਹਾਂ 5 ਸੂਬਿਆਂ ‘ਚ ਮੁੜ ਘਾਤਕ ਹੋ ਰਿਹੈ ਕੋਰੋਨਾ ਵਾਇਰਸਪੰਜਾਬ ਬੋਰਡ 12ਵੀਂ ਪ੍ਰੀਖਿਆ ਦੀਆਂ ਤਰੀਕਾਂ ਬਦਲੀਆਂ, ਇਥੇ ਦੇਖੋ ਨਵਾਂ ਟਾਈਮ ਟੇਬਲ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 12ਵੀਂ ਸੈਕਿੰਡ ਟਰਮ (12th Second Term) ਦੀ ਪ੍ਰੀਖਿਆ ਦੀਆਂ ਮਿਤੀਆਂ ਵਿਚ ਬਦਲਾਅ ਕੀਤਾ ਹੈ।…
View More ਪੰਜਾਬ ਬੋਰਡ 12ਵੀਂ ਪ੍ਰੀਖਿਆ ਦੀਆਂ ਤਰੀਕਾਂ ਬਦਲੀਆਂ, ਇਥੇ ਦੇਖੋ ਨਵਾਂ ਟਾਈਮ ਟੇਬਲਸੰਸਦ ਦੇ ਬਜਟ ਸੈਸ਼ਨ ਦੀ ਸਮਾਪਤੀ ‘ਤੇ ਪੀ.ਐੱਮ. ਮੋਦੀ ਦੀ ਸੋਨੀਆ ਗਾਂਧੀ, ਫਾਰੂਕ ਅਬਦੁੱਲਾ ਤੇ ਮੁਲਾਇਮ ਸਿੰਘ ਨਾਲ ਹੋਈ ਮੁਲਾਕਾਤ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਵੀਰਵਾਰ ਨੂੰ ਸੰਸਦ ਦੇ ਬਜਟ ਸੈਸ਼ਨ (Budget Session of Parliament) ਦੀ ਸਮਾਪਤੀ ਤੋਂ…
View More ਸੰਸਦ ਦੇ ਬਜਟ ਸੈਸ਼ਨ ਦੀ ਸਮਾਪਤੀ ‘ਤੇ ਪੀ.ਐੱਮ. ਮੋਦੀ ਦੀ ਸੋਨੀਆ ਗਾਂਧੀ, ਫਾਰੂਕ ਅਬਦੁੱਲਾ ਤੇ ਮੁਲਾਇਮ ਸਿੰਘ ਨਾਲ ਹੋਈ ਮੁਲਾਕਾਤ